5n1jufl9uvp2r6558elrrt76jty7 1628854516 Gurudwara Sri Harmandir Sahib 10 min scaled
Daily Mukhwak From  Takht Shri  Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 737

Mukhwaak In Punjabi


ਸੂਹੀ ਮਹਲਾ ੫ ॥
ਉਮਕਿਓ ਹੀਉ ਮਿਲਨ ਪ੍ਰਭ ਤਾਈ ॥ ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥ ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥ ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥ ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥ ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥ ਏਕਾ ਸੇਜ ਵਿਛੀ ਧਨ ਕੰਤਾ ॥ ਧਨ ਸੂਤੀ ਪਿਰੁ ਸਦ ਜਾਗੰਤਾ ॥ ਪੀਓ ਮਦਰੋ ਧਨ ਮਤਵੰਤਾ ॥ ਧਨ ਜਾਗੈ ਜੇ ਪਿਰੁ ਬੋਲੰਤਾ ॥੨॥ ਭਈ ਨਿਰਾਸੀ ਬਹੁਤੁ ਦਿਨ ਲਾਗੇ ॥ ਦੇਸ ਦਿਸੰਤਰ ਮੈ ਸਗਲੇ ਝਾਗੇ ॥ ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥ ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥ ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥ ਬੂਝੀ ਤਪਤਿ ਘਰਹਿ ਪਿਰੁ ਪਾਇਆ ॥ ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥ ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥ ਜਹ ਦੇਖਾ ਤਹ ਪਿਰੁ ਹੈ ਭਾਈ ॥ ਖੋਲੑਿਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥ 


ਅਰਥ: ਹੇ ਸੱਜਣ ਪ੍ਰਭੂ! ਮੈਨੂੰ) ਮਿਲ, ਮੈਂ ਤੈਥੋਂ ਸਦਕੇ ਜਾਂਦੀ ਹਾਂ। (ਤੇਰੇ ਦਰਸਨ ਤੋਂ ਬਿਨਾ) ਮੇਰਾ ਇਹ ਨਿਮਾਣਾ ਦਿਲ ਕਿਵੇਂ ਧੀਰਜ ਫੜੇ?।੧।ਰਹਾਉ। ਹੇ ਸਖੀ! ਪਿਆਰੇ ਦਾ ਸਨੇਹਾ ਸੁਣਦਿਆਂ ਮੈਂ ਹਿਰਦੇ-ਘਰ ਵਿਚ ਸੇਜ ਵਿਛਾ ਦਿੱਤੀ। ਮੇਰਾ ਹਿਰਦਾ ਪ੍ਰਭੂ ਨੂੰ ਮਿਲਣ ਵਾਸਤੇ ਖ਼ੁਸ਼ੀ ਨਾਲ ਨੱਚ ਪਿਆ, (ਪ੍ਰਭੂ ਨੂੰ) ਲੱਭਣ ਚੜ੍ਹ ਪਿਆ (ਕਿ) ਮੈਂ ਪਿਆਰੇ ਦੇ ਰਹਿਣ ਦੀ ਥਾਂ (ਕਿਤੇ) ਵੇਖਾਂ। (ਪਰ) ਭਟਕ ਭਟਕ ਕੇ ਮੁੜ ਆਇਆ, ਤਦੋਂ (ਪ੍ਰਭੂ ਦੀ ਮੇਹਰ ਦੀ) ਨਿਗਾਹ ਹਾਸਲ ਨਾਹ ਹੋਈ।੧। ਹੇ ਸਖੀ! ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੀ ਇਕੋ ਹੀ ਸੇਜ (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਵਿਛੀ ਹੋਈ ਹੈ; ਪਰ ਜੀਵ-ਇਸਤ੍ਰੀ (ਸਦਾ ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਰਹਿੰਦੀ ਹੈ, ਪ੍ਰਭੂ-ਪਤੀ ਸਦਾ ਜਾਗਦਾ ਰਹਿੰਦਾ ਹੈ (ਮਾਇਆ ਦੇ ਪ੍ਰਭਾਵ ਤੋਂ ਉਤਾਂਹ ਰਹਿੰਦਾ ਹੈ) ਜੀਵ-ਇਸਤ੍ਰੀ ਇਉਂ ਮਸਤ ਰਹਿੰਦੀ ਹੈ ਜਿਵੇਂ ਇਸ ਨੇ ਸ਼ਰਾਬ ਪੀਤੀ ਹੋਈ ਹੈ। (ਹਾਂ) ਜੀਵ-ਇਸਤ੍ਰੀ ਜਾਗ ਭੀ ਸਕਦੀ ਹੈ, ਜੇ ਪ੍ਰਭੂ-ਪਤੀ (ਆਪ) ਜਗਾਏ।੨। ਹੇ ਸਖੀ! ਉਮਰ ਦੇ) ਬਹੁਤ ਸਾਰੇ ਦਿਨ ਬੀਤ ਗਏ ਹਨ, ਮੈਂ (ਬਾਹਰ) ਹੋਰ ਹੋਰ ਸਾਰੇ ਦੇਸ ਭਾਲ ਵੇਖੇ ਹਨ (ਪਰ ਬਾਹਰ ਪ੍ਰਭੂ-ਪਤੀ ਕਿਤੇ ਲੱਭਾ ਨਹੀਂ। ਹੁਣ) ਮੈਂ (ਬਾਹਰ ਭਾਲ ਭਾਲ ਕੇ) ਨਿਰਾਸ ਹੋ ਗਈ ਹਾਂ। ਉਸ ਪ੍ਰਭੂ-ਪਤੀ ਦੇ ਚਰਨਾਂ ਉਤੇ ਪੈਣ ਤੋਂ ਬਿਨਾ ਮੈਨੂੰ ਇਕ ਛਿਨ ਵਾਸਤੇ ਭੀ ਸ਼ਾਂਤੀ ਪ੍ਰਾਪਤ ਨਹੀਂ ਹੁੰਦੀ। (ਹਾਂ, ਹੇ ਸਖੀ!) ਜੇ ਉਹ ਆਪ ਕਿਰਪਾਲ ਹੋਵੇ, ਤਾਂ ਸਹੀ ਜੀਵ-ਇਸਤ੍ਰੀਆਂ ਚੰਗੇ ਭਾਗ ਜਾਗਣ ਨਾਲ ਉਸ ਪ੍ਰਭੂ ਨੂੰ ਮਿਲ ਸਕਦੀਆਂ ਹਾਂ।੩। ਹੇ ਨਾਨਕ! ਆਖ-ਪ੍ਰਭੂ ਮੇਰੇ ਉਤੇ ਦਇਆਵਾਨ ਹੋ ਗਿਆ ਹੈ। ਮੈਨੂੰ ਉਸ ਨੇ ਸਤਸੰਗ ਵਿਚ ਮਿਲਾ ਦਿੱਤਾ ਹੈ। ਮੇਰੀ (ਵਿਕਾਰਾਂ ਦੀ) ਤਪਸ਼ ਮਿਟ ਗਈ ਹੈ, ਮੈਂ ਉਸ ਪ੍ਰਭੂ-ਪਤੀ ਨੂੰ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ। ਹੁਣ ਮੈਨੂੰ (ਆਪਣੇ) ਸਾਰੇ ਸਿੰਗਾਰ (ਉੱਦਮ) ਸੋਹਣੇ ਲੱਗ ਰਹੇ ਹਨ। ਗੁਰੂ ਨੇ ਮੇਰੀ ਭਟਕਣਾ ਦੂਰ ਕਰ ਦਿੱਤੀ ਹੈ।੪। ਹੇ ਭਾਈ! ਗੁਰੂ ਨੇ ਮੇਰੇ ਅੰਦਰੋਂ) ਭਰਮ ਦਾ ਪਰਦਾ ਲਾਹ ਦਿੱਤਾ ਹੈ, ਮੇਰਾ ਮਨ ਟਿਕ ਗਿਆ ਹੈ। ਹੁਣ ਮੈਂ ਜਿਧਰ ਵੇਖਦਾ ਹਾਂ, ਮੈਨੂੰ ਪ੍ਰਭੂ ਹੀ ਦਿੱਸਦਾ ਹੈ।੧।ਰਹਾਉ ਦੂਜਾ।੫।


