Daily Mukhwak From Gurdwara Bangla Sahib  New Delhi
Daily Mukhwak From Gurdwara Bangla Sahib  New Delhi

Hukamnama Sahib From Gurdwara Shri Bangla Sahib,  New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 805


ਬਿਲਾਵਲੁ ਮਹਲਾ ੫ ॥
ਮਾਤ ਪਿਤਾ ਸੁਤ ਬੰਧਪ ਭਾਈ ॥ ਨਾਨਕ ਹੋਆ ਪਾਰਬ੍ਰਹਮੁ ਸਹਾਈ ॥੧॥ ਸੂਖ ਸਹਜ ਆਨੰਦ ਘਣੇ ॥ ਗੁਰੁ ਪੂਰਾ ਪੂਰੀ ਜਾ ਕੀ ਬਾਣੀ ਅਨਿਕ ਗੁਣਾ ਜਾ ਕੇ ਜਾਹਿ ਨ ਗਣੇ ॥੧॥ ਰਹਾਉ ॥ਸਗਲ ਸਰੰਜਾਮ ਕਰੇ ਪ੍ਰਭੁ ਆਪੇ ॥ ਭਏ ਮਨੋਰਥ ਸੋ ਪ੍ਰਭੁ ਜਾਪੇ ॥੨॥ ਅਰਥ ਧਰਮ ਕਾਮ ਮੋਖ ਕਾ ਦਾਤਾ ॥ ਪੂਰੀ ਭਈ ਸਿਮਰਿ ਸਿਮਰਿ ਬਿਧਾਤਾ ॥੩॥ ਸਾਧਸੰਗਿ ਨਾਨਕਿ ਰੰਗੁ ਮਾਣਿਆ ॥ ਘਰਿ ਆਇਆ ਪੂਰੈ ਗੁਰਿ ਆਣਿਆ ॥੪॥੧੨॥੧੭॥


ਅਰਥ: ਹੇ ਭਾਈ! ਜੇਹੜਾ ਗੁਰੂ (ਸਭ ਗੁਣਾਂ ਨਾਲ) ਭਰਪੂਰ ਹੈ, ਜਿਸ ਗੁਰੂ ਦੀ ਬਾਣੀ (ਆਤਮਕ ਆਨੰਦ ਨਾਲ) ਭਰਪੂਰ ਹੈ, ਜਿਸ ਗੁਰੂ ਦੇ ਅਨੇਕਾਂ ਹੀ ਗੁਣ ਹਨ ਜੋ ਗਿਣਨ-ਗੋਚਰੇ ਨਹੀਂ, (ਉਸ ਗੁਰੂ ਦੀ ਸਰਨ ਪਿਆਂ) ਆਤਮਕ ਅਡੋਲਤਾ ਦੇ ਅਨੇਕਾਂ ਸੁਖ ਆਨੰਦ ਮਿਲ ਜਾਂਦੇ ਹਨ।੧।ਰਹਾਉ। ਹੇ ਭਾਈ! ਮਾਂ, ਪਿਉ, ਪੁੱਤਰ, ਰਿਸ਼ਤੇਦਾਰ, ਭਰਾ (ਇਹਨਾਂ ਸਭਨਾਂ ਵਾਂਗ) ਪਰਮਾਤਮਾ ਹੀ ਨਾਨਕ ਦਾ ਮਦਦਗਾਰ ਬਣਿਆ ਹੋਇਆ ਹੈ।੧। ਹੇ ਭਾਈ! ਪ੍ਰਭੂ ਆਪ ਹੀ (ਸਰਨ ਪਏ ਮਨੁੱਖ ਦੇ) ਸਾਰੇ ਕੰਮ ਸਿਰੇ ਚਾੜ੍ਹਨ ਦੇ ਪ੍ਰਬੰਧ ਕਰਦਾ ਹੈ, ਉਸ ਪ੍ਰਭੂ ਦਾ ਨਾਮ ਜਪਿਆਂ ਮਨ ਦੀਆਂ ਸਾਰੀਆਂ ਕਾਮਨਾਂ ਪੂਰੀਆਂ ਹੋ ਜਾਂਦੀਆਂ ਹਨ।੨। ਹੇ ਭਾਈ! ਦੁਨੀਆ ਦੇ ਪ੍ਰਸਿੱਧ ਮੰਨੇ ਹੋਏ ਚਾਰ ਪਦਾਰਥਾਂ) ਧਰਮ ਅਰਥ ਕਾਮ ਮੋਖ ਦਾ ਦੇਣ ਵਾਲਾ ਪਰਮਾਤਮਾ ਆਪ ਹੀ ਹੈ। ਉਸ ਸਿਰਜਣਹਾਰ ਪ੍ਰਭੂ ਦਾ ਨਾਮ ਸਿਮਰ ਸਿਮਰ ਕੇ (ਸਿਮਰਨ ਦੀ) ਘਾਲ-ਕਮਾਈ ਸਫਲ ਹੋ ਜਾਂਦੀ ਹੈ।੩। ਹੇ ਭਾਈ! ਨਾਨਕ ਨੇ (ਤਾਂ) ਗੁਰੂ ਦੀ ਸੰਗਤਿ ਵਿਚ ਰਹਿ ਕੇ ਆਤਮਕ ਆਨੰਦ ਮਾਣਿਆ ਹੈ, (ਗੁਰੂ ਦੀ ਕਿਰਪਾ ਨਾਲ) ਪਰਮਾਤਮਾ (ਨਾਨਕ ਦੇ) ਹਿਰਦੇ ਵਿਚ ਆ ਵੱਸਿਆ ਹੈ, ਪੂਰੇ ਗੁਰੂ ਨੇ ਲਿਆ ਕੇ ਵਸਾ ਦਿੱਤਾ ਹੈ।੪।੧੨।੧੭।


