hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From  Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :-792


ਰਾਗੁ ਸੂਹੀ ਬਾਣੀ ਸ੍ਰੀ ਕਬੀਰ ਜੀਉ ਤਥਾ ਸਭਨਾ ਭਗਤਾ ਕੀ ॥ ਕਬੀਰ ਕੇ
ੴ ਸਤਿਗੁਰ ਪ੍ਰਸਾਦਿ ॥
ਅਵਤਰਿ ਆਇ ਕਹਾ ਤੁਮ ਕੀਨਾ ॥ ਰਾਮ ਕੋ ਨਾਮੁ ਨ ਕਬਹੂ ਲੀਨਾ ॥੧॥ ਰਾਮ ਨ ਜਪਹੁ ਕਵਨ ਮਤਿ ਲਾਗੇ ॥ ਮਰਿ ਜਇਬੇ ਕਉ ਕਿਆ ਕਰਹੁ ਅਭਾਗੇ ॥੧॥ ਰਹਾਉ ॥ ਦੁਖ ਸੁਖ ਕਰਿ ਕੈ ਕੁਟੰਬੁ ਜੀਵਾਇਆ ॥ ਮਰਤੀ ਬਾਰ ਇਕਸਰ ਦੁਖੁ ਪਾਇਆ ॥੨॥ ਕੰਠ ਗਹਨ ਤਬ ਕਰਨ ਪੁਕਾਰਾ ॥ ਕਹਿ ਕਬੀਰ ਆਗੇ ਤੇ ਨ ਸੰਮ੍ਹ੍ਹਾਰਾ ॥੩॥੧॥


ਅਰਥ: (ਹੇ ਭਾਈ!) ਤੂੰ ਪਰਮਾਤਮਾ ਦਾ ਨਾਮ (ਤਾਂ) ਕਦੇ ਸਿਮਰਿਆ ਨਹੀਂ, ਫਿਰ ਜਗਤ ਵਿਚ ਆ ਕੇ ਜਨਮ ਲੈ ਕੇ ਤੂੰ ਕੀਹ ਕੀਤਾ? (ਭਾਵ, ਤੂੰ ਕੁਝ ਭੀ ਨਾਹ ਖੱਟਿਆ) ।੧। ਹੇ ਭਾਗ-ਹੀਣ ਬੰਦੇ! ਤੂੰ ਮਰਨ ਦੇ ਵੇਲੇ ਲਈ ਕੀਹ ਤਿਆਰੀ ਕਰ ਰਿਹਾ ਹੈਂ? ਤੂੰ ਪ੍ਰਭੂ ਦਾ ਨਾਮ ਨਹੀਂ ਸਿਮਰਦਾ, ਕਿਹੜੀ (ਕੋਝੀ) ਮੱਤੇ ਲੱਗਾ ਹੋਇਆ ਹੈਂ?।ਰਹਾਉ। ਕਈ ਤਰ੍ਹਾਂ ਦੀਆਂ ਔਖਿਆਈਆਂ ਸਹਾਰ ਕੇ ਤੂੰ (ਸਾਰੀ ਉਮਰ) ਕੁਟੰਬ ਹੀ ਪਾਲਦਾ ਰਿਹਾ, ਪਰ ਮਰਨ ਵੇਲੇ ਤੈਨੂੰ ਇਕੱਲਿਆਂ ਹੀ (ਆਪਣੀਆਂ ਗ਼ਲਤੀਆਂ ਬਦਲੇ) ਦੁੱਖ ਸਹਾਰਨਾ ਪਿਆ (ਭਾਵ, ਪਏਗਾ) ।੨। ਕਬੀਰ ਆਖਦਾ ਹੈ-(ਜਦੋਂ ਜਮਾਂ ਨੇ ਤੈਨੂੰ) ਗਲੋਂ ਆ ਫੜਿਆ (ਭਾਵ, ਜਦੋਂ ਮੌਤ ਸਿਰ ਤੇ ਆ ਗਈ) , ਤਦੋਂ ਰੋਣ ਪੁਕਾਰਨ (ਤੋਂ ਕੋਈ ਲਾਭ ਨਹੀਂ ਹੋਵੇਗਾ) ; (ਉਹ ਵੇਲਾ ਆਉਣ ਤੋਂ) ਪਹਿਲਾਂ ਹੀ ਕਿਉਂ ਤੂੰ ਪਰਮਾਤਮਾ ਨੂੰ ਯਾਦ ਨਹੀਂ ਕਰਦਾ?।੩।੧। ਸ਼ਬਦ ਦਾ ਭਾਵ: ਸਿਮਰਨ ਤੋਂ ਬਿਨਾ ਜੀਵਨ ਅਜਾਈਂ ਜਾਂਦਾ ਹੈ। ਮੌਤ ਆਇਆਂ ਪਛਤਾਣ ਦਾ ਕੋਈ ਲਾਭ ਨਹੀਂ ਹੁੰਦਾ। ਪਹਿਲਾਂ ਹੀ ਵੇਲੇ ਸਿਰ ਸੰਭਲਣਾ ਚਾਹੀਦਾ ਹੈ।


रागु सूही बाणी स्री कबीर जीउ तथा सभना भगता की ॥ कबीर के
ੴ सतिगुर प्रसादि ॥
अवतरि आइ कहा तुम कीना ॥ राम को नामु न कबहू लीना ॥१॥ राम न जपहु कवन मति लागे ॥ मरि जइबे कउ किआ करहु अभागे ॥१॥ रहाउ ॥ दुख सुख करि कै कुट्मबु जीवाइआ ॥ मरती बार इकसर दुखु पाइआ ॥२॥ कंठ गहन तब करन पुकारा ॥ कहि कबीर आगे ते न सम्हारा ॥३॥१॥


अर्थ: (हे भाई!) तूने परमात्मा का नाम (तो) कभी सिमरा नहीं, फिर जगत में आ के जनम ले के तूने किया क्या? (अर्थात, तूने कुछ भी नहीं कमाया)।1। हे भाग्यहीन बंदे! तू मरने के वक्त के लिए क्या तैयारी कर रहा है? तू प्रभू का नाम नहीं सिमरता, कौन सी कोझी मति से लगा हुआ है? । रहाउ। कई तरह की मुश्किलें सह के तू (सारी उम्र) कुटंब ही पालता रहा, पर मरने के वक्त तुझे अकेले ही (अपनी गलतियों के लिए) दुख सहने पड़े (पड़ेंगे)।2। कबीर कहता है– (जब जमों ने तुझे) गले से आ के पकड़ा (भाव, जब मौत सिर पर आ गई), तब रोने पुकारने (से कोई लाभ नहीं होगा); (उस वक्त के आने से) पहले ही तू क्यों नहीं परमात्मा को याद करता?।3।1। शबद का भाव: सिमरन के बिना जीवन व्यर्थ जाता है। मौत आने पर पछताने से कोई लाभ नहीं होता। पहले ही वक्त सिर संभलना चाहिए।


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Date When this Mukhwaak Comes Again
14 July 2025