Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 618
ਸੋਰਠਿ ਮਹਲਾ ੫ ॥
ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥ ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥ ਮੇਰਾ ਬੈਦੁ ਗੁਰੂ ਗੋਵਿੰਦਾ ॥ ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥ ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥ ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥
ਅਰਥ: ਹੇ ਭਾਈ! ਗੋਬਿੰਦ ਦਾ ਰੂਪ ਮੇਰਾ ਗੁਰੂ (ਪੂਰਾ) ਹਕੀਮ ਹੈ। (ਇਹ ਹਕੀਮ ਜਿਸ ਮਨੁੱਖ ਦੇ) ਮੂੰਹ ਵਿਚ ਹਰਿ-ਨਾਮ ਦਵਾਈ ਪਾਂਦਾ ਹੈ, (ਉਸ ਦੀ) ਜਮ ਦੀ ਫਾਹੀ ਕੱਟ ਦੇਂਦਾ ਹੈ (ਆਤਮਕ ਮੌਤ ਲਿਆਉਣ ਵਾਲੇ ਵਿਕਾਰਾਂ ਦੀ ਫਾਹੀ ਉਸ ਦੇ ਅੰਦਰੋਂ ਕੱਟ ਦੇਂਦਾ ਹੈ) ।੧।ਰਹਾਉ। ਹੇ ਭਾਈ! ਵੈਦ-ਗੁਰੂ (ਸਰਣ-ਪਏ ਮਨੁੱਖ ਦੇ) ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ, ਆਤਮਕ ਜੀਵਨ ਦੀ ਹਰਿਆਵਲ ਤੋਂ ਸੱਖਣੇ ਉਸ ਦੇ ਮਨ ਨੂੰ (ਨਾਮ-ਦਾਰੂ ਦਾ ਸਹਾਰਾ ਦੇਂਦਾ ਹੈ। ਗੁਰੂ ਦਾ ਦਰਸਨ ਕਰਦਿਆਂ ਹੀ (ਮਨੁੱਖ) ਖਿੜ ਆਉਂਦਾ ਹੈ, ਤੇ, ਪਰਮਾਤਮਾ ਦੇ ਨਾਮ ਨੂੰ ਆਪਣੇ ਸੋਚ-ਮੰਡਲ ਵਿਚ ਵਸਾ ਲੈਂਦਾ ਹੈ।੧। ਹੇ ਨਾਨਕ! ਆਖ-) ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਭਰਪੂਰ! ਹੇ ਸਭ ਜੀਵਾਂ ਦੇ ਪੈਦਾ ਕਰਨ ਵਾਲੇ! ਤੂੰ ਆਪ ਹੀ (ਗੁਰੂ ਨੂੰ ਪੂਰਾ ਵੈਦ) ਬਣਾਣ ਵਾਲਾ ਹੈਂ। ਆਪਣੇ ਸੇਵਕ ਨੂੰ (ਵੈਦ-ਗੁਰੂ ਪਾਸੋਂ) ਨਾਮ ਦਾ ਆਸਰਾ ਦਿਵਾ ਕੇ ਤੂੰ ਆਪ ਹੀ (ਜਮ ਦੀ ਫਾਹੀ ਤੋਂ) ਬਚਾ ਲੈਂਦਾ ਹੈਂ।੨।੬।੩੪।
सोरठि महला ५ ॥
जनम जनम के दूख निवारै सूका मनु साधारै ॥ दरसनु भेटत होत निहाला हरि का नामु बीचारै ॥१॥ मेरा बैदु गुरू गोविंदा ॥ हरि हरि नामु अउखधु मुखि देवै काटै जम की फंधा ॥१॥ रहाउ ॥ समरथ पुरख पूरन बिधाते आपे करणैहारा ॥ अपुना दासु हरि आपि उबारिआ नानक नाम अधारा ॥२॥६॥३४॥
अर्थ: हे भाई! गोबिंद का रूप मेरा गुरू (पूरा) हकीम है। (ये हकीम जिस मनुष्य के) मुँह में हरी-नाम की दवाई डालता है, (उसका) जम का फंदा काट देता है (आत्मिक मौत लाने वाले विकारों के फंदे उसके अंदर से काट देता है)।1। रहाउ। हे भाई! वैद्य-गुरू (शरण आए मनुष्य के) अनेकों जन्मों के दुख दूर कर देता है, आत्मिक जीवन की हरियाली से वंचित उसके मन को (नाम रूपी दवा का) सहारा देता है। गुरू के दर्शन करते ही (मनुष्य) खिल जाता है, और, परमात्मा के नाम को अपने सोच-मण्डल में बसा लेता है।1। हे नानक! (कह–) हे सब ताकतों के मालिक! हे सर्व-व्यापक! हे भरपूर! हे सब जीवों के पैदा करने वाले! तू खुद ही (गुरू को पूरा वैद्य) बनाने वाला है। अपने सेवक को (वैद्य-गुरू से) नाम का आसरा दिलवा के तू खुद ही (जम के फंदे से) बचा लेता है।2।6।34।
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna SahibToday Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Dhan Shri Guru Granth Sahib JI Maharaj
hukamnama patna sahib, takht shri harimandar ji patna sahib bihar,patna sahib live katha today,hukamnama sahib,sri patna sahib,patna sahib live today,gurudwara patna sahib,patna sahib,patna sahib gurudwara live,patna sahib live,takht patna sahib,katha sri guru granth sahib ji,live from patna sahib,5 takht sahib,#gurdwara sahib in east india,sri guru granth sahib ji da path,hukamnama #from #darbar #sahib #amritsar #today,vyakhya sri guru granth sahib ji