patna sahib
Daily Mukhwak From  Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 807


ਬਿਲਾਵਲੁ ਮਹਲਾ ੫ ॥
ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥


ਅਰਥ: (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ। ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧। ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।



बिलावलु महला ५ ॥

सहज समाधि अनंद सूख पूरे गुरि दीन ॥ सदा सहाई संगि प्रभ अम्रित गुण चीन ॥ रहाउ॥ जै जै कारु जगत्र महि लोचहि सभि जीआ ॥ सुप्रसंन भए सतिगुर प्रभू कछु बिघनु न थीआ ॥१॥ जा का अंगु दइआल प्रभ ता के सभ दास ॥ सदा सदा वडिआईआ नानक गुर पासि ॥२॥१२॥३०॥


अर्थ: (हे भाई! जिस मनुष्य पर गुरु दयावान होता है, उसको) पूरे गुरु ने आत्मिक अडोलता में एक-रस टिकाव के सारे सुख व आनंद दे दिए। प्रभु उस मनुष्य का हमेशा मददगार बना रहता है, उसके अंग-संग रहता है, वह मनुष्य प्रभु के आत्मिक जीवन देने वाले गुण (अपने मन में) विचारता रहता है। रहाउ। हे भाई! जिस मनुष्य पर गुरु परमात्मा अच्छी तरह प्रसन्न हो गए, उस मनुष्य के जीवन-राह में कोई रुकावट नहीं आती, सारे जगत में हर जगह उसकी शोभा होती है, (ज्रगत के) सारे जीव (उसके दर्शन करना) चाहते हैं1। हे भाई! दया का श्रोत प्रभु, जिस (मनुष्य) का पक्ष करता है, सब जीव उसके सेवक हो जाते हैं। हे नानक! गुरु के चरणों में रहने से सदा ही आदर-मान मिलता है।2।12।30।


Bilaaval Mahalaa Panjavaa ||
Sahaj Samaadh Ana(N)Dh Sookh Poore Gur Dheen || Sadhaa Sahaiee Sa(N)G Prabh A(N)Mirat Gun Cheen || Rahaau || Jai Jai Kaar Jagatr Meh Locheh Sabh Jeeaa || Suprasa(N)N Bhe Satigur Prabhoo Kachh Bighan Na Theeaa ||1|| Jaa Kaa A(N)G Dhiaal Prabh Taa Ke Sabh Dhaas || Sadhaa Sadhaa Vaddiaaieeaa Naanak Gur Paas ||2||12||30||


Bilaaval, Fifth Mehla: The Perfect Guru has blessed me with celestial Samaadhi, bliss and peace. God is always my Helper and Companion; I contemplate His Ambrosial Virtues. ||Pause|| Triumphant cheers greet me all across the world, and all beings yearn for me. The True Guru and God are totally pleased with me; no obstacle blocks my way. ||1|| One who has the Merciful Lord God on his side – everyone becomes his slave. Forever and ever, O Nanak, glorious greatness rests with the Guru. ||2||12||30||


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Date When this Mukhwaak Comes Again

11 July 2025