Daily Mukhwak From Takht Shri Patna Shri Patna Sahib
Daily Mukhwak From Takht Shri Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 820


Mukhwaak In Punjabi

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੬    
ੴ ਸਤਿਗੁਰ ਪ੍ਰਸਾਦਿ ॥
ਮੇਰੇ ਮੋਹਨ ਸ੍ਰਵਨੀ ਇਹ ਨ ਸੁਨਾਏ ॥ ਸਾਕਤ ਗੀਤ ਨਾਦ ਧੁਨਿ ਗਾਵਤ ਬੋਲਤ ਬੋਲ ਅਜਾਏ ॥੧॥ ਰਹਾਉ ॥ ਸੇਵਤ ਸੇਵਿ ਸੇਵਿ ਸਾਧ ਸੇਵਉ ਸਦਾ ਕਰਉ ਕਿਰਤਾਏ ॥ ਅਭੈ ਦਾਨੁ ਪਾਵਉ ਪੁਰਖ ਦਾਤੇ ਮਿਲਿ ਸੰਗਤਿ ਹਰਿ ਗੁਣ ਗਾਏ ॥੧॥ ਰਸਨਾ ਅਗਹ ਅਗਹ ਗੁਨ ਰਾਤੀ ਨੈਨ ਦਰਸ ਰੰਗੁ ਲਾਏ ॥ ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਮੋਹਿ ਚਰਣ ਰਿਦੈ ਵਸਾਏ ॥੨॥ ਸਭਹੂ ਤਲੈ ਤਲੈ ਸਭ ਊਪਰਿ ਏਹ ਦ੍ਰਿਸਟਿ ਦ੍ਰਿਸਟਾਏ ॥ ਅਭਿਮਾਨੁ ਖੋਇ ਖੋਇ ਖੋਇ ਖੋਈ ਹਉ ਮੋ ਕਉ ਸਤਿਗੁਰ ਮੰਤ੍ਰੁ ਦ੍ਰਿੜਾਏ ॥੩॥ ਅਤੁਲੁ ਅਤੁਲੁ ਅਤੁਲੁ ਨਹ ਤੁਲੀਐ ਭਗਤਿ ਵਛਲੁ ਕਿਰਪਾਏ ॥ ਜੋ ਜੋ ਸਰਣਿ ਪਰਿਓ ਗੁਰ ਨਾਨਕ ਅਭੈ ਦਾਨੁ ਸੁਖ ਪਾਏ ॥੪॥੧॥੮੧॥ 


Meaning In Punjabi

ਅਰਥ: ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ (ਜੇਹੜੇ ਗੰਦੇ) ਗੀਤਾਂ ਨਾਦਾਂ ਧੁਨੀਆਂ ਦੇ ਬੋਲ ਬੋਲਦੇ ਹਨ ਅਤੇ ਗਾਂਦੇ ਹਨ ਉਹ (ਆਤਮਕ ਜੀਵਨ ਵਾਸਤੇ) ਵਿਅਰਥ ਹਨ। ਹੇ ਮੇਰੇ ਮੋਹਨ! ਇਹੋ ਜਿਹੇ ਬੋਲ ਮੇਰੀ ਕੰਨੀਂ ਨਾਹ ਪੈਣ।੧।ਰਹਾਉ। ਹੇ ਸਰਬ-ਵਿਆਪਕ ਦਾਤਾਰ! ਹੇ ਹਰੀ! ਮੇਹਰ ਕਰ) ਗੁਰੂ ਦੀ ਸੰਗਤਿ ਵਿਚ ਮਿਲ ਕੇ, ਤੇਰੇ ਗੁਣ ਗਾ ਕੇ ਮੈਂ (ਤੇਰੇ ਦਰ ਤੋਂ) ਨਿਰਭੈਤਾ ਦੀ ਦਾਤਿ ਪ੍ਰਾਪਤ ਕਰਾਂ। ਮੈਂ ਸਦਾ ਹੀ ਹਰ ਵੇਲੇ ਗੁਰੂ ਦੀ ਸਰਨ ਪਿਆ ਰਹਾਂ, ਮੈਂ ਸਦਾ ਇਹੀ ਕਾਰ ਕਰਦਾ ਰਹਾਂ।੧। ਹੇ ਦੀਨਾਂ ਦੇ ਦੁੱਖ ਦੂਰ ਕਰਨ ਵਾਲੇ! ਮੇਰੇ ਉਤੇ) ਦਇਆਵਾਨ ਹੋ, ਆਪਣੇ ਚਰਨ ਮੇਰੇ ਹਿਰਦੇ ਵਿਚ ਵਸਾਈ ਰੱਖ, ਮੇਰੀਆਂ ਅੱਖਾਂ ਤੇਰੇ ਦਰਸਨ ਦਾ ਆਨੰਦ ਮਾਣ ਮਾਣ ਕੇ ਮੇਰੀ ਜੀਭ ਤੈਂ ਅਪਹੁੰਚ ਦੇ ਗੁਣਾਂ ਵਿਚ ਰੱਤੀ ਰਹੇ।੨। ਹੇ ਮੋਹਨ! ਮੇਰੀ ਨਿਗਾਹ ਵਿਚ ਇਹੋ ਜਿਹੀ ਜੋਤਿ ਪੈਦਾ ਕਰ ਕਿ ਮੈਂ ਆਪਣੇ ਆਪ ਨੂੰ ਸਭ ਨਾਲੋਂ ਨੀਵਾਂ ਸਮਝਾਂ ਅਤੇ ਸਭ ਨੂੰ ਆਪਣੇ ਨਾਲੋਂ ਉੱਚਾ ਜਾਣਾਂ। ਹੇ ਮੋਹਨ! ਮੇਰੇ ਹਿਰਦੇ ਵਿਚ ਗੁਰੂ ਦਾ ਉਪਦੇਸ਼ ਪੱਕਾ ਕਰ ਦੇ, ਤਾ ਕਿ ਮੈਂ ਸਦਾ ਲਈ ਆਪਣੇ ਅੰਦਰੋਂ ਅਹੰਕਾਰ ਦੂਰ ਕਰ ਦਿਆਂ।੩। ਹੇ ਮੋਹਨ! ਤੂੰ ਅਤੁੱਲ ਹੈਂ, ਤੂੰ ਅਤੁੱੱਲ ਹੈਂ, ਤੂੰ ਅਤੁੱਲ ਹੈਂ, (ਤੇਰੇ ਵਡੱਪਣ ਨੂੰ) ਤੋਲਿਆ ਨਹੀਂ ਜਾ ਸਕਦਾ, ਤੂੰ ਭਗਤੀ ਨੂੰ ਪਿਆਰ ਕਰਨ ਵਾਲਾ ਹੈਂ, ਤੂੰ ਸਭ ਉਤੇ ਕਿਰਪਾ ਕਰਦਾ ਹੈਂ। ਹੇ ਨਾਨਕ! ਮੋਹਨ-ਪ੍ਰਭੂ ਦੀ ਕਿਰਪਾ ਨਾਲ) ਜੇਹੜਾ ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਨਿਰਭੈਤਾ ਦੀ ਦਾਤਿ ਹਾਸਲ ਕਰ ਲੈਂਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ।੪।੧।੮੧।


