hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 756


ਸੂਹੀ ਮਹਲਾ ੩ ॥
ਹਰਿ ਜੀ ਸੂਖਮੁ ਅਗਮੁ ਹੈ ਕਿਤੁ ਬਿਧਿ ਮਿਲਿਆ ਜਾਇ ॥ ਗੁਰ ਕੈ ਸਬਦਿ ਭ੍ਰਮੁ ਕਟੀਐ ਅਚਿੰਤੁ ਵਸੈ ਮਨਿ ਆਇ ॥੧॥ ਗੁਰਮੁਖਿ ਹਰਿ ਹਰਿ ਨਾਮੁ ਜਪੰਨਿ ॥ ਹਉ ਤਿਨ ਕੈ ਬਲਿਹਾਰਣੈ ਮਨਿ ਹਰਿ ਗੁਣ ਸਦਾ ਰਵੰਨਿ ॥੧॥ ਰਹਾਉ ॥ਗੁਰੁ ਸਰਵਰੁ ਮਾਨ ਸਰੋਵਰੁ ਹੈ ਵਡਭਾਗੀ ਪੁਰਖ ਲਹੰਨ੍ਹ੍ਹਿ ॥ ਸੇਵਕ ਗੁਰਮੁਖਿ ਖੋਜਿਆ ਸੇ ਹੰਸੁਲੇ ਨਾਮੁ ਲਹੰਨਿ ॥੨॥ ਨਾਮੁ ਧਿਆਇਨ੍ਹ੍ਹਿ ਰੰਗ ਸਿਉ ਗੁਰਮੁਖਿ ਨਾਮਿ ਲਗੰਨ੍ਹ੍ਹਿ ॥ ਧੁਰਿ ਪੂਰਬਿ ਹੋਵੈ ਲਿਖਿਆ ਗੁਰ ਭਾਣਾ ਮੰਨਿ ਲਏਨ੍ਹ੍ਹਿ ॥੩॥ ਵਡਭਾਗੀ ਘਰੁ ਖੋਜਿਆ ਪਾਇਆ ਨਾਮੁ ਨਿਧਾਨੁ ॥ ਗੁਰਿ ਪੂਰੈ ਵੇਖਾਲਿਆ ਪ੍ਰਭੁ ਆਤਮ ਰਾਮੁ ਪਛਾਨੁ ॥੪॥


ਅਰਥ: ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪਦੇ ਹਨ। ਜੇਹੜੇ ਮਨੁੱਖ ਆਪਣੇ ਮਨ ਵਿਚ ਸਦਾ ਪਰਮਾਤਮਾ ਦੇ ਗੁਣ ਚੇਤੇ ਕਰਦੇ ਰਹਿੰਦੇ ਹਨ, ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ।੧।ਰਹਾਉ। ਹੇ ਭਾਈ! ਪਰਮਾਤਮਾ ਅਦ੍ਰਿਸ਼ਟ ਹੈ ਅਪਹੁੰਚ ਹੈ, (ਫਿਰ) ਉਸ ਨੂੰ ਕਿਸ ਤਰੀਕੇ ਨਾਲ ਮਿਲਿਆ ਜਾ ਸਕਦਾ ਹੈ? ਹੇ ਭਾਈ! ਜਦੋਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਅੰਦਰੋਂ ਉਸ ਦੇ ਮਨ ਦੀ) ਭਟਕਣਾ ਕੱਟੀ ਜਾਂਦੀ ਹੈ, ਤਦੋਂ ਪਰਮਾਤਮਾ ਸਹਜ ਸੁਭਾਇ (ਆਪ ਹੀ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ।੧। ਹੇ ਭਾਈ! ਗੁਰੂ ਇਕ ਸੋਹਣਾ ਸਰ ਹੈ, ਮਾਨ-ਸਰੋਵਰ ਹੈ। ਵੱਡੇ ਭਾਗਾਂ ਵਾਲੇ ਮਨੁੱਖ ਉਸ ਨੂੰ ਲੱਭ ਲੈਂਦੇ ਹਨ। ਗੁਰੂ ਦੇ ਸਨਮੁਖ ਰਹਿਣ ਵਾਲੇ ਜਿਨ੍ਹਾਂ ਸੇਵਕਾਂ ਨੇ ਭਾਲ ਕੀਤੀ, ਉਹ ਸੋਹਣੇ ਹੰਸ (-ਗੁਰਸਿੱਖ ਉਸ ਗੁਰੂ-ਮਾਨਸਰੋਵਰ ਵਿਚੋਂ) ਨਾਮ (-ਮੋਤੀ) ਲੱਭ ਲੈਂਦੇ ਹਨ।੨। ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪ੍ਰੇਮ ਨਾਲ ਪਰਮਾਤਮਾ ਦਾ ਨਾਮ ਸਿਮਰਦੇ ਹਨ, ਅਤੇ ਨਾਮ ਵਿਚ ਜੁੜੇ ਰਹਿੰਦੇ ਹਨ। ਜਿਨ੍ਹਾਂ ਮਨੁੱਖਾਂ ਦੇ ਭਾਗਾਂ ਵਿਚ ਧੁਰ ਦਰਗਾਹ ਤੋਂ ਪਹਿਲੇ ਹੀ ਇਹ ਲੇਖ ਲਿਖਿਆ ਹੁੰਦਾ ਹੈ, ਉਹੀ ਗੁਰੂ ਦੀ ਰਜ਼ਾ ਨੂੰ ਮੰਨਦੇ ਹਨ।੩। ਹੇ ਭਾਈ! ਜਿਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਨੇ ਆਪਣੇ ਹਿਰਦਾ-ਘਰ ਦੀ ਖੋਜ ਕੀਤੀ, ਉਹਨਾਂ (ਆਪਣੇ ਹਿਰਦੇ ਵਿਚੋਂ ਹੀ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਲੱਭ ਲਿਆ। ਪੂਰੇ ਗੁਰੂ ਨੇ (ਉਹਨਾਂ ਨੂੰ ਉਹਨਾਂ ਦੇ ਅੰਦਰ ਹੀ ਉਹ ਨਾਮ-ਖ਼ਜ਼ਾਨਾ) ਵਿਖਾਲ ਦਿੱਤਾ। ਹੇ ਭਾਈ! ਤੂੰ ਭੀ (ਗੁਰੂ ਦੀ ਸਰਨ ਪੈ ਕੇ) ਉਸ ਸਰਬ-ਵਿਆਪਕ ਪਰਮਾਤਮਾ ਨਾਲ ਡੂੰਘੀ ਸਾਂਝ ਪਾ।੪।


सूही महला ३ ॥
हरि जी सूखमु अगमु है कितु बिधि मिलिआ जाइ ॥ गुर कै सबदि भ्रमु कटीऐ अचिंतु वसै मनि आइ ॥१॥ गुरमुखि हरि हरि नामु जपंनि ॥ हउ तिन कै बलिहारणै मनि हरि गुण सदा रवंनि ॥१॥ रहाउ ॥ गुरु सरवरु मान सरोवरु है वडभागी पुरख लहंन्हि ॥ सेवक गुरमुखि खोजिआ से हंसुले नामु लहंनि ॥२॥ नामु धिआइन्हि रंग सिउ गुरमुखि नामि लगंन्हि ॥ धुरि पूरबि होवै लिखिआ गुर भाणा मंनि लएन्हि ॥३॥ वडभागी घरु खोजिआ पाइआ नामु निधानु ॥ गुरि पूरै वेखालिआ प्रभु आतम रामु पछानु ॥४॥ 


अर्थ: हे भाई! गुरू के सन्मुख रहने वाले मनुष्य सदा परमात्मा का नाम जपते हैं। जो मनुष्य अपने मन में सदा परमात्मा के गुण याद करते रहते हैं, मैं उनसे सदके जाता हूँ।1। रहाउ। हे भाई! परमात्मा अदृश्य है अपहुँच है, (फिर) उसको किस तरीके से मिला जा सकता है? हे भाई! जब गुरू के शबद की बरकति से (मनुष्य के अंदर से उसके मन की) भटकना कट जाती है, तब परमात्मा सहज स्वभाव ही (खुद ही मनुष्य के) मन में आ बसता है।1। हे भाई! गुरू एक सुंदर सा सरोवर है, मान सरोवर है। बड़े भाग्यों वाले मनुष्य उसको पा लेते हैं। गुरू के सन्मुख रहने वाले जिन सेवकों ने तलाश की, वह सुंदर हंस (-गुरसिख उस मान सरोवर में से) नाम (-मोती) पा लेते हैं।2। हे भाई! गुरू के सन्मुख रहने वाला मनुष्य प्रेम से परमात्मा का नाम सिमरते हैं, और नाम में जुड़े रहते हैं। जिन मनुष्यों के भाग्यों में धुर-दरगाह से पहले से ही लिखा होता है, वही गुरू की रजा को मानते हैं।3। हे भाई! जिन बड़े भाग्यों वाले मनुष्यों ने अपने हृदय-घर की खोज की, उन्होंने (अपने हृदय में से ही) परमात्मा का नाम-खजाना पा लिया। पूरे गुरू ने (उन्हें उनके अंदर ही वह नाम-खजाना) दिखला दिया। हे भाई! तू भी (गुरू की शरण पड़ कर) उस सर्व-व्यापक परमात्मा के साथ गहरी सांझ डाल।4।


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

hukamnama patna sahib,patna sahib live katha today,patna sahib live,patna sahib,
sri patna sahib,patna sahib live today,patna sahib gurudwara live,gurudwara patna sahib,katha sri
guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dhan Shri  Guru Granth Sahib JI Maharaj

DATES WHEN THIS MUKHWAK COMES

28 February 2025