Daily Mukhwak From  Gurdwara Bangla Sahib  New Delhi
Daily Mukhwak From  Gurdwara Bangla Sahib  New Delhi

Hukamnama Sahib From Gurdwara  Shri Bangla Sahib New Delhi, India
ਗੁਰਦਵਾਰਾ  ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 711

ਟੋਡੀ ਮਹਲਾ ੫ ॥
ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ 


ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧। ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।


टोडी महला ५ ॥ हरि बिसरत सदा खुआरी ॥ ता कउ धोखा कहा बिआपै जा कउ ओट तुहारी ॥ रहाउ ॥ बिनु सिमरन जो जीवनु बलना सरप जैसे अरजारी ॥ नव खंडन को राजु कमावै अंति चलैगो हारी ॥१॥ गुण निधान गुण तिन ही गाए जा कउ किरपा धारी ॥ सो सुखीआ धंनु उसु जनमा नानक तिसु बलिहारी ॥२॥२॥ 


अर्थ: हे भाई! परमात्मा (के नाम) को भुलाने से सदा (माया के हाथों मनुष्य की) बेइज्जती ही होती है। हे प्रभू! जिस मनुष्य को तेरा आसरा हो, उसको (माया के किसी भी विकार से) धोखा नहीं लग सकता। रहाउ। हे भाई! परमात्मा के नाम-सिमरन के बिना जितनी भी जिंदगी गुजारनी है (वो ऐसे होती है) जैसे साँप (अपनी) उम्र गुजारता है (उम्र चाहे लंबी होती है, पर वह सदा अपने अंदर जहर पैदा करता रहता है)। (सिमरन से वंचित रहने वाला मनुष्य अगर) सारी धरती का राज भी करता रहे, तो भी आखिर मानस जीवन की बाजी हार के ही जाता है।1। हे नानक! (कह– हे भाई!) गुणों के खजाने हरी के गुण उस मनुष्य ने ही गाए हैं जिस पर हरी ने मेहर की है। वह मनुष्य सदा सुखी जीवन व्यतीत करता है, उसकी जिंदगी सदा मुबारिक होती है। ऐसे मनुष्य से कुर्बान होना चाहिए।2।2।

hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
 bangla sahib gurudwara hukamnama
 gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak  darbar sahib
hukamnama of bangla sahib
today hukamnama bangla sahib
hukamnama today from  darbar sahib
 sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib