Daily Mukhwak From Shri  Darbar Sahib
Daily Mukhwak From Shri  Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ  ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 835-836

ਬਿਲਾਵਲੁ ਮਹਲਾ ੪ ॥
ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥ ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥ ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥ ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥ ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥ ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥ ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥ ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥ ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥੬॥ ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥ ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥ ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥ ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ ॥੮॥੫॥੮॥


ਹੇ ਭਾਈ! ਗੁਰੂ ਦੇ ਬਚਨ ਸੁਣ ਕੇ (ਇਉਂ ਹੋਇਆ ਹੈ ਜਿਵੇਂ ਮੇਰੇ) ਮਨ ਵਿਚ (ਬਿਰਹੋਂ ਦੇ) ਤੀਰ ਵੱਜ ਗਏ ਹਨ, ਮੇਰੇ ਅੰਦਰ ਪ੍ਰਭੂ ਦੇ ਦਰਸਨ ਦੀ ਤਾਂਘ ਪੈਦਾ ਹੋ ਗਈ ਹੈ। ਹੇ (ਮੇਰੇ) ਰਾਮ! ਪਿਆਰੇ ਗੁਰੂ ਨੇ (ਮੇਰਾ) ਮਨ ਆਪਣੇ ਵੱਸ ਵਿਚ ਕਰ ਲਿਆ ਹੈ। ਹੇ ਭਾਈ! (ਮੇਰੇ) ਮਨ ਦੀ (ਇਸ ਵੇਲੇ ਦੀ) ਪੀੜਾ ਨੂੰ (ਮੇਰਾ ਆਪਣਾ) ਮਨ ਹੀ ਜਾਣਦਾ ਹੈ। ਕੋਈ ਹੋਰ ਪਰਾਈ ਪੀੜ ਨੂੰ ਕੀਹ ਜਾਣ ਸਕਦਾ ਹੈ? ॥੧॥ ਗੁਰੂ ਦਾ ਦਰਸਨ ਕਰ ਕੇ (ਹੁਣ) ਮੈਂ ਆਪਣੀ ਚਤੁਰਾਈ-ਸਿਆਣਪ ਗਵਾ ਬੈਠੀ ਹਾਂ, ਮੇਰਾ ਆਪਣਾ ਆਪ ਮੇਰੇ ਆਪਣੇ ਵੱਸ ਵਿਚ ਨਹੀਂ ਰਿਹਾ (ਮੇਰਾ ਮਨ ਅਤੇ ਮੇਰੇ ਗਿਆਨ-ਇੰਦ੍ਰੇ ਗੁਰੂ ਦੇ ਵੱਸ ਵਿਚ ਹੋ ਗਏ ਹਨ) ॥੧॥ ਰਹਾਉ ॥ ਹੇ ਭਾਈ! (ਮੇਰੇ) ਮਨ ਵਿਚ ਪ੍ਰਭੂ ਦਾ ਦਰਸਨ ਕਰਨ ਦਾ ਬਹੁਤ ਚਾਉ ਪੈਦਾ ਹੋ ਚੁਕਾ ਹੈ, ਮੈਂ ਸਾਰੇ ਦੇਸਾਂ ਦੇਸਾਂਤਰਾਂ ਵਿਚ (ਉਸ ਨੂੰ) ਭਾਲਦੀ ਫਿਰਦੀ ਹਾਂ (ਸਾਂ)। ਜਿਸ (ਗੁਰੂ) ਨੇ (ਮੈਨੂੰ) ਪ੍ਰਭੂ (ਦੇ ਮਿਲਾਪ) ਦਾ ਰਸਤਾ ਵਿਖਾਲ ਦਿੱਤਾ ਹੈ, ਉਸ ਗੁਰੂ ਦੇ ਅੱਗੇ ਮੈਂ ਆਪਣਾ ਤਨ ਕੱਟ ਕੇ ਭੇਟਾ ਕਰ ਰਹੀ ਹਾਂ (ਆਪਣਾ ਆਪ ਗੁਰੂ ਦੇ ਹਵਾਲੇ ਕਰ ਰਹੀ ਹਾਂ) ॥੨॥ ਹੇ ਭਾਈ! (ਹੁਣ ਜੇ) ਕੋਈ ਪ੍ਰਭੂ ਦਾ ਸੁਨੇਹਾ ਲਿਆ ਕੇ (ਮੈਨੂੰ) ਦੇਂਦਾ ਹੈ, ਤਾਂ ਉਹ ਮੇਰੇ ਹਿਰਦੇ ਵਿਚ ਮੇਰੇ ਮਨ ਵਿਚ ਮੇਰੇ ਤਨ ਵਿਚ ਪਿਆਰਾ ਲੱਗਦਾ ਹੈ। ਹੇ ਭਾਈ! ਜਿਹੜਾ ਕੋਈ ਸੱਜਣ ਮੈਨੂੰ ਪ੍ਰਭੂ ਮਿਲਾਂਦਾ ਹੈ, ਮੈਂ ਆਪਣਾ ਸਿਰ ਕੱਟ ਕੇ ਉਸ ਦੇ ਪੈਰਾਂ ਹੇਠ ਰੱਖਣ ਨੂੰ ਤਿਆਰ ਹਾਂ ॥੩॥ ਹੇ ਸਖੀ! ਆ ਤੁਰ, ਹੇ ਸਖੀ! ਆ ਤੁਰ, ਅਸੀਂ (ਚੱਲ ਕੇ) ਪ੍ਰਭੂ (ਦੇ ਪਿਆਰ) ਨੂੰ ਹਿਲੂਣਾ ਦੇਈਏ, (ਆਤਮਕ) ਗੁਣਾਂ ਦੇ ਕਾਮਣ ਪਾ ਕੇ ਉਸ ਪ੍ਰਭੂ-ਪਤੀ ਨੂੰ ਵੱਸ ਵਿਚ ਕਰੀਏ। ‘ਭਗਤੀ ਨਾਲ ਪਿਆਰ ਕਰਨ ਵਾਲਾ’-ਇਹ ਉਸ ਦਾ ਨਾਮ ਕਿਹਾ ਜਾਂਦਾ ਹੈ (ਹੇ ਸਖੀ! ਆ) ਉਸ ਦੀ ਸਰਨ ਪੈ ਜਾਈਏ, ਉਸ ਦੇ ਦਰ ਤੇ ਡਿੱਗ ਪਈਏ ॥੪॥ ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ ਖਿਮਾ ਵਾਲੇ ਸੁਭਾਵ ਨੂੰ ਆਪਣੇ ਆਤਮਕ ਜੀਵਨ ਦੀ ਸਜਾਵਟ ਬਣਾਂਦੀ ਹੈ, ਜਿਹੜੀ ਆਪਣੇ ਮਨ ਵਿਚ ਗੁਰੂ ਤੋਂ ਮਿਲੀ ਆਤਮਕ ਜੀਵਨ ਦੀ ਸੂਝ (ਦਾ) ਦੀਵਾ ਜਗਾਂਦੀ ਹੈ, ਪ੍ਰਭੂ-ਪਤੀ ਉਸ ਉਤੇ ਪ੍ਰਸੰਨ ਹੋ ਜਾਂਦਾ ਹੈ। ਪ੍ਰਭੂ ਉਸ ਦੇ ਆਤਮਕ ਮਿਲਾਪ ਨੂੰ ਬੜੇ ਆਨੰਦ ਨਾਲ ਮਾਣਦਾ ਹੈ। ਹੇ ਸਹੇਲੀ! ਮੈਂ ਉਸ ਪ੍ਰਭੂ-ਪਤੀ ਦੇ ਅੱਗੇ ਆਪਣੀ ਜਿੰਦ ਮੁੜ ਮੁੜ ਵਾਰਨੇ ਕਰਨ ਨੂੰ ਤਿਆਰ ਹਾਂ ॥੫॥ ਹੇ ਸਹੇਲੀਏ! ਪਰਮਾਤਮਾ ਦੇ ਨਾਮ (ਦੀ ਸੁਆਸ ਸੁਆਸ ਯਾਦ) ਦਾ ਹਾਰ ਮੈਂ (ਆਪਣੇ) ਗਲ ਵਿਚ ਪਾ ਲਿਆ ਹੈ (ਯਾਦ ਦੀ ਬਰਕਤ ਨਾਲ ਸੁੰਦਰ ਹੋ ਚੁਕਿਆ ਆਪਣਾ) ਮਨ ਮੈਂ ਸਭ ਤੋਂ ਵੱਡਾ ਮੋਤੀਚੂਰ ਗਹਿਣਾ ਬਣਾ ਲਿਆ ਹੈ। ਹਰਿ-ਨਾਮ ਦੀ ਸਰਧਾ ਦੀ ਮੈਂ (ਆਪਣੇ ਹਿਰਦੇ ਵਿਚ) ਸੇਜ ਵਿਛਾ ਦਿੱਤੀ ਹੈ, ਮੇਰੇ ਮਨ ਵਿਚ ਉਹ ਪ੍ਰਭੂ-ਪਤੀ ਬਹੁਤ ਪਿਆਰਾ ਲੱਗ ਰਿਹਾ ਹੈ (ਹੁਣ ਤੈਨੂੰ ਯਕੀਨ ਹੈ ਕਿ ਉਹ) ਪ੍ਰਭੂ-ਪਤੀ ਮੈਨੂੰ ਛੱਡ ਨਹੀਂ ਸਕਦਾ ॥੬॥ (ਉਸ ਦੇ) ਮੂੰਹ ਉਤੇ ਤਾਂ ਥੁੱਕਾਂ ਹੀ ਪਈਆਂ, ਉਸ ਪ੍ਰਭੂ ਨੇ ਤਾਂ (ਕਿਸੇ ਹੋਰ) ਸੁਹਾਗਣ ਨੂੰ ਆਪਣੀ ਬਣਾ ਲਿਆ ॥੭॥ ਹੇ ਸਹੇਲੀਏ! (ਜੇ) ਪ੍ਰਭੂ-ਪਤੀ ਕੁਝ ਹੋਰ ਆਖਦਾ ਰਹੇ, ਤੇ, (ਜੀਵ-ਇਸਤ੍ਰੀ) ਕੁਝ ਹੋਰ ਕਰਦੀ ਰਹੇ, ਤਾਂ (ਉਸ ਜੀਵ-ਇਸਤ੍ਰੀ ਦਾ) ਸਾਰਾ ਸਿੰਗਾਰ (ਸਾਰਾ ਧਾਰਮਿਕ ਉੱਦਮ) ਵਿਅਰਥ ਚਲਾ ਜਾਂਦਾ ਹੈ, ਬਿਲਕੁਲ ਫੋਕਾ ਬਣ ਜਾਂਦਾ ਹੈ। ਹੇ ਪ੍ਰਭੂ! ਅਸੀਂ ਤੇਰੀਆਂ ਦਾਸੀਆਂ ਹਾਂ, ਤੂੰ ਅਪਹੁੰਚ ਤੇ ਧਰਤੀ ਦਾ ਖਸਮ ਹੈਂ। ਅਸੀਂ ਜੀਵ-ਇਸਤ੍ਰੀਆਂ (ਤੇਰੇ ਹੁਕਮ ਤੋਂ ਬਾਹਰ) ਕੁਝ ਨਹੀਂ ਕਰ ਸਕਦੀਆਂ, ਅਸੀਂ ਤਾਂ ਸਦਾ ਤੇਰੇ ਵੱਸ ਵਿਚ ਹਾਂ। ਹੇ ਨਾਨਕ ਜੀ! (ਆਖੋ-) ਹੇ ਹਰੀ! ਅਸਾਂ ਕੰਗਾਲਾਂ ਉਤੇ ਮਿਹਰ ਕਰ, ਸਾਨੂੰ ਆਪਣੇ ਚਰਨਾਂ ਵਿਚ ਰੱਖ, ਸਾਨੂੰ ਗੁਰੂ ਦੀ ਸਰਨ ਵਿਚ ਸਮਾਈ ਦੇਈ ਰੱਖ ॥੮॥੫॥੮॥


बिलावलु महला ४ ॥
