Daily Mukhwak From  Gurdwara Bangla Sahib  New Delhi
Daily Mukhwak From  Gurdwara Bangla Sahib  New Delhi

Hukamnama Sahib From Gurdwara  Shri Bangla Sahib New Delhi, India
ਗੁਰਦਵਾਰਾ  ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :-
 718

Mukhwaak In Punjabi

ਟੋਡੀ ਮਹਲਾ ੫ ॥
ਹਰਿ ਹਰਿ ਚਰਨ ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥


Meaning In Punjabi


ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ। ਆਪਣੇ ਗੁਰੂ ਨੂੰ ਮਾਲਕ ਪ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰੇ ਚੜ੍ਹ ਸਕਦੇ ਹਨ।੧।ਰਹਾਉ। ਹੇ ਭਾਈ! ਸਾਰੀਆਂ ਵਿਚਾਰਾਂ ਦਾ ਨਿਚੋੜ ਇਹ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਪਰਮਾਤਮਾ ਦੀ ਪੂਜਾ ਹੈ, ਤੇ, ਪੁੰਨ-ਦਾਨ ਹੈ। ਅਪਹੁੰਚ ਤੇ ਬੇਅੰਤ ਮਾਲਕ-ਪ੍ਰਭੂ ਦੇ ਗੁਣ ਗਾਂਦਿਆਂ ਬੇਅੰਤ ਸੁਖ ਪ੍ਰਾਪਤ ਕਰ ਲਈਦਾ ਹੈ।੧। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣੇ (ਸੇਵਕ) ਬਣਾ ਲਿਆ ਉਹਨਾਂ ਦੇ ਕਰਮਾਂ ਦਾ ਲੇਖਾ ਮੁੜ ਨਹੀਂ ਪੁੱਛਦਾ। ਹੇ ਨਾਨਕ! ਆਖ-) ਮੈਂ ਭੀ ਪਰਮਾਤਮਾ ਦੇ ਰਤਨ (ਵਰਗੇ ਕੀਮਤੀ) ਨਾਮ ਨੂੰ ਆਪਣੇ ਗਲੇ ਵਿਚ ਪ੍ਰੋ ਲਿਆ ਹੈ, ਨਾਮ ਸੁਣ ਸੁਣ ਕੇ ਜਪ ਜਪ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ।੨।੧੧।੩੦।


Mukhwaak In Hindi


टोडी महला ५ ॥
हरि हरि चरन रिदै उर धारे ॥ सिमरि सुआमी सतिगुरु अपुना कारज सफल हमारे ॥१॥ रहाउ ॥ पुंन दान पूजा परमेसुर हरि कीरति ततु बीचारे ॥ गुन गावत अतुल सुखु पाइआ ठाकुर अगम अपारे ॥१॥ जो जन पारब्रहमि अपने कीने तिन का बाहुरि कछु न बीचारे ॥ नाम रतनु सुनि जपि जपि जीवा हरि नानक कंठ मझारे ॥२॥११॥३०॥


Mukhwaak Meaning In Hindi



अर्थ: हे भाई! परमात्मा के चरण सदा अपने हृदय में संभाल के रख। अपने गुरू को, मालिक प्रभू को सिमर के हम जीवों के सारे काम सिरे चढ़ सकते हैं।1। रहाउ। हे भाई! सारी विचारों का निचोड़ ये है कि परमात्मा की सिफत सालाह ही परमात्मा की पूजा है, और दान पुंन है। अपहुँच और बेअंत मालिक-प्रभू के गुण गा के बेअंत सुख प्राप्त कर लेने हैं।1। हे भाई! जिन मनुष्यों को परमात्मा ने अपने (सेवक) बना लिया उनके कर्मों का फिर लेखा नहीं पूछता। हे नानक! (कह–) मैंने भी परमात्मा के रत्न (जैसे कीमती) नाम को अपने गले से परो लिया है, नाम सुन-सुन के जप-ज पके मैं आत्मिक जीवन प्राप्त कर रहा हूँ।2।11।30।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
 bangla sahib gurudwara hukamnama
 gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak  darbar sahib
hukamnama of bangla sahib
today hukamnama bangla sahib
hukamnama today from  darbar sahib
 sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib