Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 682
Mukhwaak In Punjabi
ਧਨਾਸਰੀ ਮਹਲਾ ੫ ॥
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥
Meaning In Punjabi
ਅਰਥ: ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈ) ।ਰਹਾਉ। ਹੇ ਭਾਈ! ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ।੧। ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ।੨।੧੫।੪੬।
Mukhwaak In Hindi
धनासरी महला ५ ॥
अउखी घड़ी न देखण देई अपना बिरदु समाले ॥ हाथ देइ राखै अपने कउ सासि सासि प्रतिपाले ॥१॥ प्रभ सिउ लागि रहिओ मेरा चीतु ॥ आदि अंति प्रभु सदा सहाई धंनु हमारा मीतु ॥ रहाउ ॥ मनि बिलास भए साहिब के अचरज देखि बडाई ॥ हरि सिमरि सिमरि आनद करि नानक प्रभि पूरन पैज रखाई ॥२॥१५॥४६॥
Mukhwaak Meaning In Hindi
अर्थ: हे भाई! मेरा मन (भी) उस प्रभू से जुड़ा रहता है, जो आरम्भ से आखिर तक सदा ही मददगार बना रहता है। हमारा वह मित्र प्रभू धन्य है (उसकी सदा तारीफ करनी चाहिए)। रहाउ। हे भाई! (वह प्रभू अपने सेवक को) कोई दुख देने वाला समय नहीं देता, वह अपना प्यार वाला बिरद स्वभाव सदा याद रखता है। प्रभू अपना हाथ दे के अपने सेवक की रक्षा करता है, (सेवक को उसके) हरेक सांस के साथ पालता रहता है।1। हे भाई! मालिक प्रभू के हैरान करने वाले करिश्मे देख के, उसका बड़प्पन देख के (सेवक के) मन में (भी) खुशियां बनी रहती हैं। हे नानक! तू भी परमात्मा का नाम सिमर-सिमर के आत्मिक आनंद ले। (जिस भी मनुष्य ने सिमरन किया) प्रभू ने पूरे तौर पर उसकी इज्जत रख ली।2।15।46।
www.shrimuktsarsahib.com
hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
Gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib
Shabad Lyrics In Punjabi
Shabad Lyrics in Hindi
Shabad Lyrics In English
hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi
Dates When this Mukhwaak Comes Again
9 Septembr 2024
12 January 2025