Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 713
ਟੋਡੀ ਮਹਲਾ ੫ ॥
ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥
ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ॥੧॥ ਰਹਾਉ ॥ ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀਂ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ ॥੧॥ ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਦਾਸ ਨਾਨਕ ਜੀ! (ਤੁਸੀ ਭੀ ਅਰਜ਼ੋਈ ਕਰੋ ਤੇ ਆਖੋ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖੋ ॥੨॥੪॥੯॥
टोडी महला ५ ॥
सतिगुर आइओ सरणि तुहारी ॥ मिलै सूखु नामु हरि सोभा चिंता लाहि हमारी ॥१॥ रहाउ ॥ अवर न सूझै दूजी ठाहर हारि परिओ तउ दुआरी ॥ लेखा छोडि अलेखै छूटह हम निरगुन लेहु उबारी ॥१॥ सद बखसिंदु सदा मिहरवाना सभना देइ अधारी ॥ नानक दास संत पाछै परिओ राखि लेहु इह बारी ॥२॥४॥९॥
अर्थ: हे गुरू! मैं तेरी शरण में आया हूँ। मेरी चिंता दूर कर (मेहर कर, तेरे दर से मुझे) परमात्मा का नाम मिल जाए, (यही मेरे लिए) सुख है, (यही मेरे लिए) शोभा है) ॥१॥ रहाउ ॥ हे प्रभू! (मैं ओर सहारों से) हार के तेरे दर पर आ पड़ा हूँ, अब मुझे और कोई सहारा नहीं दिखता। हे प्रभू हम जीवों के कर्मो का लेखा मत कर। हम तभी बच सकते हैं, जब हमारे कर्मो का लेखा न किया जाए। हे प्रभू! हम गुणहीन जीवों को (विकारों से आप बचा लो) ॥१॥ हे भाई! परमात्मा सदा बक्शीश करने वाला है, सदा मेहर करने वाला है, वह सब जीवों को आसरा देता है। दास नानक जी! (आप भी अर्जोई करो और कहो-) मैं गुरू की शरण आ पड़ा हूँ, मुझे इस जन्म में (विकारों से) बचाई रखो ॥२॥४॥९॥
Ttoddee Mahalaa 5 ||
Satgur Aaeo Saran Tuhaaree || Milai Sookh Naam Har Sobhaa Chintaa Laahe Hamaaree ||1|| Rahaau || Avar N Soojhai Doojee Thaahar Haar Pareo Tau Duaaree || Lekhaa Shhodd Alekhai Shhootteh Ham Nirgun Lehu Oubaaree ||1|| Sad Bakhsind Sadaa Meharvaanaa Sabhnaa De Adhhaaree || Naanak Daas Sant Paashhai Pareo Raakh Lehu Eh Baaree ||2||4||9||
Meaning: O True Guru, I have come to Your Sanctuary. Grant me the peace and glory of the Lord’s Name, and remove my anxiety. ||1|| Pause || I cannot see any other place of shelter; I have grown weary, and collapsed at Your door. Please ignore my account; only then may I be saved. I am worthless – please, save me! ||1|| You are always forgiving, and always merciful; You give support to all. Daas Nanak Ji follows the Path of the Saints; save him, O Lord, this time. ||2||4||9||
www.shrimuktsarsahib.in
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English
hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib
Dates When this Mukhwaak Comes Again
27 October 2025