Daily Mukhwak From  Gurdwara Bangla Sahib  New Delhi
Daily Mukhwak From  Gurdwara Bangla Sahib  New Delhi

Hukamnama Sahib From  Takht Shri Harimandar Ji  Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 629-630

Mukhwaak In Punjabi


ਸੋਰਠਿ ਮਹਲਾ ੫ ॥
ਆਗੈ ਸੁਖੁ ਮੇਰੇ ਮੀਤਾ ॥ ਪਾਛੇ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਡੋਲਤ ਕਤਹੂ ਨਾਹੀ ॥੧॥ ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥ ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ॥ ਅਚਰਜੁ ਤੇਰੀ ਵਡਿਆਈ ॥ ਨਿਤ ਨਾਨਕ ਨਾਮੁ ਧਿਆਈ ॥੨॥੨੩॥੮੭॥ 


Meaning In Punjabi


ਹੇ ਭਾਈ! ਜਿਸ ਮਨੁੱਖ ਦਾ ਮਨ ਸਦਾ ਕਾਇਮ ਰਹਿਣ ਵਾਲੇ ਮਾਲਕ (ਦੇ ਨਾਮ) ਨਾਲ ਪਤੀਜ ਜਾਂਦਾ ਹੈ, ਉਹ ਮਨੁੱਖ ਉਸ ਮਾਲਕ-ਪ੍ਰਭੂ ਨੂੰ ਸਭ ਵਿਚ ਇਕ-ਰਸ ਵੱਸਦਾ ਪਛਾਣ ਲੈਂਦਾ ਹੈ।੧।ਰਹਾਉ। ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਅਗਾਂਹ ਆਉਣ ਵਾਲੇ ਜੀਵਨ ਵਿਚ ਪ੍ਰਭੂ ਨੇ ਸੁਖ ਬਣਾ ਦਿੱਤਾ, ਜਿਸ ਦੇ ਬੀਤ ਚੁਕੇ ਜੀਵਨ ਵਿਚ ਭੀ ਪ੍ਰਭੂ ਨੇ ਆਨੰਦ ਬਣਾਈ ਰੱਖਿਆ, ਜਿਸ ਮਨੁੱਖ ਵਾਸਤੇ ਪਰਮੇਸਰ ਨੇ ਇਹੋ ਜਿਹੀ ਵਿਓਂਤ ਬਣਾ ਰੱਖੀ, ਉਹ ਮਨੁੱਖ (ਲੋਕ ਪਰਲੋਕ ਵਿਚ) ਕਿਤੇ ਭੀ ਡੋਲਦਾ ਨਹੀਂ।੧। ਹੇ ਦਇਆ ਦੇ ਘਰ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੂੰ ਆਪਣੇ ਭਗਤਾਂ ਦੀ ਰਖਵਾਲੀ ਆਪ ਹੀ ਕਰਦਾ ਹੈਂ। ਹੇ ਪ੍ਰਭੂ! ਤੂੰ ਅਸਚਰਜ-ਸਰੂਪ ਹੈਂ। ਤੇਰੀ ਬਖ਼ਸ਼ਸ਼ ਭੀ ਹੈਰਾਨ ਕਰ ਦੇਣ ਵਾਲੀ ਹੈ। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ, ਉਹ) ਸਦਾ ਉਸ ਦਾ ਨਾਮ ਸਿਮਰਦਾ ਰਹਿੰਦਾ ਹੈ।੨।੨੩।੮੭।


Mukhwaak In Hindi


सोरठि महला ५ ॥
आगै सुखु मेरे मीता ॥ पाछे आनदु प्रभि कीता ॥ परमेसुरि बणत बणाई ॥ फिरि डोलत कतहू नाही ॥१॥ साचे साहिब सिउ मनु मानिआ ॥ हरि सरब निरंतरि जानिआ ॥१॥ रहाउ ॥ सभ जीअ तेरे दइआला ॥ अपने भगत करहि प्रतिपाला ॥ अचरजु तेरी वडिआई ॥ नित नानक नामु धिआई ॥२॥२३॥८७॥


Mukhwaak Meaning In Hindi


अर्थ: हे भाई! जिस मनुष्य का मन सदा कायम रहने वाले मालिक (के नाम) से पतीज जाता है, वह मनुष्य उस मालिक प्रभू को सब में एक-रस बसता पहचान लेता है।1। रहाउ। हे मेरे मित्र! जिस मनुष्य के आगे आने वाले जीवन में प्रभू ने सुख बना दिया, जिसके बीत चुके जीवन में भी प्रभू ने आनंद बनाए रखा, जिस मनुष्य के लिए परमेश्वर ने ऐसी योजना बना रखी, वह मनुष्य (लोक-परलोक में) कहीं भी डोलता नहीं।1। हे दया के घर प्रभू! सारे जीव तेरे पैदा किए हुए हैं, तू अपने भक्तों की रखवाली स्वयं ही करता है। हे प्रभू! तू आश्चर्य स्वरूप है। तेरी बख्शिश भी हैरान कर देने वाली है। हे नानक! (कह– जिस मनुष्य पर प्रभू बख्शिश करता है, वह) सदा उसका नाम सिमरता रहता है।2।23।87।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht  Patna Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

Today Mukhwak From Janam Asthan Guru Gobind Singh Ji
Hukamnama Sahib
 Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib

PatnaSahib #Hukamnama #HukamnamaPatnaSahib #HukamnamaPatnaSahib #HukamnamaSriHarmandirSahib

Dhan Shri Guru Granth Sahib JI Maharaj