Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 700
ਜੈਤਸਰੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥
ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ। ਹੇ ਭਾਈ! ਮਾਂ ਪਿਉ, ਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇ) ਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧। ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ ‘ਹਾਇ, ਹਾਇ’ ਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨। ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩। ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।
जैतसरी महला ५ घरु ३
ੴ सतिगुर प्रसादि ॥
कोई जानै कवनु ईहा जगि मीतु ॥ जिसु होइ क्रिपालु सोई बिधि बूझै ता की निरमल रीति ॥१॥ रहाउ ॥ मात पिता बनिता सुत बंधप इसट मीत अरु भाई ॥ पूरब जनम के मिले संजोगी अंतहि को न सहाई ॥१॥ मुकति माल कनिक लाल हीरा मन रंजन की माइआ ॥ हा हा करत बिहानी अवधहि ता महि संतोखु न पाइआ ॥२॥ हसति रथ अस्व पवन तेज धणी भूमन चतुरांगा ॥ संगि न चालिओ इन महि कछूऐ ऊठि सिधाइओ नांगा ॥३॥ हरि के संत प्रिअ प्रीतम प्रभ के ता कै हरि हरि गाईऐ ॥ नानक ईहा सुखु आगै मुख ऊजल संगि संतन कै पाईऐ ॥४॥१॥
अर्थ: हे भाई! कोई विरला मनुष्य जानता है (कि) यहाँ जगत में (असली) मित्र कौन है। जिस मनुष्य पर (परमात्मा) दयावान होता है, वही मनुष्य इस बात को समझता है, (फिर) उस मनुष्य की जीवन-जुगति पवित्र हो जाती है।1। रहाउ। हे भाई! माता-पिता, स्त्री, पुत्र, रिश्तेदार, प्यारे मित्र और भाई – ये सारे पहले जन्मों के संयोगों के कारण (यहाँ) आ मिले हैं। आखिरी वक्त पर इनमें से कोई भी साथी नहीं बनता।1। हे भाई! मोतियों की माला, सोना, लाल, हीरे, मन को खुश करने वाली माया- इनमें (लगने से) सारी उम्र ‘हाय हाय’ करते हुए गुजर जाती है, मन नहीं भरता।2। हे भाई! हाथी, रथ, हवा के वेग समान तेज दौड़ने वाले घोड़े (हों), धनाढ हो, जमीन का मालिक हो, चारों किस्म की फौज का मालिक हो – इनमें से कोई (भी) चीज साथ नहीं जाती, (इनका मालिक मनुष्य यहाँ से) नंगा ही उठ के चल पड़ता है।3। हे नानक! परमात्मा के संत जन परमात्मा के प्यारे होते हैं, उनकी संगति में परमात्मा की सिफत सालाह करनी चाहिए। इस लोक में सुख मिलता है, परलोक में सुख-रू हो जाते हैं। (पर ये दाति) संत-जनों की संगति में ही मिलती है।4।1।
www.shrimuktsarsahib.com
hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib
bangla sahib gurudwara delhi,hukamnama bangla sahib gurudwara delhi,gurudwara sri bangla sahib,bangla sahib,hukamnama bangla sahib gurudwara,hukamnama bangla sahib today,hukamnama bangla sahib,bangla sahib gurudwara gurbani,sri bangla sahib,bangla sahib live hukamnama,hukamnama from bangla sahib today,aaj da hukamnama bangla sahib,bangla sahib da hukamnama,gurudwara bangla sahib live delhi,live bangla sahib gurudwara delhi katha,bangla sahib gurudwara
Dates When this Mukhwaak Comes Again
21 August 2024
13 November 2024