Daily Mukhwak From  Takht Shri  Patna Shri Patna Sahib
Daily Mukhwak From  Takht Shri  Patna Shri Patna Sahib

Hukamnama Sahib From  Takht Shri Harimandar Ji  Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 742


Mukhwaak In Punjabi


ਸੂਹੀ ਮਹਲਾ ੫ ॥
ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥ ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥ ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥ ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥ ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥ ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥ ਚਰਣ ਕਮਲ ਵਸਹਿ ਮੇਰੈ ਚੀਤਾ ॥੩॥ ਨਾਨਕੁ ਏਕ ਕਰੈ ਅਰਦਾਸਿ ॥ ਵਿਸਰੁ ਨਾਹੀ ਪੂਰਨ ਗੁਣਤਾਸਿ ॥੪॥੧੮॥੨੪॥ 


Meaning In Punjabi


ਅਰਥ: ਹੇ ਮੇਰੇ ਪ੍ਰਭੂ (ਮੇਰੀ) ਇਹ ਅਰਜ਼ੋਈ ਸੁਣ, (ਗੁਰੂ ਦੀ ਰਾਹੀਂ) ਮੈਨੂੰ ਆਪਣਾ ਸੇਵਕ ਬਣਾ ਕੇ (ਆਪਣਾ) ਨਾਮ ਬਖ਼ਸ਼।੧।ਰਹਾਉ। ਹੇ ਗੁਰੂ! ਤੇਰਾ ਦਰਸਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ। ਹੇ ਮੇਰੇ ਪ੍ਰਭੂ! ਤੇਰੀ ਪੂਰਨ ਬਖ਼ਸ਼ਸ਼ ਹੋਏ (ਤੇ, ਮੈਨੂੰ ਗੁਰੂ ਮਿਲ ਜਾਵੇ) ।੧। ਹੇ ਸਭ ਦਾਤਾਂ ਦੇਣ ਵਾਲੇ ਪ੍ਰਭੂ! ਮੈਨੂੰ ਆਪਣੀ ਸਰਨ ਵਿਚ ਰੱਖ। ਹੇ ਪ੍ਰਭੂ! ਗੁਰੂ ਦੀ ਕਿਰਪਾ ਨਾਲ ਕਿਸੇ ਵਿਰਲੇ ਮਨੁੱਖ ਨੇ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ।੨। ਹੇ ਮੇਰੇ ਮਿੱਤਰ ਪ੍ਰਭੂ! ਮੇਰੀ ਅਰਜ਼ੋਈ ਸੁਣ (ਮੇਹਰ ਕਰ ਤੇਰੇ) ਸੋਹਣੇ ਚਰਨ ਮੇਰੇ ਚਿੱਤ ਵਿਚ ਵੱਸ ਪੈਣ।੩। ਹੇ ਪੂਰਨ ਪ੍ਰਭੂ! ਸਭ ਗੁਣਾਂ ਦੇ ਖ਼ਜ਼ਾਨੇ ਪ੍ਰਭੂ! ਤੇਰਾ ਸੇਵਕ) ਨਾਨਕ (ਤੇਰੇ ਦਰ ਤੇ) ਇਕ ਅਰਜ਼ ਕਰਦਾ ਹੈ (ਕਿਰਪਾ ਕਰ, ਮੈਨੂੰ ਨਾਨਕ ਨੂੰ ਕਦੇ) ਨਾਹ ਭੁੱਲ।੪।੧੮।੨੪।


Mukhwaak In Hindi


सूही महला ५ ॥
दरसनु देखि जीवा गुर तेरा ॥ पूरन करमु होइ प्रभ मेरा ॥१॥ इह बेनंती सुणि प्रभ मेरे ॥ देहि नामु करि अपणे चेरे ॥१॥ रहाउ ॥ अपणी सरणि राखु प्रभ दाते ॥ गुर प्रसादि किनै विरलै जाते ॥२॥ सुनहु बिनउ प्रभ मेरे मीता ॥ चरण कमल वसहि मेरै चीता ॥३॥ नानकु एक करै अरदासि ॥ विसरु नाही पूरन गुणतासि ॥४॥१८॥२४॥


Mukhwaak Meaning In Hindi


अर्थ: हे मेरे प्रभू (मेरी) ये आरजू सुन, (गुरू के द्वारा) मुझे अपना सेवक बना के (अपना) नाम बख्श।1। रहाउ। हे गुरू! तेरे दर्शन करके मुझे आत्मिक जीवन मिल जाता है। हे मेरे प्रभू! तेरी सम्पूर्ण कृपा हो (और मुझे गुरू मिल जाए)।1। हे सब दातें देने वाले प्रभू! मुझे अपनी शरण में रख। हे प्रभू! गुरू की किरपा से किसी विरले मनुष्य ने तेरे साथ गहरी सांझ डाली है।2। हे मेरे प्रभु (मेरी) यह प्रार्थना सुन, (मेहर कर! तुम्हारे) सुंदर चरण मेरे चित्त में बस पड़ें।3। हे मेरे मित्र प्रभू! सब गुणों के खजाने प्रभू! (तेरा सेवक) नानक (तेरे दर पे) एक अर्ज करता है (कृपा कर, मुझ नानक को कभी) ना भूल।4।18।24।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna SahibPatnaSahib

hukamnama patna sahib,patna sahib live katha today,patna sahib live,patna sahib,
sri patna sahib,patna sahib live today,patna sahib gurudwara live,gurudwara patna sahib,katha sri
guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dhan Shri  Guru Granth Sahib JI Maharaj