Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 856
ਬਿਲਾਵਲੁ ॥
ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥ ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥
ਅਰਥ: ਹੇ ਪ੍ਰਭੂ! ਮੇਰੀ ਲਾਜ ਰੱਖ ਲੈ। ਮੈਥੋਂ ਬੜਾ ਮਾੜਾ ਕੰਮ ਹੋਇਆ ਹੈ ਕਿ ਨਾਹ ਮੈਂ ਚੰਗਾ ਸੁਭਾਵ ਬਣਾਇਆ, ਨਾਹ ਮੈਂ ਜੀਵਨ ਦਾ ਫ਼ਰਜ਼ ਕਮਾਇਆ, ਤੇ ਨਾਹ ਤੇਰੀ ਬੰਦਗੀ, ਤੇਰੀ ਭਗਤੀ ਕੀਤੀ। ਮੈਂ ਸਦਾ ਅਹੰਕਾਰ ਕਰਦਾ ਰਿਹਾ, ਤੇ ਵਿੰਗੇ ਰਾਹ ਪਿਆ ਰਿਹਾ ਹਾਂ (ਟੇਢਾ-ਪਨ ਫੜਿਆ ਹੋਇਆ ਹੈ) ॥੧॥ ਰਹਾਉ ॥ ਇਸ ਸਰੀਰ ਨੂੰ ਕਦੇ ਨਾਹ ਮਰਨ ਵਾਲਾ ਸਮਝ ਕੇ ਮੈਂ ਸਦਾ ਇਸ ਨੂੰ ਹੀ ਪਾਲਦਾ ਰਿਹਾ, (ਇਹ ਸੋਚ ਹੀ ਨਾਹ ਫੁਰੀ ਕਿ) ਇਹ ਸਰੀਰ ਤਾਂ ਕੱਚੇ ਘੜੇ ਵਾਂਗ ਨਾਸਵੰਤ ਹੈ। ਜਿਸ ਪ੍ਰਭੂ ਨੇ ਮਿਹਰ ਕਰ ਕੇ ਮੇਰਾ ਇਹ ਸੁਹਣਾ ਸਰੀਰ ਬਣਾ ਕੇ ਮੈਨੂੰ ਪੈਦਾ ਕੀਤਾ, ਉਸ ਨੂੰ ਵਿਸਾਰ ਕੇ ਮੈਂ ਹੋਰਨੀਂ ਪਾਸੀਂ ਲੱਗਾ ਰਿਹਾ ॥੧॥ ਰਹਾਉ ॥ (ਸੋ) ਕਬੀਰ ਆਖਦਾ ਹੈ-(ਹੇ ਪ੍ਰਭੂ!) ਮੈਂ ਤੇਰਾ ਚੋਰ ਹਾਂ, ਮੈਂ ਭਲਾ ਨਹੀਂ ਅਖਵਾ ਸਕਦਾ। ਫਿਰ ਭੀ (ਹੇ ਪ੍ਰਭੂ!) ਮੈਂ ਤੇਰੇ ਚਰਨਾਂ ਦੀ ਸ਼ਰਨ ਆ ਪਿਆ ਹਾਂ; ਮੇਰੀ ਇਹ ਅਰਜ਼ੋਈ ਸੁਣ, ਮੈਨੂੰ ਜਮਾਂ ਦੀ ਸੋਇ ਨਾਹ ਘੱਲੀਂ (ਭਾਵ, ਮੈਨੂੰ ਜਨਮ ਮਰਨ ਦੇ ਗੇੜ ਵਿਚ ਨਾਹ ਪੈਣ ਦੇਈਂ) ॥੨॥੬॥
बिलावलु ॥ राखि लेहु हम ते बिगरी ॥ सीलु धरमु जपु भगति न कीनी हउ अभिमान टेढ पगरी ॥१॥ रहाउ ॥ अमर जानि संची इह काइआ इह मिथिआ काची गगरी ॥ जिनहि निवाजि साजि हम कीए तिसहि बिसारि अवर लगरी ॥१॥ संधिक तोहि साध नही कहीअउ सरनि परे तुमरी पगरी ॥ कहि कबीर इह बिनती सुनीअहु मत घालहु जम की खबरी ॥२॥६॥
अर्थ: हे प्रभू! मेरी लाज रख ले। मुझसे बहुत बुरा काम हुआ है कि ना मैंने अच्छा स्वभाव बनाया, ना ही मैंने जीवन का फर्ज कमाया, और ना ही तेरी बँदगी, तेरी भक्ति की। मैं सदा अहंकार करता रहा, और गलत रास्ते पर पड़ा रहा हूँ (टेढ़ा-पन पकड़ा हुआ है) ॥१॥ रहाउ ॥ इस शरीर को कभी ना मरने वाला समझ के मैं सदा इसको ही पालता रहता, (ये सोच ही नहीं आई कि) यह शरीर तो कच्चे घड़े की तरह नाशवंत है। जिस प्रभू ने मेहर करके मेरा ये सुंदर शरीर बना के मुझे पैदा किया, उसको बिसार मैं और ही तरफ लगा रहा ॥१॥ (सो) कबीर कहता है- (हे प्रभू!) मैं तेरा चोर हूँ, मैं भला (आदमी) नहीं कहलवा सकता। फिर भी (हे प्रभू!) मैं तेरे चरणों की शरण आ पड़ा हूँ; मेरी ये आरजू सुन, मुझें जमों की ख़बर ना भेजना (भाव, मुझे जनम-मरन के चक्कर में ना डालना) ॥२॥६॥
Meaning:
Bilaaval: Save me! I have disobeyed You. I have not practiced humility, righteousness or devotional worship; I am proud and egotistical, and I have taken a crooked path. ||1||Pause|| Believing this body to be immortal, I pampered it, but it is a fragile and perishable vessel. Forgetting the Lord who formed, fashioned and embellished me, I have become attached to another. ||1|| I am Your thief; I cannot be called holy. I have fallen at Your feet, seeking Your Sanctuary. Says Kabeer, please listen to this prayer of mine, O Lord; please do not send me summons of the Messenger of Death. ||2||6||
🪯🌹🙏ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ II 🙏🌹🪯
hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang 621,
hukamnama ardas,
hukamnama app,
hukamnama ang 725,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,