Archives April 11, 2025

Shri-Darbar-Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ  ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 501

ਗੂਜਰੀ ਮਹਲਾ ੫ ॥
ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨ੍ਹ੍ਹੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥


ਅਰਥ: ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ।੧।ਰਹਾਉ। ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ।੧। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ।੨। ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ।੩। ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ। ਹੇ ਨਾਨਕ! ਆਖ-ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ।੪।੨।੨੮।


गूजरी महला ५ ॥
आपना गुरु सेवि सद ही रमहु गुण गोबिंद ॥ सासि सासि अराधि हरि हरि लहि जाइ मन की चिंद ॥१॥ मेरे मन जापि प्रभ का नाउ ॥ सूख सहज अनंद पावहि मिली निरमल थाउ ॥१॥ रहाउ ॥ साधसंगि उधारि इहु मनु आठ पहर आराधि ॥ कामु क्रोधु अहंकारु बिनसै मिटै सगल उपाधि ॥२॥ अटल अछेद अभेद सुआमी सरणि ता की आउ ॥ चरण कमल अराधि हिरदै एक सिउ लिव लाउ ॥३॥ पारब्रहमि प्रभि दइआ धारी बखसि लीन्हे आपि ॥ सरब सुख हरि नामु दीआ नानक सो प्रभु जापि ॥४॥२॥२८॥


अर्थ: हे मेरे मन! परमात्मा का नाम जपता रह (सिमरन की बरकति से) सुख, आत्मिक अडोलता, आनंद प्राप्त करेगा, तुझे वह जगह मिली रहेगी जो तुझे हमेशा स्वच्छ रख सके।1। रहाउ। हे भाई! अपने गुरू की शरण पड़ के सदा ही गोविंद के गुण गाता रह, अपनी हरेक सांस के साथ परमात्मा की आराधना करता रह, तेरे मन की हरेक चिंता दूर हो जाएगी।1। हे भाई! गुरू की संगति में टिक के अपने इस मन को (विकारों से) बचाए रख, आठों पहर परमात्मा की आराधना करता रह, (तेरे अंदर से) काम-क्रोध-अहंकार नाश हो जाएगा, तेरा हरेक रोग दूर हो जाएगा।2। हे भाई! उस मालिक प्रभू की शरण में टिका रह जो सदा कायम रहने वाला है जो नाश-रहित है जिसका भेद नहीं पाया जा सकता। हे भाई! अपने हृदय में प्रभू के सुंदर कोमल चरणों की आराधना किया कर, परमात्मा के चरणों में प्यार डाले रख।3। हे भाई! पारब्रहम प्रभू ने जिस मनुष्यों पर मेहर की उनको उसने स्वयं बख्श लिया (उनके पिछले पाप क्षमा कर दिए) उनको उसने सारे सुखों का खजाना अपना हरी-नाम दे दिया। हे नानक! (कह–हे भाई!) तू भी उस प्रभू का नाम जपा कर।4।2।28।


Goojaree Mehalaa 5 ||
Aapanaa Gur Saev Sadh Hee Ramahu Gun Gobindh || Saas Saas Araadhh Har Har Lehi Jaae Man Kee Chindh ||1|| Maerae Man Jaap Prabh Kaa Naao || Sookh Sehaj Anandh Paavehi Milee Niramal Thhaao ||1|| Rehaao || Saadhhasang Oudhhaar Eihu Man Aath Pehar Aaraadhh || Kaam Krodhh Ahankaar Binasai Mittai Sagal Oupaadhh ||2|| Attal Ashhaedh Abhaedh Suaamee Saran Thaa Kee Aao || Charan Kamal Araadhh Hiradhai Eaek Sio Liv Laao ||3|| Paarabreham Prabh Dhaeiaa Dhhaaree Bakhas Leenhae Aap || Sarab Sukh Har Naam Dheeaa Naanak So Prabh Jaap ||4||2||28||


Meaning: Goojaree, Fifth Mehl: Serve your Guru forever, and chant the Glorious Praises of the Lord of the Universe. With each and every breath, worship the Lord, Har, Har, in adoration, and the anxiety of your mind will be dispelled. ||1|| O my mind, chant the Name of God. You shall be blessed with peace, poise and pleasure, and you shall find the immaculate place. ||1||Pause|| In the Saadh Sangat, the Company of the Holy, redeem your mind, and adore the Lord, twenty-four hours a day. Sexual desire, anger and egotism will be dispelled, and all troubles shall end. ||2|| The Lord Master is immovable, immortal and inscrutable; seek His Sanctuary. Worship in adoration the lotus feet of the Lord in your heart, and center your consciousness lovingly on Him alone. ||3|| The Supreme Lord God has shown mercy to me, and He Himself has forgiven me. The Lord has given me His Name, the treasure of peace; O Nanak, meditate on that God. ||4||2||28||


hukamnama,
hukamnama from amritsar today,
hukamnama sri Darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama amritsar,
amritsar hukamnama,
aaj ka hukamnama darbar sahib,
Shabad Lyrics In Punjabi
Shabad Lyrics in Hindi
Shabad Lyrics In English

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc

Dates When this Mukhwaak Comes Again

02 September 2024
11 April 2025

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 645


ਸਲੋਕੁ ਮਃ ੩ ॥
ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥੨॥ ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥


ਅਰਥ: ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨ; ਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈ; ਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ। ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ।੧। ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵ, ਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈ) ਉਸ ਨੂੰ ਹਰ ਰੋਜ਼ (ਭਾਵ, ਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ। ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈ; ਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀਂ ਸੌਂਦਾ। ਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ (ਭਾਵ, ਜਾਗਦੇ ਤੇ ਸੁੱਤੇ ਹੋਏ ਇਕ-ਰਸ ਰਹਿੰਦੇ ਹਨ) । ਹੇ ਨਾਨਕ! ਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂ।੨। ਜੋ ਮਨੁੱਖ ਹਰੀ ਵਿਚ ਰੱਤੇ ਹੋਏ ਹਨ, ਉਹ ਉਸ ਦਾ ਨਾਮ ਸਿਮਰਦੇ ਹਨ; ਉਸ ਇੱਕ ਹਰੀ ਨੂੰ ਧਿਆਉਂਦੇ ਹਨ; ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ। ਜੋ ਮਨੁੱਖ ਨਾਮ ਸਿਮਰਦੇ ਹਨ, ਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈ। ਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤਿ ਦੀ ਰਾਹੀਂ ਇਹ ਦਾਤਿ ਦੇਂਦਾ ਹੈ।੯।


सलोकु मः ३ ॥ विणु नावै सभि भरमदे नित जगि तोटा सैसारि ॥ मनमुखि करम कमावणे हउमै अंधु गुबारु ॥ गुरमुखि अम्रितु पीवणा नानक सबदु वीचारि ॥१॥ मः ३ ॥ सहजे जागै सहजे सोवै ॥ गुरमुखि अनदिनु उसतति होवै ॥ मनमुख भरमै सहसा होवै ॥ अंतरि चिंता नीद न सोवै ॥ गिआनी जागहि सवहि सुभाइ ॥ नानक नामि रतिआ बलि जाउ ॥२॥ पउड़ी ॥ से हरि नामु धिआवहि जो हरि रतिआ ॥ हरि इकु धिआवहि इकु इको हरि सतिआ ॥ हरि इको वरतै इकु इको उतपतिआ ॥ जो हरि नामु धिआवहि तिन डरु सटि घतिआ ॥ गुरमती देवै आपि गुरमुखि हरि जपिआ ॥९॥


अर्थ: नाम के बिना सारे लोग भटकते फिरते हैं; उनको संसार में सदा घाटा ही घाटा है; हे नानक! मनमुख तो अहंकार के आसरे ऐसे कर्म कमाते हैं जो घोर अंधकार पैदा करते हैं। पर सतिगुरू के सन्मुख जीव शबद को विचार के आत्मिक जीवन देने वाला नाम-जल पीते हैं।1। जो मनुष्य सतिगुरू के सन्मुख होता है वह आत्मिक अडोलता में ही जागता है और आत्मिक अडोलता में ही सोता है (भाव, जागते हुए हरी में लीन और सोते हुए भी हरी में लीन रहता है) उसे हर रोज (भाव, हर वक्त) हरी की उस्तति (का ही आहर होता) है। मनमुख भटकता है, क्योंकि उसे सदा तौखला रहता है; मन में चिंता होने के कारण वह (सुख की) नींद नहीं सोता। प्रभू के साथ गहरी सांझ रखने वाले बँदे प्रभू के प्यार में ही जागते सोते हैं (भाव, जागते-सोते हुए एक-रस रहते हैं)। हे नानक! मैं नाम में रंगे हुओं से सदके हूँ।2। जो मनुष्य हरी में रंगे हुए हैं, वे उसका नाम सिमरते हैं; उस एक हरी को ध्याते हैं, जो सदा कायम रहने वाला है जो एक खुद हर जगह में व्यापक है और जिस एक ने ही (सारी सृष्टि) पैदा की है। जो मनुष्य नाम सिमरते हैं, उन्होंने सारा डर दूर कर दिया है। पर, वही गुरमुख नाम सिमरता है जिसे प्रभू खुद गुरू की मति के द्वारा ये दाति देता है।9।


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

hukamnama patna sahib,patna sahib live katha today,patna sahib live,patna sahib,
sri patna sahib,patna sahib live today,patna sahib gurudwara live,gurudwara patna sahib,katha sri
guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dhan Shri  Guru Granth Sahib JI Maharaj

DATES WHEN THIS MUKHWAK COMES

26 May 2024
26 February 2025
11 April 2025

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi
Daily Mukhwak From  Gurdwara Bangla Sahib  New Delhi

Hukamnama Sahib From Gurdwara  Shri Bangla Sahib,  New Delhi, India
ਗੁਰਦਵਾਰਾ  ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 747

ਸੂਹੀ ਮਹਲਾ ੫ ॥
ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥ ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੂਟੈ ॥੧॥ ਸੰਤਹੁ ਸਾਗਰੁ ਪਾਰਿ ਉਤਰੀਐ ॥ ਜੇ ਕੋ ਬਚਨੁ ਕਮਾਵੈ ਸੰਤਨ ਕਾ ਸੋ ਗੁਰ ਪਰਸਾਦੀ ਤਰੀਐ ॥੧॥ ਰਹਾਉ ॥ ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਮੈਲੁ ਭਰੀਜੈ ॥ ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥੨॥ ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ ਇਨ੍ਹ੍ਹ ਪੜਿਆ ਮੁਕਤਿ ਨ ਹੋਈ ॥ ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ ਕੀ ਨਿਰਮਲ ਸੋਈ ॥੩॥ ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ ॥ ਗੁਰਮੁਖਿ ਨਾਮੁ ਜਪੈ ਉਧਰੈ ਸੋ ਕਲਿ ਮਹਿ ਘਟਿ ਘਟਿ ਨਾਨਕ ਮਾਝਾ ॥੪॥੩॥੫੦॥


ਅਰਥ: ਹੇ ਸੰਤ ਜਨੋ! ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ। ਜੇ ਕੋਈ ਮਨੁੱਖ ਸੰਤ ਜਨਾਂ ਦੇ ਉਪਦੇਸ਼ ਨੂੰ (ਜੀਵਨ ਵਿਚ) ਕਮਾ ਲਏ, ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਪਾਰ ਲੰਘ ਜਾਂਦਾ ਹੈ।੧।ਰਹਾਉ। ਹੇ ਭਾਈ! ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕੰਮ ਵਿਖਾਵੇ ਦੇ ਕੰਮ ਹਨ, ਇਹ ਕੰਮ ਜਿਤਨੇ ਭੀ ਲੋਕ ਕਰਦੇ ਦਿੱਸਦੇ ਹਨ, ਉਹਨਾਂ ਨੂੰ ਮਸੂਲੀਆ ਜਮ ਲੁੱਟ ਲੈਂਦਾ ਹੈ। (ਇਸ ਵਾਸਤੇ) ਵਾਸਨਾ-ਰਹਿਤ ਹੋ ਕੇ ਕਰਤਾਰ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਕਿਉਂਕਿ ਇਸ ਦੀ ਬਰਕਤਿ ਨਾਲ ਛਿਨ-ਭਰ ਨਾਮ ਸਿਮਰਿਆਂ ਹੀ ਮਨੁੱਖ ਵਿਕਾਰਾਂ ਤੋਂ ਖ਼ਲਾਸੀ ਪਾ ਲੈਂਦਾ ਹੈ।੧। ਹੇ ਭਾਈ! ਕ੍ਰੋੜਾਂ ਤੀਰਥਾਂ ਦੇ ਇਸ਼ਨਾਨ (ਕਰਦਿਆਂ ਤਾਂ) ਜਗਤ ਵਿਚ (ਵਿਕਾਰਾਂ ਦੀ) ਮੈਲ ਨਾਲ ਲਿਬੜ ਜਾਈਦਾ ਹੈ। ਪਰ ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ।੨। ਹੇ ਭਾਈ! ਵੇਦ ਪੁਰਾਣ ਸਿੰਮ੍ਰਤੀਆਂ ਇਹ ਸਾਰੇ (ਹਿੰਦੂ ਧਰਮ ਦੇ ਪੁਸਤਕ) (ਕੁਰਾਨ ਅੰਜੀਲ ਆਦਿਕ) ਇਹ ਸਾਰੇ (ਸ਼ਾਮੀ ਮਤਾਂ ਦੇ ਪੁਸਤਕ) ਨਿਰੇ ਪੜ੍ਹਨ ਨਾਲ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ। ਪਰ ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਕ ਅਬਿਨਾਸੀ ਪ੍ਰਭੂ ਦਾ ਨਾਮ ਜਪਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਪਵਿਤ੍ਰ ਸੋਭਾ ਬਣ ਜਾਂਦੀ ਹੈ।੩। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਦਾ) ਉਪਦੇਸ਼ ਖੱਤ੍ਰੀ ਬ੍ਰਾਹਮਣ ਵੈਸ਼ ਸ਼ੂਦਰ ਚੌਹਾਂ ਵਰਨਾਂ ਦੇ ਲੋਕਾਂ ਵਾਸਤੇ ਇਕੋ ਜਿਹਾ ਹੈ। (ਕਿਸੇ ਭੀ ਵਰਨ ਦਾ ਹੋਵੇ) ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਪ੍ਰਭੂ ਦਾ ਨਾਮ ਜਪਦਾ ਹੈ ਉਹ ਜਗਤ ਵਿਚ ਵਿਕਾਰਾਂ ਤੋਂ ਬਚ ਨਿਕਲਦਾ ਹੈ। ਹੇ ਨਾਨਕ! ਉਸ ਮਨੁੱਖ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸਦਾ ਹੈ।੪।੩।੫੦।


सूही महला ५ ॥
करम धरम पाखंड जो दीसहि तिन जमु जागाती लूटै ॥ निरबाण कीरतनु गावहु करते का निमख सिमरत जितु छूटै ॥१॥ संतहु सागरु पारि उतरीऐ ॥ जे को बचनु कमावै संतन का सो गुर परसादी तरीऐ ॥१॥ रहाउ ॥ कोटि तीरथ मजन इसनाना इसु कलि महि मैलु भरीजै ॥ साधसंगि जो हरि गुण गावै सो निरमलु करि लीजै ॥२॥ बेद कतेब सिम्रिति सभि सासत इन्ह पड़िआ मुकति न होई ॥ एकु अखरु जो गुरमुखि जापै तिस की निरमल सोई ॥३॥ खत्री ब्राहमण सूद वैस उपदेसु चहु वरना कउ साझा ॥ गुरमुखि नामु जपै उधरै सो कलि महि घटि घटि नानक माझा ॥४॥३॥५०॥


अर्थ: हे संत जनों! (सिफत सालाह की बरकति से) संसार-समुंद्र से पार लांघा जा सकता है। अगर कोई मनुष्य संत जनों के उपदेश को (जीवन में) कमा ले, वह मनुष्य गुरू की कृपा से पार लांघ जाता है।1। रहाउ। हे भाई! (तीर्थ-स्नान आदि निहित) धार्मिक काम दिखावे के काम हैं, ये काम जितने भी लोग करते हुए दिखाई देते हैं, उन्हें मसूलिया जम लूट लेता है। (इस वास्ते) वासना-रहित हो के करतार की सिफत सालाह किया करो, क्योंकि इसकी बरकति से छिन भर भी नाम सिमरने मात्र से मनुष्य विकारों से खलासी पा लेता है।1। हे भाई! करोड़ों तीर्थ-स्नान (करते हुए भी) जगत में (विकारों की) मैल लिबड़ जाती है। पर जो मनुष्य गुरू की संगति में (टिक के) परमात्मा की सिफत सालाह के गीत गाता रहता है, वह पवित्र जीवन वाला बन जाता है।2। हे भाई! वेद-पुराण-स्मृतियाँ आदि ये सारे (हिन्दू धर्म पुस्तकें) (कुरान-अंजील आदि) ये सारे (पश्चिमी धर्म की पुस्तकें) आदि को सिर्फ पढ़ने मात्र से विकारों से निजात नहीं मिलती। पर जो मनुष्य गुरू की शरण पड़ कर अबिनाशी प्रभू का नाम जपता है, उसकी (लोक-परलोक में) पवित्र शोभा बन जाती है।3। हे भाई! (परमात्मा का नाम सिमरने का) उपदेश खत्री-ब्राहमण-वैश-शूद्र चारों वर्णों के लोगों के वास्ते एक जैसा ही है। (किसी भी वर्ण का हो) जो मनुष्य गुरू के बताए हुए रास्ते पर चल के प्रभू का नाम जपता है वह जगत में विकारों से बच निकलता है। हे नानक! उस मनुष्य को परमात्मा हरेक शरीर में बसा हुआ दिखाई देता है।4।3।50।


www.shrimuktsarsahib.com

hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama  bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi

Dates When this Mukhwaak Comes Again

12 June 2024
04 November 2024
11 April 2025