Daily Mukhwak From  Takht Shri  Patna Shri Patna Sahib
Daily Mukhwak From  Takht Shri  Patna Shri Patna Sahib

Hukamnama Sahib From Takht Shri Harimandar Ji  Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 744


Mukhwaak In Punjabi


ਸੂਹੀ ਮਹਲਾ ੫ ॥
ਸਾਧਸੰਗਿ ਤਰੈ ਭੈ ਸਾਗਰੁ ॥ ਹਰਿ ਹਰਿ ਨਾਮੁ ਸਿਮਰਿ ਰਤਨਾਗਰੁ ॥੧॥ ਸਿਮਰਿ ਸਿਮਰਿ ਜੀਵਾ ਨਾਰਾਇਣ ॥ ਦੂਖ ਰੋਗ ਸੋਗ ਸਭਿ ਬਿਨਸੇ ਗੁਰ ਪੂਰੇ ਮਿਲਿ ਪਾਪ ਤਜਾਇਣ ॥੧॥ ਰਹਾਉ ॥ ਜੀਵਨ ਪਦਵੀ ਹਰਿ ਕਾ ਨਾਉ ॥ ਮਨੁ ਤਨੁ ਨਿਰਮਲੁ ਸਾਚੁ ਸੁਆਉ ॥੨॥ ਆਠ ਪਹਰ ਪਾਰਬ੍ਰਹਮੁ ਧਿਆਈਐ ॥ ਪੂਰਬਿ ਲਿਖਤੁ ਹੋਇ ਤਾ ਪਾਈਐ ॥੩॥ ਸਰਣਿ ਪਏ ਜਪਿ ਦੀਨ ਦਇਆਲਾ ॥ ਨਾਨਕੁ ਜਾਚੈ ਸੰਤ ਰਵਾਲਾ ॥੪॥੨੮॥੩੪॥ 


Meaning In Punjabi


ਅਰਥ: ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੈਂ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਜੀਵਨ ਹਾਸਲ ਕਰ ਰਿਹਾ ਹਾਂ। ਹੇ ਭਾਈ! ਗੁਰੂ ਨੂੰ ਮਿਲ ਕੇ ਸਾਰੇ ਦੁੱਖ ਰੋਗ ਗ਼ਮ ਨਾਸ ਹੋ ਜਾਂਦੇ ਹਨ, ਪਾਪ ਤਿਆਗੇ ਜਾਂਦੇ ਹਨ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਰਤਨਾਂ ਦੀ ਖਾਣਿ ਹਰਿ-ਨਾਮ ਸਿਮਰ ਸਿਮਰ ਕੇ ਮਨੁੱਖ ਡਰਾਂ-ਭਰੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ।੧। ਹੇ ਭਾਈ! ਪਰਮਾਤਮਾ ਦਾ ਨਾਮ (ਹੀ) ਆਤਮਕ ਜ਼ਿੰਦਗੀ ਦਾ ਪਿਆਰ ਹੈ। (ਨਾਮ ਦੀ ਬਰਕਤਿ ਨਾਲ) ਮਨ ਪਵਿਤਰ ਹੋ ਜਾਂਦਾ ਹੈ, ਸਰੀਰ ਪਵਿਤਰ ਹੋ ਜਾਂਦਾ ਹੈ, (ਨਾਮ ਸਿਮਰਦਿਆਂ) ਸਦਾ-ਥਿਰ ਪ੍ਰਭੂ (ਦਾ ਮਿਲਾਪ ਹੀ) ਜੀਵਨ ਮਨੋਰਥ ਬਣ ਜਾਂਦਾ ਹੈ।੨। ਹੇ ਭਾਈ! ਪਰਮਾਤਮਾ ਦਾ ਨਾਮ ਅੱਠੇ ਪਹਰ ਸਿਮਰਦੇ ਰਹਿਣਾ ਚਾਹੀਦਾ ਹੈ, ਪਰ ਇਹ ਦਾਤਿ ਤਦੋਂ ਹੀ ਮਿਲਦੀ ਹੈ ਜੇ ਪੂਰਬਲੇ ਜਨਮ ਵਿਚ (ਮੱਥੇ ਉਤੇ ਨਾਮ ਸਿਮਰਨ ਦਾ) ਲੇਖ ਲਿਖਿਆ ਹੋਵੇ।੩। ਹੇ ਭਾਈ! ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਦਾ ਨਾਮ ਜਪ ਜਪ ਕੇ ਜੇਹੜੇ ਮਨੁੱਖ ਉਸ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੨੮।੩੪।


Mukhwaak In Hindi


सूही महला ५ ॥
साधसंगि तरै भै सागरु ॥ हरि हरि नामु सिमरि रतनागरु ॥१॥ सिमरि सिमरि जीवा नाराइण ॥ दूख रोग सोग सभि बिनसे गुर पूरे मिलि पाप तजाइण ॥१॥ रहाउ ॥ जीवन पदवी हरि का नाउ ॥ मनु तनु निरमलु साचु सुआउ ॥२॥ आठ पहर पारब्रहमु धिआईऐ ॥ पूरबि लिखतु होइ ता पाईऐ ॥३॥ सरणि पए जपि दीन दइआला ॥ नानकु जाचै संत रवाला ॥४॥२८॥३४॥ 


Mukhwaak Meaning In Hindi


अर्थ: हे भाई! (गुरू की कृपा से) मैं परमात्मा का नाम सिमर सिमर के आत्मिक जीवन हासिल कर रहा हूँ। हे भाई! गुरू को मिल के सारे दुख रोग ग़म नाश हो जाते हैं, पाप तिआगे जाते हैं।1। रहाउ। हे भाई! गुरू की संगति में रत्नों की खान हरि नाम सिमर सिमर के मनुष्य डरों भरे संसार-समुंद्र से पार लांघ जाता है।1। हे भाई! परमात्मा का नाम (ही) आत्मिक जिंदगी का प्यार है। (नाम की बरकति से) मन पवित्र हो जाता है, शरीर पवित्र हो जाता है, (नाम सिमरते हुए) सदा-स्थिर प्रभू (का मिलाप ही) जीवन उद्देश्य बन जाता है।2। हे भाई! परमात्मा का नाम आठों पहर सिमरते रहना चाहिए, पर ये दाति तब ही मिलती है अगर पूर्बले जन्म में (माथे पर नाम सिमरन का) लेख लिखा हो।3। हे भाई! दीनों पर दया करने वाले प्रभू का नाम जप के जो मनुष्य उस प्रभू की शरण में पड़े रहते हैं, नानक उन संत-जनों के चरणों की धूड़ माँगता है।4।28।34।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara Patna Sahib Hukamnama
Hukamnama Sahib Patna SahibPatnaSahib #Hukamnama #HukamnamaPatnaSahib #HukamnamaPatnaSahib #HukamnamaSriHarmandirSahib

hukamnama patna sahib,patna sahib live katha today,patna sahib live,patna sahib,  
 sri patna sahib,patna sahib live today,patna sahib gurudwara live,gurudwara patna sahib,katha sri  
 guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib