Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 894
ਰਾਮਕਲੀ ਮਹਲਾ ੫ ॥
ਰਾਖਨਹਾਰ ਦਇਆਲ ॥ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥ ਜੀਅਨ ਕੋ ਦਾਤਾ ਮੇਰਾ ਪ੍ਰਭੁ ॥ ਪੂਰਨ ਪਰਮੇਸੁਰ ਸੁਆਮੀ ਘਟਿ ਘਟਿ ਰਾਤਾ ਮੇਰਾ ਪ੍ਰਭੁ ॥੧॥ ਰਹਾਉ ॥ ਤਾ ਕੀ ਗਹੀ ਮਨ ਓਟ ॥ ਬੰਧਨ ਤੇ ਹੋਈ ਛੋਟ ॥ਹਿਰਦੈ ਜਪਿ ਪਰਮਾਨੰਦ ॥ ਮਨ ਮਾਹਿ ਭਏ ਅਨੰਦ ॥੨॥ ਤਾਰਣ ਤਰਣ ਹਰਿ ਸਰਣ ॥ ਜੀਵਨ ਰੂਪ ਹਰਿ ਚਰਣ ॥ ਸੰਤਨ ਕੇ ਪ੍ਰਾਣ ਅਧਾਰ ॥ ਊਚੇ ਤੇ ਊਚ ਅਪਾਰ ॥੩॥ ਸੁ ਮਤਿ ਸਾਰੁ ਜਿਤੁ ਹਰਿ ਸਿਮਰੀਜੈ ॥ ਕਰਿ ਕਿਰਪਾ ਜਿਸੁ ਆਪੇ ਦੀਜੈ ॥ ਸੂਖ ਸਹਜ ਆਨੰਦ ਹਰਿ ਨਾਉ ॥ ਨਾਨਕ ਜਪਿਆ ਗੁਰ ਮਿਲਿ ਨਾਉ ॥੪॥੨੭॥੩੮॥
ਅਰਥ: ਹੇ ਭਾਈ! ਮੇਰਾ ਪ੍ਰਭੂ ਸਭ ਜੀਆਂ ਨੂੰ ਦਾਤਾਂ ਦੇਣ ਵਾਲਾ ਹੈ। ਉਹ ਮੇਰਾ ਮਾਲਕ ਪਰਮੇਸਰ ਪ੍ਰਭੂ ਸਭ ਵਿਚ ਵਿਆਪਕ ਹੈ, ਹਰੇਕ ਸਰੀਰ ਵਿਚ ਰਮਿਆ ਹੋਇਆ ਹੈ।੧।ਰਹਾਉ। ਹੇ ਭਾਈ! ਪਰਮਾਤਮਾ ਸਭ ਜੀਵਾਂ ਦੀ ਰੱਖਿਆ ਕਰਨ ਦੇ ਸਮਰੱਥ ਹੈ, ਦਇਆ ਦਾ ਸੋਮਾ ਹੈ। ਜੇ ਅੱਖ ਫਰਕਣ ਜਿਤਨੇ ਸਮੇ ਵਾਸਤੇ ਭੀ ਉਸ ਦਾ ਧਿਆਨ ਧਰੀਏ, ਤਾਂ ਕ੍ਰੋੜਾਂ ਜਨਮ ਦੇ ਗੇੜ ਕੱਟੇ ਜਾਂਦੇ ਹਨ। ਸਾਰੇ ਜੀਵ ਉਸੇ ਦਾ ਆਰਾਧਨ ਕਰਦੇ ਹਨ। ਹੇ ਭਾਈ! ਗੁਰੂ ਨੂੰ ਮਿਲ ਕੇ, ਗੁਰੂ ਦਾ ਉਪਦੇਸ਼ ਲੈ ਕੇ ਉਸ ਪ੍ਰਭੂ ਨੂੰ ਮਿਲ ਸਕੀਦਾ ਹੈ।੧। ਹੇ ਮਨ! ਜਿਸ ਮਨੁੱਖ ਨੇ ਉਸ ਪਰਮਾਤਮਾ ਦਾ ਆਸਰਾ ਲੈ ਲਿਆ, (ਮਾਇਆ ਦੇ ਮੋਹ ਦੇ) ਬੰਧਨਾਂ ਤੋਂ ਉਸ ਦੀ ਖ਼ਲਾਸੀ ਹੋ ਗਈ। ਸਭ ਤੋਂ ਉੱਚੇ ਸੁਖ ਦੇ ਮਾਲਕ ਪ੍ਰਭੂ ਨੂੰ ਹਿਰਦੇ ਵਿਚ ਜਪ ਕੇ ਮਨ ਵਿਚ ਖ਼ੁਸ਼ੀਆਂ ਹੀ ਖ਼ੁਸ਼ੀਆਂ ਬਣ ਜਾਂਦੀਆਂ ਹਨ।੨। ਹੇ ਭਾਈ! ਪਰਮਾਤਮਾ ਦਾ ਆਸਰਾ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਲਈ ਜਹਾਜ਼ ਹੈ। ਪ੍ਰਭੂ ਦੇ ਚਰਨਾਂ ਦੀ ਓਟ ਆਤਮਕ ਜੀਵਨ ਦੇਣ ਵਾਲੀ ਹੈ। ਪਰਮਾਤਮਾ ਸੰਤ ਜਨਾਂ ਦੀ ਜਿੰਦ ਦਾ ਆਸਰਾ ਹੈ, ਉਹ ਸਭਨਾਂ ਤੋਂ ਉੱਚਾ ਤੇ ਬੇਅੰਤ ਹੈ।੩। ਹੇ ਭਾਈ! ਉਹ ਮਤਿ ਗ੍ਰਹਿਣ ਕਰ, ਜਿਸ ਦੀ ਰਾਹੀਂ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕੇ, (ਪਰ ਉਹੀ ਮਨੁੱਖ ਅਜਿਹੀ ਮਤਿ ਗ੍ਰਹਿਣ ਕਰਦਾ ਹੈ) ਜਿਸ ਨੂੰ ਪ੍ਰਭੂ ਕਿਰਪਾ ਕਰ ਕੇ ਆਪ ਹੀ ਦੇਂਦਾ ਹੈ। ਪਰਮਾਤਮਾ ਦਾ ਨਾਮ ਸੁਖ ਆਤਮਕ ਅਡੋਲਤਾ ਤੇ ਆਨੰਦ (ਦਾ ਸੋਮਾ ਹੈ) । ਹੇ ਨਾਨਕ! ਜਿਸ ਨੇ) ਇਹ ਨਾਮ (ਜਪਿਆ ਹੈ) ਗੁਰੂ ਨੂੰ ਮਿਲ ਕੇ ਹੀ ਜਪਿਆ ਹੈ।੪।੨੭।੩੮।
रामकली महला ५ ॥
राखनहार दइआल ॥ कोटि भव खंडे निमख खिआल ॥ सगल अराधहि जंत ॥ मिलीऐ प्रभ गुर मिलि मंत ॥१॥ जीअन को दाता मेरा प्रभु ॥ पूरन परमेसुर सुआमी घटि घटि राता मेरा प्रभु ॥१॥ रहाउ ॥ ता की गही मन ओट ॥ बंधन ते होई छोट ॥ हिरदै जपि परमानंद ॥ मन माहि भए अनंद ॥२॥ तारण तरण हरि सरण ॥ जीवन रूप हरि चरण ॥ संतन के प्राण अधार ॥ ऊचे ते ऊच अपार ॥३॥ सु मति सारु जितु हरि सिमरीजै ॥ करि किरपा जिसु आपे दीजै ॥ सूख सहज आनंद हरि नाउ ॥ नानक जपिआ गुर मिलि नाउ ॥४॥२७॥३८॥
