Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :-464
ਸਲੋਕ ਮਃ ੧ ॥ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥ ਮਃ ੧ ॥ ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥ ਕੇਤੀਆ ਕੰਨ੍ਹ੍ਹ ਕਹਾਣੀਆ ਕੇਤੇ ਬੇਦ ਬੀਚਾਰ ॥ ਕੇਤੇ ਨਚਹਿ ਮੰਗਤੇ ਗਿੜਿ ਮੁੜਿ ਪੂਰਹਿ ਤਾਲ ॥ ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥ ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਤਾਲ ॥ ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ ॥ ਜਿਤੁ ਤਨਿ ਪਾਈਅਹਿ ਨਾਨਕਾ ਸੇ ਤਨ ਹੋਵਹਿ ਛਾਰ ॥ ਗਿਆਨੁ ਨ ਗਲੀਈ ਢੂਢੀਐ ਕਥਨਾ ਕਰੜਾ ਸਾਰੁ ॥ ਕਰਮਿ ਮਿਲੈ ਤਾ ਪਾਈਐ ਹੋਰ ਹਿਕਮਤਿ ਹੁਕਮੁ ਖੁਆਰੁ ॥੨॥ ਪਉੜੀ ॥ ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥ ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥ ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ॥ ਸਤਿਗੁਰਿ ਮਿਲਿਐ ਸਚੁ ਪਾਇਆ ਜਿਨ੍ਹ੍ਹੀ ਵਿਚਹੁ ਆਪੁ ਗਵਾਇਆ ॥ ਜਿਨਿ ਸਚੋ ਸਚੁ ਬੁਝਾਇਆ ॥੪॥
ਹਵਾ ਸਦਾ ਹੀ ਰੱਬ ਦੇ ਡਰ ਵਿਚ ਚੱਲ ਰਹੀ ਹੈ। ਲੱਖਾਂ ਦਰੀਆਉ ਭੀ ਭੈ ਵਿਚ ਹੀ ਵਗ ਰਹੇ ਹਨ। ਅੱਗ ਜੋ ਸੇਵਾ ਕਰ ਰਹੀ ਹੈ, ਇਹ ਭੀ ਰੱਬ ਦੇ ਭੈ ਵਿਚ ਹੀ ਹੈ। ਸਾਰੀ ਧਰਤੀ ਰੱਬ ਦੇ ਡਰ ਦੇ ਕਾਰਨ ਹੀ ਭਾਰ ਹੇਠ ਨੱਪੀ ਪਈ ਹੈ। ਰੱਬ ਦੇ ਭੈ ਵਿਚ ਇੰਦਰ ਰਾਜਾ ਸਿਰ ਦੇ ਭਾਰ ਫਿਰ ਰਿਹਾ ਹੈ (ਭਾਵ, ਮੇਘ ਉਸ ਦੀ ਰਜ਼ਾ ਵਿਚ ਹੀ ਉੱਡ ਰਹੇ ਹਨ)। ਧਰਮ-ਰਾਜ ਦਾ ਦਰਬਾਰ ਭੀ ਰੱਬ ਦੇ ਡਰ ਵਿਚ ਹੈ। ਸੂਰਜ ਭੀ ਤੇ ਚੰਦ੍ਰਮਾ ਭੀ ਰੱਬ ਦੇ ਹੁਕਮ ਵਿਚ ਹਨ, ਕ੍ਰੋੜਾਂ ਕੋਹਾਂ ਚਲਦਿਆਂ ਦੇ ਪੈਂਡੇ ਦਾ ਓੜਕ ਨਹੀਂ ਆਉਂਦਾ। ਸਿੱਧ, ਬੁਧ, ਦੇਵਤੇ ਤੇ ਨਾਥ-ਸਾਰੇ ਰੱਬ ਦੇ ਭੈ ਵਿਚ ਹਨ। ਇਹ ਉੱਪਰ ਤਣੇ ਹੋਏ ਅਕਾਸ਼ (ਜੋ ਦਿੱਸਦੇ ਹਨ, ਇਹ ਭੀ) ਭੈ ਵਿਚ ਹੀ ਹਨ। ਬੜੇ ਬੜੇ ਬਲ ਵਾਲੇ ਜੋਧੇ ਤੇ ਸੂਰਮੇ ਸਭ ਰੱਬ ਦੇ ਭੈ ਵਿਚ ਹਨ। ਪੂਰਾਂ ਦੇ ਪੂਰ ਜੀਵ ਜੋ ਜਗਤ ਵਿਚ ਜੰਮਦੇ ਤੇ ਮਰਦੇ ਹਨ, ਸਭ ਭੈ ਵਿਚ ਹਨ। ਸਾਰੇ ਹੀ ਜੀਵਾਂ ਦੇ ਮੱਥੇ ਤੇ ਭਉ-ਰੂਪ ਲੇਖ ਲਿਖਿਆ ਹੋਇਆ ਹੈ, ਭਾਵ, ਪ੍ਰਭੂ ਦਾ ਨਿਯਮ ਹੀ ਐਸਾ ਹੈ ਕਿ ਸਾਰੇ ਉਸ ਦੇ ਭੈ ਵਿਚ ਹਨ। ਹੇ ਨਾਨਕ ਜੀ! ਕੇਵਲ ਇਕ ਸੱਚਾ ਨਿਰੰਕਾਰ ਹੀ ਭੈ-ਰਹਿਤ ਹੈ ॥੧॥ ਹੇ ਨਾਨਕ ਜੀ! ਇਕ ਨਿਰੰਕਾਰ ਹੀ ਭੈ-ਰਹਿਤ ਹੈ, (ਅਵਤਾਰੀ) ਰਾਮ (ਜੀ) ਵਰਗੇ ਕਈ ਹੋਰ (ਉਸ ਨਿਰੰਕਾਰ ਦੇ ਸਾਮ੍ਹਣੇ) ਤੁੱਛ ਹਨ; (ਉਸ ਨਿਰੰਕਾਰ ਦੇ ਗਿਆਨ ਦੇ ਟਾਕਰੇ ਤੇ) ਕ੍ਰਿਸ਼ਨ (ਜੀ) ਦੀਆਂ ਕਈ ਸਾਖੀਆਂ ਤੇ ਵੇਦਾਂ ਦੇ ਕਈ ਵੀਚਾਰ ਭੀ ਤੁੱਛ ਹਨ। (ਉਸ ਨਿਰੰਕਾਰ ਦਾ ਗਿਆਨ ਪ੍ਰਾਪਤ ਕਰਨ ਲਈ) ਕਈ ਮਨੁੱਖ ਮੰਗਤੇ ਬਣ ਕੇ ਨੱਚਦੇ ਹਨ ਤੇ ਕਈ ਤਰ੍ਹਾਂ ਦੇ ਤਾਲ ਪੂਰਦੇ ਹਨ, ਰਾਸਧਾਰੀਏ ਭੀ ਬਜ਼ਾਰਾਂ ਵਿਚ ਆ ਕੇ ਰਾਸਾਂ ਪਾਂਦੇ ਹਨ, ਰਾਜਿਆਂ ਤੇ ਰਾਣੀਆਂ ਦੇ ਸਰੂਪ ਬਣਾ ਬਣਾ ਕੇ ਗਾਉਂਦੇ ਹਨ ਤੇ (ਮੂੰਹੋਂ) ਕਈ ਢੰਗਾਂ ਦੇ ਬਚਨ ਬੋਲਦੇ ਹਨ, ਲੱਖਾਂ ਰੁਪਇਆਂ ਦੇ (ਭਾਵ, ਕੀਮਤੀ) ਵਾਲੇ ਤੇ ਹਾਰ ਪਾਂਦੇ ਹਨ; ਪਰ, ਹੇ ਨਾਨਕ ਜੀ! (ਉਹ ਵਿਚਾਰੇ ਇਹ ਨਹੀਂ ਜਾਣਦੇ ਕਿ ਇਹ ਵਾਲੇ ਤੇ ਹਾਰ ਤਾਂ) ਜਿਸ ਜਿਸ ਸਰੀਰ ਉੱਤੇ ਪਾਈਦੇ ਹਨ, ਉਹ ਸਰੀਰ (ਅੰਤ ਨੂੰ) ਸੁਆਹ ਹੋ ਜਾਂਦੇ ਹਨ (ਤੇ ਇਸ ਗਾਉਣ ਨੱਚਣ ਨਾਲ, ਇਹਨਾਂ ਵਾਲਿਆਂ ਤੇ ਹਾਰਾਂ ਦੇ ਪਹਿਨਣ ਨਾਲ ‘ਗਿਆਨ’ ਕਿਵੇਂ ਮਿਲ ਸਕਦਾ ਹੈ ?) ਗਿਆਨ ਨਿਰੀਆਂ ਗੱਲਾਂ ਨਾਲ ਨਹੀਂ ਭਾਲਿਆ ਜਾ ਸਕਦਾ, (ਗਿਆਨ ਕਿਵੇਂ ਮਿਲ ਸਕਦਾ ਹੈ-ਇਸ ਗੱਲ ਦਾ) ਬਿਆਨ ਕਰਨਾ ਇਉਂ ਕਰੜਾ ਹੈ ਜਿਵੇਂ ਲੋਹਾ (ਭਾਵ, ਬਹੁਤ ਔਖਾ ਹੈ)। (ਹਾਂ) ਰੱਬ ਦੀ ਮੇਹਰ ਨਾਲ ਮਿਲ ਜਾਏ ਤਾਂ ਮਿਲ ਪੈਂਦਾ ਹੈ, (ਮੇਹਰ ਤੋਂ ਬਿਨਾ ਕੋਈ) ਹੋਰ ਚਾਰਾਜੋਈ ਤੇ ਹੁਕਮ (ਵਰਤਣਾ) ਵਿਅਰਥ ਹੈ ॥੨॥ ਹੇ ਪ੍ਰਭੂ! ਜੇ ਤੂੰ (ਜੀਵ ਉੱਤੇ) ਮਿਹਰ ਦੀ ਨਜ਼ਰ ਕਰੇਂ, ਤਾਂ ਉਸ ਨੂੰ ਤੇਰੀ ਕਿਰਪਾ-ਦ੍ਰਿਸ਼ਟੀ ਨਾਲ ਸਤਿਗੁਰੂ ਮਿਲ ਪੈਂਦਾ ਹੈ। ਇਹ (ਵਿਚਾਰਾ) ਜੀਵ (ਜਦੋਂ) ਬਹੁਤੇ ਜਨਮਾਂ ਵਿਚ ਭਟਕ ਚੁਕਿਆ (ਤੇ ਤੇਰੀ ਮਿਹਰ ਦੀ ਨਜ਼ਰ ਹੋਈ) ਤਾਂ ਇਸ ਨੂੰ ਸਤਿਗੁਰੂ ਨੇ ਆਪਣਾ ਸ਼ਬਦ ਸੁਣਾਇਆ। ਹੇ ਸਾਰੇ ਲੋਕੋ! ਧਿਆਨ ਦੇ ਕੇ ਸੁਣੋ, ਸਤਿਗੁਰੂ ਦੇ ਬਰਾਬਰ ਦਾ ਹੋਰ ਕੋਈ ਦਾਤਾ ਨਹੀਂ ਹੈ। ਜਿਨ੍ਹਾਂ ਮਨੁੱਖਾਂ ਨੇ ਆਪਣੇ ਅੰਦਰੋਂ ਆਪਾ-ਭਾਵ ਗਵਾ ਦਿੱਤਾ ਹੈ, ਉਹਨਾਂ ਨੂੰ ਉਸ ਸਤਿਗੁਰੂ ਦੇ ਮਿਲਣ ਨਾਲ ਸੱਚੇ ਪ੍ਰਭੂ ਦੀ ਪ੍ਰਾਪਤੀ ਹੋ ਗਈ, ਜਿਸ ਸਤਿਗੁਰੂ ਨੇ ਨਿਰੋਲ ਸੱਚੇ ਪ੍ਰਭੂ ਦੀ ਸੂਝ ਪਾਈ ਹੈ। (ਭਾਵ, ਜੋ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਗਵਾਉਂਦੇ ਹਨ, ਉਹਨਾਂ ਨੂੰ ਉਸ ਸਤਿਗੁਰੂ ਦੇ ਮਿਲਣ ਨਾਲ ਸੱਚੇ ਰੱਬ ਦੀ ਪ੍ਰਾਪਤੀ ਹੋ ਜਾਂਦੀ ਹੈ, ਜੋ ਸਤਿਗੁਰੂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸੂਝ ਦੇਂਦਾ ਹੈ) ॥੪॥
सलोक मः १ ॥ भै विचि पवणु वहै सदवाउ ॥ भै विचि चलहि लख दरीआउ ॥ भै विचि अगनि कढै वेगारि ॥ भै विचि धरती दबी भारि ॥ भै विचि इंदु फिरै सिर भारि ॥ भै विचि राजा धरम दुआरु ॥ भै विचि सूरजु भै विचि चंदु ॥ कोह करोड़ी चलत न अंतु ॥ भै विचि सिध बुध सुर नाथ ॥ भै विचि आडाणे आकास ॥ भै विचि जोध महाबल सूर ॥ भै विचि आवहि जावहि पूर ॥ सगलिआ भउ लिखिआ सिरि लेखु ॥ नानक निरभउ निरंकारु सचु एकु ॥१॥ मः १ ॥ नानक निरभउ निरंकारु होरि केते राम रवाल ॥ केतीआ कंन्ह कहाणीआ केते बेद बीचार ॥ केते नचहि मंगते गिड़ि मुड़ि पूरहि ताल ॥ बाजारी बाजार महि आइ कढहि बाजार ॥ गावहि राजे राणीआ बोलहि आल पताल ॥ लख टकिआ के मुंदड़े लख टकिआ के हार ॥ जितु तनि पाईअहि नानका से तन होवहि छार ॥ गिआनु न गलीई ढूढीऐ कथना करड़ा सारु ॥ करमि मिलै ता पाईऐ होर हिकमति हुकमु खुआरु ॥२॥ पउड़ी ॥ नदरि करहि जे आपणी ता नदरी सतिगुरु पाइआ ॥ एहु जीउ बहुते जनम भरमिआ ता सतिगुरि सबदु सुणाइआ ॥ सतिगुर जेवडु दाता को नही सभि सुणिअहु लोक सबाइआ ॥ सतिगुरि मिलिऐ सचु पाइआ जिन्ही विचहु आपु गवाइआ ॥ जिनि सचो सचु बुझाइआ ॥४॥
हवा सदा ही प्रभू के भय में चल रही है। लाखों नदियाँ भी भय में ही बह रही हैं। आग जो सेवा कर रही है, यह भी प्रभू के भय में ही है। सारी धरती प्रभू के भय के कारण ही भार नीचे दबी पड़ी है। प्रभू के भय में इंद्र राजा सिर के भार घूम रहा है (भावार्थ, मेघ उस की रजा में ही उड रहे हैं)। धर्म-राज का दरबार भी प्रभू के भय में है। सूरज भी और चंद्रमा भी प्रभू के हुक्म में हैं, करोड़ों मील चलते हुए भी उनके रास्ते में रुकावट नहीं आती। सिध, बुध, देवते और नाथ-सारे प्रभू के भय में हैं। यह उपर तने हुए अकाश (जो दिखते हैं, यह भी) भय में ही हैं। बड़े बड़े बल वाले योद्धे और सूरमे सब प्रभू के भय में हैं। पूरे के पूरे जीव जो जगत में जन्म लेते और मरते हैं, सब भय में हैं। सारे ही जीवों के माथे पर भउ-रूप लेख लिखा हुआ है, भावार्थ, प्रभू का नियम ही ऐसा है कि सारे उस के भय में हैं। हे नानक जी! केवल एक सच्चा निरंकार ही भय-रहित है ॥१॥ हे नानक जी! एक निरंकार ही भय-रहित है, (अवतारी) राम (जी) जैसे कई ओर (उस निरंकार के सामने) तुच्छ हैं; (उस निरंकार के ज्ञान के टाकरे पर) कृष्ण (जी) की कई साखियाँ और वेदों के विचार भी तुच्छ हैं। उस निरंकार का ज्ञान प्राप्त करने के लिए) कई मनुष्य मंगते बन कर नाचते हैं और कई प्रकार के ताल लगाते हैं, रासधारीए भी बज़ारों में आ कर रासां पाते हैं, राजों और रानियों के सरूप बना बना कर गाते हैं और (मुँहों) कई तरह के वचन बोलते हैं, लाखों रुपइयों के (कीमती) बाले और हार पाते हैं; पर, हे नानक जी! (वह वीचारे यह नहीं जानते कि वह बाले और हार तो) जिस जिस शरीर पर पाए जाते हैं, वह शरीर (अंत को) भसम हो जाते हैं (और इस गाने नाचने से, इन बालियाँ और हारों के पहनने से ‘ज्ञान’ कैसे मिल सकता है ?) ज्ञान केवल बातों से नहीं खोजा जा सकता, (ज्ञान कैसे मिल सकता है-इस बात को) बताना इतना कठिन है जैसे लोहा (भाव, बहुत मुश्किल है)। (हाँ) प्रभू की कृपा से मिल जाए तो मिल जाता है, (मेहर के बिना कोई) ओर चाराजोई और हुक्म (वरतना) व्यर्थ है ॥२॥ हे प्रभू! अगर तूँ (जीवों पर) मेहर की निगाह करे, तो उस को तेरी कृपा-दृष्टि से सतिगुरू मिल जाता है। यह (वीचारा) जीव (जब) बहुते जन्मों में भटक चुका (और तेरी मेहर की निगाह हुई) तो इस को सतिगुरू ने अपना श़ब्द सुनाया। हे सारे लोगों! ध्यान दे कर सुनों, सतिगुरू के बराबर का ओर कोई दाता नहीं है। जिन मनुष्यों ने अपने अंदर से आपा-भाव खत्म कर लिया है, उनको उस सतिगुरू के मिलने से सच्चे प्रभू की प्राप्ती हो गई, जिस सतिगुरू ने निरोल सच्चे प्रभू की सूझ पाई है। (भाव, जो मनुष्य अपने अंदर से आपा-भाव खत्म कर लेते हैं, उन को उस सतिगुरू के मिलने से सच्चे प्रभू की प्राप्ती हो जाती है, जो सतिगुरू सदा-थिर रहने वाले प्रभू की सूझ देता है) ॥४॥
Bhai Vich Pavan Vahai Sadvaau || Bhai Vich Chaleh Lakh Dareeaau || Bhai Vich Agan Kaddai Vegaar || Bhai Vich Dhhartee Dabee Bhaar || Bhai Vich Ind Firai Sir Bhaar || Bhai Vich Raajaa Dhharam Duaar || Bhai Vich Sooraj Bhai Vich Chand || Koh Karorree Chalat N Ant || Bhai Vich Sidhh Budhh Sur Naathh || Bhai Vich Aaddaane Aakaas || Bhai Vich Jodhh Mahaabal Soor || Bhai Vich Aaveh Jaaveh Poor || Sagleaa Bhau Likheaa Sir Lekh || Naanak Nirbhau Nirankaar Sach Ek ||1|| Ma 1 || Naanak Nirbhau Nirankaar Hor Kete Raam Ravaal || Keteeaa Kannh Kahaaneeaa Kete Bed Beechaar || Kete Nacheh Mangte Girr Murr Pooreh Taal || Baajaaree Baajaar Meh Aae Kaddeh Baajaar || Gaaveh Raaje Raaneeaa Boleh Aal Pataal || Lakh Ttakeaa Ke Mundrre Lakh Ttakeaa Ke Haar || Jit Tan Paaeeah Naanakaa Se Tan Hoveh Shhaar || Gyaan N Galee_ee Ddooddeeai Kathhnaa Kararraa Saar || Karam Milai Taa Paaeeai Hor Hikmat Hukam Khuaar ||2|| Paurree || Nadar Kareh Je Aapnee Taa Nadree Satgur Paaeaa || Ehu Jeeu Bahute Janam Bhrameaa Taa Satgur Shabad Sunaaeaa || Satgur Jevadd Daataa Ko Nahee Sabh Suneahu Lok Sabaaeaa || Satgur Mileai Sach Paaeaa Jinhee Vichahu Aap Gavaaeaa || Jin Sacho Sach Bujhaaeaa ||4||
English Meaning:
In the Fear of God, the wind and breezes ever blow. In the Fear of God, thousands of rivers flow. In the Fear of God, fire is forced to labor. In the Fear of God, the earth is crushed under its burden. In the Fear of God, the clouds move across the sky. In the Fear of God, the Righteous Judge of Dharma stands at His Door. In the Fear of God, the sun shines, and in the Fear of God, the moon reflects. They travel millions of miles, endlessly. In the Fear of God, the Siddhas exist, as do the Buddhas, the demi-gods and Yogis. In the Fear of God, the Akaashic ethers are stretched across the sky. In the Fear of God, the warriors and the most powerful heroes exist. In the Fear of God, multitudes come and go. God has inscribed the Inscription of His Fear upon the heads of all. O Nanak Ji, the Fearless Lord, the Formless Lord, the True Lord, is One. ||1|| First Mahalaa: O Nanak Ji, the Lord is fearless and formless; myriads of others, like Rama, are mere dust before Him. There are so many stories of Krishna, so many who reflect over the Vedas. So many beggars dance, spinning around to the beat. The magicians perform their magic in the market place, creating a false illusion. They sing as kings and queens, and speak of this and that. They wear earrings, and necklaces worth thousands of dollars. Those bodies on which they are worn, O Nanak Ji, those bodies turn to ashes. Wisdom cannot be found through mere words. To explain it is as hard as iron. When the Lord bestows His Grace, then alone it is received; other tricks and orders are useless. ||2|| Pauree: If the Merciful Lord shows His Mercy, then the True Guru is found. This soul wandered through countless incarnations, until the True Guru instructed it in the Word of the Shabad. There is no giver as great as the True Guru; hear this, all you people. Meeting the True Guru, the True Lord is found; He removes self-conceit from within, And instructs us in the Truth of Truths. ||4||
🪯🙏🌹 ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥ ਸਤਿਗੁਰਿ ਤੁਮਰੇ ਕਾਜ ਸਵਾਰੇ ॥🌹🙏🪯
hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,