Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 862
ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨
ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥ ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥ ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥੩॥ ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥
ਅਰਥ: ਹੇ ਭਾਈ! ਮੈਂ ਤਾਂ ਪਰਮਾਤਮਾ ਦੀ ਭਗਤੀ ਵਿਚ ਲੱਗਣਾ ਚਾਹੁੰਦਾ ਹਾਂ। ਗੁਰੂ ਪਾਸੋਂ ਹੀ ਉਸ ਪ੍ਰਕਾਸ਼-ਰੂਪ ਮਾਇਆ-ਰਹਿਤ ਪ੍ਰਭੂ ਦੀ ਭਗਤੀ ਦੀ ਸੂਝ ਪੈ ਸਕਦੀ ਹੈ।੧।ਰਹਾਉ। ਹੇ ਮੂਰਖ! ਜਿਸ ਪ੍ਰਭੂ ਨੇ (ਤੈਨੂੰ) ਪੈਦਾ ਕਰਕੇ ਤੈਨੂੰ ਜਿੰਦ ਦਿੱਤੀ ਤੈਨੂੰ ਪ੍ਰਾਣ ਦਿੱਤੇ, ਜਿਸ ਪ੍ਰਭੂ ਨੇ ਮੇਹਰ ਕਰ ਕੇ ਸਰੀਰ ਵਿਚ (ਆਪਣੀ) ਜੋਤਿ ਰੱਖ ਦਿੱਤੀ ਹੈ, ਵਰਤਣ ਵਾਸਤੇ ਤੈਨੂੰ ਹਰੇਕ ਚੀਜ਼ ਦਿੱਤੀ ਹੈ, ਅਤੇ ਅਨੇਕਾਂ ਕਿਸਮਾਂ ਦੇ ਭੋਜਨ ਤੈਨੂੰ ਖਵਾਂਦਾ ਹੈ, ਉਸ ਪ੍ਰਭੂ ਨੂੰ ਵਿਸਾਰ ਕੇ (ਤੇਰਾ ਮਨ) ਹੋਰ ਕਿੱਥੇ ਭਟਕਦਾ ਰਹਿੰਦਾ ਹੈ?।੧। ਹੇ ਮੇਰੇ ਮਨ! ਸਦਾ ਉਸ ਪ੍ਰਭੂ ਦਾ ਧਿਆਨ ਧਰਿਆ ਕਰ, ਜਿਸ ਨੇ (ਜਗਤ ਵਿਚ) ਅਨੇਕਾਂ ਕਿਸਮਾਂ ਦੇ ਰੰਗ (-ਰੂਪ) ਪੈਦਾ ਕੀਤੇ ਹੋਏ ਹਨ, ਜੇਹੜਾ ਆਪਣੀ ਪੈਦਾ ਕੀਤੀ ਰਚਨਾ ਨੂੰ ਅੱਖ ਦੇ ਫੋਰ ਵਿਚ ਨਾਸ ਕਰ ਸਕਦਾ ਹੈ, ਅਤੇ ਜਿਸ ਦੀ ਬਾਬਤ ਇਹ ਨਹੀਂ ਕਿਹਾ ਜਾ ਸਕਦਾ ਕਿ ਉਹ ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ।੨। ਹੇ ਮਨ! ਉਹ ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਹ ਨਾਹ ਜੰਮਦਾ ਹੈ ਨਾਹ ਮਰਦਾ ਹੈ। ਮੈਂ ਉਸ ਦੇ ਕਿਤਨੇ ਕੁ ਗੁਣ ਗਿਣਾਂ? ਉਹ ਬੇਅੰਤ ਗੁਣਾਂ ਦਾ ਮਾਲਕ ਹੈ। ਉਸ ਦੇ ਘਰ ਵਿਚ ਉਸ ਦੇ ਗੁਣਾਂ-ਰੂਪ ਲਾਲਾਂ ਦੇ ਖ਼ਜ਼ਾਨੇ ਭਰੇ ਪਏ ਹਨ। ਉਹ ਪ੍ਰਭੂ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ।੩। ਹੇ ਮਨ! ਜਿਸ ਪ੍ਰਭੂ ਦਾ ਨਾਮ (ਹੀ ਦੱਸਦਾ ਹੈ ਕਿ ਉਹ) ਸਦਾ ਕਾਇਮ ਰਹਿਣ ਵਾਲਾ ਹੈ ਅਤੇ ਸਰਬ-ਵਿਆਪਕ ਹੈ, ਉਸ ਦਾ ਜਸ ਹਰ ਵੇਲੇ ਗਾਇਆ ਕਰ, (ਉਸ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ) ਕ੍ਰੋੜਾਂ ਪਾਪ ਮਿਟ ਜਾਂਦੇ ਹਨ। ਹੇ ਨਾਨਕ! ਆਪਣੇ ਚਿੱਤ ਵਿਚ ਉਸ ਪ੍ਰਭੂ ਦਾ ਪਿਆਰ ਪੈਦਾ ਕਰ, ਉਹ (ਹਰੇਕ ਜੀਵ ਦਾ) ਮੁੱਢ ਦਾ ਸਾਥੀ ਹੈ, ਭਗਤਾਂ ਦਾ ਮਿੱਤਰ ਹੈ ਅਤੇ (ਹਰੇਕ ਦੀ) ਜਿੰਦ ਦਾ ਆਸਰਾ ਹੈ।੪।੧।੩।
रागु गोंड महला ५ चउपदे घरु २ ੴ सतिगुर प्रसादि ॥
जीअ प्रान कीए जिनि साजि ॥ माटी महि जोति रखी निवाजि ॥ बरतन कउ सभु किछु भोजन भोगाइ ॥ सो प्रभु तजि मूड़े कत जाइ ॥१॥ पारब्रहम की लागउ सेव ॥ गुर ते सुझै निरंजन देव ॥१॥ रहाउ ॥ जिनि कीए रंग अनिक परकार ॥ ओपति परलउ निमख मझार ॥ जा की गति मिति कही न जाइ ॥ सो प्रभु मन मेरे सदा धिआइ ॥२॥ आइ न जावै निहचलु धनी ॥ बेअंत गुना ता के केतक गनी ॥ लाल नाम जा कै भरे भंडार ॥ सगल घटा देवै आधार ॥३॥ सति पुरखु जा को है नाउ ॥ मिटहि कोटि अघ निमख जसु गाउ ॥ बाल सखाई भगतन को मीत ॥ प्रान अधार नानक हित चीत ॥४॥१॥३॥
अर्थ: हे भाई! मैं तो परमात्मा की भक्ति में लगना चाहता हॅूँ। गुरू से ही उस प्रकाश-रूप माया-रहित प्रभू की भगती की समझ पड़ सकती है।1। रहाउ। हे मूर्ख! जिस प्रभू ने (तुझे) पैदा करके तुझे जिंद दी, तुझे प्राण दिए, जिस प्रभू ने मेहर करके शरीर में (अपनी) ज्योति रख दी है, बरतने के लिए हरेक चीज दी है, और अनेकों किस्मों के भोजन तुझे खिलाता है, उस प्रभू को बिसार के (तेरा मन) और कहाँ भटकता है?।1। हे मेरे मन! सदा उस प्रभू का ध्यान धरा कर, जिसने (जगत में) अनेकों किस्मों के रंग (-रूप) पैदा किए हुए हैं, जो अपनी पैदा की हुई रचना को आँख झपकने जितने समय में नाश कर सकता है, और जिसकी बाबत ये नहीं कहा जा सकता कि वह कैसा है और कितना बड़ा है।2। हे मन! वह मालिक प्रभू सदा कायम रहने वाला है, वह ना पैदा होता है ना मरता है। मैं उसके कितने गुण गिनूँ? वह बेअंत गुणों का मालिक है। उसके घर में उसके गुण-रूपी रत्न-जवाहरात के खजाने भरे पड़े हैं। वह प्रभू सब जीवों को आसरा देता है।3। हे मन! जिस प्रभू का नाम (ही बताता है कि वह) सदा कायम रहने वाला है और सर्व-व्यापक है, उसका यश हर वक्त गाया कर, (उसकी सिफत-सालाह की बरकति से) करोड़ों पाप मिट जाते हैं। हे नानक! अपने चिक्त में उस प्रभू का प्यार पैदा कर, वह (हरेक जीव का) आरम्भ से ही साथी है, भक्तों का मित्र है और (हरेक की) जीवात्मा का आसरा है।4।1।3।
….
One Universal Creator God. By The Grace Of The True Guru: He fashioned the soul and the breath of life, and infused His Light into the dust; He exalted you and gave you everything to use, and food to eat and enjoy – how can you forsake that God, you fool! Where else will you go? ||1|| Commit yourself to the service of the Transcendent Lord. Through the Guru, one understands the Immaculate, Divine Lord. ||1||Pause|| He created plays and dramas of all sorts; He creates and destroys in an instant; His state and condition cannot be described. Meditate forever on that God, O my mind. ||2|| The unchanging Lord does not come or go. His Glorious Virtues are infinite; how many of them can I count? His treasure is overflowing with the rubies of the Name. He gives Support to all hearts. ||3|| The Name is the True Primal Being; millions of sins are washed away in an instant, singing His Praises. The Lord God is your best friend, your playmate from earliest childhood. He is the Support of the breath of life; O Nanak, He is love, He is consciousness. ||4||1||3||
hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,
live from sri darbar sahib,darbar sahib,live darbar sahib,live gurbani sri darbar sahib,live from sri harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri darbar sahib amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Date When this Mukhwaak Comes Again
25 April 2025