बिलावलु महला ५ ॥
मात पिता सुत बंधप भाई ॥ नानक होआ पारब्रहमु सहाई ॥१॥ सूख सहज आनंद घणे ॥ गुरु पूरा पूरी जा की बाणी अनिक गुणा जा के जाहि न गणे ॥१॥ रहाउ ॥ सगल सरंजाम करे प्रभु आपे ॥ भए मनोरथ सो प्रभु जापे ॥२॥ अरथ धरम काम मोख का दाता ॥ पूरी भई सिमरि सिमरि बिधाता ॥३॥ साधसंगि नानकि रंगु माणिआ ॥ घरि आइआ पूरै गुरि आणिआ ॥४॥१२॥१७॥


अर्थ: हे भाई! जो गुरू (सब गुणों से) सम्पन्न है, जिस गुरू की बाणी (आत्मिक आनंद से) भरपूर है, जिस गुरू के अनेकों ही गुण हैं जो गिने नहीं जा सकते, (उस गुरू की शरण पड़ने से) आत्मिक अडोलता के अनेकों सुख आनंद मिल जाते हैं।1। रहाउ। हे भाई! माता, पिता, पुत्र, रिश्तेदार, भाई (इन सबकी ही तरह) परमात्मा ही नानक का मददगार बना हुआ है।1। हे भाई! प्रभू स्वयं ही (शरण पड़े मनुष्य के) सारे काम सिरे चढ़ाने में मदद करता है, उस प्रभू का नाम जपने से मन की सारी कामनाएं पूरी हो जाती हैं।2। हे भाई! (दुनिया के प्रसिद्ध माने हुए चार पदार्थों) धर्म-अर्थ-काम-मोक्ष देने वाला परमात्मा स्वयं ही है। उस सृजनहार प्रभू का नाम सिमर-सिमर के (सिमरन की) घाल-कमाई सफल हो जाती है।3। हे भाई! नानक ने (तो) गुरू की संगति में रह के आत्मिक आनंद लिया है, (गुरू की कृपा से) परमात्मा (नानक के) हृदय में आ बसा है, पूरे गुरू ने ला के बसा दिया है।4।12।17।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama gurdwara bangla sahib delhi

Dates When this Mukhwaak Comes Again

01 December 2024