Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 738
ਸਲੋਕ ਮਃ ੩ ॥
ਅੰਤਰਿ ਗਿਆਨੁ ਨ ਆਇਓ ਜਿਤੁ ਕਿਛੁ ਸੋਝੀ ਪਾਇ ॥ ਵਿਣੁ ਡਿਠਾ ਕਿਆ ਸਾਲਾਹੀਐ ਅੰਧਾ ਅੰਧੁ ਕਮਾਇ ॥ ਨਾਨਕ ਸਬਦੁ ਪਛਾਣੀਐ ਨਾਮੁ ਵਸੈ ਮਨਿ ਆਇ ॥੧॥ ਮਃ ੩ ॥ ਇਕਾ ਬਾਣੀ ਇਕੁ ਗੁਰੁ ਇਕੋ ਸਬਦੁ ਵੀਚਾਰਿ ॥ ਸਚਾ ਸਉਦਾ ਹਟੁ ਸਚੁ ਰਤਨੀ ਭਰੇ ਭੰਡਾਰ ॥ ਗੁਰ ਕਿਰਪਾ ਤੇ ਪਾਈਅਨਿ ਜੇ ਦੇਵੈ ਦੇਵਣਹਾਰੁ ॥ ਸਚਾ ਸਉਦਾ ਲਾਭੁ ਸਦਾ ਖਟਿਆ ਨਾਮੁ ਅਪਾਰੁ ॥ ਵਿਖੁ ਵਿਚਿ ਅੰਮ੍ਰਿਤੁ ਪ੍ਰਗਟਿਆ ਕਰਮਿ ਪੀਆਵਣਹਾਰੁ ॥ ਨਾਨਕ ਸਚੁ ਸਲਾਹੀਐ ਧੰਨੁ ਸਵਾਰਣਹਾਰੁ ॥੨॥ ਪਉੜੀ ॥ ਜਿਨਾ ਅੰਦਰਿ ਕੂੜੁ ਵਰਤੈ ਸਚੁ ਨ ਭਾਵਈ ॥ ਜੇ ਕੋ ਬੋਲੈ ਸਚੁ ਕੂੜਾ ਜਲਿ ਜਾਵਈ ॥ ਕੂੜਿਆਰੀ ਰਜੈ ਕੂੜਿ ਜਿਉ ਵਿਸਟਾ ਕਾਗੁ ਖਾਵਈ ॥ ਜਿਸੁ ਹਰਿ ਹੋਇ ਕ੍ਰਿਪਾਲੁ ਸੋ ਨਾਮੁ ਧਿਆਵਈ ॥ ਹਰਿ ਗੁਰਮੁਖਿ ਨਾਮੁ ਅਰਾਧਿ ਕੂੜੁ ਪਾਪੁ ਲਹਿ ਜਾਵਈ ॥੧੦॥
ਅਰਥ: ਜਿਸ ਗਿਆਨ ਨਾਲ ਕੁਝ ਸਮਝ ਪੈਣੀ ਸੀ ਉਹ ਗਿਆਨ ਤਾਂ ਅੰਦਰ ਪਰਗਟ ਨਹੀਂ ਹੋਇਆ, ਫਿਰ ਜਿਸ (ਹਰੀ) ਨੂੰ ਵੇਖਿਆ ਨਹੀਂ ਉਸ ਦੀ ਉਸਤਤਿ ਕਿਵੇਂ ਹੋ ਸਕੇ? ਗਿਆਨ-ਹੀਨ ਮਨੁੱਖ ਅਗਿਆਨਤਾ ਦੀ ਕਮਾਈ ਹੀ ਕਰਦਾ ਹੈ। ਹੇ ਨਾਨਕ! ਜੇ ਸਤਿਗੁਰੂ ਦੇ ਸ਼ਬਦ ਨੂੰ ਪਛਾਣੀਏ ਤਾਂ ਹਰੀ ਦਾ ਨਾਮ ਮਨ ਵਿਚ ਆ ਵੱਸਦਾ ਹੈ।੧। ਕੇਵਲ ਬਾਣੀ ਹੀ ਪ੍ਰਮਾਣੀਕ ਗੁਰੂ ਹੈ, ਗੁਰੂ ਦੇ ਸ਼ਬਦ ਨੂੰ ਹੀ ਵਿਚਾਰੋ-ਇਹੀ ਸਦਾ-ਥਿਰ ਰਹਿਣ ਵਾਲਾ ਸੌਦਾ ਹੈ, ਇਹੀ ਸੱਚਾ ਹੱਟ ਹੈ ਜਿਸ ਵਿਚ ਰਤਨਾਂ ਦੇ ਭੰਡਾਰੇ ਭਰੇ ਪਏ ਹਨ, ਜੇ ਦੇਣ ਵਾਲਾ (ਹਰੀ) ਦੇਵੇ ਤਾਂ (ਇਹ ਖ਼ਜ਼ਾਨੇ) ਸਤਿਗੁਰੂ ਦੀ ਕਿਰਪਾ ਨਾਲ ਮਿਲਦੇ ਹਨ। ਜਿਸ ਮਨੁੱਖ ਨੇ ਇਹ ਸੱਚਾ ਸੌਦਾ (ਕਰ ਕੇ) ਬੇਅੰਤ ਪ੍ਰਭੂ ਦਾ ਨਾਮ ਲਾਭ ਖੱਟਿਆ ਹੈ, ਉਸ ਨੂੰ (ਮਾਇਆ) ਜ਼ਹਿਰ ਵਿਚ ਵਰਤਦਿਆਂ ਹੀ ਨਾਮ-ਅੰਮ੍ਰਿਤ ਮਿਲ ਪੈਂਦਾ ਹੈ, ਪਰ ਇਹ ਅੰਮ੍ਰਿਤ ਪਿਲਾਣ ਵਾਲਾ ਪ੍ਰਭੂ ਆਪਣੀ ਮੇਹਰ ਨਾਲ ਹੀ ਪਿਲਾਂਦਾ ਹੈ। ਹੇ ਨਾਨਕ! ਉਸ ਸਲਾਹੁਣ-ਜੋਗ ਪਰਮਾਤਮਾ ਨੂੰ ਸਿਮਰੀਏ ਜੋ (ਜੀਵਾਂ ਨੂੰ ਨਾਮ ਦੀ ਦਾਤਿ ਦੇ ਕੇ) ਸਵਾਰਦਾ ਹੈ।੨। ਜਿਨ੍ਹਾਂ ਦੇ ਹਿਰਦੇ ਵਿਚ ਕੂੜ ਵਰਤਦਾ ਹੈ, ਉਹਨਾਂ ਨੂੰ ਸੱਚ ਚੰਗਾ ਨਹੀਂ ਲੱਗਦਾ; ਜੇ ਕੋਈ ਮਨੁੱਖ ਸੱਚ ਬੋਲੇ, ਤਾਂ ਝੂਠਾ (ਸੁਣ ਕੇ) ਸੜ ਬਲ ਜਾਂਦਾ ਹੈ; ਝੂਠ ਦਾ ਵਪਾਰੀ ਝੂਠ ਵਿਚ ਹੀ ਪ੍ਰਸੰਨ ਹੁੰਦਾ ਹੈ, ਜਿਵੇਂ ਕਾਂ ਵਿਸ਼ਟਾ ਖਾਂਦਾ ਹੈ (ਤੇ ਪ੍ਰਸੰਨ ਹੁੰਦਾ ਹੈ) ਜਿਸ ਮਨੁੱਖ ਤੇ ਹਰੀ ਦਇਆਲ ਹੋਵੇ, ਉਹ ਨਾਮ ਜਪਦਾ ਹੈ; ਜੇ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਦਾ ਨਾਮ ਅਰਾਧੀਏ, ਤਾਂ ਕੂੜ ਤੇ ਪਾਪ ਲਹਿ ਜਾਂਦਾ ਹੈ।੧੦।
सलोक मः ३ ॥ अंतरि गिआनु न आइओ जितु किछु सोझी पाइ ॥ विणु डिठा किआ सालाहीऐ अंधा अंधु कमाइ ॥ नानक सबदु पछाणीऐ नामु वसै मनि आइ ॥१॥ मः ३ ॥ इका बाणी इकु गुरु इको सबदु वीचारि ॥ सचा सउदा हटु सचु रतनी भरे भंडार ॥ गुर किरपा ते पाईअनि जे देवै देवणहारु ॥ सचा सउदा लाभु सदा खटिआ नामु अपारु ॥ विखु विचि अम्रितु प्रगटिआ करमि पीआवणहारु ॥ नानक सचु सलाहीऐ धंनु सवारणहारु ॥२॥ पउड़ी ॥ जिना अंदरि कूड़ु वरतै सचु न भावई ॥ जे को बोलै सचु कूड़ा जलि जावई ॥ कूड़िआरी रजै कूड़ि जिउ विसटा कागु खावई ॥ जिसु हरि होइ क्रिपालु सो नामु धिआवई ॥ हरि गुरमुखि नामु अराधि कूड़ु पापु लहि जावई ॥१०॥
अर्थ: जिस ज्ञान से कुछ समझ पड़नी थी वह ज्ञान तो अंदर प्रकट नहीं हुआ, फिर जिस (हरी) को देखा नहीं उसकी उस्तति कैसे हो? ज्ञान-हीन मनुष्य अज्ञानता की कमाई ही करता है। हे नानक! अगर सतिगुरू के शबद को पहचाने तो हरी का नाम मन में आ बसता है।1। केवल बाणी ही प्रामाणिक गुरू है, गुरू के शबद को ही विचारो- यही सदा-स्थिर रहने वाला सौदा है, यही सच्ची हाट है जिसमें रत्नों के भण्डार भरे पड़े हैं, अगर देने वाला (हरी) दे तो (ये खजाने) सतिगुरू की कृपा से मिलते हैं। जिस मनुष्य ने यह सच्चा सौदा (कर के) बेअंत प्रभू का नाम लाभ कमाया है, उसको (माया) जहर में व्यवहार करते हुए ही नाम-अमृत मिल जाता है, पर ये अमृत पिलाने वाला प्रभू अपनी मेहर से ही पिलाता है। हे नानक! उस सराहने-योग्य परमात्मा को सिमरें जो (जीवों को नाम की दाति दे के) सँवारता है।2। जिनके हृदय में झूठ व्यापक है उन्हें सत्य अच्छा नहीं लगता; अगर कोई मनुष्य सच बोले, तो झूठा (सुन के) जल-बल जाता है; झूठ का व्यापारी झूठ में ही प्रसन्न होता है, जैसे कौआ विष्टा खाता है (और खुश होता है)। जिस मनुष्य पर हरी दयालु हो, वह नाम जपता है, अगर सतिगुरू के सन्मुख हो के हरी का नाम आराधें तो झूठ का पाप उतर जाता है।10।
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna SahibToday Mukhwak From Janam Asthan Guru Gobind Singh Ji
Dhan Shri Guru Granth Sahib JI Maharaj
hukamnama patna sahib, takht shri harimandar ji patna sahib bihar,patna sahib live katha today,hukamnama sahib,sri patna sahib,patna sahib live today,gurudwara patna sahib,patna sahib,patna sahib gurudwara live,patna sahib live,takht patna sahib,katha sri guru granth sahib ji,live from patna sahib,5 takht sahib,#gurdwara sahib in east india,sri guru granth sahib ji da path,hukamnama #from #darbar #sahib #amritsar #today,vyakhya sri guru granth sahib ji
Dates When this Mukhwaak Comes Again
25 September 2025