hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 717

ਟੋਡੀ ਮਹਲਾ ੫ ॥
ਮਾਈ ਮੇਰੇ ਮਨ ਕੋ ਸੁਖੁ ॥ ਕੋਟਿ ਅਨੰਦ ਰਾਜ ਸੁਖੁ ਭੁਗਵੈ ਹਰਿ ਸਿਮਰਤ ਬਿਨਸੈ ਸਭ ਦੁਖੁ ॥੧॥ ਰਹਾਉ ॥ ਕੋਟਿ ਜਨਮ ਕੇ ਕਿਲਬਿਖ ਨਾਸਹਿ ਸਿਮਰਤ ਪਾਵਨ ਤਨ ਮਨ ਸੁਖ ॥ ਦੇਖਿ ਸਰੂਪੁ ਪੂਰਨੁ ਭਈ ਆਸਾ ਦਰਸਨੁ ਭੇਟਤ ਉਤਰੀ ਭੁਖ ॥੧॥ ਚਾਰਿ ਪਦਾਰਥ ਅਸਟ ਮਹਾ ਸਿਧਿ ਕਾਮਧੇਨੁ ਪਾਰਜਾਤ ਹਰਿ ਹਰਿ ਰੁਖੁ ॥ ਨਾਨਕ ਸਰਨਿ ਗਹੀ ਸੁਖ ਸਾਗਰ ਜਨਮ ਮਰਨ ਫਿਰਿ ਗਰਭ ਨ ਧੁਖੁ ॥੨॥੧੦॥੨੯॥


ਅਰਥ: ਹੇ ਮਾਂ! ਪਰਮਾਤਮਾ ਦਾ ਨਾਮ ਸਿਮਰਦਿਆਂ) ਮੇਰੇ ਮਨ ਦਾ ਸੁਖ (ਇਤਨਾ ਉੱਚਾ ਹੋ ਜਾਂਦਾ ਹੈ, ਕਿ ਇਉਂ ਜਾਪਦਾ ਹੈ, ਜਿਵੇਂ ਮੇਰਾ ਮਨ) ਕ੍ਰੋੜਾਂ ਆਨੰਦ ਮਾਣ ਰਿਹਾ ਹੈ; ਕ੍ਰੋੜਾਂ ਬਾਦਸ਼ਾਹੀਆਂ ਦਾ ਸੁਖ ਮਾਣ ਰਿਹਾ ਹੈ। ਹੇ ਮਾਂ! ਪਰਮਾਤਮਾ ਦਾ ਨਾਮ ਸਿਮਰਦਿਆਂ ਸਾਰਾ ਦੁੱਖ ਨਾਸ ਹੋ ਜਾਂਦਾ ਹੈ।੧।ਰਹਾਉ। ਹੇ ਮਾਂ! ਪਰਮਾਤਮਾ ਦਾ ਨਾਮ ਸਿਮਰਿਆਂ ਤਨ ਮਨ ਪਵਿਤ੍ਰ ਹੋ ਜਾਂਦੇ ਹਨ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਕ੍ਰੋੜਾਂ ਜਨਮਾਂ ਦੇ (ਕੀਤੇ ਹੋਏ) ਪਾਪ ਨਾਸ ਹੋ ਜਾਂਦੇ ਹਨ। (ਸਿਮਰਨ ਦੀ ਬਰਕਤਿ ਨਾਲ) ਪ੍ਰਭੂ ਦਾ ਦੀਦਾਰ ਕਰ ਕੇ (ਮਨ ਦੀ ਹਰੇਕ) ਮੁਰਾਦ ਪੂਰੀ ਹੋ ਜਾਂਦੀ ਹੈ, ਦਰਸਨ ਕਰਦਿਆਂ (ਮਾਇਆ ਦੀ) ਭੁੱਖ ਦੂਰ ਹੋ ਜਾਂਦੀ ਹੈ।੧। ਹੇ ਮਾਂ! ਚਾਰ ਪਦਾਰਥ (ਦੇਣ ਵਾਲਾ) , ਅੱਠ ਵੱਡੀਆਂ ਕਰਾਮਾਤੀ ਤਾਕਤਾਂ (ਦੇਣ ਵਾਲਾ) ਪਰਮਾਤਮਾ ਆਪ ਹੀ ਹੈ। ਪਰਮਾਤਮਾ ਆਪ ਹੀ ਹੈ ਕਾਮਧੇਨ; ਪਰਮਾਤਮਾ ਆਪ ਹੀ ਹੈ ਪਾਰਜਾਤ ਰੁੱਖ। ਹੇ ਨਾਨਕ! ਆਖ-ਹੇ ਮਾਂ! ਜਿਸ ਮਨੁੱਖ ਨੇ) ਸੁਖਾਂ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲੈ ਲਿਆ, ਉਸ ਨੂੰ ਜਨਮ ਮਰਨ ਦੇ ਗੇੜ ਦਾ ਫ਼ਿਕਰ, ਜੂਨਾਂ ਵਿਚ ਪੈਣ ਦਾ ਫ਼ਿਕਰ ਨਹੀਂ ਰਹਿੰਦਾ।੨।੧੦।੨੯।


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

PatnaSahib #Hukamnama #HukamnamaPatnaSahib #HukamnamaPatnaSahib #HukamnamaSriHarmandirSahib

Dhan Shri Guru Granth Sahib JI Maharaj