Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 743
Mukhwaak In Punjabi
ਸੂਹੀ ਮਹਲਾ ੫ ॥
ਬਹਤੀ ਜਾਤ ਕਦੇ ਦ੍ਰਿਸਟਿ ਨ ਧਾਰਤ ॥ ਮਿਥਿਆ ਮੋਹ ਬੰਧਹਿ ਨਿਤ ਪਾਰਚ ॥੧॥ ਮਾਧਵੇ ਭਜੁ ਦਿਨ ਨਿਤ ਰੈਣੀ ॥ ਜਨਮੁ ਪਦਾਰਥੁ ਜੀਤਿ ਹਰਿ ਸਰਣੀ ॥੧॥ ਰਹਾਉ ॥ ਕਰਤ ਬਿਕਾਰ ਦੋਊ ਕਰ ਝਾਰਤ ॥ ਰਾਮ ਰਤਨੁ ਰਿਦ ਤਿਲੁ ਨਹੀ ਧਾਰਤ ॥੨॥ ਭਰਣ ਪੋਖਣ ਸੰਗਿ ਅਉਧ ਬਿਹਾਣੀ ॥ ਜੈ ਜਗਦੀਸ ਕੀ ਗਤਿ ਨਹੀ ਜਾਣੀ ॥੩॥ ਸਰਣਿ ਸਮਰਥ ਅਗੋਚਰ ਸੁਆਮੀ ॥ ਉਧਰੁ ਨਾਨਕ ਪ੍ਰਭ ਅੰਤਰਜਾਮੀ ॥੪॥੨੭॥੩੩॥
Meaning In Punjabi
ਅਰਥ: ਹੇ ਭਾਈ! ਦਿਨ ਰਾਤ ਸਦਾ ਮਾਇਆ ਦੇ ਪਤੀ ਪ੍ਰਭੂ ਦਾ ਨਾਮ ਜਪਿਆ ਕਰ। ਪ੍ਰਭੂ ਦੀ ਸਰਨ ਪੈ ਕੇ ਕੀਮਤੀ ਮਨੁੱਖਾ ਜਨਮ ਦਾ ਲਾਭ ਖੱਟ ਲੈ।੧। ਹੇ ਭਾਈ! ਤੇਰੀ ਉਮਰ ਦੀ ਨਦੀ) ਵਹਿੰਦੀ ਜਾ ਰਹੀ ਹੈ, ਪਰ ਤੂੰ ਇਧਰ ਧਿਆਨ ਨਹੀਂ ਕਰਦਾ। ਤੂੰ ਨਾਸਵੰਤ ਪਦਾਰਥਾਂ ਦੇ ਮੋਹ ਦੇ ਬਾਨ੍ਹਣੂ ਹੀ ਸਦਾ ਬੰਨ੍ਹਦਾ ਰਹਿੰਦਾ ਹੈਂ।੧। ਹੇ ਭਾਈ! ਤੂੰ ਹਾਣ ਲਾਭ ਵਿਚਾਰਨ ਤੋਂ ਬਿਨਾ ਹੀ ਵਿਕਾਰ ਕਰੀ ਜਾ ਰਿਹਾ ਹੈਂ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆਪਣੇ ਹਿਰਦੇ ਵਿਚ ਤੂੰ ਇਕ ਛਿਨ ਵਾਸਤੇ ਭੀ ਨਹੀਂ ਟਿਕਾਂਦਾ।੨। ਹੇ ਭਾਈ! ਆਪਣਾ ਸਰੀਰ) ਪਾਲਣ ਪੋਸਣ ਵਿਚ ਹੀ ਤੇਰੀ ਉਮਰ ਲੰਘਦੀ ਜਾ ਰਹੀ ਹੈ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਆਨੰਦ ਦੀ ਅਵਸਥਾ ਤੂੰ (ਹੁਣ ਤਕ) ਸਮਝੀ ਹੀ ਨਹੀਂ।੩। ਹੇ ਨਾਨਕ! ਆਖ-) ਹੇ ਸਭ ਤਾਕਤਾਂ ਦੇ ਮਾਲਕ! ਗਿਆਨ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਰਹਿਣ ਵਾਲੇ ਹੇ ਮਾਲਕ! ਮੈਂ ਤੇਰੀ ਸਰਨ ਆਇਆ ਹਾਂ, (ਮੈਨੂੰ ਵਿਕਾਰਾਂ ਤੋਂ) ਬਚਾ ਲੈ, ਤੂੰ ਮੇਰਾ ਮਾਲਕ ਹੈਂ, ਤੂੰ ਮੇਰੇ ਦਿਲ ਦੀ ਜਾਣਨ ਵਾਲਾ ਹੈਂ।੪।੨੭।੩੩।
Mukhwaak In Hindi
सूही महला ५ ॥
बहती जात कदे द्रिसटि न धारत ॥ मिथिआ मोह बंधहि नित पारच ॥१॥ माधवे भजु दिन नित रैणी ॥ जनमु पदारथु जीति हरि सरणी ॥१॥ रहाउ ॥ करत बिकार दोऊ कर झारत ॥ राम रतनु रिद तिलु नही धारत ॥२॥ भरण पोखण संगि अउध बिहाणी ॥ जै जगदीस की गति नही जाणी ॥३॥ सरणि समरथ अगोचर सुआमी ॥ उधरु नानक प्रभ अंतरजामी ॥४॥२७॥३३॥
Mukhwaak Meaning In Hindi
अर्थ: हे भाई! दिन-रात सदा माया के पति प्रभू का नाम जपा कर। प्रभू की शरण पड़ कर कीमती मानस जन्म का फायदा उठा ले।1। हे भाई! (तेरी उम्र की नदी) बहती जा रही है, पर तू इधर ध्यान नहीं करता। तू नाशवंत पदार्थों के मोह के बँधन ही सदा बाँधता रहता है।1। हे भाई! तू हानि-लाभ विचारे बिना ही विकार किए जा रहा है परमात्मा का रत्न (जैसा कीमती) नाम अपने दिल में तू एक पल के लिए भी नहीं टिकाता।2। हे भाई! (अपना शरीर) पालने-पोसने में ही तेरी उम्र बीतती जा रही है। परमात्मा की सिफत सालाह के आनंद की अवस्था तू (अब तक) समझी ही नहीं।3। हे नानक! (कह–) हे सब ताकतों के मालिक! ज्ञानेन्द्रियों की पहुँच से परे रहने वाले हे मालिक! मैं तेरी शरण आया हूँ, (मुझे विकारों से) बचा ले, तू मेरा मालिक है, तू मेरे दिल की जानने वाला है।4।27।33।
www.shrimuktsarsahib.com
hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib
hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,hukamnama sahib,bangla sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,hukamnama,hukamnama today,today hukamnama,hukamnama bangla sahib delhi