Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 826
ਬਿਲਾਵਲੁ ਮਹਲਾ ੫ ॥
ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥
ਵਿਆਖਿਆ: ਹੇ ਭਾਈ! ਗੋਬਿੰਦ ਦਾ ਨਾਮ ਸਿਮਰ ਕੇ (ਉਸ ਮਨੁੱਖ ਦੇ ਮਨ ਅੰਦਰ) ਸੁਖ ਹੀ ਸੁਖ ਬਣ ਗਿਆ, ਜਿਸ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ। ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ ॥੧॥ ਰਹਾਉ ॥ ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ (ਸੁਖੀ ਕਰਨ ਵਾਲਾ ਭੀ ਆਪ ਹੀ ਹੈ)। ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ। ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ। ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ ॥੧॥ (ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ ਉਸ ਦਾ) ਬੁਰਾ ਚਿਤਵਨ ਵਾਲੇ ਵੈਰੀਆਂ ਨੂੰ ਚੁਣ ਕੇ ਕੱਢ ਦੇਂਦਾ ਹੈ (ਉਹਨਾਂ ਦੀ ਸਗੋਂ ਸੇਵਕ ਨਾਲ) ਪਿਆਰ ਦੀ ਸਾਂਝ ਬਣ ਜਾਂਦੀ ਹੈ (ਉਹਨਾਂ ਦੇ ਅੰਦਰੋਂ ਉਸ ਸੇਵਕ ਵਾਸਤੇ) ਵੈਰ ਭਾਵ ਮਿਟ ਜਾਂਦਾ ਹੈ। ਹੇ ਨਾਨਕ ਜੀ! ਸੇਵਕ ਦੇ ਹਿਰਦੇ ਵਿਚ ਸੁਖ ਆਤਮਕ ਅਡੋਲਤਾ ਅਤੇ ਬਹੁਤ ਆਨੰਦ ਬਣੇ ਰਹਿੰਦੇ ਹਨ। ਸੇਵਕ ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਿੰਦਾ ਹੈ ॥੨॥੨੬॥੧੧੨॥
बिलावलु महला ५ ॥
गोबिदु सिमरि होआ कलिआणु ॥ मिटी उपाधि भइआ सुखु साचा अंतरजामी सिमरिआ जाणु ॥१॥ रहाउ ॥ जिस के जीअ तिनि कीए सुखाले भगत जना कउ साचा ताणु ॥ दास अपुने की आपे राखी भै भंजन ऊपरि करते माणु ॥१॥ भई मित्राई मिटी बुराई द्रुसट दूत हरि काढे छाणि ॥ सूख सहज आनंद घनेरे नानक जीवै हरि गुणह वखाणि ॥२॥२६॥११२॥
हे भाई! गोबिंद का नाम सिमर कर (उस मनुष्य के मन अंदर) सुख ही सुख बन गया, जिस मनुष्य ने प्रत्येक के दिल की जानने वाले सुजान प्रभू का नाम सिमरिया। उस के ऊपर किसी की चोट कारगर नहीं हो सकी, उस के अंदर सदा कायम रहने वाला सुख पैदा हो गया ॥१॥ रहाउ ॥ हे भाई! जिस प्रभू के यह सारे जीव-जंत हैं (इन को) सुखी भी उस ने आप ही किया है (सुखी करने वाला भी आप ही है)। प्रभू की भगती करने वालों को यही सदा कायम रहने वाला सहारा है। हे भाई! प्रभू अपने सेवकों की इज्ज़त आप ही रखता है। भगत उस प्रभू ऊपर ही विश्वास रखते हैं, जो सभी डरों का नाश करने वाला है ॥੧॥ (हे भाई! जो मनुष्य प्रभू का नाम सिमरता है, प्रभू उस का) बुरा सोचने वाले दुश्मनों को चुन कर निकाल देता है (उनकी बल्कि सेवक के साथ) प्यार की साँझ बन जाती है (उन के अंदर से उस सेवक के लिए) वैर भाव मिट जाता है। हे नानक जी! सेवक के हृदय में सुख आत्मिक अडोलता और आनंद बने रहते हैं। सेवक परमात्मा के गुण उचार उचार कर आत्मिक जीवन प्राप्त करता रहता है ॥२॥२६॥११२॥
Bilaaval Mahalaa 5 ||
Gobid Simar Hoaa Kaleaan || Mittee Upaadhh Bhaeaa Sukh Saachaa Antarjaamee Simreaa Jaan ||1|| Rahaau || Jis Ke Jeea Tin Kee_e Sukhaale Bhagat Janaa Kau Saachaa Taan || Daas Apune Kee Aape Raakhee Bhai Bhanjan Oopar Karte Maan ||1|| Bhaee Mitraaee Mittee Buraaee Drusatt Doot Har Kaadhe Shhaan || Sookh Sehaj Aanand Ghanere Naanak Jeevai Har Guneh Vakhaan ||2||26||112||
Meditating in remembrance on the Lord of the Universe, I am emancipated. Suffering is eradicated, and true peace has come, meditating on the Inner-knower, the Searcher of hearts. ||1|| Pause || All beings belong to Him – He makes them happy. He is the true power of His humble devotees. He Himself saves and protects His slaves, who believe in their Creator, the Destroyer of fear. ||1|| I have found friendship, and hatred has been eradicated; the Lord has rooted out the enemies and villains. Nanak Ji has been blessed with celestial peace and poise and total bliss; chanting the Glorious Praises of the Lord, he lives. ||2||26||112||
🪯🌹🙏ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ II 🙏🌹🪯
hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,