Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 630
ਸੋਰਠਿ ਮਹਲਾ ੫ ॥
ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥
ਅਰਥ: ਹੇ ਭਾਈ! ਪਰਮਾਤਮਾ ਮੇਰੇ ਨਾਲ (ਮੇਰੇ ਹਿਰਦੇ ਵਿਚ ਵੱਸ ਰਿਹਾ) ਹੈ। (ਉਸ ਦੀ ਬਰਕਤਿ ਨਾਲ) ਜਮਦੂਤ ਮੇਰੇ ਨੇੜੇ ਨਹੀਂ ਢੁੱਕਦਾ (ਮੈਨੂੰ ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਨਹੀਂ ਰਿਹਾ)। ਹੇ ਭਾਈ! ਪ੍ਰਭੂ ਉਸ ਮਨੁੱਖ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ, ਜਿਸ ਨੂੰ ਗੁਰੂ ਦੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਮਿਲ ਜਾਂਦੀ ਹੈ ॥੧॥ ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਜੀਵਨ ਵਿਚ) ਸਫਲਤਾ ਬਖ਼ਸ਼ੀ, ਪ੍ਰਭੂ ਨੇ (ਕਾਮਾਦਿਕ ਉਸ ਦੇ) ਸਾਰੇ ਹੀ ਵੈਰੀ ਮਾਰ ਮੁਕਾਏ; ਤੇ, ਉਸ ਸੇਵਕ ਨੂੰ (ਨਾਮ ਸਿਮਰਨ ਦੀ) ਸ੍ਰੇਸ਼ਟ ਅਕਲ ਦੇ ਦਿੱਤੀ ॥੧॥ ਰਹਾਉ ॥ (ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਜੀਵਨ-ਸਫਲਤਾ ਬਖ਼ਸ਼ੀ) ਪ੍ਰਭੂ ਨੇ ਉਹਨਾਂ ਦੇ ਸਾਰੇ ਗਿਆਨ-ਇੰਦ੍ਰੇ ਆਤਮਕ ਗੁਣਾਂ ਨਾਲ ਭਰਪੂਰ ਕਰ ਦਿੱਤੇ, ਉਹ ਮਨੁੱਖ (ਕਾਮਾਦਿਕ ਵਲੋਂ) ਪਰਤ ਕੇ ਆਤਮਕ ਆਨੰਦ ਵਿਚ ਆ ਟਿਕੇ। ਹੇ ਨਾਨਕ ਜੀ! ਉਸ ਪ੍ਰਭੂ ਦੀ ਸ਼ਰਨ ਪਿਆ ਰਹੁ, ਜਿਸ ਨੇ (ਸ਼ਰਨ ਪਿਆਂ ਦੇ) ਸਾਰੇ ਰੋਗ ਦੂਰ ਕਰ ਦਿੱਤੇ ॥੨॥੨੪॥੮੮॥
सोरठि महला ५ ॥
नालि नराइणु मेरै ॥ जमदूतु न आवै नेरै ॥ कंठि लाइ प्रभ राखै ॥ सतिगुर की सचु साखै ॥१॥ गुरि पूरै पूरी कीती ॥ दुसमन मारि विडारे सगले दास कउ सुमति दीती ॥१॥ रहाउ ॥ प्रभि सगले थान वसाए ॥ सुखि सांदि फिरि आए ॥ नानक प्रभ सरणाए ॥ जिनि सगले रोग मिटाए ॥२॥२४॥८८॥
अर्थ: हे भाई! परमात्मा मेरे साथ (मेरे हृदय में वस रहा) है। (उस की बरकत के साथ) जमदूत मेरे करीब नहीं आते (मुझे मौत का, आतमिक मौत का खतरा नहीं रहा)। हे भाई! प्रभू उस मनुष्य को अपने गले के साथ ला रखता है, जिस को गुरू की सदा-थिर हरि-नाम सिमरन की सिख मिल जाती है ॥१॥ हे भाई! जिस मनुष्य को पूरे गुरू ने (जीवन में) सफलता बख़्शी, प्रभू ने (कामादिक उस के) सारे ही वैरी मार मुकाए; और, उस सेवक को (नाम सिमरन की) श्रेष्ठ अकल दे दी ॥१॥ रहाउ ॥ (हे भाई! जिन मनुष्यों को गुरू ने जीवन-सफलता बख़्शी) प्रभू ने उन के सारे ज्ञान-इंद्रे आतमिक गुणों के साथ भरपूर कर दिए, वह मनुष्य (कामादिक की तरफ से) परत कर आतमिक आनंद में आ टिके। हे नानक जी! उस प्रभू की शरण पड़ा रह, जिस ने (शरण आने पर) सारे रोग दूर कर दिए ॥२॥२४॥८८॥
Sorath Mahalaa 5 ||
Naal Naraaen Merai || Jamdoot N Aavai Nerai || Kanth Laae Prabh Raakhai || Satgur Kee Sach Saakhai ||1|| Gur Poorai Pooree Keetee || Dusman Maar Viddaare Sagle Daas Kau Sumat Deetee ||1|| Rahaau || Prabh Sagle Thaan Vasaae || Sukh Saand Fir Aae || Naanak Prabh Sarnaae || Jin Sagle Rog Mittaae ||2||24||88||
Meaning: The Lord is always with me. The Messenger of Death does not approach me. God holds me close in His embrace, and protects me. True are the Teachings of the True Guru. ||1|| The Perfect Guru has done it perfectly. He has beaten and driven off my enemies, and given me, His slave, the sublime understanding of the neutral mind. ||1|| Pause || God has blessed all places with prosperity. I have returned again safe and sound. Nanak Ji has entered God’s Sanctuary. It has eradicated all disease. ||2||24||88||
www.shrimuktsarsahib.in
hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ardas,
hukamnama app,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,
darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc
DATES WHEN THIS MUKHWAK COMES
09 September 2025