live from sri  darbar sahib,darbar sahib,live darbar sahib,live gurbani sri darbar sahib,live from sri  harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri  darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕਅੰਗ :- 453

ਆਸਾ ਛੰਤ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥ ਜਿਉ ਰਾਤੀ ਜਲਿ ਮਾਛੁਲੀ ਤਿਉ ਰਾਮ ਰਸਿ ਮਾਤੇ ਰਾਮ ਰਾਜੇ ॥ ਗੁਰ ਪੂਰੈ ਉਪਦੇਸਿਆ ਜੀਵਨ ਗਤਿ ਭਾਤੇ ਰਾਮ ਰਾਜੇ ॥ ਜੀਵਨ ਗਤਿ ਸੁਆਮੀ ਅੰਤਰਜਾਮੀ ਆਪਿ ਲੀਏ ਲੜਿ ਲਾਏ ॥ ਹਰਿ ਰਤਨ ਪਦਾਰਥੋ ਪਰਗਟੋ ਪੂਰਨੋ ਛੋਡਿ ਨ ਕਤਹੂ ਜਾਏ ॥ ਪ੍ਰਭੁ ਸੁਘਰੁ ਸਰੂਪੁ ਸੁਜਾਨੁ ਸੁਆਮੀ ਤਾ ਕੀ ਮਿਟੈ ਨ ਦਾਤੇ ॥ ਜਲ ਸੰਗਿ ਰਾਤੀ ਮਾਛੁਲੀ ਨਾਨਕ ਹਰਿ ਮਾਤੇ ॥੨॥ ਚਾਤ੍ਰਿਕੁ ਜਾਚੈ ਬੂੰਦ ਜਿਉ ਹਰਿ ਪ੍ਰਾਨ ਅਧਾਰਾ ਰਾਮ ਰਾਜੇ ॥ ਮਾਲੁ ਖਜੀਨਾ ਸੁਤ ਭ੍ਰਾਤ ਮੀਤ ਸਭਹੂੰ ਤੇ ਪਿਆਰਾ ਰਾਮ ਰਾਜੇ ॥ ਸਭਹੂੰ ਤੇ ਪਿਆਰਾ ਪੁਰਖੁ ਨਿਰਾਰਾ ਤਾ ਕੀ ਗਤਿ ਨਹੀ ਜਾਣੀਐ ॥ ਹਰਿ ਸਾਸਿ ਗਿਰਾਸਿ ਨ ਬਿਸਰੈ ਕਬਹੂੰ ਗੁਰ ਸਬਦੀ ਰੰਗੁ ਮਾਣੀਐ ॥ ਪ੍ਰਭੁ ਪੁਰਖੁ ਜਗਜੀਵਨੋ ਸੰਤ ਰਸੁ ਪੀਵਨੋ ਜਪਿ ਭਰਮ ਮੋਹ ਦੁਖ ਡਾਰਾ ॥ ਚਾਤ੍ਰਿਕੁ ਜਾਚੈ ਬੂੰਦ ਜਿਉ ਨਾਨਕ ਹਰਿ ਪਿਆਰਾ ॥੩॥ ਮਿਲੇ ਨਰਾਇਣ ਆਪਣੇ ਮਾਨੋਰਥੋ ਪੂਰਾ ਰਾਮ ਰਾਜੇ ॥ ਢਾਠੀ ਭੀਤਿ ਭਰੰਮ ਕੀ ਭੇਟਤ ਗੁਰੁ ਸੂਰਾ ਰਾਮ ਰਾਜੇ ॥ ਪੂਰਨ ਗੁਰ ਪਾਏ ਪੁਰਬਿ ਲਿਖਾਏ ਸਭ ਨਿਧਿ ਦੀਨ ਦਇਆਲਾ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਸੁੰਦਰ ਗੁਰ ਗੋਪਾਲਾ ॥ ਸੂਖ ਸਹਜ ਆਨੰਦ ਘਨੇਰੇ ਪਤਿਤ ਪਾਵਨ ਸਾਧੂ ਧੂਰਾ ॥ ਹਰਿ ਮਿਲੇ ਨਰਾਇਣ ਨਾਨਕਾ ਮਾਨੋਰਥੋੁ ਪੂਰਾ ॥੪॥੧॥੩॥

