Archives December 28, 2024

Shri Darbar Sahib 1 scaled
Daily Mukhwak From Shri  Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 615


ਸੋਰਠਿ ਮਹਲਾ ੫ ॥
ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥


ਪਦਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ॥੧॥ (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ॥੨॥ ਹੇ ਭਾਈ! (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ। ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ ॥੩॥ ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ, ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ ॥੪॥੧੨॥੨੩॥


सोरठि महला ५ ॥
गुण गावहु पूरन अबिनासी काम क्रोध बिखु जारे ॥ महा बिखमु अगनि को सागरु साधू संगि उधारे ॥१॥ पूरै गुरि मेटिओ भरमु अंधेरा ॥ भजु प्रेम भगति प्रभु नेरा ॥ रहाउ ॥ हरि हरि नामु निधान रसु पीआ मन तन रहे अघाई ॥ जत कत पूरि रहिओ परमेसरु कत आवै कत जाई ॥२॥ जप तप संजम गिआन तत बेता जिसु मनि वसै गोपाला ॥ नामु रतनु जिनि गुरमुखि पाइआ ता की पूरन घाला ॥३॥ कलि कलेस मिटे दुख सगले काटी जम की फासा ॥ कहु नानक प्रभि किरपा धारी मन तन भए बिगासा ॥४॥१२॥२३॥


अर्थ: (हे भाई! पूरे गुरू की श़रण पड़ कर) सर्व-व्यापक नाश-रहित प्रभू के गुण गाया कर। (जो मनुष्य यह उद्यम करता है गुरू उस के अंदर से आत्मिक मौत लाने वाले) काम क्रोध (आदि का) ज़हर जला देता है। (यह जगत विकारों की) आग का समुँद्र (है, इस में से पार निकलना) बहुत कठिन है (सिफ़त-सलाह के गीत गाने वाले मनुष्य को गुरू) साध संगत में (रख कर, इस समुँद्र से) पार निकाल देता है ॥१॥ (हे भाई! पूरे गुरू की श़रण पड़। जो मनुष्य पूरे गुरू की श़रण पड़ा) पूरे गुरू ने (उस का) भ्रम मिटा दिया, (उस का माया के मोह का) अंधकार दूर कर दिया। (हे भाई! तूँ भी गुरू की श़रण पड़ कर) प्रेम-भरी भक्ति से प्रभू का भजन किया कर, (तुझे) प्रभू अंग-संग (दिखाई पड़ेगा) ॥ रहाउ ॥ हे भाई! परमात्मा का नाम (सारे रसों का ख़ज़ाना है, जो मनुष्य गुरू की श़रण पड़ कर इस) ख़ज़ाने का रस पीता है, उस का मन उस का तन (माया के रसों से) भर जाता है। उस को हर जगह परमात्मा व्यापक दिख जाता है। वह मनुष्य फिर ना पैदा होता है ना ही मरता है ॥२॥ हे भाई! (गुरू के द्वारा) जिस मनुष्य के मन में सिृष्टी का पालन-हार आ वसता है, वह मनुष्य असली जप तप संजम का भेद समझने वाला हो जाता है वह मनुष्य आत्मिक जीवन की सूझ का ज्ञानवान हो जाता है। जिस मनुष्य ने गुरू की श़रण पड़ कर नाम रत्न ढूंढ लिया, उस की (आत्मिक जीवन वाली) मेहनत कामयाब हो गई ॥३॥ उस मनुष्य की यमों वाली फांसी कट गई (उस के गले से माया के मोह की फांसी कट गई जो आत्मिक मौत लिया कर यमों का वस पाती है), उस के सारे दुःख क्लेश कष्ट दूर हो गए, नानक जी कहते हैं – जिस मनुष्य ऊपर प्रभू ने मेहर की (उस को प्रभू ने गुरू मिला दिया, और) उस का मन उस का तन आत्मिक आनंद से प्रसन्न हो गया ॥४॥१२॥२३॥


Sorath Mahalaa 5 ||
Gun Gaavahu Pooran Abinaasee Kaam Krodhh Bikh Jaare || Mahaa Bikham Agan Ko Saagar Saadhhoo Sang Udhhaare ||1|| Poorai Gur Metteo Bharam Andhheraa || Bhaj Prem Bhagat Prabh Neraa || Rahaau || Har Har Naam Nidhhaan Ras Peeaa Man Tan Rahe Aghaaee || Jat Kat Poor Raheo Parmesar Kat Aavai Kat Jaaee ||2|| Jap Tap Sanjam Giaan Tat Betaa Jis Man Vasai Gopaalaa || Naam Ratan Jin Gurmukh Paaeaa Taa Kee Pooran Ghaalaa ||3|| Kal Kales Mitte Dukh Sagle Kaattee Jam Kee Faasaa || Kahu Naanak Prabh Kirpaa Dhhaaree Man Tan Bhae Bigaasaa ||4||12||23||


Meaning: Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. ||1|| The Perfect Guru has dispelled the darkness of doubt. Remember God with love and devotion; He is near at hand. || Pause || Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go ? ||2|| One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. ||3|| All his struggles, sufferings and pains are dispelled, and the noose of death is cut away from him. Says Nanak Ji, God has extended His Mercy, and so his mind and body blossom forth. ||4||12||23||


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,

live from sri  darbar sahib,darbar sahib,live darbar sahib,live gurbani sri darbar sahib,live from sri  harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri  darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib

Date When this Mukhwaak Comes Again
28 December 2024

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht Shri  Patna Shri Patna Sahib

Hukamnama Sahib From Takht Shri Harimandar Ji  Patna Sahib, Bihar, India
ਤਖ਼ਤ ਸ਼੍ਰੀ  ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 709


Mukhwaak In Punjabi


ਸਲੋਕ ॥
ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥ ਭਾਹਿ ਬਲਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥ ਪਉੜੀ ॥ ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥


Meaning In Punjabi


ਅਰਥ: ਹੇ ਨਾਨਕ! ਜੇ ਮਨੁੱਖ ਦਿਆਲ ਸਰਬ-ਵਿਆਪੀ ਭਗਵਾਨ ਦੇ ਨਾਮ ਦੀ ਵਡਿਆਈ ਕਰੇ ਤਾਂ ਪ੍ਰਭੂ ਮੇਹਰ ਕਰਦਾ ਹੈ, ਉਸ ਦੇ ਦੁੱਖਾਂ ਦਾ ਨਾਸ ਕਰਦਾ ਹੈ ਤੇ ਉਹ ਮਨੁੱਖ ਮਾਇਆ ਦੇ ਮੋਹ ਵਿਚ ਨਹੀਂ ਫਸਦਾ।੧। ਹੇ ਨਾਨਕ! ਜਿਸ ਪ੍ਰਭੂ ਨੇ ਸਾਰੀ ਸ੍ਰਿਸ਼ਟੀ ਰਚੀ ਹੈ ਉਸ ਦਾ ਸਿਮਰਨ ਕਰ, (ਸਿਮਰਨ ਕੀਤਿਆਂ) ਉਹ ਪ੍ਰਭੂ ਆਪ ਜੀਵ ਦਾ ਰਾਖਾ ਬਣਦਾ ਹੈ ਤੇ ਉਸ ਦੇ ਅੰਦਰ ਦੀ ਬਲਦੀ (ਤ੍ਰਿਸਨਾ ਦੀ) ਅੱਗ ਬੁੱਝ ਜਾਂਦੀ ਹੈ।੨। ਜਦੋਂ (ਜੀਵ ਉੱਤੇ) ਪ੍ਰਭੂ ਜੀ ਮੇਹਰਬਾਨ ਹੋਣ ਤਾਂ ਮਾਇਆ ਜ਼ੋਰ ਨਹੀਂ ਪਾ ਸਕਦੀ। ਇਕ ਪ੍ਰਭੂ ਨੂੰ ਸਿਮਰਿਆਂ ਕਰੋੜਾਂ ਹੀ ਪਾਪ ਨਾਸ ਹੋ ਜਾਂਦੇ ਹਨ, ਸਿਮਰਨ ਕਰਨ ਵਾਲੇ ਬੰਦਿਆਂ ਦੀ ਚਰਨ-ਧੂੜ ਵਿਚ ਨ੍ਹਾਤਿਆਂ ਸਰੀਰ ਪਵਿਤ੍ਰ ਹੋ ਜਾਂਦੇ ਹਨ, (ਸੰਤਾਂ ਦੀ ਸੰਗਤਿ ਵਿਚ) ਪੂਰਨ ਪ੍ਰਭੂ ਮਿਲ ਪੈਂਦਾ ਹੈ ਤੇ ਮਨ ਤੇ ਤਨ ਦੋਹਾਂ ਨੂੰ ਸੰਤੋਖ ਪ੍ਰਾਪਤ ਹੁੰਦਾ ਹੈ। ਅਜੇਹੇ ਮਨੁੱਖਾਂ ਦੀ ਸੰਗਤਿ ਵਿਚ ਉਹਨਾਂ ਦੇ ਪਰਵਾਰ ਦੇ ਲੋਕ ਤੇ ਸਾਰੀਆਂ ਕੁਲਾਂ ਤਰ ਜਾਂਦੀਆਂ ਹਨ।੧੮।


Mukhwaak In Hindi


सलोक ॥
दइआ करणं दुख हरणं उचरणं नाम कीरतनह ॥ दइआल पुरख भगवानह नानक लिपत न माइआ ॥१॥ भाहि बलंदड़ी बुझि गई रखंदड़ो प्रभु आपि ॥ जिनि उपाई मेदनी नानक सो प्रभु जापि ॥२॥ पउड़ी ॥ जा प्रभ भए दइआल न बिआपै माइआ ॥ कोटि अघा गए नास हरि इकु धिआइआ ॥ निरमल भए सरीर जन धूरी नाइआ ॥ मन तन भए संतोख पूरन प्रभु पाइआ ॥ तरे कुट्मब संगि लोग कुल सबाइआ ॥१८॥


Mukhwaak Meaning In Hindi


अर्थ: जब (जीव पर) प्रभू जी मेहरवान हों तो माया जोर नहीं डाल सकती। एक प्रभू को सिमरने से करोड़ों ही पाप नाश हो जाते हैं, सिमरन करने वाले बँदों की चरण-धूड़ में नहाने से शरीर पवित्र हो जाते हैं, (संतों की संगति में) पूर्ण प्रभू मिल जाता है और मन व तन दोनों को संतोष प्राप्त होता है। ऐसे मनुष्यों की संगति में उनके परिवार के लोग और सारी ही कुलों का उद्धार हो जाता है।18।


Salok || Dayaa karanan dhukh haranan ucharanan naam keerataneh || dhiaal purakh bhagavaaneh naanak lipat na maiaa ||1|| bhaeh bala(n)dhaRee bujh giee rakhandhaRo prabh aap || jin upaiee medhanee naanak so prabh jaap ||2|| pauRee || jaa prabh bhe dhiaal na biaapai maiaa || koT aghaa ge naas har ik dhiaaiaa || niramal bhe sareer jan dhooree naiaa || man tan bhe santokh pooran prabh paiaa || tare kuTanb sang log kul sabaiaa ||18||


Shalok: The Lord grants His Grace, and dispels the pains of those who sing the Kirtan of the Praises of His Name. When the Lord God shows His Kindness, O Nanak, one is no longer engrossed in Maya. ||1|| The burning fire has been put out; God Himself has saved me. Meditate on that God, O Nanak, who created the universe. ||2|| Pauree: When God becomes merciful, Maya does not cling. Millions of sins are eliminated, by meditating on the Naam, the Name of the One Lord. The body is made immaculate and pure, bathing in the dust of the feet of the Lord’s humble servants. The mind and body become contented, finding the Perfect Lord God. One is saved, along with his family, and all his ancestors. ||18||


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again

23 September 2024
04 December 2024
28 December 2024