Archives August 14, 2025

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc
Daily Mukhwak From Shri Darbar Sahib

Hukamnama | Sri  Darbar Sahib | Hukamnama Sri  Darbar Sahib Today |
ਸੱਚਖੰਡ ਸ੍ਰੀ  ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 931


ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥ ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥ ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥ ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥ ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥ ਲਾਹਾ ਨਾਮੁ ਰਤਨੁ ਜਪਿ ਸਾਰੁ ॥ ਲਬੁ ਲੋਭੁ ਬੁਰਾ ਅਹੰਕਾਰੁ ॥ ਲਾੜੀ ਚਾੜੀ ਲਾਇਤਬਾਰੁ ॥ ਮਨਮੁਖੁ ਅੰਧਾ ਮੁਗਧੁ ਗਵਾਰੁ ॥ ਲਾਹੇ ਕਾਰਣਿ ਆਇਆ ਜਗਿ ॥ ਹੋਇ ਮਜੂਰੁ ਗਇਆ ਠਗਾਇ ਠਗਿ ॥ ਲਾਹਾ ਨਾਮੁ ਪੂੰਜੀ ਵੇਸਾਹੁ ॥ ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥ ਆਇ ਵਿਗੂਤਾ ਜਗੁ ਜਮ ਪੰਥੁ ॥ ਆਈ ਨ ਮੇਟਣ ਕੋ ਸਮਰਥੁ ॥ ਆਥਿ ਸੈਲ ਨੀਚ ਘਰਿ ਹੋਇ ॥ ਆਥਿ ਦੇਖਿ ਨਿਵੈ ਜਿਸੁ ਦੋਇ ॥ ਆਥਿ ਹੋਇ ਤਾ ਮੁਗਧੁ ਸਿਆਨਾ ॥ ਭਗਤਿ ਬਿਹੂਨਾ ਜਗੁ ਬਉਰਾਨਾ ॥ ਸਭ ਮਹਿ ਵਰਤੈ ਏਕੋ ਸੋਇ ॥ ਜਿਸ ਨੋ ਕਿਰਪਾ ਕਰੇ ਤਿਸੁ ਪਰਗਟੁ ਹੋਇ ॥੧੪॥ ਜੁਗਿ ਜੁਗਿ ਥਾਪਿ ਸਦਾ ਨਿਰਵੈਰੁ ॥ ਜਨਮਿ ਮਰਣਿ ਨਹੀ ਧੰਧਾ ਧੈਰੁ ॥ ਜੋ ਦੀਸੈ ਸੋ ਆਪੇ ਆਪਿ ॥ ਆਪਿ ਉਪਾਇ ਆਪੇ ਘਟ ਥਾਪਿ ॥ ਆਪਿ ਅਗੋਚਰੁ ਧੰਧੈ ਲੋਈ ॥ ਜੋਗ ਜੁਗਤਿ ਜਗਜੀਵਨੁ ਸੋਈ ॥ ਕਰਿ ਆਚਾਰੁ ਸਚੁ ਸੁਖੁ ਹੋਈ ॥ ਨਾਮ ਵਿਹੂਣਾ ਮੁਕਤਿ ਕਿਵ ਹੋਈ ॥੧੫॥


ਅਰਥ: (ਹੇ ਪਾਂਡੇ! ਗੁਰੂ ਦੇ ਸਨਮੁਖ ਹੋ ਕੇ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਲਿਖ, ਉਸ ਗੋਪਾਲ ਨਾਲ) ਰੁਸੇਵਾਂ ਹੀ ਨਾਹ ਕਰੀ ਰੱਖੋ, ਉਸ ਦਾ ਨਾਮ-ਅੰਮ੍ਰਿਤ ਪੀਉ। ਇਸ ਸੰਸਾਰ ਵਿਚ ਸਦਾ ਦਾ ਵਸੇਬਾ ਨਹੀਂ ਹੈ। ਰਾਜੇ ਹੋਣ, ਅਮੀਰ ਹੋਣ, ਚਾਹੇ ਕੰਗਾਲ ਹੋਣ, ਕੋਈ ਭੀ ਇਥੇ ਸਦਾ ਨਹੀਂ ਰਹਿ ਸਕਦਾ। ਜੋ ਜੰਮਿਆ ਹੈ ਉਸ ਨੇ ਮਰਨਾ ਹੈ, (ਇਹ ਨਿਯਮ) ਸਦਾ ਲਈ (ਅਟੱਲ) ਹੈ। ਇਥੇ ਸਦਾ ਟਿਕੇ ਰਹਿਣ ਲਈ ਤਰਲੇ ਕਰਨ ਨਾਲ ਭੀ ਕੋਈ ਸਦਾ ਟਿਕਿਆ ਰਹਿ ਨਹੀਂ ਸਕਦਾ, ਇਸ ਗੱਲ ਵਾਸਤੇ ਕਿਸੇ ਅੱਗੇ ਤਰਲੇ ਲੈਣੇ ਵਿਅਰਥ ਹਨ। (ਹਾਂ, ਹੇ ਪਾਂਡੇ! ਗੁਰੂ ਦੀ ਸਰਨ ਆਓ) ਸਤਿਗੁਰੂ ਪਰਮਾਤਮਾ ਦੇ ਨਾਮ ਦੀ ਵਡਿਆਈ ਦਾ ਸ਼ਬਦ ਬਖ਼ਸ਼ਦਾ ਹੈ ਜੋ ਵਿਕਾਰਾਂ ਤੋਂ ਬਚਾ ਲੈਂਦਾ ਹੈ, ਤੇ, ਸਤਿਗੁਰੂ ਪ੍ਰਭੂ-ਪਤੀ ਨਾਲ ਮਿਲਣ ਦੀ ਅਕਲ ਦੇਂਦਾ ਹੈ ॥੧੧॥ (ਹੇ ਪਾਂਡੇ!) ਜੋ ਜੀਵ-ਇਸਤ੍ਰੀ ਗੁਰੂ ਦੀ ਸਰਨ ਆਉਂਦੀ ਹੈ ਉਸ ਨੂੰ ਦੁਨੀਆ ਵਾਲੀ ਕੋਈ ਚਿੰਤਾ ਪੋਹ ਨਹੀਂ ਸਕਦੀ, ਪ੍ਰੀਤਮ-ਪਤੀ (ਦੇ ਪ੍ਰੇਮ) ਵਿਚ ਰੰਗੀ ਹੋਈ ਦੇ ਮੂੰਹ ਉਤੇ ਲਾਲੀ ਭਖ ਆਉਂਦੀ ਹੈ। ਉਸ ਨੂੰ ਪ੍ਰਭੂ-ਪਤੀ ਪਿਆਰ ਤੇ ਚਾਉ ਨਾਲ ਸੱਦਦਾ ਹੈ (ਭਾਵ, ਆਪਣੀ ਯਾਦ ਦੀ ਖਿੱਚ ਬਖ਼ਸ਼ਦਾ ਹੈ) , ਉਸ ਦੇ ਮਨ ਵਿਚ (ਸਤਿਗੁਰੂ ਦਾ) ਸ਼ਬਦ (ਆ ਵੱਸਦਾ ਹੈ, ਉਸ ਦੇ ਮਨ ਵਿਚ) ਆਨੰਦ (ਟਿਕਿਆ ਰਹਿੰਦਾ) ਹੈ। (ਗੁਰੂ ਦੀ ਸਰਨ ਪੈ ਕੇ) ਦੁਨੀਆ ਦੇ ਨੱਕ-ਨਮੂਜ ਦਾ ਸਦਾ ਧਿਆਨ ਰੱਖਣ ਵਾਲੀ (ਉਸ ਦੀ ਪਹਿਲੀ ਅਕਲ) ਮੁੱਕ ਜਾਂਦੀ ਹੈ, ਹੁਣ ਉਹ ਲੋਕ-ਲਾਜ ਦਾ ਘੁੰਡ ਲਾਹ ਕੇ ਤੁਰਦੀ ਹੈ; (ਜਿਸ ਮਾਇਆ ਨੇ ਉਸ ਨੂੰ ਪਤੀ-ਪ੍ਰਭੂ ਵਿਚ ਜੁੜਨ ਤੋਂ ਰੋਕਿਆ ਹੋਇਆ ਸੀ, ਉਸ) ਝੱਲੀ ਕਮਲੀ ਮਾਇਆ ਦਾ ਸਹਿਮ ਉਸ ਦੇ ਸਿਰ ਤੋਂ ਹਟ ਜਾਂਦਾ ਹੈ ॥੧੨॥ (ਹੇ ਪਾਂਡੇ! ਪਰਮਾਤਮਾ ਦਾ) ਸ੍ਰੇਸ਼ਟ ਨਾਮ ਜਪ, ਸ੍ਰੇਸ਼ਟ ਨਾਮ ਹੀ ਅਸਲ ਖੱਟੀ-ਕਮਾਈ ਹੈ। ਜੀਭ ਦਾ ਚਸਕਾ, ਮਾਇਆ ਦਾ ਲਾਲਚ, ਅਹੰਕਾਰ, ਨਿੰਦਿਆ, ਖ਼ੁਸ਼ਾਮਦ, ਚੁਗ਼ਲੀ = ਇਹ ਹਰੇਕ ਕੰਮ ਮਾੜਾ ਹੈ। ਜੋ ਮਨੁੱਖ (ਪਰਮਾਤਮਾ ਦਾ ਸਿਮਰਨ ਛੱਡ ਕੇ) ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਲਬ ਲੋਭ ਆਦਿਕ ਕਰਦਾ ਹੈ) ਉਹ ਮੂਰਖ, ਮੂੜ੍ਹ, ਤੇ ਅੰਨ੍ਹਾ ਹੈ (ਭਾਵ, ਉਸ ਨੂੰ ਜੀਵਨ ਦਾ ਸਹੀ ਰਾਹ ਨਹੀਂ ਦਿੱਸਦਾ)। ਜੀਵ ਜਗਤ ਵਿਚ ਕੁਝ ਖੱਟਣ ਦੀ ਖ਼ਾਤਰ ਆਉਂਦਾ ਹੈ, ਪਰ (ਮਾਇਆ ਦਾ) ਗੋੱਲਾ ਬਣ ਕੇ ਮੋਹ ਦੇ ਹੱਥੋਂ ਜੀਵਨ-ਖੇਡ ਹਾਰ ਕੇ ਜਾਂਦਾ ਹੈ। ਹੇ ਨਾਨਕ! ਜੋ ਮਨੁੱਖ ਸਰਧਾ ਨੂੰ ਰਾਸ-ਪੂੰਜੀ ਬਣਾਂਦਾ ਹੈ ਤੇ (ਇਸ ਪੂੰਜੀ ਦੀ ਰਾਹੀਂ) ਪਰਮਾਤਮਾ ਦਾ ਨਾਮ ਖੱਟਦਾ-ਕਮਾਂਦਾ ਹੈ, ਉਸ ਨੂੰ ਸਦਾ-ਥਿਰ ਪਾਤਿਸ਼ਾਹ ਸਦਾ ਟਿਕੀ ਰਹਿਣ ਵਾਲੀ ਇੱਜ਼ਤ ਬਖ਼ਸ਼ਦਾ ਹੈ ॥੧੩॥ (ਹੇ ਪਾਂਡੇ! ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਲਿਖ) ਉਹ (ਗੋਪਾਲ) ਆਪ ਹੀ ਸਭ ਜੀਵਾਂ ਵਿਚ ਮੌਜੂਦ ਹੈ, ਪਰ ਇਹ ਸੂਝ ਉਸ ਮਨੁੱਖ ਨੂੰ ਆਉਂਦੀ ਹੈ ਜਿਸ ਉਤੇ (ਗੋਪਾਲ ਆਪ) ਕਿਰਪਾ ਕਰਦਾ ਹੈ। (ਗੋਪਾਲ ਦੀ) ਭਗਤੀ ਤੋਂ ਬਿਨਾ ਜਗਤ (ਮਾਇਆ ਪਿੱਛੇ) ਝੱਲਾ ਹੋ ਰਿਹਾ ਹੈ। ਜੀਵ (ਸੰਸਾਰ ਵਿਚ) ਜਨਮ ਲੈ ਕੇ (ਗੋਪਾਲ ਦੀ ਭਗਤੀ ਦੇ ਥਾਂ ਮਾਇਆ ਦੀ ਖ਼ਾਤਰ) ਖ਼ੁਆਰ ਹੁੰਦਾ ਹੈ, ਮਾਇਆ ਦੀ ਤ੍ਰਿਸ਼ਨਾ ਨੂੰ ਮਿਟਾਣ-ਜੋਗਾ ਨਹੀਂ ਹੁੰਦਾ ਤੇ ਆਤਮਕ ਮੌਤ ਦਾ ਰਾਹ ਫੜ ਲੈਂਦਾ ਹੈ। (ਜਗਤ ਦਾ ਝੱਲ-ਪੁਣਾ ਵੇਖੋ ਕਿ) ਜੇ ਬਹੁਤੀ ਮਾਇਆ ਕਿਸੇ ਚੰਦਰੇ ਮਨੁੱਖ ਦੇ ਘਰ ਵਿਚ ਹੋਵੇ ਤਾਂ ਉਸ ਦੀ ਮਾਇਆ ਨੂੰ ਵੇਖ ਕੇ (ਗਰੀਬ ਅਮੀਰ) ਦੋਵੇਂ (ਉਸ ਚੰਦਰੇ ਅੱਗੇ ਭੀ) ਲਿਫ਼ਦੇ ਹਨ; ਜੇ ਮਾਇਆ (ਪੱਲੇ) ਹੋਵੇ ਤਾਂ ਮੂਰਖ ਬੰਦਾ ਭੀ ਸਿਆਣਾ (ਮੰਨਿਆ ਜਾਂਦਾ) ਹੈ ॥੧੪॥ (ਹੇ ਪਾਂਡੇ! ਉਸ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖ) ਜੋ ਸਦਾ ਹੀ (ਬਹੁ-ਰੰਗੀ ਦੁਨੀਆ) ਪੈਦਾ ਕਰ ਕੇ ਆਪ ਨਿਰਵੈਰ ਰਹਿੰਦਾ ਹੈ, ਜੋ ਜਨਮ ਮਰਨ ਵਿਚ ਨਹੀਂ ਹੈ ਤੇ (ਜਿਸ ਦੇ ਅੰਦਰ ਜਗਤ ਦਾ ਕੋਈ) ਧੰਧਾ ਭਟਕਣਾ ਪੈਦਾ ਨਹੀਂ ਕਰਦਾ। ਉਹ ਗੋਪਾਲ ਆਪ ਹੀ (ਸ੍ਰਿਸ਼ਟੀ) ਪੈਦਾ ਕਰ ਕੇ ਆਪ ਹੀ ਸਾਰੇ ਜੀਵ ਬਣਾਂਦਾ ਹੈ, ਜੋ ਕੁਝ (ਜਗਤ ਵਿਚ) ਦਿੱਸ ਰਿਹਾ ਹੈ ਉਹ ਗੋਪਾਲ ਆਪ ਹੀ ਆਪ ਹੈ (ਭਾਵ, ਉਸ ਗੋਪਾਲ ਦਾ ਹੀ ਸਰੂਪ ਹੈ)। (ਹੇ ਪਾਂਡੇ!) ਜਗਤ ਭਟਕਣਾ ਵਿਚ (ਫਸਿਆ ਪਿਆ) ਹੈ, ਜਗਤ ਦਾ ਸਹਾਰਾ ਉਹ ਅਪਹੁੰਚ ਗੋਪਾਲ ਆਪ ਹੀ (ਜੀਵ ਨੂੰ ਇਸ ਭਟਕਣਾ ਵਿਚੋਂ ਕੱਢ ਕੇ) ਆਪਣੇ ਨਾਲ ਮਿਲਣ ਦੀ ਜਾਚ ਸਿਖਾਂਦਾ ਹੈ। (ਹੇ ਪਾਂਡੇ!) ਉਸ ਸਦਾ-ਥਿਰ (ਗੋਪਾਲ ਦੀ ਯਾਦ) ਨੂੰ ਆਪਣਾ ਕਰਤੱਬ ਬਣਾ, ਤਦੋਂ ਹੀ ਸੁਖ ਮਿਲਦਾ ਹੈ। ਉਸ ਦੇ ਨਾਮ ਤੋਂ ਵਾਂਜੇ ਰਹਿ ਕੇ ਧੰਧਿਆਂ ਤੋਂ ਖ਼ਲਾਸੀ ਨਹੀਂ ਹੋ ਸਕਦੀ ॥੧੫॥


रोसु न कीजै अम्रितु पीजै रहणु नही संसारे ॥ राजे राइ रंक नही रहणा आइ जाइ जुग चारे ॥ रहण कहण ते रहै न कोई किसु पहि करउ बिनंती ॥ एकु सबदु राम नाम निरोधरु गुरु देवै पति मती ॥११॥ लाज मरंती मरि गई घूघटु खोलि चली ॥ सासु दिवानी बावरी सिर ते संक टली ॥ प्रेमि बुलाई रली सिउ मन महि सबदु अनंदु ॥ लालि रती लाली भई गुरमुखि भई निचिंदु ॥१२॥ लाहा नामु रतनु जपि सारु ॥ लबु लोभु बुरा अहंकारु ॥ लाड़ी चाड़ी लाइतबारु ॥ मनमुखु अंधा मुगधु गवारु ॥ लाहे कारणि आइआ जगि ॥ होइ मजूरु गइआ ठगाइ ठगि ॥ लाहा नामु पूंजी वेसाहु ॥ नानक सची पति सचा पातिसाहु ॥१३॥ आइ विगूता जगु जम पंथु ॥ आई न मेटण को समरथु ॥ आथि सैल नीच घरि होइ ॥ आथि देखि निवै जिसु दोइ ॥ आथि होइ ता मुगधु सिआना ॥ भगति बिहूना जगु बउराना ॥ सभ महि वरतै एको सोइ ॥ जिस नो किरपा करे तिसु परगटु होइ ॥१४॥ जुगि जुगि थापि सदा निरवैरु ॥ जनमि मरणि नही धंधा धैरु ॥ जो दीसै सो आपे आपि ॥ आपि उपाइ आपे घट थापि ॥ आपि अगोचरु धंधै लोई ॥ जोग जुगति जगजीवनु सोई ॥ करि आचारु सचु सुखु होई ॥ नाम विहूणा मुकति किव होई ॥१५॥


अर्थ: (हे पांडे! गुरु के सन्मुख हो के गोपाल का नाम अपने मन की पट्टी पर लिख, उस गोपाल से) नाराजगी ही ना किए रखो, उसका नाम-अमृत पीयो। इस संसार में सदा के लिए बसेरा नहीं है। राजे हों, अमीर हो, चाहे कंगाल हों, कोई भी यहाँ सदा नहीं रह सकता। जो पैदा हुआ है उसने मरना है, (ये नियम) सदा के लिए (अटल) है। यहाँ सदा टिके रहने के लिए तरले करने से भी कोई टिका नहीं रह सकता, इस बात के लिए किसी के आगे तरले लेने व्यर्थ हैं। (हाँ, हे पांडे! गुरु की शरण आओ) सतिगुरु परमात्मा के नाम की महिमा भरा शब्द बख्शता है जो विकारों से बचा लेता है, और, सतिगुरु प्रभु-पति से मिलने की मति देता है ॥११॥ (हे पांडे!) जो जीव-स्त्री गुरु की शरण आती है उसको दुनियावी कोई भी चिन्ता नहीं सता सकती, प्रीतम पति (के प्रेम) में रंगी हुई के मुँह पर लाली आ जाती है। उसको प्रभु-पति प्यार और चाव से बुलाता है (भाव, अपनी याद की कशिश बख्शता है), उसके मन में (सतिगुरु का) शब्द (आ बसता है, उसके मन में) आनंद (टिका रहता) है। (गुरु की शरण पड़ कर) दुनियावी लोक-सम्मान का हमेशा ध्यान रखने वाली (उसकी पहले वाली बुद्धि) खत्म हो जाती है, अब वह लोक-सम्मान का घूंघट उतार के चलती है; (जिस माया ने उसको पति-प्रभु में जुड़ने से रोका था, उस) झल्ली कमली माया का सहम उसके सिर पर से हट जाता है ॥१२॥ (हे पांडे! परमात्मा का) श्रेष्ठ नाम जप, श्रेष्ठ नाम ही असल लाभ-कमाई है। जीभ का चस्का, माया का लालच, अहंकार, निंदा, खुशामद, चुगली- ये हरेक काम गलत है (बुरा है)। जो मनुष्य (परमात्मा का स्मरण छोड़ के) अपने मन के पीछे चलता है (और लब-लोभ आदि करता है) वह मूर्ख, मूढ़ और अंधा है (भाव, उसको जीवन का सही रास्ता नहीं दिखता)। जीव जगत में कुछ कमाने की खातिर आता है, पर (माया का) चाकर बन के मोह के हाथों जीवन-खेल हार के जाता है। हे नानक! जो मनुष्य श्रद्धा को राशि-पूंजी बनाता है और (इस पूंजी से) परमात्मा का नाम खरीदता-कमाता है, उसको सदा-स्थिर पातशाह सदा टिकी रहने वाली इज्जत बख्शता है ॥१३॥ (हे पांडे! गोपाल का नाम अपने मन की पट्टी पर लिख) वह (गोपाल) स्वयं ही सब जीवों में मौजूद है, पर ये सूझ उस मनुष्य को आती है जिस पर (गोपाल स्वयं) कृपा करता है। (गोपाल की) भक्ति के बिना जगत (माया के पीछे) पागल हो रहा है। जीव (संसार में) जनम ले के (गोपाल की भक्ति की जगह माया की खातिर) दुखी होता है, माया की तृष्णा को मिटाने-योग्य नहीं होता और आत्मिक मौत का राह पकड़ लेता है। (जगत का पागल-पन देखिए कि) अगर बहुत सारी माया किसी दुष्ट व बुरे व्यक्ति के घर में हो तो उस माया को देख के (गरीब और अमीर) दोनों ही (उस दुष्ट बुरे व्यक्ति के आगे भी) झुकते हैं; अगर माया (पल्ले) हो तो मूर्ख व्यक्ति भी समझदार (माना जाता) है ॥१४॥ (हे पांडे! उस गोपाल का नाम अपने मन की पट्टी पर लिख) जो सदा ही (बहुरंगी दुनिया) पैदा करके खुद निर्वैर रहता है, जो जनम-मरण में नहीं है और (जिसके अंदर जगत का कोई) धंधा भटकना पैदा नहीं करता। वह गोपाल स्वयं ही (सृष्टि) पैदा करके स्वयं ही सारे जीव बनाता है, जो कुछ (जगत में) दिखाई दे रहा है वह गोपाल स्वयं ही स्वयं है (भाव, उस गोपाल का ही स्व्रूप है)। (हे पांडे!) जगत भटकना में (फसा हुआ) है, जगत का सहारा वह अगम्य (पहुँच से परे) गोपाल स्वयं ही (जीव को इस भटकना में से निकाल के) अपने साथ मिलने की विधि सिखाता है। (हे पांडे!) उस सदा-स्थिर (गोपाल की याद) को अपना कर्तव्य बना, तब ही सुख मिलता है। उसके नाम से वंचित रह के धंधों से खलासी नहीं हो सकती ॥१५॥



don’t be angry – drink the Ambrosial Nectar; you shall not remain in this world forever. The ruling kings and the paupers shall not remain; they come and go, throughout the four ages. Everyone says that they will remain, but none of them remain; unto whom should I offer my prayer? The One Shabad, the Name of the Lord, will never fail you; the Guru grants honor and understanding. ||11|| My shyness and hesitation have died and gone, and I walk with my face unveiled. The confusion and doubt from my crazy, insane mother-in-law has been removed from over my head. My Beloved has summoned me with joyful caresses; my mind is filled with the bliss of the Shabad. Imbued with the Love of my Beloved, I have become Gurmukh, and carefree. ||12|| Chant the jewel of the Naam, and earn the profit of the Lord. Greed, avarice, evil and egotism; slander, innuendo and gossip; the self-willed Manmukh is blind, foolish and ignorant. For the sake of earning the profit of the Lord, the mortal comes into the world. But he becomes a mere slave laborer, and is mugged by the mugger, Maya. One who earns the profit of the Naam, with the capital of faith, O Nanak! Is truly honored by the True Supreme King. ||13|| The world is ruined on the path of Death. No one has the power to erase Maya’s influence. If wealth visits the home of the lowliest clown, seeing that wealth, all pay their respects to him. Even an idiot is thought of as clever, if he is rich. Without devotional worship, the world is insane. The One Lord is contained among all. He reveals Himself, unto those whom He blesses with His Grace. ||14|| Throughout the ages, the Lord is eternally established; He has no vengeance. He is not subject to birth and death; He is not entangled in worldly affairs. Whatever is seen, is the Lord Himself. Creating Himself, He establishes Himself in the heart. He Himself is unfathomable; He links people to their affairs. He is the Way of Yoga, the Life of the World. Living a righteous lifestyle, true peace is found. Without the Naam, the Name of the Lord, how can anyone find liberation? ||15||


www.shrimuktsarsahib.in


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang 621,
hukamnama ardas,
hukamnama app,
hukamnama ang 725,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,

darbar sahib,live from sri darbar sahib,live darbar sahib,live gurbani sri darbar sahib,harmandar sahib,harmandar sahib live,harmandir sahib live,live from sri harmandir sahib,manji sahib katha,hukamnama sahib,hukamnama darbar sahib,swer da hukamnama sahib,hukamnama sri darbar sahib,hukamnama sri darbar sahib today,hukamnama sri darbar sahib amritsar,aj da hukamnama darbar sahib,aj da hukamnama sahib,hukamnam darbar sahib today

Dates When this Mukhwaak Comes Again

14. August 2025

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi
Daily Mukhwak From  Gurdwara Bangla Sahib  New Delhi

Hukamnama Sahib From Gurdwara  Shri Bangla Sahib, New Delhi, India
ਗੁਰਦਵਾਰਾ  ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :-
 683


Mukhwaak In Punjabi


ਧਨਾਸਰੀ ਮਹਲਾ ੫ ਘਰੁ ੧੨
ੴ ਸਤਿਗੁਰ ਪ੍ਰਸਾਦਿ ॥
ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥


Meaning In Punjabi


ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧। ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨। ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩। ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪। ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।


Mukhwaak In Hindi


धनासरी महला ५ घरु १२
ੴ सतिगुर प्रसादि ॥
बंदना हरि बंदना गुण गावहु गोपाल राइ ॥ रहाउ ॥ वडै भागि भेटे गुरदेवा ॥ कोटि पराध मिटे हरि सेवा ॥१॥ चरन कमल जा का मनु रापै ॥ सोग अगनि तिसु जन न बिआपै ॥२॥ सागरु तरिआ साधू संगे ॥ निरभउ नामु जपहु हरि रंगे ॥३॥ पर धन दोख किछु पाप न फेड़े ॥ जम जंदारु न आवै नेड़े ॥४॥ त्रिसना अगनि प्रभि आपि बुझाई ॥ नानक उधरे प्रभ सरणाई ॥५॥१॥५५॥


Mukhwaak Meaning In Hindi


अर्थ: हे भाई! परमात्मा को हमेशा नमस्कार किया करो, प्रभू पातशाह के गुण गाते रहो। रहाउ। हे भाई! जिस मनुष्य को खुश-किस्मती से गुरू मिल जाता है, (गुरू के द्वारा) परमात्मा की सेवा-भक्ति करने से उसके करोड़ों पाप मिट जाते हैं।1। हे भाई! जिस मनुष्य का मन परमात्मा के सोहणें चरणों (के प्रेम-रंग में) रंगा जाता है, उस मनुष्य पर चिंता की आग जोर नहीं डाल सकती।2। हे भाई! प्रेम सं निर्भय प्रभू का नाम जपा करो। गुरू की संगति में (नाम जपने की बरकति से) संसार-समुंद्र से पार लांघ जाते हैं।3। हे भाई! (सिमरन के सदका) पराए धन (आदि) के कोई ऐब आदि दुष्कर्म नहीं होते, भयानक यम भी नजदीक नहीं फटकता (मौत का डर नहीं व्याप्ता, आत्मिक मौत नजदीक नहीं आती)।4। हे भाई! (जो मनुष्य प्रभू के गुण गाते हैं) उनकी तृष्णा की आग प्रभू ने खुद बुझा दी है। हे नानक! प्रभू की शरण पड़ कर (अनेकों जीव तृष्णा की आग में से) बच निकलते हैं।5।1।55।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama  gurudwara bangla sahib

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama  bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi

DATES WHEN THIS MUKHWAK COMES

14.10.2024
15.11.2024
05.12.2024
20.12.2024
02.01.2025
26.02.2025
27.02.2025
20.03.2025
10.04.2025
01.05.2025
25.06.2025
13.07.2025
14.07.2025
14.08.2025

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 696

Mukhwaak In Punjabi


ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥


Meaning In Punjabi


ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥


Mukhwaak In Hindi


जैतसरी महला ४ घरु १ चउपदे
ੴसतिगुर प्रसादि ॥
मेरै हीअरै रतनु नामु हरि बसिआ गुरि हाथु धरिओ मेरै माथा ॥  जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु दि्रड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥


Mukhwaak Meaning In Hindi


अर्थ: राग जैतसरी, घर १ में गुरु रामदास जी की चार-बन्दों वाली बाणी।
अकाल पुरख एक है और सतिगुरु की कृपा द्वारा मिलता है।
(हे भाई! जब) गुरु ने मेरे सिर ऊपर अपना हाथ रखा, तो मेरे हृदय में परमात्मा का रत्न (जैसा कीमती) नाम आ वसा। (हे भाई! जिस भी मनुष्य को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया ॥१॥ हे मेरे मन! (सदा) परमात्मा का नाम सिमरिया कर, (परमात्मा) सारे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुष्य जीवन व्यर्थ चला जाता है ॥ रहाउ ॥ हे भाई! जो मनुष्य अपने मन के पीछे चलते है वह गुरु (की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है ॥२॥ हे भाई! जो मनुष्य गुरू के चरनो का आसरा लेते हैं, वह गुरू वालेे बन जाते हैं, उनकी जिदंगी सफल हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले ॥३॥ हे गुरू! हम माया मे अँधे हो रहे हैं, हम आतमिक जीवन की सूझ से अनजान हैं, हमे सही जीवन की सूझ नही है, हम आपके बताए हुए जीवन-राह पर चल नही सकते। दास नानक जी!(कहो-) हे गुरू! हम अँधियों के अपना पला दीजिए जिस से हम आपके बताए हुए रास्ते पर चल सकें ॥४॥१॥


Jaitsaree Mahalaa 4 Ghar 1 Choupade
Ik Oankaar Satgur Parsaad ||
Mere Heeare Ratan Naam Har Basiaa Gur Haathh Dhhariou Mere Maathhaa || Janam Janam Ke Kilbikh Dukh utare Gur Naam Dheeou Rin Laathhaa ||1|| Mere Man Bhaj Raam Naam Sabh Arathhaa || Gur Poore Har Naam Dhrirraaeiaa Bin Naave Jeevan Birathhaa || Rahaau || Bin Gur Moorr Bhae Hai Manmukh Te Moh Maaeyaa Nit Faathhaa || Tin Saadhhoo Charan N Seve Kabhoo Tin Sabh Janam Akaathhaa ||2|| Jin Saadhhoo Charan Saadhh Pag Seve Tin Safaleo Janam Sanaathhaa || Mo Kau Keejai Daas Daas Daasan Ko Har Daeaa Dhhaar Jagannaathhaa ||3|| Ham Andhhule Giaanheen Ageaanee Kiu Chaaleh Maarag Panthhaa || Ham Andhhule Kau Gur Anchal Deejai Jan Naanak Chaleh Milanthhaa ||4||1||


Meaning: Jaitsaree Mahalaa 4 Ghar 1 Choupade
One Universal Creator God. By The Grace Of The True Guru:
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. ||3|| I am blind, ignorant and totally without wisdom; how can I walk on the Path ? I am blind – O Guru, please let me grasp the hem of Your robe, so that Daas Nanak Ji may walk in harmony with You. ||4||1||


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna SahibPatnaSahib

hukamnama patna sahib,patna sahib live katha today,patna sahib live,patna sahib,
sri patna sahib,patna sahib live today,patna sahib gurudwara live,gurudwara patna sahib,katha sri
guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

DATES WHEN THIS MUKHWAK COMES

11 June 2024
17 July 2024
19 November 2024
10 January 2025
26 March 2025
10 May 2025
14 August 2025