अंतरि पिआस उठी प्रभ केरी सुणि गुर बचन मनि तीर लगईआ ॥ मन की बिरथा मन ही जाणै अवरु कि जाणै को पीर परईआ ॥१॥ राम गुरि मोहनि मोहि मनु लईआ ॥ हउ आकल बिकल भई गुर देखे हउ लोट पोट होइ पईआ ॥१॥ रहाउ ॥ हउ निरखत फिरउ सभि देस दिसंतर मै प्रभ देखन को बहुतु मनि चईआ ॥ मनु तनु काटि देउ गुर आगै जिनि हरि प्रभ मारगु पंथु दिखईआ ॥२॥ कोई आणि सदेसा देइ प्रभ केरा रिद अंतरि मनि तनि मीठ लगईआ ॥ मसतकु काटि देउ चरणा तलि जो हरि प्रभु मेले मेलि मिलईआ ॥३॥ चलु चलु सखी हम प्रभु परबोधह गुण कामण करि हरि प्रभु लहीआ ॥ भगति वछलु उआ को नामु कहीअतु है सरणि प्रभू तिसु पाछै पईआ ॥४॥ खिमा सीगार करे प्रभ खुसीआ मनि दीपक गुर गिआनु बलईआ ॥ रसि रसि भोग करे प्रभु मेरा हम तिसु आगै जीउ कटि कटि पईआ ॥५॥ हरि हरि हारु कंठि है बनिआ मनु मोतीचूरु वड गहन गहनईआ ॥ हरि हरि सरधा सेज विछाई प्रभु छोडि न सकै बहुतु मनि भईआ ॥६॥ कहै प्रभु अवरु अवरु किछु कीजै सभु बादि सीगारु फोकट फोकटईआ ॥ कीओ सीगारु मिलण कै ताई प्रभु लीओ सुहागनि थूक मुखि पईआ ॥७॥ हम चेरी तू अगम गुसाई किआ हम करह तेरै वसि पईआ ॥ दइआ दीन करहु रखि लेवहु नानक हरि गुर सरणि समईआ ॥८॥५॥८॥


गुरु के वचन को सुनकर मन में ऐसा तीर लगा कि अन्तर्मन में प्रभु-मिलन की तीव्र लालसा पैदा हो गई। मन की व्यथा मन ही जानता है, अन्य कोई पराई पीड़ा को क्या जान सकता है ॥ १॥ प्यारे गुरु ने मेरा मन मोह लिया है। मैं बहुत व्याकुल थी, पर गुरु को देखकर प्रसन्न हो गई हूँ ॥१॥ रहाउ ॥ मैं देश-विदेश सब जगह देखती रहती हूँ और मेरे मन में प्रभु-दर्शन का बड़ा चाव है। मैं अपना तन-मन काट कर गुरु के समक्ष भेंट कर दूँगी, जिसने मुझे प्रभु का मार्ग दिखाया है ॥२॥ जो कोई प्रभु का संदेश आकर मुझे देता है, वह मेरे हृदय, अन्तर, मन-तन को बड़ा मीठा लगता है। मैं अपना सिर काटकर उसके चरणों में रख दूँगी, जो मुझे हरि-प्रभु से मिला दे ॥३॥ हे सखी! चलो, हम प्रभु को समझ लें और अपने शुभ-गुणों के टोने करके प्रभु को पा लें। उसका नाम भक्तवत्सल कहा जाता है, इसलिए प्रभु की शरण में बने रहें ॥४॥ जो जीव-स्त्री क्षमा का श्रृंगार करती है तथा मन रूपी दीपक में गुरु का ज्ञान प्रज्वलित करती है, प्रभु उस पर बड़ा खुश होता है। प्रभु उसके आत्मिक मिलाप को बड़े आनंद से मानता है। हम उसके आगे अपना जीवन काट-काट कर रख देंगे ॥५॥ हरि नाम मेरे गले का हार बन गया है और मेरा मन सिर का बड़ा आभूषण मोतीचूर बन चुका है। मैंने हरि के लिए अपने ह्रदय में श्रद्धा की सेज बिछा दी है और मन में प्रभु बड़ा प्यारा लगता है, जो मुझे छोड़ नहीं सकेगा ॥६॥ यदि प्रभु कुछ अन्य कहता रहे और जीव-स्त्री कुछ अन्य ही करती रहे तो उसका किया सारा श्रृंगार व्यर्थ हो जाता है। जिसने प्रभु-मिलन के लिए शुभ-गुणों का श्रृंगार किया है, उसने उसे सुहागिन बना लिया है। लेकिन जिस जीव-स्त्री ने परमात्मा का हुक्म नहीं माना, उसका तिरस्कार ही हुआ है ॥७॥ हे ईश्वर! तू अगम्य स्वामी है, मैं तेरी सेविका हूँ, मैं क्या कर सकती हूँ? मैं तो तेरे ही वश में पड़ी हूँ। नानक जी प्रार्थना करते हैं कि हे हरि! मुझ दीन पर दया करो, मेरी लाज रख लो, क्योंकि मै तेरी ही शरण में हूँ ॥८॥५॥८॥


The thirst for God has welled up deep within me; hearing the Word of the Guru’s Teachings, my mind is pierced by His arrow. The pain of my mind is known only to my own mind; who can know the pain of another? ||1|| The Lord, the Guru, the Enticer, has enticed my mind. I am stunned and amazed, gazing upon my Guru; I have entered the realm of wonder and bliss. ||1|| Pause || I wander around, exploring all lands and foreign countries; within my mind, I have such a great longing to see my God. I sacrifice my mind and body to the Guru, who has shown me the Way, the Path to my Lord God. ||2|| If only someone would bring me news of God; He seems so sweet to my heart, mind and body. I would cut off my head and place it under the feet of that one who leads me to meet and unite with my Lord God. ||3|| Let us go, O my companions, and understand our God; with the spell of virtue, let us obtain our Lord God. He is called the Lover of His devotees; let us follow in the footsteps of those who seek God’s Sanctuary. ||4|| If the soul-bride adorns herself with compassion and forgiveness, God is pleased, and her mind is illumined with the lamp of the Guru’s wisdom. With happiness and ecstasy, my God enjoys her; I offer each and every bit of my soul to Him. ||5|| I have made the Name of the Lord, Har, Har, my necklace; my mind tinged with devotion is the intricate ornament of crowning glory. I have spread out my bed of faith in the Lord, Har, Har. I cannot abandon Him – my mind is filled with such a great love for Him. ||6|| If God says one thing, and the soul-bride does something else, then all her decorations are useless and false. She may adorn herself to meet her Husband Lord, but still, only the virtuous soul-bride meets God, and the other’s face is spat upon. ||7|| I am Your hand-maiden, O Inaccessible Lord of the Universe; what can I do by myself? I am under Your power. Be merciful, Lord, to the meek, and save them; Nanak Ji has entered the Sanctuary of the Lord, and the Guru. ||8||5||8||


🪯🙏🌹 ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ॥🌹🙏🪯


hukamnama,
hukamnama from amritsar today,
hukamnama sri  darbar sahib today,
hukamnama sahib,
hukamnama katha manji sahib today,
hukamnama  darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama amritsar sahib,
aaj da hukamnama,
aj da hukamnama  golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama  harmandir sahib,
aaj da hukamnama sri  harmandir sahib,
aaj da hukamnama amritsar,
amritsar hukamnama,
aaj ka hukamnama  darbar sahib,