Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 645
ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥੨॥ ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥
ਅਰਥ: ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨ; ਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈ; ਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ। ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ।੧। ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵ, ਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈ) ਉਸ ਨੂੰ ਹਰ ਰੋਜ਼ (ਭਾਵ, ਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ। ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈ; ਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀਂ ਸੌਂਦਾ। ਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ (ਭਾਵ, ਜਾਗਦੇ ਤੇ ਸੁੱਤੇ ਹੋਏ ਇਕ-ਰਸ ਰਹਿੰਦੇ ਹਨ) । ਹੇ ਨਾਨਕ! ਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂ।੨। ਜੋ ਮਨੁੱਖ ਹਰੀ ਵਿਚ ਰੱਤੇ ਹੋਏ ਹਨ, ਉਹ ਉਸ ਦਾ ਨਾਮ ਸਿਮਰਦੇ ਹਨ; ਉਸ ਇੱਕ ਹਰੀ ਨੂੰ ਧਿਆਉਂਦੇ ਹਨ; ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ। ਜੋ ਮਨੁੱਖ ਨਾਮ ਸਿਮਰਦੇ ਹਨ, ਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈ। ਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤਿ ਦੀ ਰਾਹੀਂ ਇਹ ਦਾਤਿ ਦੇਂਦਾ ਹੈ।੯।
सलोकु मः ३ ॥ विणु नावै सभि भरमदे नित जगि तोटा सैसारि ॥ मनमुखि करम कमावणे हउमै अंधु गुबारु ॥ गुरमुखि अम्रितु पीवणा नानक सबदु वीचारि ॥१॥ मः ३ ॥ सहजे जागै सहजे सोवै ॥ गुरमुखि अनदिनु उसतति होवै ॥ मनमुख भरमै सहसा होवै ॥ अंतरि चिंता नीद न सोवै ॥ गिआनी जागहि सवहि सुभाइ ॥ नानक नामि रतिआ बलि जाउ ॥२॥ पउड़ी ॥ से हरि नामु धिआवहि जो हरि रतिआ ॥ हरि इकु धिआवहि इकु इको हरि सतिआ ॥ हरि इको वरतै इकु इको उतपतिआ ॥ जो हरि नामु धिआवहि तिन डरु सटि घतिआ ॥ गुरमती देवै आपि गुरमुखि हरि जपिआ ॥९॥
अर्थ: नाम के बिना सारे लोग भटकते फिरते हैं; उनको संसार में सदा घाटा ही घाटा है; हे नानक! मनमुख तो अहंकार के आसरे ऐसे कर्म कमाते हैं जो घोर अंधकार पैदा करते हैं। पर सतिगुरू के सन्मुख जीव शबद को विचार के आत्मिक जीवन देने वाला नाम-जल पीते हैं।1। जो मनुष्य सतिगुरू के सन्मुख होता है वह आत्मिक अडोलता में ही जागता है और आत्मिक अडोलता में ही सोता है (भाव, जागते हुए हरी में लीन और सोते हुए भी हरी में लीन रहता है) उसे हर रोज (भाव, हर वक्त) हरी की उस्तति (का ही आहर होता) है। मनमुख भटकता है, क्योंकि उसे सदा तौखला रहता है; मन में चिंता होने के कारण वह (सुख की) नींद नहीं सोता। प्रभू के साथ गहरी सांझ रखने वाले बँदे प्रभू के प्यार में ही जागते सोते हैं (भाव, जागते-सोते हुए एक-रस रहते हैं)। हे नानक! मैं नाम में रंगे हुओं से सदके हूँ।2। जो मनुष्य हरी में रंगे हुए हैं, वे उसका नाम सिमरते हैं; उस एक हरी को ध्याते हैं, जो सदा कायम रहने वाला है जो एक खुद हर जगह में व्यापक है और जिस एक ने ही (सारी सृष्टि) पैदा की है। जो मनुष्य नाम सिमरते हैं, उन्होंने सारा डर दूर कर दिया है। पर, वही गुरमुख नाम सिमरता है जिसे प्रभू खुद गुरू की मति के द्वारा ये दाति देता है।9।
Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
PatnaSahib #Hukamnama #HukamnamaPatnaSahib #HukamnamaPatnaSahib #HukamnamaSriHarmandirSahib
Dhan Shri Guru Granth Sahib JI Maharaj