अर्थ: हे भाई! मेरा प्रभू सब जीवों को दातें देने वाला है। वह मेरा मालिक परमेश्वर प्रभू सबमें व्यापक है, हरेक शरीर में रमा हुआ है।1। रहाउ। हे भाई! परमात्मा सब जीवों की रक्षा करने में समर्थ है, दया का श्रोत है। अगर आँख फरकने जितने समय के लिए भी उसका ध्यान धरें, तो करोड़ों जन्मों के चक्कर काटे जाते हैं। सारे जीव उसीकी आराधना करते हैं। हे भाई! गुरू को मिल के, गुरू का उपदेश ले के उस प्रभू को मिला जा सकता है।1। हे मन! जिस व्यक्ति ने उस परमात्मा का आसरा ले लिया, (माया के मोह के) बँधनों से उसकी मुक्ति हो गई। सबसे ऊँचे सुख के मालिक प्रभू को हृदय में जप के मन में खुशियां ही खुशियां बन जाती हैं।2। हे भाई! परमात्मा का आसरा (संसार-समुंद्र से) पार लंघाने के लिए जहाज़ है। प्रभू के चरणों की ओट आत्मिक जीवन देने वाली है। परमात्मा संत जनों की जिंद का आसरा है, वह सबसे ऊँचा और बेअंत है।3। हे भाई! वह मति ग्रहण कर, जिससे परमात्मा का सिमरन किया जा सके, (पर वही मनुष्य ऐसी बुद्धि ग्रहण करता है) जिसको प्रभू कृपा करके खुद दे देता है। परमात्मा का नाम सुख आत्मिक अडोलता और आनंद (का श्रोत) है। हे नानक! (जिसने) यह नाम (जपा है) गुरू को मिल के ही जपा है।4।27।38।
Meaning:
Raamkalee, Fifth Mehl: The Savior Lord is merciful. Millions of incarnations are eradicated in an instant, contemplating the Lord. All beings worship and adore Him. Receiving the Guru’s Mantra, one meets God. ||1|| My God is the Giver of souls. The Perfect Transcendent Lord Master, my God, imbues each and every heart. ||1||Pause|| My mind has grasped His Support. My bonds have been shattered. Within my heart, I meditate on the Lord, the embodiment of supreme bliss. My mind is filled with ecstasy. ||2|| The Lord’s Sanctuary is the boat to carry us across. The Lord’s Feet are the embodiment of life itself. They are the Support of the breath of life of the Saints. God is infinite, the highest of the high. ||3|| That mind is excellent and sublime, which meditates in remembrance on the Lord. In His Mercy, the Lord Himself bestows it. Peace, intuitive poise and bliss are found in the Lord’s Name. Meeting with the Guru, Nanak chants the Name. ||4||27||38||
🪯🌹🙏ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ II 🙏🌹🪯
hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang 621,
hukamnama ardas,
hukamnama app,
hukamnama ang 725,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,