patna sahib
Daily Mukhwak From Takht Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 752


ਸੂਹੀ ਮਹਲਾ ੧ ॥
ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥ ਜਿਉ ਰਾਖਹਿ ਕਿਰਪਾ ਧਾਰਿ ਤਿਵੈ ਸੁਖੁ ਪਾਈਐ ॥੧॥ ਮੈ ਅੰਧੁਲੇ ਹਰਿ ਨਾਮੁ ਲਕੁਟੀ ਟੋਹਣੀ ॥ ਰਹਉ ਸਾਹਿਬ ਕੀ ਟੇਕ ਨ ਮੋਹੈ ਮੋਹਣੀ ॥੧॥ ਰਹਾਉ ॥ਜਹ ਦੇਖਉ ਤਹ ਨਾਲਿ ਗੁਰਿ ਦੇਖਾਲਿਆ ॥ ਅੰਤਰਿ ਬਾਹਰਿ ਭਾਲਿ ਸਬਦਿ ਨਿਹਾਲਿਆ ॥੨॥ ਸੇਵੀ ਸਤਿਗੁਰ ਭਾਇ ਨਾਮੁ ਨਿਰੰਜਨਾ ॥ ਤੁਧੁ ਭਾਵੈ ਤਿਵੈ ਰਜਾਇ ਭਰਮੁ ਭਉ ਭੰਜਨਾ ॥੩॥ ਜਨਮਤ ਹੀ ਦੁਖੁ ਲਾਗੈ ਮਰਣਾ ਆਇ ਕੈ ॥ ਜਨਮੁ ਮਰਣੁ ਪਰਵਾਣੁ ਹਰਿ ਗੁਣ ਗਾਇ ਕੈ ॥੪॥ ਹਉ ਨਾਹੀ ਤੂ ਹੋਵਹਿ ਤੁਧ ਹੀ ਸਾਜਿਆ ॥ ਆਪੇ ਥਾਪਿ ਉਥਾਪਿ ਸਬਦਿ ਨਿਵਾਜਿਆ ॥੫॥ ਦੇਹੀ ਭਸਮ ਰੁਲਾਇ ਨ ਜਾਪੀ ਕਹ ਗਇਆ ॥ ਆਪੇ ਰਹਿਆ ਸਮਾਇ ਸੋ ਵਿਸਮਾਦੁ ਭਇਆ ॥੬॥ ਤੂੰ ਨਾਹੀ ਪ੍ਰਭ ਦੂਰਿ ਜਾਣਹਿ ਸਭ ਤੂ ਹੈ ॥ ਗੁਰਮੁਖਿ ਵੇਖਿ ਹਦੂਰਿ ਅੰਤਰਿ ਭੀ ਤੂ ਹੈ ॥੭॥ ਮੈ ਦੀਜੈ ਨਾਮ ਨਿਵਾਸੁ ਅੰਤਰਿ ਸਾਂਤਿ ਹੋਇ ॥ ਗੁਣ ਗਾਵੈ ਨਾਨਕ ਦਾਸੁ ਸਤਿਗੁਰੁ ਮਤਿ ਦੇਇ ॥੮॥੩॥੫॥


ਅਰਥ: ਮੈਨੂੰ (ਮਾਇਆ ਦੇ ਮੋਹ ਵਿਚ) ਅੰਨ੍ਹੇ ਨੂੰ ਪਰਮਾਤਮਾ ਦਾ ਨਾਮ ਡੰਗੋਰੀ (ਦਾ ਕੰਮ ਦੇਂਦਾ) ਹੈ, (ਮੇਰੇ ਲਈ) ਟੋਹਣੀ ਹੈ (ਜਿਸ ਨਾਲ ਟੋਹ ਟੋਹ ਕੇ ਮੈਂ ਜੀਵਨ ਦਾ ਸਹੀ ਰਸਤਾ ਲੱਭਦਾ ਹਾਂ) । (ਜਦੋਂ) ਮੈਂ ਮਾਲਕ-ਪ੍ਰਭੂ ਦੇ ਆਸਰੇ ਰਹਿੰਦਾ ਹਾਂ ਤਾਂ ਮਨ ਨੂੰ ਮੋਹਣ ਵਾਲੀ ਮਾਇਆ ਮੋਹ ਨਹੀਂ ਸਕਦੀ।੧।ਰਹਾਉ। (ਹੇ ਜਿੰਦੇ!) ਪਰਮਾਤਮਾ ਦੇ ਨਾਮ ਨੂੰ ਮਨ ਤੋਂ ਨਾਹ ਭੁਲਾ। ਦਿਨ ਰਾਤ-ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਪ੍ਰਭੂ! ਜਿਵੇਂ ਮੇਹਰ ਕਰ ਕੇ ਤੂੰ ਮੈਨੂੰ (ਮਾਇਆ ਦੇ ਮੋਹ ਤੋਂ) ਬਚਾਏ, ਤਿਵੇਂ ਮੈਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ।੧। (ਹੇ ਪ੍ਰਭੂ!) ਜਿਧਰ ਮੈਂ ਵੇਖਦਾ ਹਾਂ ਉਧਰ ਹੀ ਗੁਰੂ ਨੇ ਮੈਨੂੰ ਵਿਖਾ ਦਿੱਤਾ ਹੈ ਕਿ ਤੂੰ ਮੇਰੇ ਨਾਲ ਹੀ ਹੈਂ। ਬਾਹਰ ਲੱਭ ਲੱਭ ਕੇ ਹੁਣ ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਤੈਨੂੰ ਆਪਣੇ ਅੰਦਰ ਵੇਖ ਲਿਆ ਹੈ।੨। ਹੇ ਮਾਇਆ-ਰਹਿਤ ਪ੍ਰਭੂ! ਗੁਰੂ ਦੇ ਅਨੁਸਾਰ ਰਹਿ ਕੇ ਮੈਂ ਤੇਰਾ ਨਾਮ ਸਿਮਰਦਾ ਹਾਂ। ਹੇ ਭਰਮ ਤੇ ਭਉ ਨਾਸ ਕਰਨ ਵਾਲੇ ਪ੍ਰਭੂ! ਜੋ ਕੁਝ ਤੈਨੂੰ ਚੰਗਾ ਲੱਗਦਾ ਹੈ ਮੈਂ ਉਸੇ ਨੂੰ ਤੇਰੀ ਰਜ਼ਾ ਸਮਝਦਾ ਹਾਂ।੩। (ਜੇ ਪ੍ਰਭੂ ਦਾ ਨਾਮ ਵਿਸਾਰ ਦੇਈਏ ਤਾਂ) ਜੰਮਦਿਆਂ ਹੀ ਜਗਤ ਵਿਚ ਆਉਂਦਿਆਂ ਹੀ ਆਤਮਕ ਮੌਤ ਦਾ ਦੁੱਖ ਆ ਵਾਪਰਦਾ ਹੈ। ਪਰਮਾਤਮਾ ਦੇ ਗੁਣ ਗਾ ਕੇ ਸਾਰਾ ਹੀ ਜੀਵਨ ਸਫਲਾ ਹੋ ਜਾਂਦਾ ਹੈ।੪। ਹੇ ਪ੍ਰਭੂ! ਤੂੰ ਹੀ (ਸਾਰਾ ਜਗਤ) ਪੈਦਾ ਕੀਤਾ ਹੈ, ਤੂੰ ਆਪ ਹੀ ਪੈਦਾ ਕਰਦਾ ਹੈਂ ਆਪ ਹੀ ਨਾਸ ਕਰਦਾ ਹੈਂ। ਜਿਸ ਜੀਵ ਨੂੰ ਤੂੰ ਗੁਰੂ ਦੇ ਸ਼ਬਦ ਵਿਚ ਜੋੜ ਕੇ ਨਿਵਾਜਦਾ ਹੈਂ ਜਿਸ ਦੇ ਅੰਦਰ ਤੂੰ (ਪਰਗਟ) ਹੁੰਦਾ ਹੈਂ ਉਸ ਦੇ ਅੰਦਰ ‘ਹਉਮੈ’ ਨਹੀਂ ਰਹਿ ਜਾਂਦੀ।੫। ਜੀਵਾਤਮਾ (ਆਪਣੇ ਸਰੀਰ ਨੂੰ ਛੱਡ ਕੇ) ਸਰੀਰ ਨੂੰ ਮਿੱਟੀ ਵਿਚ ਰੁਲਾ ਕੇ, ਪਤਾ ਨਹੀਂ ਲੱਗਦਾ, ਕਿੱਥੇ ਚਲਾ ਜਾਂਦਾ ਹੈ। ਅਚਰਜ ਕੌਤਕ ਵਰਤਦਾ ਹੈ। (ਪਰ ਹੇ ਪ੍ਰਭੂ!) ਤੂੰ ਆਪ ਹੀ ਹਰ ਥਾਂ ਮੌਜੂਦ ਹੈਂ।੬। ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ ਉਹ ਜਾਣਦੇ ਹਨ ਕਿ ਹੇ ਪ੍ਰਭੂ! ਤੂੰ (ਕਿਸੇ ਭੀ ਥਾਂ ਤੋਂ) ਦੂਰ ਨਹੀਂ ਹੈਂ, ਹਰ ਥਾਂ ਤੂੰ ਹੀ ਤੂੰ ਹੈਂ, ਅੰਦਰ ਭੀ ਤੂੰ ਹੈਂ (ਬਾਹਰ ਭੀ ਤੂੰ ਹੈਂ) ਤੈਨੂੰ ਉਹ ਹਰ ਥਾਂ ਹਾਜ਼ਰ-ਨਾਜ਼ਰ ਵੇਖਦੇ ਹਨ।੭। ਹੇ ਨਾਨਕ! ਅਰਦਾਸ ਕਰ-ਹੇ ਪ੍ਰਭੂ!) ਮੇਰੇ ਅੰਦਰ ਆਪਣੇ ਨਾਮ ਦਾ ਨਿਵਾਸ ਬਖ਼ਸ਼, ਤਾ ਕਿ ਮੇਰੇ ਅੰਦਰ ਸ਼ਾਂਤੀ ਪੈਦਾ ਹੋਵੇ। (ਤੇਰੀ ਮੇਹਰ ਨਾਲ) ਜਿਸ ਨੂੰ ਸਤਿਗੁਰੂ ਸਿੱਖਿਆ ਦੇਂਦਾ ਹੈ, ਉਹ ਦਾਸ (ਤੇਰੇ) ਗੁਣ ਗਾਂਦਾ ਹੈ।੮।੩।੫।


सूही महला १ ॥
मनहु न नामु विसारि अहिनिसि धिआईऐ ॥ जिउ राखहि किरपा धारि तिवै सुखु पाईऐ ॥१॥ मै अंधुले हरि नामु लकुटी टोहणी ॥ रहउ साहिब की टेक न मोहै मोहणी ॥१॥ रहाउ ॥ जह देखउ तह नालि गुरि देखालिआ ॥ अंतरि बाहरि भालि सबदि निहालिआ ॥२॥ सेवी सतिगुर भाइ नामु निरंजना ॥ तुधु भावै तिवै रजाइ भरमु भउ भंजना ॥३॥ जनमत ही दुखु लागै मरणा आइ कै ॥ जनमु मरणु परवाणु हरि गुण गाइ कै ॥४॥ हउ नाही तू होवहि तुध ही साजिआ ॥ आपे थापि उथापि सबदि निवाजिआ ॥५॥ देही भसम रुलाइ न जापी कह गइआ ॥ आपे रहिआ समाइ सो विसमादु भइआ ॥६॥ तूं नाही प्रभ दूरि जाणहि सभ तू है ॥ गुरमुखि वेखि हदूरि अंतरि भी तू है ॥७॥ मै दीजै नाम निवासु अंतरि सांति होइ ॥ गुण गावै नानक दासु सतिगुरु मति देइ ॥८॥३॥५॥


अर्थ: मुझे (माया के मोह में) अंधे को परमात्मा का नाम छड़ी (का काम देता) है, (मेरे लिए ये नाम रूपी छड़ी) टोहनी है (जिससे मैं टोह-टोह के जीवन का सही रास्ता ढूँढता हूँ)। (जब) मैं मालिक प्रभू के आसरे रहता हूँ तो मन को मोहने वाली माया मोह नहीं सकती।1। रहाउ। (हे जिंदे!) परमात्मा के नाम को मन से ना भुला। दिन-रात परमात्मा का नाम सिमरना चाहिए। हे प्रभू! जैसे मेहर करके तूने मुझे (माया के मोह से) बचाया, वैसे मुझे आत्मिक आनंद प्राप्त होता है।1। (हे प्रभू!) जिधर भी मैं देखता हूँ उधर ही गुरू ने मुझे दिखा दिया है कि तू मेरे साथ ही है। बाहर ढूँढ-ढूँढ के अब गुरू के शबद के माध्यम से मैंने तुझे अपने अंदर देख लिया है।2। हे माया-रहित प्रभू! गुरू के अनुसार रह के मैं तेरा नाम सिमरता हूँ। हे भ्रम और भय नाश करने वाले प्रभू! जो तुझे अच्छा लगता है मैं उसी को तेरी रजा समझता हूँ।3। (अगर प्रभू का नाम बिसार दें तो) पैदा होते ही जगत में आते ही आत्मिक मौत का दुख आ घेरता है। परमात्मा के गुण गा के सारा ही जीवन सफल हो जाता है।4। हे प्रभू! तूने ही (सारा जगत) पैदा किया है, तू स्वयं ही र्पदा करता है स्वयं ही नाश करता है। जिस जीव को तू गुरू के शबद में जोड़ के निवाजता है जिसके अंदर तू (प्रकट) होता है उसके अंदर ‘अहंकार’ नहीं रह जाता।5। जीवात्मा (अपने शरीर को छोड़ के) शरीर को मिट्टी में मिला के, पता नहीं लगता, कहाँ चली जाती है। आश्चर्यजनक करिश्मा घटित होता है। (पर हे प्रभू!) तू स्वयं ही हर जगह मौजूद है।6। जो मनुष्य गुरू की शरण पड़ते हैं वे जानते हैं कि हे प्रभू! तू (किसी भी जगह से) दूर नहीं है, हर जगह तू ही तू है, अंदर भी तू है (बाहर भी तू ही है) तुझे हर जगह हाजिर-नाजिर देखते हैं।7। हे नानक! (अरदास कर- हे प्रभू!) मेरे अंदर अपने नाम का निवास बख्श, ताकि मेरे अंदर शांति पैदा हो। (तेरी मेहर से) जिसको सतिगुरू शिक्षा देता है, वह दास (तेरे) गुण गाता है।8।3।5।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna SahibToday Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib


hukamnama patna sahib,takht shri harimandar ji patna sahib bihar,patna sahib live katha today,hukamnama sahib,sri patna sahib,patna sahib live today,gurudwara patna sahib,patna sahib,patna sahib gurudwara live,patna sahib live,takht patna sahib,katha sri guru granth sahib ji,live from patna sahib,5 takht sahib,#gurdwara sahib in east india,sri guru granth sahib ji da path,hukamnama #from #darbar #sahib #amritsar #today,vyakhya sri guru granth sahib ji

Dates When this Mukhwaak Comes Again
25 April 2025