Mukhwaak In Hindi

रागु बिलावलु महला ५ चउपदे दुपदे घरु ६    
ੴ सतिगुर प्रसादि ॥
मेरे मोहन स्रवनी इह न सुनाए ॥ साकत गीत नाद धुनि गावत बोलत बोल अजाए ॥१॥ रहाउ ॥ सेवत सेवि सेवि साध सेवउ सदा करउ किरताए ॥ अभै दानु पावउ पुरख दाते मिलि संगति हरि गुण गाए ॥१॥ रसना अगह अगह गुन राती नैन दरस रंगु लाए ॥ होहु क्रिपाल दीन दुख भंजन मोहि चरण रिदै वसाए ॥२॥ सभहू तलै तलै सभ ऊपरि एह द्रिसटि द्रिसटाए ॥ अभिमानु खोइ खोइ खोइ खोई हउ मो कउ सतिगुर मंत्रु द्रिड़ाए ॥३॥ अतुलु अतुलु अतुलु नह तुलीऐ भगति वछलु किरपाए ॥ जो जो सरणि परिओ गुर नानक अभै दानु सुख पाए ॥४॥१॥८१॥


Mukhwaak Meaning In Hindi

अर्थ: परमात्मा से टूटे हुए मनुष्य (जो गंदे) गीतों नादों धुनियों के बोल बोलते हैं और गाते हैं वह (आत्मिक जीवन के लिए) व्यर्थ हैं। हे मेरे मोहन! ऐसे बोल मेरे कानों में ना पड़ें।1। रहाउ। हे सर्व-व्यापक दातार! हे हरी! (मेहर कर) गुरू की संगति में मिल के, तेरे गुण गा के मैं (तेरे दर से) निर्भयता की दाति प्राप्त करूँ। मैं सदा ही हर वक्त गुरू की शरण पड़ा रहूँ, मैं सदा यही काम करता रहूँ।1। हे दीनों के दुख दूर करने वाले! (मुझ पर) दयावान हो, अपने चरण मेरे हृदय में बसाए रख, मेरी आँखें तेरे दर्शन कर-करके मेरी जीभ तुझ अपहुँच के गुणों में रति रहे।2। हे मोहन! मेरी निगाह में ऐसी ज्योति पैदा कर कि मैं अपने आप को सबसे नीच समझूँ और सबको अपने से ऊँचा जानूँ। हे मोहन! मेरे दिल में गुरू का उपदेश पक्का कर दे, ता कि मैं सदा के लिए अपने अंदर से अहंकार दूर कर दूँ।3। हे मोहन! तू अतुल है, तू अतुल है, तू अतुल है, (तेरे बड़प्पन को) तोला नहीं जा सकता, तू भक्ति को प्यार करने वाला है, तू सबके ऊपर कृपा करता है। हे नानक! (मोहन-प्रभू की कृपा से) जो जो मनुष्य गुरू की शरण पड़ता है, वह निर्भयता की दाति हासिल कर लेता है, वह सदा आत्मिक आनंद पाता है।4।1।81।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht  Patna Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Date When this Mukhwaak Comes Again

31 October 2024