Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 695
Mukhwaak In Punjabi
ਧੰਨਾ ॥
ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨੑੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥
ਅਰਥ: ਹੇ ਪ੍ਰਿਥਵੀ ਦੇ ਪਾਲਣ ਵਾਲੇ ਪ੍ਰਭੂ! ਮੈਂ ਤੇਰੇ ਦਰ ਦਾ ਮੰਗਤਾ ਹਾਂ (ਮੇਰੀਆਂ ਲੋੜਾਂ ਪੂਰੀਆਂ ਕਰ) ; ਜੋ ਜੋ ਮਨੁੱਖ ਤੇਰੀ ਭਗਤੀ ਕਰਦੇ ਹਨ ਤੂੰ ਉਹਨਾਂ ਦੇ ਕੰਮ ਸਿਰੇ ਚਾੜ੍ਹਦਾ ਹੈਂ।੧।ਰਹਾਉ। ਮੈਂ (ਤੇਰੇ ਦਰ ਤੋਂ) ਦਾਲ, ਆਟਾ ਤੇ ਘਿਉ ਮੰਗਦਾ ਹਾਂ, ਜੋ ਮੇਰੀ ਜਿੰਦ ਨੂੰ ਨਿੱਤ ਸੁਖੀ ਰੱਖੇ, ਜੁੱਤੀ ਤੇ ਸੋਹਣਾ ਕੱਪੜਾ ਭੀ ਮੰਗਦਾ ਹਾਂ, ਤੇ ਸੱਤਾਂ ਸੀਆਂ ਦਾ ਅੰਨ ਭੀ (ਤੈਥੋਂ ਹੀ) ਮੰਗਦਾ ਹਾਂ।੧। ਹੇ ਗੋਪਾਲ! ਮੈਂ ਗਾਂ ਮਹਿੰ ਲਵੇਰੀ (ਭੀ) ਮੰਗਦਾ ਹਾਂ, ਤੇ ਇਕ ਚੰਗੀ ਅਰਬੀ ਘੋੜੀ ਭੀ ਚਾਹੀਦੀ ਹੈ। ਮੈਂ ਤੇਰਾ ਦਾਸ ਧੰਨਾ ਤੈਥੋਂ ਮੰਗ ਕੇ ਘਰ ਦੀ ਚੰਗੀ ਇਸਤ੍ਰੀ ਭੀ ਲੈਂਦਾ ਹਾਂ।੨।੧।
धंना ॥
गोपाल तेरा आरता ॥ जो जन तुमरी भगति करंते तिन के काज सवारता ॥१॥ रहाउ ॥ दालि सीधा मागउ घीउ ॥ हमरा खुसी करै नित जीउ ॥ पन्हीआ छादनु नीका ॥ अनाजु मगउ सत सी का ॥१॥ गऊ भैस मगउ लावेरी ॥ इक ताजनि तुरी चंगेरी ॥ घर की गीहनि चंगी ॥ जनु धंना लेवै मंगी ॥२॥४॥
अर्थ: हे पृथ्वी को पालने वाले प्रभू! मैं तेरे दर का मंगता हूँ (मेरी जरूरतें पूरी कर); जो जो मनुष्य तेरी भक्ति करते हैं तू उनके काम सिरे चढ़ाता है।1। रहाउ। मैं (तेरे दर से) दाल, आटा और घी माँगता हूँ, जो मेरी जिंद को नित्य सुखी रखे, जूती व बढ़िया कपड़ा भी माँगता हूँ, और सात जोताई वाला अन्न भी (तुझी से) माँगता हूँ।1। हे गोपाल! मैं गाय भैंस लावेरी भी माँगता हूँ, और एक बढ़िया अरबी घोड़ी भी चाहिए। मैं तेरा दास धंना तुझसे माँग के घर की अच्छी स्त्री भी लेता हूँ।2।1।
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib
Dates whe this Mukhwak Comes Again
19.10.2024
Dhan Shri Guru Granth Sahib JI Maharaj