Daily Mukhwak From Gurdwara Bangla Sahib  New Delhi
Daily Mukhwak From Gurdwara Bangla Sahib  New Delhi

Hukamnama Sahib From Gurdwara Shri Bangla Sahib,  New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 675


Mukhwaak In Punjabi

ਧਨਾਸਰੀ ਮਹਲਾ ੫ ॥
ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥ ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥


Meaning In Punjabi


ਅਰਥ: ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦਾ ਨਾਮ ਜਪਿਆ ਕਰ। ਇਹਨਾਂ ਜਤਨਾਂ ਨਾਲ ਹੀ ਸੰਸਾਰ ਦੇ ਝੰਬੇਲਿਆਂ ਦੀ ਫਾਹੀ ਕੱਟ। (ਮੈਨੂੰ ਇਸ ਤੋਂ ਬਿਨਾ) ਹੋਰ ਕੋਈ ਜੁਗਤਿ ਨਹੀਂ ਸੁੱਝਦੀ।ਰਹਾਉ। ਹੇ ਭਾਈ! ਪਰਮਾਤਮਾ ਅਨਾਥਾਂ ਦੇ ਦੁੱਖ ਦੂਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈ। ਉਹ ਪ੍ਰਭੂ (ਸੰਸਾਰ-ਸਮੁੰਦਰ ਤੋਂ ਪਾਰ) ਲੰਘਾਣ ਵਾਸਤੇ (ਮਾਨੋ) ਜਹਾਜ਼ ਹੈ, ਉਹ ਹਰੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਉਸ ਦੀ ਸਰਨ ਪਿਆਂ ਕੋਈ) ਦੁੱਖ ਪੋਹ ਨਹੀਂ ਸਕਦਾ।੧। ਹੇ ਭਾਈ! ਜੇਹੜਾ ਦਇਆ-ਦਾ-ਘਰ ਸਰਬ-ਵਿਆਪਕ ਪ੍ਰਭੂ ਸਦਾ ਹੀ (ਜੀਵਾਂ ਦੇ ਸਿਰ ਉਤੇ ਰਾਖਾ) ਹੈ ਤੇ ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਉਸੇ ਮਾਲਕ ਦਾ ਨਾਮ ਸਦਾ ਸਿਮਰਿਆ ਕਰ, ਉਸੇ ਹਰੀ ਦਾ ਨਾਮ ਜਪ ਕੇ ਆਪਣਾ ਜਨਮ-ਮਰਨ ਦਾ ਗੇੜ ਦੂਰ ਕਰ।੨। ਹੇ ਭਾਈ! ਵੇਦ ਸਿੰਮ੍ਰਿਤੀ ਸ਼ਾਸਤਰ (ਹਰੇਕ ਧਰਮ ਪੁਸਤਕ ਜਿਸ ਪਰਮਾਤਮਾ ਦਾ) ਜ਼ਿਕਰ ਕਰਦਾ ਹੈ, ਭਗਤ ਜਨ (ਭੀ ਜਿਸ ਪਰਮਾਤਮਾ ਦੇ ਗੁਣਾਂ ਦਾ) ਵਿਚਾਰ ਕਰਦੇ ਹਨ, ਸਾਧ ਸੰਗਤਿ ਵਿਚ (ਉਸ ਦਾ ਨਾਮ ਸਿਮਰ ਕੇ ਜਗਤ ਦੇ ਝੰਬੇਲਿਆਂ ਤੋਂ) ਖ਼ਲਾਸੀ ਮਿਲਦੀ ਹੈ, (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ।੩। ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤਾਂ (ਦੇ ਆਤਮਕ ਜੀਵਨ) ਦਾ ਸਰਮਾਇਆ ਹੈ, ਪਰਮਾਤਮਾ ਦੀ ਓਟ ਹੀ ਉਹਨਾਂ ਦਾ ਬਲ ਹੈ, ਸਹਾਰਾ ਹੈ, ਸਦਾ ਕਾਇਮ ਰਹਿਣ ਵਾਲਾ ਆਸਰਾ ਹੈ।੪।੨।੨੦।


Mukhwaak In Hindi


धनासरी महला ५ ॥
दीन दरद निवारि ठाकुर राखै जन की आपि ॥ तरण तारण हरि निधि दूखु न सकै बिआपि ॥१॥ साधू संगि भजहु गुपाल ॥ आन संजम किछु न सूझै इह जतन काटि कलि काल ॥ रहाउ ॥ आदि अंति दइआल पूरन तिसु बिना नही कोइ ॥ जनम मरण निवारि हरि जपि सिमरि सुआमी सोइ ॥२॥ बेद सिम्रिति कथै सासत भगत करहि बीचारु ॥ मुकति पाईऐ साधसंगति बिनसि जाइ अंधारु ॥३॥ चरन कमल अधारु जन का रासि पूंजी एक ॥ ताणु माणु दीबाणु साचा नानक की प्रभ टेक ॥४॥२॥२०॥


Mukhwaak Meaning In Hindi


अर्थ: हे भाई! गुरू की संगति में (रह के) परमात्मा का नाम जपा कर। इन यत्नों से ही संसार के झमेलों के फंदों को काट। (मुझे इसके बिना) और कोई युक्ति नहीं सूझती। रहाउ। हे भाई! परमात्मा अनाथों के दुख दूर करके अपने सेवकों की लाज स्वयं रखता है। वह प्रभू (संसार समुंद्र से पार) लंघाने के लिए (जैसे) जहाज है, वह हरी सारे सुखों का खजाना है, (उसकी शरण पड़ने से कोई) दुख व्याप नहीं सकता।1। हे भाई! जो दया का घर, सर्व-व्यापक प्रभू हमेशा ही (जीवों के सिर पर रखवाला) है और उसके बिना (उस जैसा) और कोई नहीं उसी मालिक का नाम सदा सिमरा कर, उसी हरी का नाम जप के अपने जनम-मरण के चक्कर दूर कर।2। हे भाई! वेद-स्मृति-शास्त्र (हरेक धर्म पुस्तक जिस परमात्मा का) वर्णन करती है, भक्त जन (भी जिस परमात्मा के गुणों के) विचार करते हैं, साध-संगति में (उसका नाम सिमर के जगत के झमेलों से) निजात मिलती है, (माया के मोह के) अंधेरे दूर हो जाते हैं।3। हे नानक! (कह– हे भाई!) परमात्मा के सुंदर चरण ही भक्तों (के आत्मिक जीवन) की राशि-पूँजी है, परमात्मा की ओट ही उनका बल है, सहारा है, सदा कायम रहने वाला आसरा है।4।2।20।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama gurdwara bangla sahib delhi

Dates When this Mukhwaak Comes Again

24 August 2024