Shri-Darbar-Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 666


ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥


ਅਰਥ: ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥


रागु धनासिरी महला ३ घरु ४
ੴ सतिगुर प्रसादि ॥
हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥ बहुते फेर पए किरपन कउ अब किछु किरपा कीजै ॥ होहु दइआल दरसनु देहु अपुना ऐसी बखस करीजै ॥२॥ भनति नानक भरम पट खूल्हे गुर परसादी जानिआ ॥ साची लिव लागी है भीतरि सतिगुर सिउ मनु मानिआ ॥३॥१॥९॥


अर्थ: राग धनासरी, घर ४ में गुरू अमरदास जी की बाणी।
अकाल पुरख एक है और सतिगुरू की कृपा द्वारा मिलता है।
हे प्रभू! हम जीव तेरे (द्वार के) भिखारी हैं, तूँ स्वतंत्र रह कर सब को दातें देने वाला हैं। हे प्रभू! मेरे पर दयावान हो। मुझे भिखारी को अपना नाम दो (ता कि) मैं सदा तेरे प्रेम-रंग में रंगा रहूँ ॥१॥ हे प्रभू! मैं तेरे सदा कायम रहने वाले नाम से कुर्बान जाता हूँ। तूँ सारे संसार जगत का आधार हैं; तूँ ही सब जीवों को पैदा करने वाला हैं कोई अन्य (तेरे जैसा) नहीं है ॥१॥ रहाउ ॥ हे प्रभू! मुझे माया-नीच को (अब तक मरण के) अनेकों चक्र पड़ चुके हैं, अब तो मेरे पर कुछ मेहर कर। हे प्रभू! मेरे पर दयावान हो। मेरे पर इस तरह की बख़्श़श़ कर कि मुझे अपना दीदार बख़्श़ ॥२॥ हे भाई! नानक जी कहते हैं – गुरू की कृपा द्वारा जिस मनुष्य के भ्रम के परदे खुल जाते हैं, उस की (परमात्मा के साथ) गहरी सांझ बन जाती है। उस के हृदय में (परमात्मा के साथ) सदा कायम रहने वाली लगन लग जाती है, गुरू के द्वारा उस का मन संतुष्ट हो जाता है ॥३॥१॥९॥


Raag Dhhanaasaree Mahalaa 3 Ghar 4 
Ik Oankaar Satgur Parsaad ||
Ham Bheekhak Bhekhaaree Tere Too Nij Pat Hai Daataa || Hohu Deaal Naam Dehu Mangat Jan Kau Sadaa Rahau Rang Raataa ||1|| Hau Balehaarai Jaau Saache Tere Naam Vittahu || Karan Kaaran Sabhnaa Kaa Eko Avar N Doojaa Koee ||1|| Rahaau || Bahute Fer Pae Kirpan Kau Ab Kishh Kirpaa Keejai || Hohu Daeaal Darsan Dehu Apunaa Aisee Bakhas Kareejai ||2|| Bhanat Naanak Bharam Patt Khooleh Gur Parsaadee Jaaneaa || Saachee Liv Laagee Hai Bheetar Satgur Siu Man Maaneaa ||3||1||9||


Meaning: Raag Dhhanaasaree, Third Mahalaa, Fourth House:
One Universal Creator God. By The Grace Of The True Guru:
I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. ||1|| I am a sacrifice to Your Name, O True Lord. The One Lord is the Cause of causes; there is no other at all. ||1|| Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. ||2|| Prays Nanak Ji, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. ||3||1||9||


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama  amritsar,
amritsar hukamnama,
aaj ka hukamnama darbar sahib,

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc 2023, sgpc 2024, sgpc 2025,

DATES WHEN THIS MUKHWAK COMES

16 November 2024
24 February 2025
09 March 2025
02 May 2025
14 May 2025
30 May 2025

Shri-Darbar-Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 598


ਸੋਰਠਿ ਮਹਲਾ ੧ ॥
ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥


ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ। (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ। ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯।


सोरठि महला १ ॥
जिसु जल निधि कारणि तुम जगि आए सो अम्रितु गुर पाही जीउ ॥ छोडहु वेसु भेख चतुराई दुबिधा इहु फलु नाही जीउ ॥१॥ मन रे थिरु रहु मतु कत जाही जीउ ॥ बाहरि ढूढत बहुतु दुखु पावहि घरि अम्रितु घट माही जीउ ॥ रहाउ ॥ अवगुण छोडि गुणा कउ धावहु करि अवगुण पछुताही जीउ ॥ सर अपसर की सार न जाणहि फिरि फिरि कीच बुडाही जीउ ॥२॥ अंतरि मैलु लोभ बहु झूठे बाहरि नावहु काही जीउ ॥ निरमल नामु जपहु सद गुरमुखि अंतर की गति ताही जीउ ॥३॥ परहरि लोभु निंदा कूड़ु तिआगहु सचु गुर बचनी फलु पाही जीउ ॥ जिउ भावै तिउ राखहु हरि जीउ जन नानक सबदि सलाही जीउ ॥४॥९॥ 