ਅਰਥ: (ਹੇ ਭਾਈ! ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਵਿਚ ਪ੍ਰੋਤਾ ਜਾਂਦਾ ਹੈ, ਉਸ ਨੂੰ (ਪਰਮਾਤਮਾ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ। ਸਾਧ ਸੰਗਤਿ ਵਿਚ ਮਿਲ ਕੇ ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸ ਪੈਂਦਾ ਹੈ (ਉਸ ਮਨੁੱਖ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਜਨਮ ਮਰਨ ਦੇ ਦੁੱਖ (ਜ਼ਿੰਦਗੀ ਦੇ ਸਾਰੇ ਦੁੱਖ) ਦੂਰ ਹੋ ਜਾਂਦੇ ਹਨ। ਉਹ ਮਨੁੱਖ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਆਪਣੇ ਸਾਰੇ ਦੁੱਖ ਮਿਟਾ ਲੈਂਦਾ ਹੈ, (ਉਸ ਦੇ ਅੰਦਰੋਂ) ਹਉਮੈ ਦੀ (ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ। ਆਤਮਕ ਅਡੋਲਤਾ ਨੂੰ ਪਿਆਰ ਕਰਨ ਵਾਲਾ ਪਿਆਰਾ ਪ੍ਰਭੂ ਉਸ ਨੂੰ ਛੱਡ ਨਹੀਂ ਜਾਂਦਾ, ਉਸ ਦੇ ਮਨ ਵਿਚ (ਪ੍ਰਭੂ-ਪ੍ਰੇਮ ਦਾ ਪੱਕਾ) ਰੰਗ ਚੜ੍ਹ ਜਾਂਦਾ ਹੈ (ਜਿਵੇਂ) ਮਜੀਠ (ਦਾ ਪੱਕਾ ਰੰਗ) । ਹੇ ਨਾਨਕ! ਜਿਸ ਮਨੁੱਖ ਦਾ ਮਨ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਵਿਚ ਵਿੱਝ ਗਿਆ, ਉਸ ਨੂੰ (ਪ੍ਰਭੂ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ।1। (ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ) ਪੂਰੇ ਗੁਰੂ ਨੇ (ਹਰਿ-ਨਾਮ ਸਿਮਰਨ ਦਾ) ਉਪਦੇਸ਼ ਦੇ ਦਿੱਤਾ, ਉਹ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਇਉਂ ਮਸਤ ਰਹਿੰਦੇ ਹਨ ਜਿਵੇਂ (ਡੂੰਘੇ) ਪਾਣੀ ਵਿਚ ਮੱਛੀ ਖ਼ੁਸ਼ ਰਹਿੰਦੀ ਹੈ, ਉਹ ਮਨੁੱਖ ਆਤਮਕ-ਜੀਵਨ-ਦਾਤੇ ਪ੍ਰਭੂ ਨੂੰ ਪਿਆਰੇ ਲੱਗਦੇ ਹਨ। ਹੇ ਭਾਈ! ਆਤਮਕ ਜੀਵਨ ਦੇਣ ਵਾਲਾ ਮਾਲਕ-ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ ਉਹ ਉਹਨਾਂ ਮਨੁੱਖਾਂ ਨੂੰ ਆਪ ਹੀ ਆਪਣੇ ਲੜ ਲਾ ਲੈਂਦਾ ਹੈ, ਉਹ ਸਰਬ-ਵਿਆਪਕ ਪ੍ਰਭੂ ਉਹਨਾਂ ਦੇ ਅੰਦਰ ਆਪਣੇ ਸ੍ਰੇਸ਼ਟ ਨਾਮ-ਰਤਨ ਪਰਗਟ ਕਰ ਦੇਂਦਾ ਹੈ ਉਹਨਾਂ ਨੂੰ ਫਿਰ ਛੱਡ ਕੇ ਕਿਤੇ ਨਹੀਂ ਜਾਂਦਾ। ਹੇ ਨਾਨਕ! ਪਰਮਾਤਮਾ ਸੋਹਣੀ ਆਤਮਕ ਘਾੜਤ ਵਾਲਾ ਹੈ, ਸੋਹਣੇ ਰੂਪ ਵਾਲਾ ਹੈ, ਸਿਆਣਾ ਹੈ, (ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਉਪਦੇਸ਼ ਦਿੰਦਾ ਹੈ ਉਹਨਾਂ ਉਤੇ ਹੋਈ ਹੋਈ) ਉਸ ਪਰਮਾਤਮਾ ਦੀ ਬਖਸ਼ਸ਼ ਕਦੇ ਮਿਟਦੀ ਨਹੀਂ (ਇਸ ਵਾਸਤੇ ਉਹ ਮਨੁੱਖ) ਹਰਿ-ਨਾਮ ਵਿਚ ਇਉਂ ਮਸਤ ਰਹਿੰਦੇ ਹਨ ਜਿਵੇਂ ਮੱਛੀ (ਡੂੰਘੇ) ਪਾਣੀ ਦੀ ਸੰਗਤਿ ਵਿਚ।2। ਹੇ ਭਾਈ! ਜਿਵੇਂ ਪਪੀਹਾ (ਸ੍ਵਾਂਤ ਨਛੱਤ੍ਰ ਦੀ ਵਰਖਾ ਦੀ) ਕਣੀ ਮੰਗਦਾ ਹੈ (ਤਿਵੇਂ ਸੰਤ ਜਨ ਪਰਮਾਤਮਾ ਦੇ ਨਾਮ-ਜਲ ਦੀ ਬੂੰਦ ਮੰਗਦੇ ਹਨ, ਤਿਵੇਂ ਸੰਤ ਜਨਾਂ ਵਾਸਤੇ) ਪਰਮਾਤਮਾ ਦਾ ਨਾਮ-ਜਲ ਜ਼ਿੰਦਗੀ ਦਾ ਸਹਾਰਾ; ਦੁਨੀਆ ਦਾ ਧਨ-ਪਦਾਰਥ, ਖ਼ਜ਼ਾਨੇ, ਪੁੱਤਰ, ਭਰਾ, ਮਿੱਤਰ = ਇਹਨਾਂ ਸਭਨਾਂ ਨਾਲੋਂ ਉਹਨਾਂ ਨੂੰ ਪਰਮਾਤਮਾ ਪਿਆਰਾ ਲੱਗਦਾ ਹੈ। ਹੇ ਭਾਈ! ਜਿਸ ਪਰਮਾਤਮਾ ਦੀ ਉੱਚੀ ਆਤਮਕ ਅਵਸਥਾ ਜਾਣੀ ਨਹੀਂ ਜਾ ਸਕਦੀ ਉਹ (ਸਾਰੇ ਸੰਸਾਰ ਤੋਂ) ਨਿਰਾਲਾ ਤੇ ਸਰਬ-ਵਿਆਪਕ ਪ੍ਰਭੂ ਉਹਨਾਂ ਨੂੰ ਪਿਆਰਾ ਲੱਗਦਾ ਹੈ; ਹਰੇਕ ਸਾਹ ਦੇ ਨਾਲ ਹਰੇਕ ਗਿਰਾਹੀ ਦੇ ਨਾਲ = ਕਦੇ ਭੀ ਪਰਮਾਤਮਾ ਉਹਨਾਂ ਨੂੰ ਭੁੱਲਦਾ ਨਹੀਂ। (ਪਰ, ਹੇ ਭਾਈ!) ਉਸ ਪਰਮਾਤਮਾ ਦੇ ਮਿਲਾਪ ਦਾ ਆਨੰਦ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਹੀ ਮਾਣਿਆ ਜਾ ਸਕਦਾ ਹੈ। ਹੇ ਭਾਈ! ਜੇਹੜਾ ਪਰਮਾਤਮਾ ਸਰਬ-ਵਿਆਪਕ ਹੈ ਸਾਰੇ ਜਗਤ ਦੀ ਜ਼ਿੰਦਗੀ (ਦਾ ਸਹਾਰਾ) ਹੈ, ਸੰਤ ਜਨ ਉਸ ਦੇ ਨਾਮ-ਜਲ ਦਾ ਰਸ ਪੀਂਦੇ ਹਨ, ਉਸ ਦਾ ਨਾਮ ਜਪ ਜਪ ਕੇ ਉਹ (ਆਪਣੇ ਅੰਦਰੋਂ) ਭਟਕਣਾ ਤੇ ਮੋਹ ਦੇ ਦੁੱਖ ਦੂਰ ਕਰ ਲੈਂਦੇ ਹਨ। ਹੇ ਭਾਈ! ਜਿਵੇਂ ਪਪੀਹਾ (ਵਰਖਾ ਦੀ) ਬੂੰਦ ਮੰਗਦਾ ਹੈ ਤਿਵੇਂ ਸੰਤ ਜਨਾਂ ਵਾਸਤੇ ਪਰਮਾਤਮਾ ਦਾ ਨਾਮ-ਜਲ ਜੀਵਨ ਦਾ ਆਸਰਾ ਹੈ।3। (ਹੇ ਭਾਈ!) ਜੇਹੜੇ ਮਨੁੱਖ ਆਪਣੇ ਪਰਮਾਤਮਾ (ਦੇ ਚਰਨਾਂ) ਵਿਚ ਲੀਨ ਹੋ ਜਾਂਦੇ ਹਨ ਉਹਨਾਂ ਦਾ ਜ਼ਿੰਦਗੀ ਦਾ ਨਿਸ਼ਾਨਾ ਪੂਰਾ ਹੋ ਜਾਂਦਾ ਹੈ (ਪ੍ਰਭੂ-ਚਰਨਾਂ ਵਿਚ ਲੀਨ ਹੋਣਾ ਹੀ ਇਨਸਾਨੀ ਜੀਵਨ ਦਾ ਮਨੋਰਥ ਹੈ) , ਸੂਰਮੇ ਗੁਰੂ ਨੂੰ ਮਿਲਿਆਂ (ਉਹਨਾਂ ਦੇ ਅੰਦਰੋਂ) ਭਟਕਣਾ ਦੀ ਕੰਧ ਢਹਿ ਜਾਂਦੀ ਹੈ (ਜੇਹੜੀ ਪਰਮਾਤਮਾ ਨਾਲੋਂ ਵਿਛੋੜੀ ਰੱਖਦੀ ਸੀ) । (ਪਰ, ਹੇ ਭਾਈ!) ਪੂਰਨ ਗੁਰੂ ਭੀ ਉਹਨਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਮੱਥੇ ਉਤੇ ਪੂਰਬਲੇ ਜੀਵਨ ਅਨੁਸਾਰ ਸਾਰੇ ਸਾਰੇ ਗੁਣਾਂ ਦੇ ਖ਼ਜ਼ਾਨੇ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ (ਗੁਰੂ-ਮਿਲਾਪ ਦਾ ਲੇਖ) ਲਿਖਿਆ ਹੋਇਆ ਹੈ। (ਅਜੇਹੇ ਵਡ-ਭਾਗੀਆਂ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਉਹ ਸਭ ਤੋਂ ਵੱਡਾ ਤੇ ਸ੍ਰਿਸ਼ਟੀ ਦਾ ਪਾਲਣਹਾਰ ਪ੍ਰਭੂ ਹੀ ਜਗਤ ਦੇ ਸ਼ੁਰੂ ਵਿਚ (ਅਟੱਲ) ਸੀ, ਜਗਤ-ਰਚਨਾ ਦੇ ਵਿਚਕਾਰ (ਅਟੱਲ) ਹੈ, ਤੇ ਅਖ਼ੀਰ ਵਿਚ ਭੀ (ਅਟੱਲ) ਰਹੇਗਾ। ਹੇ ਭਾਈ! ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲੇ ਗੁਰੂ ਦੀ ਚਰਨ-ਧੂੜ ਜਿਸ ਮਨੁੱਖ ਨੂੰ ਪ੍ਰਾਪਤ ਹੋ ਜਾਂਦੀ ਹੈ ਉਸ ਨੂੰ ਆਤਮਕ ਅਡੋਲਤਾ ਦੇ ਅਨੇਕਾਂ ਸੁੱਖ-ਆਨੰਦ ਮਿਲ ਜਾਂਦੇ ਹਨ। ਹੇ ਨਾਨਕ! (ਆਖ–) ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਜਾਂਦਾ ਹੈ ਉਸ ਦਾ ਜੀਵਨ-ਮਨੋਰਥ ਸਫਲ ਹੋ ਜਾਂਦਾ ਹੈ।4।1।3।

आसा छंत महला ५ घरु ४
ੴ सतिगुर प्रसादि ॥
हरि चरन कमल मनु बेधिआ किछु आन न मीठा राम राजे ॥ मिलि संतसंगति आराधिआ हरि घटि घटे डीठा राम राजे ॥ हरि घटि घटे डीठा अम्रितुो वूठा जनम मरन दुख नाठे ॥ गुण निधि गाइआ सभ दूख मिटाइआ हउमै बिनसी गाठे ॥ प्रिउ सहज सुभाई छोडि न जाई मनि लागा रंगु मजीठा ॥ हरि नानक बेधे चरन कमल किछु आन न मीठा ॥१॥ जिउ राती जलि माछुली तिउ राम रसि माते राम राजे ॥ गुर पूरै उपदेसिआ जीवन गति भाते राम राजे ॥ जीवन गति सुआमी अंतरजामी आपि लीए लड़ि लाए ॥ हरि रतन पदारथो परगटो पूरनो छोडि न कतहू जाए ॥ प्रभु सुघरु सरूपु सुजानु सुआमी ता की मिटै न दाते ॥ जल संगि राती माछुली नानक हरि माते ॥२॥ चात्रिकु जाचै बूंद जिउ हरि प्रान अधारा राम राजे ॥ मालु खजीना सुत भ्रात मीत सभहूं ते पिआरा राम राजे ॥ सभहूं ते पिआरा पुरखु निरारा ता की गति नही जाणीऐ ॥ हरि सासि गिरासि न बिसरै कबहूं गुर सबदी रंगु माणीऐ ॥ प्रभु पुरखु जगजीवनो संत रसु पीवनो जपि भरम मोह दुख डारा ॥ चात्रिकु जाचै बूंद जिउ नानक हरि पिआरा ॥३॥ मिले नराइण आपणे मानोरथो पूरा राम राजे ॥ ढाठी भीति भरम की भेटत गुरु सूरा राम राजे ॥ पूरन गुर पाए पुरबि लिखाए सभ निधि दीन दइआला ॥ आदि मधि अंति प्रभु सोई सुंदर गुर गोपाला ॥ सूख सहज आनंद घनेरे पतित पावन साधू धूरा ॥ हरि मिले नराइण नानका मानोरथुो पूरा ॥४॥१॥३॥

अर्थ: (हे भाई! जिस मनुष्य का) मन परमात्मा के सोहाने कोमल चरणों में परोया जाता है, उसे (परमात्मा की याद के बिना) कोई और चीज मीठी नहीं लगती। साधु-संगत में मिल के वह मनुष्य प्रभु का नाम स्मरण करता है, उसे परमात्मा हरेक शरीर में बसता दिखाई देता है (उस मनुष्य के हृदय में) आत्मिक जीवन देने वाला नाम-जल आ बसता है (जिसकी इनायत से उसके) जनम-मरण के दुख (जिंदगी के सारे दुख) दूर हो जाते हैं। वह मनुष्य गुणों के खजाने प्रभु की महिमा करता है, अपने सारे दुख मिटा लेता है, (उसके अंदर से) अहंकार की (बंधी हुई) गाँठ खुल जाती है। आत्मिक अडोलता को प्यार करने वाला प्रभु उसे छोड़ नहीं जाता, उसके मन में (प्रभु प्रेम का पक्का) रंग चढ़ जाता है (जैसे) मजीठ (का पक्का रंग)। हे नानक! जिस मनुष्य का मन प्रभु के सोहाने कोमल चरणों में बेधा गया, उसको (प्रभु की याद के बिना) और कोई चीज अच्छी नहीं लगती।1। (हे भाई! जिस मनुष्यों को) पूरे गुरु ने (हरि-नाम-स्मरण का) उपदेश दे दिया, वह परमात्मा के नाम के स्वाद में ऐसे मस्त रहते हैं जैसे (गहरे) पानी में मछली खुश रहती है, वे मनुष्य आत्मिक जीवन के दाते प्रभु को प्यारे लगते हैं। हे भाई! आत्मिक जीवन देने वाला मालिक प्रभु हरेक के दिल की जानने वाला है वह उन मनुष्यों को खुद ही अपने पल्ले से लगा लेता है, वह सर्व-व्यापक प्रभु उनके अंदर अपने श्रेष्ठ नाम-रत्न प्रगट कर देता है उन्हें फिर छोड़ के कहीं नहीं जाता। हे नानक! परमात्मा सुंदर आत्मिक घाड़त वाला है, सुंदर रूप वाला है, सियाना है, (जिस मनुष्यों को पूरा गुरु उपदेश देता है उन पर हुई हुई) उस परमात्मा की बख्शिश कभी मिटती नहीं (इस वास्ते वह मनुष्य) हरि-नाम में यूँ मस्त रहते हैं जैसे मछली (गहरे) पानी की संगति में।2। हे भाई! जैसे पपीहा (स्वाति नक्षत्र की बरखा की) बूँद मांगता है (वैसे ही संत-जन परमात्मा के नाम-जल की बूँद मांगते हैं, वैसे ही संत-जनों के लिए) परमात्मा का नाम-जल जिंदगी का सहारा; दुनिया का धन-पदार्थ, खजाने, पुत्र, भाई, मित्र- इन सबसे उनको परमात्मा प्यारा लगता है। हे भाई! जिस परमात्मा की ऊँची अवस्था जानी नहीं जा सकती वह (सारे संसार से) निराला और सर्व-व्यापक प्रभु उनको प्यारा लगता है; हरेक सांस के साथ हरेक ग्रास के साथ- कभी भी परमात्मा उनको भूलता नहीं। (पर, हे भाई!) उस परमात्मा के मिलाप का आनंद गुरु के शब्द की इनायत से ही पाया जा सकता है। हे भाई! जो परमात्मा सर्व-प्यापक है सारे जगत की जिंदगी (का सहारा) है, संत जन उस के नाम-जल का रस पीते हैं, उसका नाम जप-जपके वह (अपने अंदर से) भटकना और मोह के दुख दूर कर लेते हैं। हे भाई! जैसे पपीहा (बरखा की) बूँद मांगता है वैसे ही संत-जनों के लिए परमात्मा का नाम-जल जीवन का आसरा है।3। (हे भाई!) जो मनुष्य अपने परमात्मा (के चरणों) में लीन हो जाते हैं उनकी जिंदगी का निशाना पूरा हो जाता है (प्रभु चरणों में लीन होना ही इन्सानी जीवन का उद्देश्य है), शूरवीर गुरु को मिल के (उनके अंदर से) भटकना की दीवार गिर जाती है (जो परमात्मा से विछोड़े रखती थी)। (पर, हे भाई!) पूर्ण गुरु भी उनको ही मिलता है जिनके माथे पर पूर्बले जीवन के मुताबिक सारे-सारे गुणों के खजाने दीनों पर दया करने वाले परमात्मा ने (गुरु मिलाप का लेख) लिखा हुआ है। (ऐसे भाग्यशालियों को ये निष्चय बन जाता है कि) वह सबसे बड़ा और सृष्टि का पालनहार प्रभु ही जगत के आरम्भ में (अटल) था, जगत रचना के बीच में (अटल) है, और आखिर में (अटल) रहेगा। हे भाई! विकारों में गिरे हुओं को पवित्र करने वाले गुरु की चरण-धूल जिस मनुष्य को प्राप्त हो जाती है उसे आत्मिक अडोलता के अनेक सुख आनंद मिल जाते हैं। हे नानक! (कह:) जो मनुष्य प्रभु चरणों में मिल जाता है उसका जीवन का उद्देश्य सफल हो जाता है।4।1।3।

Aasaa, Chhant, Fifth Mehl, Fourth House:

One Universal Creator God. By The Grace Of The True Guru:

My mind is pierced by the Lord’s Lotus Feet; He alone is sweet to my mind, the Lord King.

Joining the Society of the Saints, I meditate on the Lord in adoration; I behold the Lord King in each and every heart.

I behold the Lord in each and every heart, and the Ambrosial Nectar rains down upon me; the pains of birth and death are gone.

Singing the Praises of the Lord, the treasure of virtue, all my pains are erased, and the knot of ego has been untied.
My Beloved shall not leave me to go anywhere – this is His natural way; my mind is imbued with the lasting color of the Lord’s Love.

The Lotus Feet of the Lord have pierced Nanak’s mind, and now, nothing else seems sweet to him. ||1||

Just like the fish which revels in water, I am intoxicated with the sublime essence of the Lord, my Lord King.

The Perfect Guru has instructed me, and blessed me with salvation in my life; I love the Lord, my King.

The Lord Master, the Searcher of hearts, blesses me with salvation in my life; He Himself attaches me to His Love.

The Lord is the treasure of jewels, the perfect manifestation; He shall not forsake us to go anywhere else.

God, the Lord Master, is so accomplished, beauteous, and all-knowing; His gifts are never exhausted.

As the fish is enraptured by the water, so is Nanak intoxicated by the Lord. ||2||

As the song-bird yearns for the rain-drop, the Lord, the Lord my King, is the Support of my breath of life.

My Lord King is more beloved than all wealth, treasure, children, siblings and friends.

The absolute Lord, the Primal Being, is more beloved than all; His condition cannot be known.

I shall never forget the Lord, for an instant, for a single breath; through the Word of the Guru’s Shabad, I enjoy His Love.

The Primal Lord God is the Life of the Universe; His Saints drink in the Lord’s sublime essence. Meditating on Him, doubts, attachments and pains are shaken off.

As the song-bird yearns for the rain-drop, so does Nanak love the Lord. ||3||

Meeting the Lord, my Lord King, my desires are fulfilled.

The walls of doubt have been torn down, meeting the Brave Guru, O Lord King.

The Perfect Guru is obtained by perfect pre-ordained destiny; God is the Giver of all treasures – He is merciful to the meek.

In the beginning, in the middle, and in the end, is God, the most beautiful Guru, the Sustainer of the World.

The dust of the feet of the Holy purifies sinners, and brings great joy, bliss and ecstasy.

The Lord, the Infinite Lord, has met with Nanak, and his desires are fulfilled. ||4||1||3||

www.shrimuktsarsahib.in

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht Shri Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 639


ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮੁ ਦਾਨੁ ਦੇਇ ਜਨ ਅਪਨੇ ਦੂਖ ਦਰਦਾ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡਿਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥


ਅਰਥ: ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ ॥ ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ, ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ ॥੨॥ ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ ॥੩॥ ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ ॥੪॥ ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! (ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ ॥੫॥ ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ। ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ) ॥੬॥ ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ ॥੭॥ ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ॥੮॥ ਹੇ ਭਾਈ! (ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ), ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ ਜੀ! (ਆਖੋ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ ॥੯॥੧॥


सोरठि महला ५ घरु १ असटपदीआ
ੴ सतिगुर प्रसादि ॥

सभु जगु जिनहि उपाइआ भाई करण कारण समरथु ॥ जीउ पिंडु जिनि साजिआ भाई दे करि अपणी वथु ॥ किनि कहीऐ किउ देखीऐ भाई करता एकु अकथु ॥ गुरु गोविंदु सलाहीऐ भाई जिस ते जापै तथु ॥१॥ मेरे मन जपीऐ हरि भगवंता ॥ नामु दानु देइ जन अपने दूख दरदा का हंता ॥ रहाउ ॥ जा कै घरि सभु किछु है भाई नउ निधि भरे भंडार ॥ तिस की कीमति ना पवै भाई ऊचा अगम अपार ॥ जीअ जंत प्रतिपालदा भाई नित नित करदा सार ॥ सतिगुरु पूरा भेटीऐ भाई सबदि मिलावणहार ॥२॥ सचे चरण सरेवीअहि भाई भ्रमु भउ होवै नासु ॥ मिलि संत सभा मनु मांजीऐ भाई हरि कै नामि निवासु ॥ मिटै अंधेरा अगिआनता भाई कमल होवै परगासु ॥ गुर बचनी सुखु ऊपजै भाई सभि फल सतिगुर पासि ॥३॥ मेरा तेरा छोडिऐ भाई होईऐ सभ की धूरि ॥ घटि घटि ब्रहमु पसारिआ भाई पेखै सुणै हजूरि ॥ जितु दिनि विसरै पारब्रहमु भाई तितु दिनि मरीअै झूरि ॥ करन करावन समरथो भाई सरब कला भरपूरि ॥४॥ प्रेम पदारथु नामु है भाई माइआ मोह बिनासु ॥ तिसु भावै ता मेलि लए भाई हिरदै नाम निवासु ॥ गुरमुखि कमलु प्रगासीऐ भाई रिदै होवै परगासु ॥ प्रगटु भइआ परतापु प्रभ भाई मउलिआ धरति अकासु ॥५॥ गुरि पूरै संतोखिआ भाई अहिनिसि लागा भाउ ॥ रसना रामु रवै सदा भाई साचा सादु सुआउ ॥ करनी सुणि सुणि जीविआ भाई निहचलु पाइआ थाउ ॥ जिसु परतीति न आवई भाई सो जीअड़ा जलि जाउ ॥६॥ बहु गुण मेरे साहिबै भाई हउ तिस कै बलि जाउ ॥ ओहु निरगुणीआरे पालदा भाई देइ निथावे थाउ ॥ रिजकु संबाहे सासि सासि भाई गूड़ा जा का नाउ ॥ जिसु गुरु साचा भेटीऐ भाई पूरा तिसु करमाउ ॥७॥ तिसु बिनु घड़ी न जीवीऐ भाई सरब कला भरपूरि ॥ सासि गिरासि न विसरै भाई पेखउ सदा हजूरि ॥ साधू संगि मिलाइआ भाई सरब रहिआ भरपूरि ॥ जिना प्रीति न लगीआ भाई से नित नित मरदे झूरि ॥८॥ अंचलि लाइ तराइआ भाई भउजलु दुखु संसारु ॥ करि किरपा नदरि निहालिआ भाई कीतोनु अंगु अपारु ॥ मनु तनु सीतलु होइआ भाई भोजनु नाम अधारु ॥ नानक तिसु सरणागती भाई जि किलबिख काटणहारु ॥९॥१॥ 


अर्थ: हे मेरे मन! (हमेशा) हरी भगवान का नाम जपना चाहिए। वह भगवान अपने सेवक को अपने नाम की दाति देता है। वह सारी दुख-पीड़ाओं को नाश करने वाला है। रहाउ। हे भाई! जिस परमात्मा ने आप ही सारा जगत पैदा किया है, जो सारे जगत का मूल है, जो सारी शक्तियों का मालिक है, जिसने अपनी वस्तु (सक्ता) दे के (मनुष्य की) जीवात्मा और शरीर पैदा किए हैं, वह करतार (तो) किसी भी पक्ष से बयान नहीं किया जा सकता। हे भाई उस करतार का रूप बताया नहीं जा सकता। उसे कैसे देखा जाए? हे भाई! गोबिंद के रूप गुरू की सिफत करनी चाहिए, क्योंकि गुरू से ही सारे जगत के मूल परमात्मा की सूझ पड़ सकती है।1। हे भाई! जिस प्रभू के घर में हरेक चीज मौजूद है, जिस के घर में जगत के सारे नौ ही खजाने विद्यमान हैं, जिसके घर में भंडारे भरे पड़े हैं, उसका मूल्य नहीं आंका जा सकता। वह सबसे ऊँचा है, वह अपहुँच है, वह बेअंत है। हे भाई! वह प्रभू सारे जीवों की पालना करता है, वह सदा ही (सब जीवों की) संभाल करता है। (उसका दर्शन करने के लिए) हे भाई! पूरे गुरू को मिलना चाहिए, (गुरू ही अपने) शबद में जोड़ के परमात्मा के साथ मिला सकने वाला है।2। हे भाई! सदा-स्थिर रहने वाले परमात्मा के चरण हृदय में बसा के रखने चाहिए, (इस तरह मन के) भ्रम का (भटकना का) (हरेक किस्म के) डर का नाश हो जाता है। हे भाई! साध-संगति में मिल के मन को साफ करना चाहिए (इस तरह) परमात्मा के नाम में (मन का) निवास हो जाता है। (साध-संगति की बरकति से) हे भाई! आत्मिक जीवन के पक्ष से अज्ञानता का अंधकार (मनुष्य के अंदर से) मिट जाता है (हृदय का) कमल पुष्प खिल उठता है। हे भाई! गुरू के बचनों पर चलने से आत्मिक आनंद पैदा होता है। सारे फल गुरू के पास हैं।3। हे भाई! भेद भाव त्याग देने चाहिए, सबके चरणों की धूड़ बन जाना चाहिए। हे भाई! परमात्मा हरेक शरीर में बस रहा है, वह सबके अंग-संग हो के (सबके कामों को) देखता है (सबकी बातें) सुनता है। हे भाई! जिस दिन परमात्मा भूल जाए, उस दिन दुखी हो के (हम) आत्मिक मौत सहेड़ लेते हैं। हे भाई! (ये याद रखो कि) परमात्मा सब कुछ कर सकने वाला है और (जीवों से) करवा सकने वाला है। परमात्मा में सारी ताकतें मौजूद हैं।4। हे भाई! (जिस मनुष्य के हृदय में परमात्मा के) प्यार का कीमती धन मौजूद है, हरी-नाम मौजूद है (उसके अंदर से) माया के मोह का नाश हो जाता है। हे भाई! उस परमात्मा को (जब) अच्छा लगे तब वह (जिसको अपने चरणों में) मिला लेता है (उसके) हृदय में उस प्रभू के नाम का निवास हो जाता है। हे भाई! गुरू के सन्मुख होने से (हृदय का) कमल फूल खिल उठता है, दिल में (आत्मिक जीवन की सूझ का) प्रकाश हो जाता है। हे भाई! (गुरू की शरण पड़ने से मनुष्य के अंदर) परमात्मा की ताकत प्रकट हो जाती है (मनुष्य को समझ आ जाता है कि परमात्मा बेअंत शक्तियों का मालिक है, और प्रभू की ताकत से ही) धरती खिली हुई है, आकाश खिला हुआ है।5। हे भाई! जिस मनुष्य को पूरे गुरू ने संतोख की दाति दे दी, (उसके अंदर) दिन रात (प्रभू चरनों का) प्यार बना रहता है, वह मनुष्य सदा (अपनी) जीभ से परमात्मा का नाम जपता रहता है। (नाम जपने का ये) स्वाद (ये) निशाना (उसके अंदर) सदा कायम रहता है। हे भाई! वह मनुष्य अपने कानों से (परमात्मा की सिफत सालाह) सुन-सुन के आत्मिक जीवन हासिल करता रहता है, (वह प्रभू-चरणों में) अटल स्थान की प्राप्ति बनाए रहता है। पर, हे भाई! जिस मनुष्य को (गुरू पर) ऐतबार नहीं होता उसकी (दुर्भाग्यपूर्ण) जीवात्मा (विकारों में) जल जाती है (और आत्मिक मौत सहेड़ लेती है)।6। हे भाई! मेरे मालिक प्रभू में बेअंत गुण हैं, मैं उससे सदके-कुर्बान जाता हूँ। हे भाई! वह मालिक गुणहीन को (भी) पालता है, वह निआसरे मनुष्य को सहारा देता है। वह मालिक हरेक सांस के साथ रिजक पहुँचाता है, उसका नाम (सिमरन करने वाले के मन पर प्रेम का) गाढ़ा रंग चढ़ा देता है। हे भाई! जिस मनुष्य को सच्चा गुरू मिल जाता है (उसको प्रभू मिल जाता है) उसकी किस्मत जाग जाती है।7। हे भाई! वह परमात्मा सारी ही ताकतों से भरपूर है, उस (की याद) के बिना एक घड़ी भी (मनुष्य का) आत्मिक जीवन कायम नहीं रह सकता। हे भाई! मैं तो उस परमात्मा को अपने अंग-संग बसता देखता हूँ, मुझे वह खाते हुए सांस लेते हुए कभी भी नहीं भूलता। हे भाई! जिस मनुष्य को परमात्मा ने गुरू की संगति में मिला दिया, उसे वह परमात्मा हर जगह मौजूद दिखाई देने लग जाता है। पर, हे भाई! जिनके अंदर परमात्मा का प्यार पैदा नहीं होता, वह सदा चिंतातुर हो-हो के आत्मिक मौत मरता रहता है।8। हे भाई! (शरण में आए मनुष्य को) अपने पल्लू से लगा के परमात्मा खुद इस दुख-रूपी संसार-समुंद्र से पार लंघा लेता है। प्रभू (उस पर) कृपा करके (उसको) मेहर की निगाह से देखता है, उसका बेअंत पक्ष करता है। हे भाई! मनुष्य का मन ठंडा हो जाता है, शरीर शांत हो जाता है, वह (अपने आत्मिक जीवन के लिए) नाम की खुराक़ (खाता है), नाम का सहारा लेता है। हे नानक! (कह–) हे भाई! उस परमात्मा की शरण पड़ो, जो सारे पाप काट सकता है।9।1।


Sorath Mehalaa 5 Ghar 1 Asattapadheeaa
Ik Oankaar Sathigur Prasaad ||

Sabh Jag Jinehi Oupaaeiaa Bhaaee Karan Kaaran Samarathh || Jeeo Pindd Jin Saajiaa Bhaaee Dhae Kar Apanee Vathh || Kin Keheeai Kio Dhaekheeai Bhaaee Karathaa Eaek Akathh || Gur Govindh Salaaheeai Bhaaee Jis Thae Jaapai Thathh ||1|| Maerae Man Japeeai Har Bhagavanthaa || Naam Dhaan Dhaee Jan Apanae Dhookh Dharadh Kaa Hanthaa || Rehaao || Jaa Kai Ghar Sabh Kishh Hai Bhaaee No Nidhh Bharae Bhanddaar || This Kee Keemath Naa Pavai Bhaaee Oochaa Agam Apaar || Jeea Janth Prathipaaladhaa Bhaaee Nith Nith Karadhaa Saar || Sathigur Pooraa Bhaetteeai Bhaaee Sabadh Milaavanehaar ||2|| Sachae Charan Saraeveeahi Bhaaee Bhram Bho Hovai Naas || Mil Santh Sabhaa Man Maanjeeai Bhaaee Har Kai Naam Nivaas || Mittai Andhhaeraa Agiaanathaa Bhaaee Kamal Hovai Paragaas || Gur Bachanee Sukh Oopajai Bhaaee Sabh Fal Sathigur Paas ||3|| Maeraa Thaeraa Shhoddeeai Bhaaee Hoeeai Sabh Kee Dhhoor || Ghatt Ghatt Breham Pasaariaa Bhaaee Paekhai Sunai Hajoor || Jith Dhin Visarai Paarabreham Bhaaee Thith Dhin Mareeai Jhoor || Karan Karaavan Samarathho Bhaaee Sarab Kalaa Bharapoor ||4|| Praem Padhaarathh Naam Hai Bhaaee Maaeiaa Moh Binaas || This Bhaavai Thaa Mael Leae Bhaaee Hiradhai Naam Nivaas || Guramukh Kamal Pragaaseeai Bhaaee Ridhai Hovai Paragaas || Pragatt Bhaeiaa Parathaap Prabh Bhaaee Mouliaa Dhharath Akaas ||5|| Gur Poorai Santhokhiaa Bhaaee Ahinis Laagaa Bhaao || Rasanaa Raam Ravai Sadhaa Bhaaee Saachaa Saadh Suaao || Karanee Sun Sun Jeeviaa Bhaaee Nihachal Paaeiaa Thhaao || Jis Paratheeth N Aavee Bhaaee So Jeearraa Jal Jaao ||6|| Bahu Gun Maerae Saahibai Bhaaee Ho This Kai Bal Jaao || Ouhu Niraguneeaarae Paaladhaa Bhaaee Dhaee Nithhaavae Thhaao || Rijak Sanbaahae Saas Saas Bhaaee Goorraa Jaa Kaa Naao || Jis Gur Saachaa Bhaetteeai Bhaaee Pooraa This Karamaao ||7|| This Bin Gharree N Jeeveeai Bhaaee Sarab Kalaa Bharapoor || Saas Giraas N Visarai Bhaaee Paekho Sadhaa Hajoor || Saadhhoo Sang Milaaeiaa Bhaaee Sarab Rehiaa Bharapoor || Jinaa Preeth N Lageeaa Bhaaee Sae Nith Nith Maradhae Jhoor ||8|| Anchal Laae Tharaaeiaa Bhaaee Bhoujal Dhukh Sansaar || Kar Kirapaa Nadhar Nihaaliaa Bhaaee Keethon Ang Apaar || Man Than Seethal Hoeiaa Bhaaee Bhojan Naam Adhhaar || Naanak This Saranaagathee Bhaaee J Kilabikh Kaattanehaar ||9||1||


Meaning: Sorath Mahalaa 5 Ghar 1 Asattpadeeaa
One Universal Creator God. By The Grace Of The True Guru: The One who created the whole world, O Siblings of Destiny, is the Almighty Lord, the Cause of causes. He fashioned the soul and the body, O Siblings of Destiny, by His own power. How can He be described? How can He be seen, O Siblings of Destiny? The Creator is One; He is indescribable. Praise the Guru, the Lord of the Universe, O Siblings of Destiny; through Him, the essence is known. ||1|| O my mind, meditate on the Lord, the Lord God. He blesses His servant with the gift of the Naam; He is the Destroyer of pain and suffering. || Pause || Everything is in His home, O Siblings of Destiny; His warehouse is overflowing with the nine treasures. His worth cannot be estimated, O Siblings of Destiny; He is lofty, inaccessible and infinite. He cherishes all beings and creatures, O Siblings of Destiny; he continually takes care of them. So meet with the Perfect True Guru, O Siblings of Destiny, and merge in the Word of the Shabad. ||2|| Adoring the feet of the True Guru, O Siblings of Destiny, doubt and fear are dispelled. Joining the Society of the Saints, cleanse your mind, O Siblings of Destiny, and dwell in the Name of the Lord. The darkness of ignorance shall be dispelled, O Siblings of Destiny, and the lotus of your heart shall blossom forth. By the Guru’s Word, peace wells up, O Siblings of Destiny; all fruits are with the True Guru. ||3|| Give up your sense of mine and yours, O Siblings of Destiny, and become the dust of the feet of all. In each and every heart, God is contained, O Siblings of Destiny; He sees, and hears, and is ever-present with us. On that day when one forgets the Supreme Lord God, O Siblings of Destiny, on that day, one ought to die crying out in pain. He is the all-powerful Cause of Causes, O Siblings of Destiny; he is totally filled with all powers. ||4|| The Love of the Name is the greatest treasure, O Siblings of Destiny; through it, emotional attachment to Maya is dispelled. If it is pleasing to His Will, then He unites us in His Union, O Siblings of Destiny; the Naam, the Name of the Lord, comes to abide in the mind. The heart-lotus of the Gurmukh blossoms forth, O Siblings of Destiny, and the heart is illumined. The Glory of God has been revealed, O Siblings of Destiny, and the earth and sky have blossomed forth. ||5|| The Perfect Guru has blessed me with contentment, O Siblings of Destiny; day and night, I remain attached to the Lord’s Love. My tongue continually chants the Lord’s Name, O Siblings of Destiny; this is the true taste, and the object of human life. Listening with my ears, I hear and so I live, O Siblings of Destiny; I have obtained the unchanging, unmoving state. That soul,which does not place its faith in the Lord shall burn, O Siblings of Destiny. ||6|| My Lord and Master has so many virtues, O Siblings of Destiny; I am a sacrifice to Him. He nurtures even the most worthless, O Siblings of Destiny, and gives home to the homeless. He gives us nourishment with each and every breath, O Siblings of Destiny; His Name is everlasting. One who meets with the True Guru, O Siblings of Destiny, does so only by perfect destiny. ||7|| Without Him, I cannot live, even for an instant, O Siblings of Destiny; He is totally filled with all powers. With every breath and morsel of food, I will not forget Him, O Siblings of Destiny; I behold Him ever-present. In the Saadh Sangat, the Company of the Holy, I meet Him, O Siblings of Destiny; He is totally pervading and permeating everywhere. Those who do not embrace love for the Lord, O Siblings of Destiny, always die crying out in pain. ||8|| Grasping hold of the hem of His robe, O Siblings of Destiny, we are carried across the world-ocean of fear and pain. By His Glance of Grace, He has blessed us, O Siblings of Destiny; He shall be with us until the very end. My mind and body are soothed and calmed, O Siblings of Destiny, nourished by the food of the Naam. Nanak Ji has entered His Sanctuary, O Siblings of Destiny; the Lord is the Destroyer of sins. ||9||1||


Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

hukamnama patna sahib, takht shri harimandar ji  patna sahib bihar,patna sahib live katha today,hukamnama sahib,sri patna sahib,patna sahib live today,gurudwara patna sahib,patna sahib,patna sahib gurudwara live,patna sahib live,takht patna sahib,katha sri guru granth sahib ji,live from patna sahib,5 takht sahib,#gurdwara sahib in east india,sri guru granth sahib ji da path,hukamnama #from #darbar #sahib #amritsar #today,vyakhya sri guru granth sahib ji

Dates When this Mukhwaak Comes Again

27 May 2024

live from sri  darbar sahib,darbar sahib,live darbar sahib,live gurbani sri darbar sahib,live from sri  harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri  darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 871

ਗੋਂਡ ॥
ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥  ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥


ਵਿਆਖਿਆ: (ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ ॥੧॥ (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ) ॥੧॥ ਰਹਾਉ ॥ ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ)। (ਇਸ ਨੂੰ ਵੇਖ ਵੇਖ ਕੇ) ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ। ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ ॥੨॥ (ਇਹ ਮਾਇਆ) ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ (ਇਸ ਵਾਸਤੇ ਨੇੜੇ ਨਹੀਂ ਢੁੱਕਦੀ)। ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ ॥੩॥ ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ, ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ। ਕਬੀਰ ਜੀ ਆਖਦੇ ਹਨ – ਮੈਥੋਂ ਤਾਂ ਇਹ ਮਾਇਆ (ਹੁਣ) ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ ॥੪॥੪॥੭॥


गोंड ॥
खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ सोहागनि गलि सोहै हारु ॥ संत कउ बिखु बिगसै संसारु ॥ करि सीगारु बहै पखिआरी ॥ संत की ठिठकी फिरै बिचारी ॥२॥ संत भागि ओह पाछै परै ॥ गुर परसादी मारहु डरै ॥ साकत की ओह पिंड पराइणि ॥ हम कउ द्रिसटि परै त्रखि डाइणि ॥३॥ हम तिस का बहु जानिआ भेउ ॥ जब हूए क्रिपाल मिले गुरदेउ ॥ कहु कबीर अब बाहरि परी ॥ संसारै कै अंचलि लरी ॥४॥४॥७॥


Gondd ||
Khasam Marai Tau Naar Na Rovai || Us Rakhvaaraa Auro Hovai || Rakhvaare Kaa Hoe Binaas || Aagai Narak Eehaa Bhog Bilaas ||1|| Ek Suhaagan Jagat Pyaaree || Sagle Jeea Jant Kee Naaree ||1|| Rahaau || Sohaagan Gal Sohai Haar || Sant Kau Bikh Bigsai Sansaar || Kar Seegaar Bahai Pakheaaree || Sant Kee Thithakee Firai Bichaaree ||2|| Sant Bhaag Oh Paashhai Parai || Gur Parsaadee Maarahu Ddarai || Saakat Kee Oh Pindd Paraaen || Ham Kau Drisatt Parai Trakh Ddaaen ||3|| Ham Tis Kaa Bahu Jaaneaa Bheu || Jab Hooe Kirpaal Mile Gurdeu || Kahu Kabeer Ab Baahar Paree || Sansaarai Kai Anchal Laree ||4||4||7||


Meaning: When her husband dies, the woman does not cry. Someone else becomes her protector. When this protector dies, He falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1|| Pause || With her necklace around her neck, this bride looks beautiful. She is poison to the Saint, but the world is delighted with her. Adorning herself, she sits like a prostitute. Cursed by the Saints, she wanders around like a wretch. ||2|| She runs around, chasing after the Saints. She is afraid of being beaten by those blessed with the Guru’s Grace. She is the body, the breath of life, of the faithless cynics. She appears to me like a blood-thirsty witch. ||3|| I know her secrets well In His Mercy, the Divine Guru met me. Says Kabeer Ji, now I have thrown her out. She clings to the skirt of the world. ||4||4||7||

Meaning: Dhhanaasaree Mahalaa 1 Ghar 2 Asattpadeeaa
One Universal Creator God. By The Grace Of The True Guru:
The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. ||1|| What can the poor crane accomplish by bathing in the mud puddle ? It sinks into the mire, and its filth is not washed away. ||1||Pause|| After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. ||2|| The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. ||3|| The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him ? The three worlds continue to center their attention on His Light. The silent sages and the Yogic masters seek the Sanctuary of the True Lord. ||4|| The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. ||5|| He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. ||6|| Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. ||7|| They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak Ji begs for the Lord, the Embodiment of Truth. ||8||1||

www.shrimuktsarsahib.in


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang 621,
hukamnama ardas,
hukamnama app,
hukamnama ang 725,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,