Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 813
ਬਿਲਾਵਲੁ ਮਹਲਾ ੫ ॥
ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥ ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥ ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥ ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥ ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥
ਵਿਆਖਿਆ: ਹੇ ਭਾਈ! (ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ। ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ ॥੧॥ ਹੇ ਭਾਈ! ਜੇਹੜੇ (ਸੰਤ ਜਨ ਮੈਨੂੰ) ਆਤਮਕ ਜੀਵਨ ਦੀ ਦਾਤ ਦੇਂਦੇ ਹਨ, ਉਹ (ਹੀ) ਮੇਰੇ (ਅਸਲ) ਮਿੱਤਰ ਹਨ। ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ ॥੧॥ ਰਹਾਉ ॥ ਹੇ ਭਾਈ! ਇਸ ਮਨੁੱਖਾ ਜਨਮ ਵਿਚ (ਜਦੋਂ ਕਿਸੇ ਮਨੁੱਖ ਨੂੰ ਕੋਈ ਸੰਤ ਜਨ ਮਿਲ ਪੈਂਦਾ ਹੈ, ਤਾਂ) ਬੜੇ ਪੂਰਬਲੇ ਜਨਮ ਤੋਂ ਉਸ ਦੇ ਮੱਥੇ ਉਤੇ ਲਿਖਿਆ ਲੇਖ ਉਘੜ ਪੈਂਦਾ ਹੈ। ਪ੍ਰਭੂ ਦੇ ਸੇਵਕ-ਜਨ ਦੀ ਸੰਗਤਿ ਵਿਚ ਵੱਸਦਿਆਂ (ਉਸ ਮਨੁੱਖ ਦੀਆਂ ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ ॥੨॥ ਹੇ ਭਾਈ! (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, ਸਾਰੇ ਜਗਤ ਨੂੰ ਡਰਾਣ ਵਾਲੇ (ਉਸ ਦੇ) ਸਾਰੇ ਡਰ ਨਾਸ ਹੋ ਜਾਂਦੇ ਹਨ। ਸਭ ਕੁਝ ਕਰ ਸਕਣ ਵਾਲੇ ਗੁਰੂ ਨੇ ਜਿਸ ਮਨੁੱਖ ਉਤੇ ਦਇਆ ਕੀਤੀ, ਉਸ ਨੂੰ ਸੁਖਾਂ ਦਾ ਟਿਕਾਣਾ (ਸਾਧ-ਸੰਗ) ਮਿਲ ਜਾਂਦਾ ਹੈ ॥੩॥ ਹੇ ਜਗਤ ਦੇ ਮੂਲ ਪ੍ਰਭੂ! ਨਾਨਕ ਦੀ ਤੂੰ ਹੀ ਓਟ ਹੈਂ, ਨਾਨਕ ਦਾ ਤੂੰ ਹੀ ਆਸਰਾ ਹੈਂ। ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! ਹੇ ਅਪਹੁੰਚ ਹਰੀ! ਹੇ ਬੇਅੰਤ ਹਰੀ! (ਮੈਨੂੰ ਨਾਨਕ ਨੂੰ ਭੀ ਗੁਰੂ ਮਿਲਾ, ਸੰਤ ਜਨ ਮਿਲਾ) ॥੪॥੧੯॥੪੯॥
बिलावलु महला ५ ॥
महा तपति ते भई सांति परसत पाप नाठे ॥ अंध कूप महि गलत थे काढे दे हाथे ॥१॥ ओइ हमारे साजना हम उन की रेन ॥ जिन भेटत होवत सुखी जीअ दानु देन ॥१॥ रहाउ ॥ परा पूरबला लीखिआ मिलिआ अब आइ ॥ बसत संगि हरि साध कै पूरन आसाइ ॥२॥ भै बिनसे तिहु लोक के पाए सुख थान ॥ दइआ करी समरथ गुरि बसिआ मनि नाम ॥३॥ नानक की तू टेक प्रभ तेरा आधार ॥ करण कारण समरथ प्रभ हरि अगम अपार ॥४॥१९॥४९॥
अर्थ: हे भाई! जिनको मिलने से (मेरा मन) आनंद से भर जाता है, जो (मुझे) आत्मिक जीवन की दाति देते हैं, वह (संतजन ही) मेरे (असल) मित्र हैं, मैं उनके चरणों की धूड़ (की चाहत रखता) हूँ।1। रहाउ। हे भाई! (उन संत जनों के पैर) परसने से सारे पाप नाश हो जाते हैं, मन में विकारों की भारी तपश से शांति बनी रहती है। जो मनुष्य (विकारों-पापों के) घोर अंधेरे कूएं में गल-सड़ रहे होते हैं, उनको (वे संत-जन अपना) हाथ दे के (उस कूएं में से) निकाल लेते हैं।1। हे भाई! इस मानस जन्म में (जब किसी मनुष्य को कोई संतजन मिल जाता है, तब) बड़े पूर्बले जन्मों से उसके माथे पर लेख उघड़ पड़ते हैं। प्रभू के सेवक-जन की संगति में बसते हुए (उस मनुष्य की) सारी आशाएं पूरी हो जाती है।2। हे भाई! सब कुछ कर सकने वाले गुरू ने जिस मनुष्य पर दया की, उसके मन में प्रभू का नाम बस पड़ता है, सारे जगत को डराने वाले (उसके) सारे डर नाश हो जाते हैं (क्योंकि गुरू की कृपा से) उसको सुखों का ठिकाना (साध-संगति) मिल जाता है।3। हे जगत के मूल प्रभू! हे सारी ताकतों के मालिक प्रभू! हे अपहुँच हरी! हे बेअंत हरी! नानक की तू ही ओट है, नानक का तू ही आसरा है (मुझे नानक को भी गुरू मिला, संत जन मिला)।4।19।49।
…
Meaning: The great fire is put out and cooled; meeting with the Guru, sins run away. I fell into the deep dark pit; giving me His Hand, He pulled me out. ||1|| He is my friend; I am the dust of His Feet. Meeting with Him, I am at peace; He blesses me with the gift of the soul. ||1||Pause|| I have now received my pre-ordained destiny. Dwelling with the Lord’s Holy Saints, my hopes are fulfilled. ||2|| The fear of the three worlds is dispelled, and I have found my place of rest and peace. The all-powerful Guru has taken pity upon me, and the Naam has come to dwell in my mind. ||3|| O God, You are the Anchor and Support of Nanak. He is the Doer, the Cause of causes; the All-powerful Lord God is inaccessible and infinite. ||4||19||49||
www.shrimuktsarsahib.com
hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ardas,
hukamnama app,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,
live from sri darbar sahib,darbar sahib,live darbar sahib,live gurbani sri darbar sahib,live from sri harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri darbar sahib amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Dates When this Mukhwaak Comes Again
11 May 2025