Daily Mukhwak From Gurdwara Bangla Sahib  New Delhi
Daily Mukhwak From Gurdwara Bangla Sahib  New Delhi

Hukamnama Sahib From Gurdwara Shri Bangla Sahib,  New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 
639


Mukhwaak In Punjabi

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥


Meaning In Punjabi

ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।


Mukhwaak In Hindi

सोरठि महला ५ घरु १ असटपदीआ
ੴ सतिगुर प्रसादि ॥
सभु जगु जिनहि उपाइआ भाई करण कारण समरथु ॥ जीउ पिंडु जिनि साजिआ भाई दे करि अपणी वथु ॥ किनि कहीऐ किउ देखीऐ भाई करता एकु अकथु ॥ गुरु गोविंदु सलाहीऐ भाई जिस ते जापै तथु ॥१॥ मेरे मन जपीऐ हरि भगवंता ॥ नाम दानु देइ जन अपने दूख दरद का हंता ॥ रहाउ ॥ जा कै घरि सभु किछु है भाई नउ निधि भरे भंडार ॥ तिस की कीमति ना पवै भाई ऊचा अगम अपार ॥ जीअ जंत प्रतिपालदा भाई नित नित करदा सार ॥ सतिगुरु पूरा भेटीऐ भाई सबदि मिलावणहार ॥२॥


Mukhwaak Meaning In Hindi

अर्थ: हे मेरे मन! (हमेशा) हरी भगवान का नाम जपना चाहिए। वह भगवान अपने सेवक को अपने नाम की दाति देता है। वह सारी दुख-पीड़ाओं को नाश करने वाला है। रहाउ। हे भाई! जिस परमात्मा ने आप ही सारा जगत पैदा किया है, जो सारे जगत का मूल है, जो सारी शक्तियों का मालिक है, जिसने अपनी वस्तु (सक्ता) दे के (मनुष्य की) जीवात्मा और शरीर पैदा किए हैं, वह करतार (तो) किसी भी पक्ष से बयान नहीं किया जा सकता। हे भाई उस करतार का रूप बताया नहीं जा सकता। उसे कैसे देखा जाए? हे भाई! गोबिंद के रूप गुरू की सिफत करनी चाहिए, क्योंकि गुरू से ही सारे जगत के मूल परमात्मा की सूझ पड़ सकती है।1। हे भाई! जिस प्रभू के घर में हरेक चीज मौजूद है, जिस के घर में जगत के सारे नौ ही खजाने विद्यमान हैं, जिसके घर में भंडारे भरे पड़े हैं, उसका मूल्य नहीं आंका जा सकता। वह सबसे ऊँचा है, वह अपहुँच है, वह बेअंत है। हे भाई! वह प्रभू सारे जीवों की पालना करता है, वह सदा ही (सब जीवों की) संभाल करता है। (उसका दर्शन करने के लिए) हे भाई! पूरे गुरू को मिलना चाहिए, (गुरू ही अपने) शबद में जोड़ के परमात्मा के साथ मिला सकने वाला है।2।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak  darbar sahib
hukamnama of bangla sahib
today hukamnama bangla sahib
hukamnama today from  darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi