hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht  Shri  Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 816

Mukhwaak In Punjabi


ਬਿਲਾਵਲੁ ਮਹਲਾ ੫ ॥
ਜਿਨਿ ਤੂ ਬੰਧਿ ਕਰਿ ਛੋਡਿਆ ਫੁਨਿ ਸੁਖ ਮਹਿ ਪਾਇਆ ॥ ਸਦਾ ਸਿਮਰਿ ਚਰਣਾਰਬਿੰਦ ਸੀਤਲ ਹੋਤਾਇਆ ॥੧॥ ਜੀਵਤਿਆ ਅਥਵਾ ਮੁਇਆ ਕਿਛੁ ਕਾਮਿ ਨ ਆਵੈ ॥ ਜਿਨਿ ਏਹੁ ਰਚਨੁ ਰਚਾਇਆ ਕੋਊ ਤਿਸ ਸਿਉ ਰੰਗੁ ਲਾਵੈ ॥੧॥ ਰਹਾਉ ॥ਰੇ ਪ੍ਰਾਣੀ ਉਸਨ ਸੀਤ ਕਰਤਾ ਕਰੈ ਘਾਮ ਤੇ ਕਾਢੈ ॥ ਕੀਰੀ ਤੇ ਹਸਤੀ ਕਰੈ ਟੂਟਾ ਲੇ ਗਾਢੈ ॥੨॥ ਅੰਡਜ ਜੇਰਜ ਸੇਤਜ ਉਤਭੁਜਾ ਪ੍ਰਭ ਕੀ ਇਹ ਕਿਰਤਿ ॥ ਕਿਰਤ ਕਮਾਵਨ ਸਰਬ ਫਲ ਰਵੀਐ ਹਰਿ ਨਿਰਤਿ ॥੩॥ ਹਮ ਤੇ ਕਛੂ ਨ ਹੋਵਨਾ ਸਰਣਿ ਪ੍ਰਭ ਸਾਧ ॥ ਮੋਹ ਮਗਨ ਕੂਪ ਅੰਧ ਤੇ ਨਾਨਕ ਗੁਰ ਕਾਢ ॥੪॥੩੦॥੬੦॥ 


Meaning In Punjabi


ਅਰਥ: (ਹੇ ਭਾਈ! ਜੇਹੜੀ ਮਾਇਆ) ਇਸ ਲੋਕ ਅਤੇ ਪਰਲੋਕ ਵਿਚ ਕਿਤੇ ਭੀ ਸਾਥ ਨਹੀਂ ਨਿਬਾਹੁੰਦੀ (ਜੀਵ ਉਸ ਨਾਲ ਸਦਾ ਮੋਹ ਪਾਈ ਰੱਖਦਾ ਹੈ। ਜਿਸ ਪਰਮਾਤਮਾ ਨੇ ਇਹ ਸਾਰਾ ਜਗਤ ਪੈਦਾ ਕੀਤਾ ਹੈ, ਉਸ ਨਾਲ ਕੋਈ ਵਿਰਲਾ ਮਨੁੱਖ ਪਿਆਰ ਬਣਾਂਦਾ ਹੈ।੧।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ (ਪਹਿਲਾਂ ਮਾਂ ਦੇ ਪੇਟ ਵਿਚ) ਬੰਨ੍ਹ ਕੇ ਰੱਖਿਆ ਹੋਇਆ ਸੀ, ਫਿਰ (ਮਾਂ ਦੇ ਪੇਟ ਵਿਚੋਂ ਕੱਢ ਕੇ ਜਗਤ ਵਿਚ ਲਿਆ ਕੇ ਜਗਤ ਦੇ) ਸੁਖਾਂ ਵਿਚ ਲਿਆ ਵਸਾਇਆ ਹੈ, ਉਸ ਦੇ ਸੋਹਣੇ ਚਰਨ ਸਦਾ ਸਿਮਰਦਾ ਰਹੁ। (ਇਸ ਤਰ੍ਹਾਂ ਸਦਾ) ਸ਼ਾਂਤ-ਚਿੱਤ ਰਹਿ ਸਕੀਦਾ ਹੈ।੧। ਹੇ ਭਾਈ! ਵਿਕਾਰਾਂ ਦੀ) ਗਰਮੀ ਅਤੇ (ਨਾਮ ਦੀ) ਠੰਢਕ ਪਰਮਾਤਮਾ ਆਪ ਹੀ ਬਣਾਂਦਾ ਹੈ, ਉਹ (ਆਪ ਹੀ ਵਿਕਾਰਾਂ ਦੀ) ਤਪਸ਼ ਵਿਚੋਂ ਕੱਢਦਾ ਹੈ। ਉਹ ਪ੍ਰਭੂ ਕੀੜੀ (ਨਾਚੀਜ਼ ਜੀਵ ਤੋਂ) ਹਾਥੀ (ਮਾਣ-ਆਦਰ ਵਾਲਾ) ਬਣਾ ਦੇਂਦਾ ਹੈ, (ਆਪਣੇ ਚਰਨਾਂ ਨਾਲੋਂ) ਟੁੱਟੇ ਹੋਏ ਜੀਵ ਨੂੰ ਉਹ ਆਪ ਹੀ (ਬਾਹੋਂ) ਫੜ ਕੇ (ਆਪਣੇ ਚਰਨਾਂ ਨਾਲ) ਗੰਢ ਲੈਂਦਾ ਹੈ (ਉਸੇ ਦੀ ਸਰਨ ਪਿਆ ਰਹੁ) ।੨। (ਹੇ ਭਾਈ! ਦੁਨੀਆ ਵਿਚ) ਅੰਡੇ ਤੋਂ ਪੈਦਾ ਹੋਏ ਜੀਵ, ਜਿਓਰ ਤੋਂ ਜੰਮੇ ਹੋਏ ਜੀਵ, ਪਸੀਨੇ ਤੋਂ ਪੈਦਾ ਹੋਏ ਜੀਵ, ਸਾਰੀ ਬਨਸਪਤੀ-ਇਹ ਸਾਰੀ ਪਰਮਾਤਮਾ ਦੀ ਹੀ ਪੈਦਾ ਕੀਤੀ ਹੋਈ ਰਚਨਾ ਹੈ। ਉਸ ਪਰਮਾਤਮਾ ਦਾ ਨਾਮ (ਇਸ ਰਚਨਾ ਤੋਂ) ਨਿਰਮੋਹ ਰਹਿ ਕੇ ਸਿਮਰਨਾ ਚਾਹੀਦਾ ਹੈ-ਇਹ ਕਮਾਈ ਕਰਨ ਨਾਲ (ਜੀਵਨ ਦੇ) ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ।੩। ਹੇ ਪ੍ਰਭੂ! ਅਸਾਂ ਜੀਵਾਂ ਪਾਸੋਂ ਕੁਝ ਭੀ ਨਹੀਂ ਹੋ ਸਕਦਾ (ਸਾਨੂੰ) ਗੁਰੂ ਦੀ ਸਰਨ ਪਾਈ ਰੱਖ। ਹੇ ਨਾਨਕ! ਅਰਦਾਸ ਕਰਿਆ ਕਰ-) ਹੇ ਗੁਰੂ! ਅਸੀ ਜੀਵ ਮਾਇਆ ਦੇ ਮੋਹ ਵਿਚ ਡੁੱਬੇ ਰਹਿੰਦੇ ਹਾਂ, (ਸਾਨੂੰ ਮੋਹ ਦੇ ਇਸ) ਹਨੇਰੇ ਖੂਹ ਵਿਚੋਂ ਕੱਢ ਲੈ।੪।੩।੬੦।


Mukhwaak In Hindi


बिलावलु महला ५ ॥
जिनि तू बंधि करि छोडिआ फुनि सुख महि पाइआ ॥ सदा सिमरि चरणारबिंद सीतल होताइआ ॥१॥ जीवतिआ अथवा मुइआ किछु कामि न आवै ॥ जिनि एहु रचनु रचाइआ कोऊ तिस सिउ रंगु लावै ॥१॥ रहाउ ॥ रे प्राणी उसन सीत करता करै घाम ते काढै ॥ कीरी ते हसती करै टूटा ले गाढै ॥२॥ अंडज जेरज सेतज उतभुजा प्रभ की इह किरति ॥ किरत कमावन सरब फल रवीऐ हरि निरति ॥३॥ हम ते कछू न होवना सरणि प्रभ साध ॥ मोह मगन कूप अंध ते नानक गुर काढ ॥४॥३०॥६०॥


Mukhwaak Meaning In Hindi


अर्थ: (हे भाई! जो माया) इस लोक में और परलोक में कहीं भी साथ नहीं निभाती (जीव सदा ही उसके साथ मोह डाले रखता है)। जिस परमात्मा ने ये सारा जगत पैदा किया है, उसके साथ कोई विरला मनुष्य ही प्यार बनाता है।1। रहाउ। हे भाई! जिस परमात्मा ने तुझे (पहले माँ के पेट में) बाँध के रखा हुआ था, फिर (माँ के पेट में से निकाल के जगत में ला के जगत के) सुखों में ला फसाया है, उसके सुंदर चरण सदा सिमरता रह। (इस तरह सदा) शांत-चिक्त रह सकते हैं।1। हे भाई! (विकारों की) गर्मी और (नाम की) ठंडक परमात्मा स्वयं ही बनाता है, वह (खुद ही विकारों की) तपश में से निकालता है। वह प्रभू कीड़ी (नाचीज जीव से) हाथी (विशालकाय आदर सम्मान वाला) बना देता है, (अपने चरणों से) टूटे हुए जीव को वह खुद ही (बाँह से) पकड़ कर (अपने चरणों से) बाँध लेता है (उसीकी शरण पड़ा रह)।2। (हे भाई! दुनिया में) अंडे से पैदा हुए जीव, जिओर से पैदा हुए जीव, पसीने से पैदा हुए जीव, सारी बनस्पति – ये सारी परमात्मा की ही पैदा की हुई रचना है। उस परमात्मा का नाम (इस रचना से) निर्मोह रह के सिमरना चाहिए- ये कमाई करने से (जीवन के) सारे मनोरथ पूरे हो जाते हैं।3। हे प्रभू! हम जीवों से तो कुछ भी नहीं हो सकता (हमें) गुरू की शरण डाले रख। हे नानक! (अरदास किया कर-) हे गुरू! हम जीव माया के मोह में डूबे रहते हैं, (हमें मोह के इस) अंधेरे कूएं में से निकाल ले।4।3।60।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht  Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
 Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again

23 October 2024