Shri-Darbar-Sahib
Daily Mukhwak From Shri  Darbar Sahib

Hukamnama | Sri Darbar Sahib | Hukamnama Sri  Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 715


ਟੋਡੀ ਮਹਲਾ ੫ ॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥


ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ – ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ॥ ਰਹਾਉ ॥ ਹੇ ਭਾਈ! (ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ ॥੧॥ ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ ਜੀ! (ਆਖੋ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ ॥੨॥੨॥੧੯॥


टोडी महला ५ ॥
गरबि गहिलड़ो मूड़ड़ो हीओ रे ॥ हीओ महराज री माइओ ॥ डीहर निआई मोहि फाकिओ रे ॥ रहाउ ॥ घणो घणो घणो सद लोड़ै बिनु लहणे कैठै पाइओ रे ॥ महराज रो गाथु वाहू सिउ लुभड़िओ निहभागड़ो भाहि संजोइओ रे ॥१॥ सुणि मन सीख साधू जन सगलो थारे सगले प्राछत मिटिओ रे ॥ जा को लहणो महराज री गाठड़ीओ जन नानक गरभासि न पउड़िओ रे ॥२॥२॥१९॥


अर्थ: हे भाई! मूर्ख हृदय अहंकार में पागल हुआ रहता है। इस हृदय को महाराज (प्रभू) की माया ने – मछली की तरह मोह में फंसा रखा है (जैसे मछली को कांटे में)॥ रहाउ ॥ हे भाई! (मोह में फंसा हुआ हृदय) सदा बहुत बहुत (माया) माँगता रहता है, परन्तु भाग्य के बिना कहाँ से प्राप्त करे ? महाराज का (दिया हुआ) यह शरीर है, इसी के साथ (मूर्ख जीव) मोह करता रहता है। अभागा मनुष्य (अपने मन को तृष्णा की) अग्नि के साथ जोड़ी रखता है ॥१॥ हे मन! सभी साधू जनों की शिक्षा सुना कर, (इस की बरकत से) तेरे सभी पाप मिट जाएंगे। हे दास नानक जी! (कहो-) महाराज के ख़ज़ाने में से जिस के भाग्य में कुछ प्राप्ति लिखी है, वह जूनों में नहीं पड़ता ॥२॥२॥१९॥


Toddee Mahalaa 5 ||
Garab Gehlarro Moorrarro Heeo Re || Heeo Mehraaj Ree Maaeo || Ddeehar Niaaee Mohe Faakeo Re || Rahaau || Ghano Ghano Ghano Sad Lorrai Bin Lehne Kaithai Paaeo Re || Mehraaj Ro Gaathh Vaahoo Siu Lubhrreo Nehbhaagarro Bhaahe Sanjoeo Re ||1|| Sun Man Seekh Saadhhoo Jan Saglo Thhaare Sagle Praashhat Mitteo Re || Jaa Ko Lehno Mehraaj Ree Gaathrreeo Jan Naanak Garbhaas N Paurreo Re ||2||2||19||


Meaning: My foolish heart is in the grip of pride. By the Will of my Lord God, Maya, Like a witch, has swallowed my soul. || Pause || More and more, he continually yearns for more; but unless he is destined to receive, how can he obtain it ? He is entangled in wealth, bestowed by the Lord God; the unfortunate one attaches himself to the fire of desires. ||1|| Listen, O mind, to the Teachings of the Holy Saints, and all your sins shall be totally washed away. One who is destined to receive from the Lord, O Daas Nanak Ji, shall not be cast into the womb of reincarnation again. ||2||2||19||


hukamnama,
hukamnama from amritsar today,
hukamnama sri  darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ardas,
hukamnama app,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc

Dates When this Mukhwaak Comes Again
02 September 2026