Archives September 23, 2024

live from sri  darbar sahib,darbar sahib,live darbar sahib,live gurbani sri darbar sahib,live from sri  harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri  darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ  ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 626


ਸੋਰਠਿ ਮਹਲਾ ੫ ॥
ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥

Read more: Daily Mukhwak From Shri Darbar Sahib

ਅਰਥ: ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ ॥ ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਦਾਸ ਨਾਨਕ ਜੀ! (ਆਖੋ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ ॥੨॥੫॥੬੯॥


सोरठि महला ५ ॥
गुर अपुने बलिहारी ॥ जिनि पूरन पैज सवारी ॥ मन चिंदिआ फलु पाइआ ॥ प्रभु अपुना सदा धिआइआ ॥१॥ संतहु तिसु बिनु अवरु न कोई ॥ करण कारण प्रभु सोई ॥ रहाउ ॥ प्रभि अपनै वर दीने ॥ सगल जीअ वसि कीने ॥ जन नानक नामु धिआइआ ॥ ता सगले दूख मिटाइआ ॥२॥५॥६९॥



अर्थ: हे संत जनों! मैं अपने गुरु से कुर्बान जाता हूँ, जिस ने (प्रभु के नाम की दात दे के) पूरी तरह (मेरी) इज्ज़त रख ली है। हे भाई! वह मनुष मन-चाही मुराद प्राप्त कर लेता है, जो मनुष सदा अपने प्रभु का ध्यान करता है ॥१॥ हे संत जनों! उस परमात्मा के बिना (जीवों का) कोई और (रखवाला) नहीं। वही परमात्मा जगत का मूल है ॥ रहाउ ॥ हे संत जनों! प्यारे प्रभु ने (जीवों को) सभी बखशिशें की हुई हैं, सारे जीवों को उस ने अपने बस में कर रखा है। दास नानक जी! (कहो की जब भी किसी ने) परमात्मा का नाम सिमरिया, तभी उस ने अपने सारे दुःख दूर कर लिए ॥२॥५॥६९॥


Sorath Mahalaa 5 ||
Gur Apune Balehaaree || Jin Pooran Paij Savaaree || Man Chindeaa Fal Paaeaa || Prabh Apunaa Sadaa Dhhiaaeaa ||1|| Santahu Tis Bin Avar N Koee || Karan Kaaran Prabh Soee || Rahaau || Prabh Apnai Var Deene || Sagal Jeea Vas Keene || Jan Naanak Naam Dhhiaaeaa || Taa Sagle Dookh Mittaaeaa ||2||5||69||


Meaning: I am a sacrifice to my Guru. He has totally preserved my honor. I have obtained the fruits of my mind’s desires. I meditate forever on my God. ||1|| O Saints, without Him, there is no other at all. He is God, the Cause of causes. || Pause || My God has given me His Blessing. He has made all creatures subject to me. Daas Nanak Ji meditates on the Naam, the Name of the Lord, and all his sorrows depart. ||2||5||69||


www.shrimuktsarsahib.com


Hukamnama,
Hukamnama From  Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From  Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri  Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc

800px BanglaSahib by Solarider
Daily Mukhwak From Gurdwara Bangla Sahib  New Delhi

Hukamnama Sahib From Gurdwara Shri Bangla Sahib,  New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 667


Mukhwaak In Punjabi

ਧਨਾਸਰੀ ਮਹਲਾ ੪ ॥
ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪


Meaning In Punjabi

ਅਰਥ: ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ।੧।ਰਹਾਉ। ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ? ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।੧। ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ) ।੨। ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ।੩। ਹੇ ਦਾਸ ਨਾਨਕ! ਆਖ-) ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ।੪।੪।


Mukhwaak In Hindi

धनासरी महला ४ ॥
हम अंधुले अंध बिखै बिखु राते किउ चालह गुर चाली ॥ सतगुरु दइआ करे सुखदाता हम लावै आपन पाली ॥१॥ गुरसिख मीत चलहु गुर चाली ॥ जो गुरु कहै सोई भल मानहु हरि हरि कथा निराली ॥१॥ रहाउ ॥ हरि के संत सुणहु जन भाई गुरु सेविहु बेगि बेगाली ॥ सतगुरु सेवि खरचु हरि बाधहु मत जाणहु आजु कि काल्ही ॥२॥ हरि के संत जपहु हरि जपणा हरि संतु चलै हरि नाली ॥ जिन हरि जपिआ से हरि होए हरि मिलिआ केल केलाली ॥३॥ हरि हरि जपनु जपि लोच लुोचानी हरि किरपा करि बनवाली ॥ जन नानक संगति साध हरि मेलहु हम साध जना पग राली ॥४॥४॥ 


