Daily Mukhwak From Gurdwara Bangla Sahib New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 719

ਬੈਰਾੜੀ ਮਹਲਾ ੪ ॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥


ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।


बैराड़ी महला ४ ॥
हरि जनु राम नाम गुन गावै ॥ जे कोई निंद करे हरि जन की अपुना गुनु न गवावै ॥१॥ रहाउ ॥ जो किछु करे सु आपे सुआमी हरि आपे कार कमावै ॥ हरि आपे ही मति देवै सुआमी हरि आपे बोलि बुलावै ॥१॥ हरि आपे पंच ततु बिसथारा विचि धातू पंच आपि पावै ॥ जन नानक सतिगुरु मेले आपे हरि आपे झगरु चुकावै ॥२॥३॥


अर्थ: हे भाई! परमात्मा का भक्त सदा परमात्मा के गुण गाता रहता है। अगर कोई मनुष्य उस भगत की निंदा (भी) करता है तो वह भगत अपना स्वभाव नहीं त्यागता।1। रहाउ। हे भाई! (भक्त अपनी निंदा सुन के भी अपना स्वभाव नहीं त्यागता, क्योंकि वह जानता है कि) जो कुछ कर रहा है मालिक-प्रभू खुद ही (जीवों में बैठ के) कर रहा है, वह खुद ही हरेक कार कर रहा है। मालिक-प्रभू खुद ही (हरेक जीव को) मति देता है, खुद ही (हरेक में बैठा) बोल रहा है, खुद ही (हरेक जीव को) बोलने की प्रेरणा कर रहा है।1। हे भाई! (भक्त जानता है कि) परमात्मा ने खुद ही (अपने आप से) पाँच तत्वों का जगत पसारा पसारा हुआ है, खुद ही इन तत्वों में पाँचों विषौ भरे हुए हैं। हे नानक! (कह– हे भाई!) परमात्मा आप ही अपने सेवक को मिलाता है, और, आप ही (उसके अंदर से हरेक किस्म की) खींचतान खत्म करता है।2।3।


www.shrimuktsarsahib.com

hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib