Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 485
ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥
ਅਰਥ: ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1। ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ। ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।2। ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।3। (ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ। ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ– (ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ।4।2।
आसा ॥ आनीले कु्मभ भराईले ऊदक ठाकुर कउ इसनानु करउ ॥ बइआलीस लख जी जल महि होते बीठलु भैला काइ करउ ॥१॥ जत्र जाउ तत बीठलु भैला ॥ महा अनंद करे सद केला ॥१॥ रहाउ ॥ आनीले फूल परोईले माला ठाकुर की हउ पूज करउ ॥ पहिले बासु लई है भवरह बीठल भैला काइ करउ ॥२॥ आनीले दूधु रीधाईले खीरं ठाकुर कउ नैवेदु करउ ॥ पहिले दूधु बिटारिओ बछरै बीठलु भैला काइ करउ ॥३॥ ईभै बीठलु ऊभै बीठलु बीठल बिनु संसारु नही ॥ थान थनंतरि नामा प्रणवै पूरि रहिओ तूं सरब मही ॥४॥२॥
अर्थ: घड़ा ला के (उस में) पानी भरा के (अगर) मैं मूर्ति को स्नान कराऊँ (तो वह स्नान परवान नहीं, पानी झूठा है, क्योंकि) पानी में बयालिस लाख (जूनियों के) जीव रहते हैं। (पर मेरा) निर्लिप प्रभू तो पहले ही (उन जीवों में) बसता था (और स्नान कर रहा था, तो फिर मूर्ति को) मैं किस लिए स्नान करवाऊँ?।1। मैं जिधर जाता हूँ, उधर ही निर्लिप प्रभू मौजूद है (सब जीवों में व्यापक हो के) बड़े आनंद-चोज-तमाशे कर रहा है।1। रहाउ। फूल ला के और उसकी माला परो के अगर मैं मूर्ति की पूजा करूँ (तो वह फूल झूठे होने के कारण वह पूजा परवान नहीं, क्योंकि उन फूलों की) सुगंधि तो पहले भौरे ने ले ली; (पर मेरा) बीठल तो पहले ही (उस भौरे में) बसता था (और सुगंधि ले रहा था, तो फिर इन फूलों से) मूर्ति की पूजा मैं किस लिए करूँ?।2। दूध ला के खीर पका के अगर मैं यह खाने वाला उत्तम पदार्थ मूर्ति के आगे भेटा रखूँ (तो दूध झूठा होने के कारण भोजन परवान नहीं, क्योंकि दूध दूहने के समय) पहले बछड़े ने दूध झूठा कर दिया था; (पर मेरा) बीठल तो पहले ही (उस बछड़े में) बसता था (और दूध पी रहा था, तो इस मूर्ति के आगे) मैं क्यों नैवेद भेटा करूँ?।3। (जगत में) नीचे ऊपर (हर जगह) बीठल ही बीठल है, बीठल से वंचित जगत रह ही नहीं सकता। नामदेव उस बीठल के आगे विनती करता है– (हे बीठल!) तू सारी सृष्टि में हर जगह पर भरपूर है।4।2।
Aasaa || Aaneelae Kunbh Bharaaeelae Oodhak Thaakur Ko Eisanaan Karo || Baeiaalees Lakh Jee Jal Mehi Hothae Beethal Bhailaa Kaae Karo ||1|| Jathr Jaao Thath Beethal Bhailaa || Mehaa Anandh Karae Sadh Kaelaa ||1|| Rehaao || Aaneelae Fool Paroeelae Maalaa Thaakur Kee Ho Pooj Karo || Pehilae Baas Lee Hai Bhavareh Beethal Bhailaa Kaae Karo ||2|| Aaneelae Dhoodhh Reedhhaaeelae Kheeran Thaakur Ko Naivaedh Karo || Pehilae Dhoodhh Bittaariou Bashharai Beethal Bhailaa Kaae Karo ||3|| Eebhai Beethal Oobhai Beethal Beethal Bin Sansaar Nehee || Thhaan Thhananthar Naamaa Pranavai Poor Rehiou Thoon Sarab Mehee ||4||2||
Aasaa: Bringing the pitcher, I fill it with water, to bathe the Lord. But 4.2 million species of beings are in the water – how can I use it for the Lord, O Siblings of Destiny? ||1|| Wherever I go, the Lord is there. He continually plays in supreme bliss. ||1||Pause|| I bring flowers to weave a garland, in worshipful adoration of the Lord. But the bumble bee has already sucked out the fragrance – how can I use it for the Lord, O Siblings of Destiny? ||2|| I carry milk and cook it to make pudding, with which to feed the Lord. But the calf has already tasted the milk – how can I use it for the Lord, O Siblings of Destiny? ||3|| The Lord is here, the Lord is there; without the Lord, there is no world at all. Prays Naam Dayv, O Lord, You are totally permeating and pervading all places and interspaces. ||4||2||
www.shrimuktsarsahib.in
hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ardas,
hukamnama app,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,
aaj ka hukamnama darbar sahib,
Shabad Lyrics In Punjabi
Shabad Lyrics in Hindi
Shabad Lyrics In English
darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc
Dates When this Mukhwaak Comes Again
29 May 2024
20 February 2025