Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 791
Mukhwaak In Punjabi
ਸਲੋਕ ਮਃ ੨ ॥ ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥ ਕਿਉ ਨ ਮਰੀਜੈ ਰੋਇ ਜਾ ਲਗੁ ਚਿਤਿ ਨ ਆਵਹੀ ॥੧॥ ਮਃ ੨ ॥ ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਹ੍ਹਾਲਿਓਇ ॥ ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥੨॥ ਪਉੜੀ ॥ ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥ ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥ ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥ ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥ ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥੨੦॥੧॥
Meaning In Punjabi
ਅਰਥ: (ਹੇ ਪ੍ਰਭੂ!) ਕਿਸੇ ਦਾ ਕੋਈ (ਮਿਥਿਆ) ਆਸਰਾ ਹੈ, ਕਿਸੇ ਦਾ ਕੋਈ ਆਸਰਾ ਹੈ, ਮੈਂ ਨਿਮਾਣੀ ਦਾ ਇਕ ਤੂੰ ਹੀ ਤੂੰ ਹੈਂ। ਜਦ ਤਕ ਤੂੰ ਮੇਰੇ ਚਿੱਤ ਵਿਚ ਨਾਹ ਵਸੇਂ, ਕਿਉਂ ਨ ਰੋ ਕੇ ਮਰਾਂ? (ਤੈਨੂੰ ਵਿਸਾਰ ਕੇ ਦੁੱਖਾਂ ਵਿਚ ਹੀ ਖਪੀਦਾ ਹੈ) ।੧। ਜੇ ਸੁਖ ਹੈ ਤਾਂ ਭੀ ਖਸਮ-ਪ੍ਰਭੂ ਨੂੰ ਯਾਦ ਕਰੀਏ, ਦੁੱਖ ਵਿਚ ਭੀ ਮਾਲਕ ਨੂੰ ਚੇਤੇ ਰੱਖੀਏ, ਤਾਂ, ਨਾਨਕ ਆਖਦਾ ਹੈ, ਹੇ ਸਿਆਣੀ ਜੀਵ-ਇਸਤ੍ਰੀਏ! ਇਸ ਤਰ੍ਹਾਂ ਖਸਮ ਨਾਲ ਮੇਲ ਹੁੰਦਾ ਹੈ।੨। ਹੇ ਪ੍ਰਭੂ! ਮੈਂ ਇਕ ਕੀੜਾ ਜਿਹਾ ਹਾਂ, ਤੇਰੀ ਵਡਿਆਈ ਵੱਡੀ ਹੈ, ਮੈਂ ਤੇਰੇ ਕੀਹ ਕੀਹ ਗੁਣ ਬਿਆਨ ਕਰਾਂ? ਤੂੰ ਬੜਾ ਹੀ ਦਿਆਲ ਹੈਂ, ਅਪਹੁੰਚ ਹੈਂ ਤੂੰ ਆਪ ਹੀ ਆਪਣੇ ਨਾਲ ਮਿਲਾਂਦਾ ਹੈਂ। ਮੈਨੂੰ ਤੈਥੋਂ ਬਿਨਾ ਕੋਈ ਬੇਲੀ ਨਹੀਂ ਦਿੱਸਦਾ, ਆਖ਼ਰ ਤੂੰ ਹੀ ਸਾਥੀ ਹੋ ਕੇ ਪੁਕਾਰਦਾ ਹੈਂ, ਜੋ ਜੋ ਜੀਵ ਤੇਰੀ ਸਰਨ ਆਉਂਦਾ ਹੈ ਉਹਨਾਂ ਨੂੰ (ਹਉਮੈ ਦੇ ਗੇੜ ਤੋਂ) ਬਚਾ ਲੈਂਦਾ ਹੈਂ। ਹੇ ਨਾਨਕ! ਪ੍ਰਭੂ ਆਪ ਬੇ-ਮੁਥਾਜ ਹੈ, ਉਸ ਨੂੰ ਰਤਾ ਭੀ ਕੋਈ ਲਾਲਚ ਨਹੀਂ ਹੈ।੨੦।੧।
Mukhwaak In Hindi
सलोक मः २ ॥ किस ही कोई कोइ मंञु निमाणी इकु तू ॥ किउ न मरीजै रोइ जा लगु चिति न आवही ॥१॥ मः २ ॥ जां सुखु ता सहु राविओ दुखि भी सम्हालिओइ ॥ नानकु कहै सिआणीए इउ कंत मिलावा होइ ॥२॥ पउड़ी ॥ हउ किआ सालाही किरम जंतु वडी तेरी वडिआई ॥ तू अगम दइआलु अगमु है आपि लैहि मिलाई ॥ मै तुझ बिनु बेली को नही तू अंति सखाई ॥ जो तेरी सरणागती तिन लैहि छडाई ॥ नानक वेपरवाहु है तिसु तिलु न तमाई ॥२०॥१॥
Mukhwaak Meaning In Hindi
अर्थ: (हे प्रभू!) किसी का कोई (मिथा हुआ) आसरा है, किसी का कोई आसरा है, मुझ निमाणी का एक तू ही है। जब तक तू मेरे चिक्त में ना बसे, क्यों ना रो रो के मरूँ? (तुझे बिसार के दुखों में ही तो खपना है)।1। अगर सुख है तो भी पति-प्रभू को याद करें, दुख में भी मालिक को चेते रखें, तो, नानक कहता है, हे समझदार जीव-स्त्री! इस तरह पति से मेल होता है।2। हे प्रभू! मैं एक कीड़ा सा हूँ, तेरी महिमा बहुत अपार है, मैं तेरे क्या-क्या गुण बयान करूँ? तू बड़ा दयालु हैं, अपहुँच है तू खुद ही अपने साथ मिलाता है। मुझे तेरे बिना और कोई बेली नहीं दिखता, आखिर तू ही साथी हो के पुकारता है, जो जो जीव तेरी शरण आते हैं उनको (तू अहंकार के चक्करों से) बचा लेता है। हे नानक! प्रभू स्वयं बेमुहताज है, उसको रक्ती भर भी कोई लालच नहीं है।20।1।
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
PatnaSahib #Hukamnama #HukamnamaPatnaSahib #HukamnamaPatnaSahib #HukamnamaSriHarmandirSahib
Dhan Shri Guru Granth Sahib JI Maharaj