अर्थ: हे मेरे मन! (अंदर ही प्रभू चरणों में) टिका रह, (देखना, नाम-अमृत की तलाश में) कहीं बाहर ना भटकते फिरना। अगर तू बाहर ढूँढने निकल पड़ा, तो बहुत दुख पाएगा। अटल आत्मिक जीवन देने वाला रस तेरे घर में ही है, हृदय में ही है। रहाउ। (हे भाई!) जिस अमृत के खजाने की खातिर तुम जगत में आए हो वह अमृत गुरू की ओर से मिलता है; पर धार्मिक भेष का पहरावा छोड़, मन की चालाकी भी छोड़ दे (बाहर की सूरति धर्मियों वाली और अंदर से दुनिया को ठगने वाली चालाकी) इस दुविधा भरी चाल में उलझे रह के ये अमृत फल की प्राप्ति नहीं हो सकती।1। (हे भाई!) अवगुण छोड़ के गुण हासिल करने का यतन करो। अगर अवगुण ही करते रहोगे तो पछताना पड़ेगा। (हे मन!) तू बार-बार मोह के कीचड़ में डूब रहा है, तू अच्छे-बुरे की परख करनी नहीं जानता।2। (हे भाई!) अगर अंदर (मन में) लोभ की मैल है (और लोभ के अधीन हो के) कई ठॅगी के काम करते हो, तो बाहर (तीर्थ आदि पर) स्नान करने के क्या लाभ? अंदर की ऊँची अवस्था तभी बनेगी जब गुरू के बताए हुए रास्ते पर चल के सदा प्रभू का पवित्र नाम जपोगे।3। (हे मन!) लोभ त्याग, निंदा और झूठ त्याग। गुरू के बचनों में चलने से ही सदा स्थिर रहने वाला अमृत-फल मिलेगा। हे दास नानक! (प्रभू दर पर अरदास कर और कह–) हे हरी! जैसे तेरी रजा हो वैसे ही मुझे रख (पर ये मेहर कर कि गुरू के) शबद में जुड़ के मैं तेरी सिफत सालाह करता रहूँ।4।9।


..


Sorat’h, First Mehl: The treasure of the Name, for which you have come into the world – that Ambrosial Nectar is with the Guru. Renounce costumes, disguises and clever tricks; this fruit is not obtained by duplicity. ||1|| O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. ||Pause|| Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. ||2|| Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru’s Instruction; only then will your innermost being be emancipated. ||3|| Let greed and slander be far away from you, and renounce falsehood; through the True Word of the Guru’s Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. ||4||9||


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama  amritsar,
amritsar hukamnama,
aaj ka hukamnama darbar sahib,

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc 2023, sgpc 2024, sgpc 2025,

DATES WHEN THIS MUKHWAK COMES

16 November 2024
24 February 2025
09 March 2025
02 May 2025
14 May 2025

Shri-Darbar-Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 654


ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥


ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ।

☬ ਪੰਜਾਬੀ ਵਿੱਚ ਵਿਆਖਿਆ :- ☬
ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ॥੧॥ ਹੇ ਮਨ! ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ, ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ ॥੧॥ ਰਹਾਉ ॥ ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ॥੨॥ ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ ॥੩॥ ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ)। ਕਬੀਰ ਜੀ ਆਖਦੇ ਹਨ – ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ ॥੪॥੩॥


बेद पुरान सभै मत सुनि कै करी करम की आसा ॥ काल ग्रसत सभ लोग सिआने उठि पंडित पै चले निरासा ॥१॥ मन रे सरिओ न एकै काजा ॥ भजिओ न रघुपति राजा ॥१॥ रहाउ ॥ बन खंड जाइ जोगु तपु कीनो कंद मूलु चुनि खाइआ ॥ नादी बेदी सबदी मोनी जम के पटै लिखाइआ ॥२॥ भगति नारदी रिदै न आई काछि कूछि तनु दीना ॥ राग रागनी डि्मभ होइ बैठा उनि हरि पहि किआ लीना ॥३॥ परिओ कालु सभै जग ऊपर माहि लिखे भ्रम गिआनी ॥ कहु कबीर जन भए खालसे प्रेम भगति जिह जानी ॥४॥३॥


☬ हिंदी में अर्थ :- ☬
जिन समझदार मनुष्यों ने वेद पुरान आदि के सारे मत सुन के कर्म-काँड की आशा रखी, (यह आशा रखी कि कर्म-काँड के साथ जीवन सुधरेगा), वह सारे (आतमिक) मौत में ही ग्रसे रहे। पंडित लोग भी आशा पूरी होने के बिना ही उठ के चले गए (जगत त्याग गए) ॥१॥ हे मन! तुझ से यह एक काम भी (जो करने-योग्य था) नहीं हो सका, तुम ने प्रकाश-रूप परमात्मा का भजन नहीं किया ॥१॥ रहाउ ॥ कई लोगों ने जंगलों में जा के योग साधे, तप किए, गाजर-मूली आदि खा कर गुजारा किया; योगी, कर्म-काँडी, ‘अलख’ कहने वाले योगी, मोनधारी-यह सारे जम के लेखे में ही लिखे गए (भावार्थ, इन के साधन मौत के डर से बचा नहीं सकते) ॥२॥ जिस मनुष्य ने शरीर पर तो (धार्मिक चिन्ह) चक्र आदि लगा लिए हैं, पर प्रेम-भगती उस के हृदय में पैदा नहीं हुई, जो राग रागनियाँ तो गाता है पर निरा पाखंड-मूर्ती ही बन बैठा है, ऐसे मनुष्य को परमात्मा से कुछ नहीं मिलता ॥३॥ सारे जगत पर काल का सहम पड़ा हुआ है, भ्रमी ज्ञानी भी उसी ही लेखे में लिखे गए हैं (वह भी मौत के सहम में ही हैं)। कबीर जी कहते हैं – जिन मनुष्यों ने प्रेम-भगती करनी समझ लई है वह (मौत के सहम से) आज़ाद हो गए हैं ॥४॥३॥


Bed Puraan Sabhai Mat Sun Kai Karee Karam Kee Aasaa || Kaal Grasat Sabh Log Syaane Outh Panddit Pai Chale Niraasaa ||1|| Man Re Sareo N Ekai Kaajaa || Bhajeo N Raghupat Raajaa ||1|| Rahaau || Ban Khandd Jaae Jog Tap Keeno Kand Mool Chun Khaaeaa || Naadee Bedee Shabadee Monee Jam Ke Pattai Likhaaeaa ||2|| Bhagat Naardee Ridai N Aaee Kaashh Kooshh Tan Deenaa || Raag Raagnee Ddimbh Hoe Baithaa Oun Har Peh Keaa Leenaa ||3|| Pareo Kaal Sabhai Jag Oopar Maahe Likhe Bharam Gyaanee || Kahu Kabeer Jan Bhae Khaalse Prem Bhagat Jeh Jaanee ||4||3||


☬ English Translation:- ☬
Listening to all the teachings of the Vedas and the Puraanas, I wanted to perform the religious rituals. But seeing all the wise men caught by Death, I arose and left the Pandits; now I am free of this desire. ||1|| O mind, you have not completed the only task you were given; You have not meditated on the Lord, your King. ||1|| Pause || Going to the forests, they practice Yoga and deep, austere meditation; they live on roots and the fruits they gather. The musicians, the Vedic scholars, the chanters of one word and the men of silence, all are listed on the Register of Death. ||2|| Loving devotional worship does not enter into your heart; pampering and adorning your body, you must still give it up. You sit and play music, but you are still a hypocrite; what do you expect to receive from the Lord ? ||3|| Death has fallen on the whole world; the doubting religious scholars are also listed on the Register of Death. Says Kabeer Ji, those humble people become pure – they become Khalsa – who know the Lord’s loving devotional worship. ||4||3||


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama  amritsar,
amritsar hukamnama,
aaj ka hukamnama darbar sahib,

live darbar sahib, live gurbani from sri darbar sahib, sri harmandir sahib live, harmandar sahib live, live from manji sahib, manji sahib katha live, hukamnama sahib today, sri amritsar sahib live, harmandir sahib hukamnama, sgpc amritsar live, sgpc latest news, sgpc 2024, sgpc 2025, sgpc 2026, shiromani gurdwara parbandhak committee, waheguru ji live gurbani, amritsar live gurbani, sikh saharan updates, sikh sargarmiyan, darbar sahib latest, sri darbar sahib today, harmandir sahib katha, news from darbar sahib

DATES WHEN THIS MUKHWAK COMES

06 May 2025