सूही महला ५ ॥
उमकिओ हीउ मिलन प्रभ ताई ॥ खोजत चरिओ देखउ प्रिअ जाई ॥ सुनत सदेसरो प्रिअ ग्रिहि सेज विछाई ॥ भ्रमि भ्रमि आइओ तउ नदरि न पाई ॥१॥ किन बिधि हीअरो धीरै निमानो ॥ मिलु साजन हउ तुझु कुरबानो ॥१॥ रहाउ ॥ एका सेज विछी धन कंता ॥ धन सूती पिरु सद जागंता ॥ पीओ मदरो धन मतवंता ॥ धन जागै जे पिरु बोलंता ॥२॥ भई निरासी बहुतु दिन लागे ॥ देस दिसंतर मै सगले झागे ॥ खिनु रहनु न पावउ बिनु पग पागे ॥ होइ क्रिपालु प्रभ मिलह सभागे ॥३॥ भइओ क्रिपालु सतसंगि मिलाइआ ॥ बूझी तपति घरहि पिरु पाइआ ॥ सगल सीगार हुणि मुझहि सुहाइआ ॥ कहु नानक गुरि भरमु चुकाइआ ॥४॥ जह देखा तह पिरु है भाई ॥ खोल्हिओ कपाटु ता मनु ठहराई ॥१॥ रहाउ दूजा ॥५॥


अर्थ: हे सज्जन प्रभू! (मुझे) मिल, मैं तुझसे सदके जाती हूँ। (तेरे दर्शनों के बिना) मेरा ये निमाणा दिल कैसे धीरज धरे?।1। रहाउ। हे सखी! प्यारे का सनेहा सुन के मैंने हृदय-गृह की सेज बिछा दी। मेरा हृदय प्रभू के मिलने के लिए खुशी से नाच उठा, (प्रभू को) तलाशने चढ़ पड़ा (कि) मैं प्यारे के रहने वाली जगह (कहीं) देख लूँ। (पर) भटक-भटक के वापस आ गया, तब (प्रभू की मेहर की) निगाह हासिल ना हुई।1। हे सखी! जीव-स्त्री और प्रभू-पति की एक ही सेज (जीव-स्त्री के दिल में) बिछी हुई है; पर जीव स्त्री (सदा माया के मोह की नींद में) सोई रहती है, प्रभू-पति सदा जागता रहता है (माया के प्रभाव से ऊपर रहता है) जीव-स्त्री यूँ मस्त रहती है जैसे इसने शराब पी हुई हो। (हाँ) जीव स्त्री जाग भी सकती है, अगर प्रभू-पति खुद जगाए।2। हे सखी! (उम्र के) बहुत सारे दिन बीत गए हैं, में (बाहर) और और सारे देश तलाश के देख लिए हैं (पर बाहर प्रभू-पति कहीं नहीं मिला। अब) मैं (बाहर ढूँढ-ढूँढ के) निराश हो गई हूँ। उस प्रभू-पति के चरणों में पड़े बिना मुझे एक छिन के लिए भी शांति प्राप्त नहीं होती। (हाँ, हे सखी!) अगर वह खुद दयावान हो, तो ही जीव-सि्त्रयों के सौभाग्य जागने से उस प्रभू को मिल सकती हैं।3। हे नानक! कह–प्रभू मेरे पर दयावान हो गया है। मुझे उसने सत्संग में मिला दिया है। मेरी (विकारों की) तपश मिट गई है, मैंने उस पति-प्रभू को हृदय-गृह में ही पा लिया है। अब मुझे (अपने) सारे श्रंृगार (उद्यम) सुंदर लग रहे हैं। गुरू ने मेरी भटकना दूर कर दी है।4। हे भाई! (गुरू ने मेरे अंदर से) भ्रम का पर्दा उतार दिया है, मेरा मन टिक गया है। अब मैं जिधर देखता हूँ, मुझे प्रभू ही दिखता है।1। रहाउ दूजा।5।


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates whe this Mukhwak Comes Again

18.10.2024

Dhan Shri Guru Granth Sahib JI Maharaj