Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 670
Mukhwaak In Punjabi
ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
Meaning In Punjabi
ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।
Mukhwaak In Hindi
धनासरी महला ४ ॥
मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥
Mukhwaak Meaning In Hindi
अर्थ: हे मेरे पातशाह! (मेहर कर) मुझे तेरे दर्शनों का आनंद प्राप्त हो जाए। हे मेरे पातशाह! मेरे दिल की पीड़ा को तू ही जानता है। कोई और क्या जान सकता है?। रहाउ। हे मेरे पातशाह! तू सदा कायम रहने वाला मालिक है, तू अटल है। जो कुछ तू करता है, उसमें कोई भी कमी खामी नहीं है। हे पातशाह! (सारे संसार में तेरे बिना) और कोई नहीं है (इस वास्ते) किसी को झूठा नहीं कहा जा सकता।1। हे मेरे पातशाह! तू सब जीवों में मौजूद है, सारे जीव दिन-रात तेरा ही ध्यान धरते हैं। हे मेरे पातशाह! सारे जीव तुझसे ही (मांगें) मांगते हैं। एक तू ही सब जीवों को दातें दे रहा है।2। हे मेरे पातशाह! हरेक जीव तेरे हुकम में है, तुझसे आकी कोई जीव हो ही नहीं सकता। हे मेरे पातशाह! सारे जीव तेरे पैदा किए हुए हैं, ये सारे तेरे में ही लीन हो जाते हैं।3। हे मेरे प्यारे पातशाह! तू सब जीवों की आशाएं-उम्मीदें पूरी करता है सारे जीव तेरा ही ध्यान धरते हैं। हे नानक के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तू ही सदा कायम रहने वाला है।4।7।13।
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English
hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib