Shri Darbar Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 798


ਬਿਲਾਵਲੁ ਮਹਲਾ ੩ ॥
ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ ॥ਮਨ ਕੀ ਪਰਤੀਤਿ ਮਨ ਤੇ ਪਾਈ ॥ ਪੂਰੇ ਗੁਰ ਤੇ ਸਬਦਿ ਬੁਝਾਈ ॥ ਜੀਵਣ ਮਰਣੁ ਕੋ ਸਮਸਰਿ ਵੇਖੈ ॥ ਬਹੁੜਿ ਨ ਮਰੈ ਨਾ ਜਮੁ ਪੇਖੈ ॥੨॥ ਘਰ ਹੀ ਮਹਿ ਸਭਿ ਕੋਟ ਨਿਧਾਨ ॥ ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥ ਸਦ ਹੀ ਲਾਗਾ ਸਹਜਿ ਧਿਆਨ ॥ ਅਨਦਿਨੁ ਗਾਵੈ ਏਕੋ ਨਾਮ ॥੩॥ ਇਸੁ ਜੁਗ ਮਹਿ ਵਡਿਆਈ ਪਾਈ ॥ ਪੂਰੇ ਗੁਰ ਤੇ ਨਾਮੁ ਧਿਆਈ ॥ ਜਹ ਦੇਖਾ ਤਹ ਰਹਿਆ ਸਮਾਈ ॥ ਸਦਾ ਸੁਖਦਾਤਾ ਕੀਮਤਿ ਨਹੀ ਪਾਈ ॥੪॥ ਪੂਰੈ ਭਾਗਿ ਗੁਰੁ ਪੂਰਾ ਪਾਇਆ ॥ ਅੰਤਰਿ ਨਾਮੁ ਨਿਧਾਨੁ ਦਿਖਾਇਆ ॥ ਗੁਰ ਕਾ ਸਬਦੁ ਅਤਿ ਮੀਠਾ ਲਾਇਆ ॥ ਨਾਨਕ ਤ੍ਰਿਸਨ ਬੁਝੀ ਮਨਿ ਤਨਿ ਸੁਖੁ ਪਾਇਆ ॥੫॥੬॥੪॥੬॥੧੦॥


ਅਰਥ: ਹੇ ਜਗਤ ਦੇ ਮਾਲਕ-ਪ੍ਰਭੂ! ਮੇਹਰ ਕਰ) ਮੈਂ (ਤੇਰਾ ਨਾਮ) ਸਿਮਰਦਾ ਰਹਾਂ, (ਇਸ ਤੋਂ ਚੰਗਾ) ਮੈਨੂੰ ਹੋਰ ਕੋਈ ਕੰਮ ਨਾਹ ਲੱਗੇ। (ਹੇ ਪ੍ਰਭੂ!) ਗੁਰੂ ਦੀ ਸਰਨ ਪੈ ਕੇ (ਆਤਮਕ ਆਨੰਦ ਦੀ) ਬਖ਼ਸ਼ਸ਼ ਕਰਨ ਵਾਲਾ ਤੇਰਾ ਨਾਮ ਮੰਗਦਾ ਹਾਂ (ਤਾ ਕਿ) ਮੇਰੇ ਮਨ ਵਿਚ (ਉਸ ਨਾਮ ਦੀ ਬਰਕਤਿ ਨਾਲ) ਹਰ ਵੇਲੇ ਆਨੰਦ ਬਣਿਆ ਰਹੇ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ ਵਡਿਆਈ-ਇੱਜ਼ਤ ਪ੍ਰਾਪਤ ਕਰ ਲਈ, ਉਸ ਦੇ ਮਨ ਵਿਚ ਉਹ ਹਰਿ-ਨਾਮ ਆ ਵੱਸਦਾ ਹੈ ਜੋ ਹਰੇਕ ਕਿਸਮ ਦਾ ਫ਼ਿਕਰ-ਤੌਖਲਾ ਦੂਰ ਕਰ ਦੇਂਦਾ ਹੈ। ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਮਾਇਆ ਦੇ ਕਾਰਨ ਪੈਦਾ ਹੋਈ ਹਉਮੈ ਸਾੜ ਲਈ, ਉਸ ਨੇ ਗੁਰੂ ਦੀ ਕਿਰਪਾ ਨਾਲ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਸੋਭਾ ਖੱਟ ਲਈ।੧। ਹੇ ਭਾਈ! ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ (ਉਸ ਦੇ) ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਸੂਝ ਪ੍ਰਾਪਤ ਕਰ ਲਈ, ਉਸ ਨੇ ਆਪਣੇ ਅੰਦਰੋਂ ਹੀ ਆਪਣੇ ਮਨ ਵਾਸਤੇ ਸਰਧਾ-ਵਿਸ਼ਵਾਸ ਦੀ ਦਾਤਿ ਲੱਭ ਲਈ (ਇਹ ਸਰਧਾ ਕਿ ਪਰਮਾਤਮਾ ਸਾਰੇ ਜਗਤ ਵਿਚ ਇਕ-ਸਮਾਨ ਵਿਆਪਕ ਹੈ) । ਹੇ ਭਾਈ! ਜੇਹੜਾ ਭੀ ਮਨੁੱਖ ਸਾਰੀ ਉਮਰ ਪ੍ਰਭੂ ਨੂੰ (ਸ੍ਰਿਸ਼ਟੀ ਵਿਚ) ਇਕ-ਸਮਾਨ (ਵੱਸਦਾ) ਵੇਖਦਾ ਹੈ, ਉਸ ਨੂੰ ਕਦੇ ਆਤਮਕ ਮੌਤ ਨਹੀਂ ਵਿਆਪਦੀ, ਉਸ ਵਲ ਜਮਰਾਜ ਕਦੇ ਨਹੀਂ ਤੱਕਦਾ।੨। ਹੇ ਭਾਈ! ਹਰੇਕ ਮਨੁੱਖ ਦੇ) ਹਿਰਦੇ-ਘਰ ਵਿਚ ਸਾਰੇ (ਸੁਖਾਂ ਦੇ) ਖ਼ਜ਼ਾਨਿਆਂ ਦੇ (ਕੋਟਾਂ ਦੇ) ਕੋਟ ਮੌਜੂਦ ਹਨ। ਜਿਸ ਮਨੁੱਖ ਨੂੰ ਗੁਰੂ ਨੇ (ਇਹ ਕੋਟ) ਵਿਖਾ ਦਿੱਤੇ, ਉਸ ਦੇ ਅੰਦਰੋਂ ਅਹੰਕਾਰ ਦੂਰ ਹੋ ਗਿਆ। ਉਹ ਮਨੁੱਖ ਸਦਾ ਹੀ ਆਤਮਕ ਅਡੋਲਤਾ ਵਿਚ ਸੁਰਤਿ ਜੋੜੀ ਰੱਖਦਾ ਹੈ। ਉਹ ਮਨੁੱਖ ਹਰ ਵੇਲੇ ਇਕੋ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ।੩। ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਪਾਸੋਂ (ਸਿੱਖਿਆ ਲੈ ਕੇ) ਪ੍ਰਭੂ ਦਾ ਨਾਮ ਸਿਮਰਦਾ ਹੈ, ਉਹ ਇਸ ਜਗਤ ਵਿਚ ਇੱਜ਼ਤ ਪ੍ਰਾਪਤ ਕਰਦਾ ਹੈ। ਹੇ ਭਾਈ! ਮੈਂ ਤਾਂ ਜਿੱਧਰ ਵੇਖਦਾ ਹਾਂ, ਉਧਰ ਹੀ ਉਹ ਪਰਮਾਤਮਾ ਮੌਜੂਦ ਦਿੱਸਦਾ ਹੈ। ਉਹ ਸਦਾ ਹੀ (ਸਭਨਾਂ ਨੂੰ) ਸੁਖ ਦੇਣ ਵਾਲਾ ਹੈ। ਪਰ ਉਹ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ।੪। ਹੇ ਭਾਈ! ਜਿਸ ਮਨੁੱਖ ਨੇ ਪੂਰੀ ਕਿਸਮਤ ਨਾਲ ਪੂਰਾ ਗੁਰੂ ਲੱਭ ਲਿਆ, ਗੁਰੂ ਨੇ ਉਸ ਨੂੰ ਉਸ ਦੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਾਮ-ਖ਼ਜ਼ਾਨਾ ਵਿਖਾਲ ਦਿੱਤਾ। ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਦਾ ਸ਼ਬਦ ਬਹੁਤ ਪਿਆਰਾ ਲੱਗਣ ਲੱਗ ਪਿਆ, ਉਸ ਦੇ ਅੰਦਰੋਂ ਮਾਇਆ ਦੀ ਤ੍ਰੇਹ ਬੁੱਝ ਗਈ। ਉਸ ਨੂੰ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਆਨੰਦ ਹੀ ਆਨੰਦ ਹਾਸਲ ਹੋ ਗਿਆ।੫।੬।੧੦।


बिलावलु महला ३ ॥
पूरे गुर ते वडिआई पाई ॥ अचिंत नामु वसिआ मनि आई ॥ हउमै माइआ सबदि जलाई ॥ दरि साचै गुर ते सोभा पाई ॥१॥ जगदीस सेवउ मै अवरु न काजा ॥ अनदिनु अनदु होवै मनि मेरै गुरमुखि मागउ तेरा नामु निवाजा ॥१॥ रहाउ ॥ मन की परतीति मन ते पाई ॥ पूरे गुर ते सबदि बुझाई ॥ जीवण मरणु को समसरि वेखै ॥ बहुड़ि न मरै ना जमु पेखै ॥२॥ घर ही महि सभि कोट निधान ॥ सतिगुरि दिखाए गइआ अभिमानु ॥ सद ही लागा सहजि धिआन ॥ अनदिनु गावै एको नाम ॥३॥ इसु जुग महि वडिआई पाई ॥ पूरे गुर ते नामु धिआई ॥ जह देखा तह रहिआ समाई ॥ सदा सुखदाता कीमति नही पाई ॥४॥ पूरै भागि गुरु पूरा पाइआ ॥ अंतरि नामु निधानु दिखाइआ ॥ गुर का सबदु अति मीठा लाइआ ॥ नानक त्रिसन बुझी मनि तनि सुखु पाइआ ॥५॥६॥४॥६॥१०॥


अर्थ: हे जगत के मालिक प्रभू! (मेहर कर) मैं (तेरा नाम) सिमरता रहूँ, (इससे बेहतर) मुझे और कोई काम ना लगे। (हे प्रभू!) गुरू की शरण पड़ कर (आत्मिक आनंद की) बख्शिश करने वाला तेरा नाम मांगता हूँ (ताकि) मेरे मन में (उस नाम की बरकति से) हर वक्त आनंद बना रहे।1। रहाउ। हे भाई! जिस मनुष्य ने पूरे गुरू से वडिआई-इज्जत पा ली, उसके मन में वह हरी-नाम आ बसता है जो हरेक किस्म की फिक्र-चिंता दूर कर देता है। जिस मनुष्य ने गुरू के शबद के द्वारा (अपने अंदर से) माया के कारण पैदा हुआ अहंकार जला लिया, उसने गुरू की कृपा से सदा कायम रहने वाले परमात्मा के दर पर शोभा पा ली।1। हे भाई! जिस मनुष्य ने पूरे गुरू से (उसके) शबद से (आत्मिक जीवन की) सूझ प्राप्त कर ली, उसने अपने अंदर से ही अपने मन के वास्ते श्रद्धा-विश्वास की दाति पा ली (ये श्रद्धा कि परमात्मा सारे जगत में एक समान व्यापक है)। हे भाई! जो भी मनुष्य सारी उम्र प्रभू को (सृष्टि में) एक-समान (बसता) देखता है, उसको कभी आत्मिक मौत नहीं व्यापती, उसकी ओर यमराज कभी नहीं देखता।2। हे भाई! (हरेक मनुष्य के) हृदय-घर में सारे (सुखों के) खजानों के (कोटों के) कोट मौजूद हैं। जिस मनुष्य को गुरू ने (ये कोट) दिखा दिए, उसके अंदर से अहंकार दूर हो गया। वह मनुष्य सदा ही आत्मिक अडोलता में सुरति जोड़े रखता है। वह मनुष्य हर वक्त एक ही परमात्मा का नाम सिमरता रहता है।3। हे भाई! जो मनुष्य पूरे गुरू से (शिक्षा ले के) प्रभू का नाम सिमरता है, वह इस जगत में सम्मान प्राप्त करता है। हे भाई! मैं तो जिधर देखता हूँ, उधर ही परमात्मा मौजूद दिखता है। वह सदा ही (सबको) सुख देने वाला है। पर वह किसी मूल्य से नहीं मिल सकता।4। हे भाई! जिस मनुष्य ने पूरी किस्मत से पूरा गुरू पा लिया, गुरू ने उसको उसके हृदय में ही परमात्मा का नाम-खजाना दिखा दिया। हे नानक! जिस मनुष्य को गुरू का शबद बहुत प्यारा लगने लग पड़ा, उसके अंदर से माया की प्यास बुझ गई। उसको अपने मन में अपने हृदय में आनंद ही आनंद हासिल हो गया।5।6।10।



Bilaaval, Third Mehl: From the Perfect Guru, I have obtained glorious greatness. The Naam, the Name of the Lord, has spontaneously come to abide in my mind. Through the Word of the Shabad, I have burnt away egotism and Maya. Through the Guru, I have obtained honor in the Court of the True Lord. ||1|| I serve the Lord of the Universe; I have no other work to do. Night and day, my mind is in ecstasy; as Gurmukh, I beg for the bliss-giving Naam. ||1||Pause|| From the mind itself, mental faith is obtained. Through the Guru, I have realized the Shabad. How rare is that person, who looks upon life and death alike. She shall never die again, and shall not have to see the Messenger of Death. ||2|| Within the home of the self are all the millions of treasures. The True Guru has revealed them, and my egotistical pride is gone. I keep my meditation always focused on the Cosmic Lord. Night and day, I sing the One Name. ||3|| I have obtained glorious greatness in this age, from the Perfect Guru, meditating on the Naam. Wherever I look, I see the Lord permeating and pervading. He is forever the Giver of peace; His worth cannot be estimated. ||4|| By perfect destiny, I have found the Perfect Guru. He has revealed to me the treasure of the Naam, deep within the nucleus of myself. The Word of the Guru’s Shabad is so very sweet. O Nanak! My thirst is quenched, and my mind and body have found peace. ||5||6||4||6||10|


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama  amritsar,
amritsar hukamnama,
aaj ka hukamnama darbar sahib,

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news,sgpc 2024, 2023, 2025

DATES WHEN THIS MUKHWAK COMES AGAIN

07 Spetmber 2025

live from sri  darbar sahib,darbar sahib,live darbar sahib,live gurbani sri darbar sahib,live from sri  harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri  darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 700


ਜੈਤਸਰੀ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥


ਅਰਥ: ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥ ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥੧॥ ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਨਾਨਕ ਜੀ ਆਖਦੇ ਹਨ-ਹੇ ਲੋਕੋ! ਸੁਣੋ, ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ॥੨॥੧॥੨॥


जैतसरी महला ५ घरु ३ दुपदे
ੴ सतिगुर प्रसादि ॥
देहु संदेसरो कहीअउ प्रिअ कहीअउ ॥ बिसमु भई मै बहु बिधि सुनते कहहु सुहागनि सहीअउ ॥१॥ रहाउ ॥ को कहतो सभ बाहरि बाहरि को कहतो सभ महीअउ ॥ बरनु न दीसै चिहनु न लखीऐ सुहागनि साति बुझहीअउ ॥१॥ सरब निवासी घटि घटि वासी लेपु नही अलपहीअउ ॥ नानकु कहत सुनहु रे लोगा संत रसन को बसहीअउ ॥२॥१॥२॥


अर्थ: राग जैतसरी, घर ३ में गुरू अर्जन देव जी की दो-बंदों वाली बाणी। अकाल पुरख एक है और सतिगुरु की कृपा द्वारा मिलता है। (हे गुर-सिखों!) मुझे प्यारे प्रभू का मीठा संदेशा दो। मैं (उस प्यारे के बारे में) कई प्रकार (की बातें) सुन सुन के हैरान हो रही हूँ। हे सुहागवती सखियों! (तुम) बताओ (वह किस तरह का है ?) ॥१॥ रहाउ ॥ कोई कहता है, वह सब से बाहर ही वस्ता है, कोई कहता है, वह सब के अन्दर वस्ता है। उस का रंग नहीं दिखता, उस का कोई लक्षण नज़र नहीं आता। हे सुहागनों! तुम मुझे सच्ची बात समझाओ ॥१॥ वह परमात्मा सब में निवास रखने वाला है, प्रत्येक शरीर में वसने वाला है (फिर भी, उस को माया का) जरा भी लेप नहीं है। नानक जी कहते हैं-हे लोगों! सुनों, वह प्रभू संत जनों की जीभ (जिव्हा) पर वस्ता है (संत जन हर समय उसी का नाम जपते हैं) ॥२॥१॥२॥


Jaitsaree Mahalaa 5 Ghar 3 Dupade
Ik Oankaar Satgur Parsaad ||
Dehu Sandesaro Kaheeau Pria Kaheeau || Bisam Bhaee Mai Bahu Bidhh Sunte Kehahu Suhaagan Saheeau ||1|| Rahaau || Ko Kehto Sabh Baahar Baahar Ko Kehto Sabh Maheeau || Baran N Deesai Chihan N Lakheeai Suhaagan Saat Bujhheeau ||1|| Sarab Nivaasee Ghatt Ghatt Vaasee Lep Nahee Alapheeau || Naanak Kehat Sunhu Re Logaa Sant Rasan Ko Basheeau ||2||1||2||


Meaning: Jaitsaree Mahalaa 5 Ghar 3 Dupade
One Universal Creator God. By The Grace Of The True Guru:
Give me a message from my Beloved – tell me, tell me! I am wonder-struck, hearing the many reports of Him; tell them to me, O my happy sister soul-brides. ||1|| Pause || Some say that He is beyond the world – totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! ||1|| He is pervading everywhere, and He dwells in each and every heart; He is not stained – He is unstained. Says Nanak Ji, listen, O people: He dwells upon the tongues of the Saints. ||2||1||2||


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama  amritsar,
amritsar hukamnama,
aaj ka hukamnama darbar sahib,

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news,sgpc 2024, 2023, 2025

DATES WHEN THIS MUKHWAK COMES AGAIN

21 March 2025
23 March 2025
21 August 2025
06 Spetmber 2025