Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 804
ਬਿਲਾਵਲੁ ਮਹਲਾ ੫ ॥
ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ ਦੇਹੁ ਭਗਤਿ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥
ਅਰਥ: ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ-(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, (ਦੁੱਖ ਵਾਪਰਨ ਤੇ ਭੀ ਸਹਾਈ ਨਹੀਂ ਬਣ ਸਕਦਾ)। ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ ॥੧॥ ਹੇ ਭਾਈ! (ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ, ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ ॥੧॥ ਰਹਾਉ ॥ ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੁੱਖ ਤੇ ਸੜਨ ਵਿਚ ਫਸਿਆ ਪਿਆ ਹੈ। ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ ॥੨॥ ਹੇ ਭਾਈ! ਕ੍ਰੋੜਾਂ ਜਤਨ ਕੀਤਿਆਂ ਭੀ (ਮਾਇਆ ਦੀ ਤ੍ਰਿਸ਼ਨਾ ਵਲੋਂ) ਸੰਤੋਖ ਪ੍ਰਾਪਤ ਨਹੀਂ ਹੁੰਦਾ। ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਇਆਂ ਮਨ ਰੱਜ ਜਾਂਦਾ ਹੈ ॥੩॥ ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ! ਮੈਨੂੰ ਆਪਣੀ ਭਗਤੀ ਦਾ ਦਾਨ ਦੇਹ, ਹੇ ਮਾਲਕ! (ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ ਏਹੋ) ਬੇਨਤੀ ਹੈ ॥੪॥੫॥੧੦॥
बिलावलु महला ५ ॥
मात पिता सुत साथि न माइआ ॥ साधसंगि सभु दूखु मिटाइआ ॥१॥ रवि रहिआ प्रभु सभ महि आपे ॥ हरि जपु रसना दुखु न विआपे ॥१॥ रहाउ ॥ तिखा भूख बहु तपति विआपिआ ॥ सीतल भए हरि हरि जसु जापिआ ॥२॥ कोटि जतन संतोखु न पाइआ ॥ मनु त्रिपताना हरि गुण गाइआ ॥३॥ देहु भगति प्रभ अंतरजामी ॥ नानक की बेनंती सुआमी ॥४॥५॥१०॥
अर्थ: हे भाई! माँ, बाप, पुत्र, माया-(इन सब में से कोई भी जीव का सदा के लिए) साथी नहीं बन सकता, (दुःख आने पर भी सहाई नहीं बन सकता)। गुरू की संगत में टिक कर सभी दुःख-कलेश़ दूर कर सकतें हैं ॥१॥ हे भाई! (जो) परमात्मा खुद ही सब जीवों में व्यापक है, उस (के नाम) का जाप जीभ से करता रह, (इस प्रकार) कोई दुःख ज़ोर नहीं पा सकता ॥१॥ रहाउ ॥ हे भाई! जगत माया की तृष्णा, माया की भूख और सड़न में फंसा पड़ा है। जो मनुष्य परमात्मा की सिफ़त-सलाह करते है, (उनके हृदय) ठंडे-ठार हो जाते हैं ॥२॥ हे भाई! करोड़ों यत्न किया भी (माया की तृष्णा से) संतोष प्राप्त नहीं होता। प्रभू की सिफ़त-सलाह के गीत गाया मन संतुष्ट हो जाता है ॥३॥ हे प्रत्येक के दिल की जानने वाले प्रभू! मुझे अपनी भगती का दान दे, हे मालिक! (तेरे दास) नानक की (तेरे दर पर यही) बेनती है ॥४॥५॥१०॥
Bilaaval Mahalaa 5 ||
Maat Pitaa Sut Saathh N Maaeaa || Saadhhsang Sabh Dookh Mittaaeaa ||1|| Rav Raheaa Prabh Sabh Meh Aape || Har Jap Rasnaa Dukh N Viaape ||1|| Rahaau || Tikhaa Bhookh Bahu Tapat Viaapeaa || Seetal Bhae Har Har Jas Jaapeaa ||2|| Kott Jatan Santokh N Paaeaa || Man Triptaanaa Har Gun Gaaeaa ||3|| Dehu Bhagat Prabh Antarjaamee || Naanak Kee Benantee Suaamee ||4||5||10||
Meaning: Mother, father, children and the wealth of Maya, will not go along with you. In the Saadh Sangat, the Company of the Holy, all pain is dispelled. ||1|| God Himself is pervading, and permeating all. Chant the Name of the Lord with your tongue, and pain will not afflict you. ||1|| Pause || One who is afflicted by the terrible fire of thirst and desire, Becomes cool, chanting the Praises of the Lord, Har, Har. ||2|| By millions of efforts, peace is not obtained; The mind is satisfied only by singing the Glorious Praises of the Lord. ||3|| Please bless me with devotion, O God, O Searcher of hearts. This is Nanak’s prayer, O Lord and Master. ||4||5||10||
hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,
live from sri darbar sahib,darbar sahib,live darbar sahib,live gurbani sri darbar sahib,live from sri harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri darbar sahib amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Date When this Mukhwaak Comes Again
27 January 2025