Mukhwaak Meaning In Hindi

अर्थ: हे गुरसिख मित्रो! गुरू के बताए हुए राह पर चलो। (गुरू कहता है कि परमात्मा की सिफत सालाह किया केरो, ये) जो कुछ गुरू कहता है, इसको (अपने लिए) भला समझो, (क्योंकि) प्रभू की सिफत सालाह अनोखी (तब्दीली जीवन में पैदा कर देती है)।1। रहाउ। हे भाई! हम जीव माया के मोह में बहुत अँधे हो के मायावी पदार्थों के जहर में मगन रहते हैं। हम कैसे गुरू के बताए हुए राह पर चल सकते हैं? सुखों को देने वाला गुरू (खुद ही) मेहर करे, और हमें अपने साथ लगा ले।1। हे हरी के संत जनो! हे भाईयो! सुनो, जल्दी ही गुरू की शरण पड़ जाओ। गुरू की शरण पड़ कर (जीवन यात्रा के लिए) परमात्मा के नाम की खर्ची (पल्ले) बाँधो। कहीं ये ना समझ लेना कि आज (ये काम कर लेंगे) सवेरे (ये काम कर लेंगे। टाल-मटोल नहीं करना)।2। हे हरी के संत जनो! परमात्मा के नाम का जाप किया करो। (इस जाप की बरकति से) हरी का संत हरी की रजा में चलने लग जाता है। हे भाई! जो मनुष्य परमात्मा का नाम जपते हैं, वे परमात्मा का रूप हो जाते हैं। रंग-तमाशे करने वाला तमाशेबाज (चोजी) प्रभू उन्हें मिल जाता है।3। हे दास नानक! (कह–) हे बनवारी प्रभू! मुझे तेरा नाम जपने की चाहत लगी हुई है। मेहर कर, मुझे साध-संगति में मिलाए रख, मुझे तेरे संत-जनों की धूड़ मिली रहे।4।4।


Dhanaasaree Mahalaa Mhauthhaa ||
Ham andhule andh bikhai bikh raate kiau chaaleh gur chaalee || satagur dhiaa kare sukhadhaataa ham laavai aapan paalee ||1|| gursikh meet chalahu gur chaalee || jo gur kahai soiee bhal maanahu har har kathaa niraalee ||1|| rahaau || har ke sant sunahu jan bhaiee gur sevih beg begaalee || satagur sev kharach har baadhahu mat jaanahu aaj k kaalhee ||2|| har ke sant japahu har japanaa har sant chalai har naalee || jin har japiaa se har hoe har miliaa kel kelaalee ||3|| har har japan jap loch luochaanee har kirapaa kar banavaalee || jan naanak sangat saadh har melahu ham saadh janaa pag raalee ||4||4||


Dhanaasaree, Fourth Mehla: I am blind, totally blind, entangled in corruption and poison. How can I walk on the Guru’s Path? If the True Guru, the Giver of peace, shows His kindness, He attaches us to the hem of His robe. ||1|| O Sikhs of the Guru, O friends, walk on the Guru’s Path. Whatever the Guru says, accept that as good; the sermon of the Lord, Har, Har, is unique and wonderful. ||1||Pause|| O Saints of the Lord, O Siblings of Destiny, listen: serve the Guru, quickly now! Let your service to the True Guru be your supplies on the Lord’s Path; pack them up, and don’t think of today or tomorrow. ||2|| O Saints of the Lord, chant the chant of the Lord’s Name; the Lord’s Saints walk with the Lord. Those who meditate on the Lord, become the Lord; the playful, wondrous Lord meets them. ||3|| To chant the chant of the Lord’s Name, Har, Har, is the longing I long for; have Mercy upon me, O Lord of the world-forest. O Lord, unite servant Nanak with the Saadh Sangat, the Company of the Holy; make me the dust of the feet of the Holy. ||4||4||


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
 bangla sahib gurudwara hukamnama
Gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib
Shabad Lyrics In Punjabi
Shabad Lyrics in Hindi
Shabad Lyrics In English

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama  bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi