live from sri  darbar sahib,darbar sahib,live darbar sahib,live gurbani sri darbar sahib,live from sri  harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri  darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ  ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 927


ਰਾਮਕਲੀ ਮਹਲਾ ੫ ਰੁਤੀ ਸਲੋਕੁ
ੴ ਸਤਿਗੁਰ ਪ੍ਰਸਾਦਿ ॥
ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥ ਸਲੋਕ ॥ ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥ ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥ ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥ ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥ ਛੰਤੁ ॥ ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥ ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥ ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥ ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥ ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥ ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥੨॥ ਸਲੋਕ ॥ ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥ ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥੧॥ ਜੋ ਭਾਣੇ ਸੇ ਮੇਲਿਆ ਵਿਛੋੜੇ ਭੀ ਆਪਿ ॥ ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪੁ ॥੨॥ ਛੰਤੁ ॥ ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ॥ ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸਟਿ ਨ ਕਰੀ ਰਾਮ ਜੀਉ ॥ ਨਹ ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ॥ ਜਲ ਬਾਝੁ ਮਛੁਲੀ ਤੜਫੜਾਵੈ ਸੰਗਿ ਮਾਇਆ ਰੁਠੀਆ ॥ ਕਰਿ ਪਾਪ ਜੋਨੀ ਭੈ ਭੀਤ ਹੋਈ ਦੇਇ ਸਾਸਨ ਜਾਮ ਜੀਉ ॥ ਬਿਨਵੰਤਿ ਨਾਨਕ ਓਟ ਤੇਰੀ ਰਾਖੁ ਪੂਰਨ ਕਾਮ ਜੀਉ ॥੩॥ ਸਲੋਕ ॥ ਸਰਧਾ ਲਾਗੀ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ॥ ਮਨ ਤਨ ਅੰਤਰਿ ਰਵਿ ਰਹੇ ਨਾਨਕ ਸਹਜਿ ਸੁਭਾਇ ॥੧॥ ਕਰੁ ਗਹਿ ਲੀਨੀ ਸਾਜਨਹਿ ਜਨਮ ਜਨਮ ਕੇ ਮੀਤ ॥ ਚਰਨਹ ਦਾਸੀ ਕਰਿ ਲਈ ਨਾਨਕ ਪ੍ਰਭ ਹਿਤ ਚੀਤ ॥੨॥ ਛੰਤੁ ॥ ਰੁਤਿ ਬਰਸੁ ਸੁਹੇਲੀਆ ਸਾਵਣ ਭਾਦਵੇ ਆਨੰਦ ਜੀਉ ॥ ਘਣ ਉਨਵਿ ਵੁਠੇ ਜਲ ਥਲ ਪੂਰਿਆ ਮਕਰੰਦ ਜੀਉ ॥ ਪ੍ਰਭੁ ਪੂਰਿ ਰਹਿਆ ਸਰਬ ਠਾਈ ਹਰਿ ਨਾਮ ਨਵ ਨਿਧਿ ਗ੍ਰਿਹ ਭਰੇ ॥ ਸਿਮਰਿ ਸੁਆਮੀ ਅੰਤਰਜਾਮੀ ਕੁਲ ਸਮੂਹਾ ਸਭਿ ਤਰੇ ॥ ਪ੍ਰਿਅ ਰੰਗਿ ਜਾਗੇ ਨਹ ਛਿਦ੍ਰ ਲਾਗੇ ਕ੍ਰਿਪਾਲੁ ਸਦ ਬਖਸਿੰਦੁ ਜੀਉ ॥ ਬਿਨਵੰਤਿ ਨਾਨਕ ਹਰਿ ਕੰਤੁ ਪਾਇਆ ਸਦਾ ਮਨਿ ਭਾਵੰਦੁ ਜੀਉ ॥੪॥ ਸਲੋਕ ॥ ਆਸ ਪਿਆਸੀ ਮੈ ਫਿਰਉ ਕਬ ਪੇਖਉ ਗੋਪਾਲ ॥ ਹੈ ਕੋਈ ਸਾਜਨੁ ਸੰਤ ਜਨੁ ਨਾਨਕ ਪ੍ਰਭ ਮੇਲਣਹਾਰ ॥੧॥ ਬਿਨੁ ਮਿਲਬੇ ਸਾਂਤਿ ਨ ਊਪਜੈ ਤਿਲੁ ਪਲੁ ਰਹਣੁ ਨ ਜਾਇ ॥ ਹਰਿ ਸਾਧਹ ਸਰਣਾਗਤੀ ਨਾਨਕ ਆਸ ਪੁਜਾਇ ॥੨॥ ਛੰਤੁ ॥ ਰੁਤਿ ਸਰਦ ਅਡੰਬਰੋ ਅਸੂ ਕਤਕੇ ਹਰਿ ਪਿਆਸ ਜੀਉ ॥ ਖੋਜੰਤੀ ਦਰਸਨੁ ਫਿਰਤ ਕਬ ਮਿਲੀਐ ਗੁਣਤਾਸ ਜੀਉ ॥ ਬਿਨੁ ਕੰਤ ਪਿਆਰੇ ਨਹ ਸੂਖ ਸਾਰੇ ਹਾਰ ਕੰਙਣ ਧ੍ਰਿਗੁ ਬਨਾ ॥ ਸੁੰਦਰਿ ਸੁਜਾਣਿ ਚਤੁਰਿ ਬੇਤੀ ਸਾਸ ਬਿਨੁ ਜੈਸੇ ਤਨਾ ॥ ਈਤ ਉਤ ਦਹ ਦਿਸ ਅਲੋਕਨ ਮਨਿ ਮਿਲਨ ਕੀ ਪ੍ਰਭ ਪਿਆਸ ਜੀਉ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮੇਲਹੁ ਪ੍ਰਭ ਗੁਣਤਾਸ ਜੀਉ ॥੫॥ ਸਲੋਕ ॥ ਜਲਣਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸਾਂਤਿ ॥ ਨਾਨਕ ਪ੍ਰਭ ਪੂਰਨ ਮਿਲੇ ਦੁਤੀਆ ਬਿਨਸੀ ਭ੍ਰਾਂਤਿ ॥੧॥ ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ॥ ਨਾਨਕ ਭ੍ਰਮ ਭੈ ਮਿਟਿ ਗਏ ਰਮਣ ਰਾਮ ਭਰਪੂਰਿ ॥੨॥ ਛੰਤੁ ॥ ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥ ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ॥ ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਸੇਵਿਆ ॥ ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ॥ ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥੬॥ ਸਲੋਕ ॥ ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ॥ ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ॥੧॥ ਨਾਦ ਬਿਨੋਦ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ॥ ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ॥੨॥ ਛੰਤੁ ॥ ਹਿਮਕਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥ ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ ॥ ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ॥ ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ ਦੇਖਿ ਦਰਸਨ ਮੋਹੀਆ ॥ ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ॥ ਬਿਨਵੰਤਿ ਨਾਨਕ ਨਿਤ ਕਰਹੁ ਰਲੀਆ ਹਰਿ ਮਿਲੇ ਸ੍ਰੀਧਰ ਕੰਤ ਜੀਉ ॥੭॥ ਸਲੋਕ ॥ ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥ ਸਭ ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ॥੧॥ ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥ ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੇ ਤੀਰ ॥੨॥ ਛੰਤੁ ॥ ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥ ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥ ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ ਬੀਸਰੈ ॥ ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸਰੈ ॥ ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ ਆਦਿ ਕਉ ਆਦੇਸੁ ਜੀਉ ॥ ਬਿਨਵੰਤਿ ਨਾਨਕ ਮਇਆ ਧਾਰਹੁ ਜੁਗੁ ਜੁਗੋ ਇਕ ਵੇਸੁ ਜੀਉ ॥੮॥੧॥੬॥੮॥


ਅਰਥ: ਹੇ ਪ੍ਰਭੂ! ਤੂੰ ਉੱਦਮ-ਸਰੂਪ ਹੈਂ (ਤੇਰੇ ਵਿਚ ਰਤਾ ਭੀ ਆਲਸ ਨਹੀਂ ਹੈ) , ਤੂੰ ਅਪਹੁੰਚ ਹੈਂ, ਗਿਆਨ-ਇੰਦ੍ਰਿਆਂ ਦੀ ਤੇਰੇ ਤਕ ਪਹੁੰਚ ਨਹੀਂ; ਮੈਂ ਤੇਰੇ ਸੋਹਣੇ ਚਰਨਾਂ ਤੇ ਨਮਸਕਾਰ ਕਰਦਾ ਹਾਂ। ਹੇ ਪ੍ਰਭੂ! (ਮਿਹਰ ਕਰ) ਮੈਂ (ਸਦਾ) ਉਹ ਬੋਲ ਬੋਲਾਂ ਜੋ ਤੈਨੂੰ ਚੰਗਾ ਲੱਗੇ। ਤੇਰਾ ਨਾਮ ਹੀ ਨਾਨਕ ਦਾ ਆਸਰਾ ਬਣਿਆ ਰਹੇ।1। ਹੇ ਨਾਨਕ! (ਆਖ-) ਹੇ ਸੱਜਣੋ! ਗੁਰੂ-ਸੰਤ ਦੀ ਸਰਨ ਪਏ ਰਹੋ। (ਗੁਰੂ ਦੀ ਰਾਹੀਂ) ਬੇਅੰਤ ਮਾਲਕ-ਪ੍ਰਭੂ ਨੂੰ ਸਿਮਰ ਕੇ, ਭਗਵਾਨ ਦਾ ਨਾਮ ਜਪ ਕੇ (ਮਨੁੱਖ) ਸੁੱਕੇ ਤੋਂ ਹਰਾ ਹੋ ਜਾਂਦਾ ਹੈ।2। ਛੰਤੁ। (ਹੇ ਸੱਜਣੋ! ਜਿਸ ਮਨੁੱਖ ਨੂੰ) ਪ੍ਰਭੂ-ਖਸਮ ਮਿਲ ਪੈਂਦਾ ਹੈ, ਉਸ ਦਾ ਮਨ ਉਸ ਦਾ ਤਨ ਉਸ ਦਾ (ਹਰੇਕ) ਸਾਹ ਖ਼ੁਸ਼ੀ ਨਾਲ ਮਹਿਕ ਉਠਦਾ ਹੈ, ਉਸ ਨੂੰ ਬਸੰਤ ਦੀ ਰੁਤਿ ਆਨੰਦ-ਦਾਇਕ ਪ੍ਰਤੀਤ ਹੁੰਦੀ ਹੈ, ਉਸ ਵਾਸਤੇ ਮਹੀਨਾ ਚੇਤ ਉਸ ਵਾਸਤੇ ਵੈਸਾਖ ਦਾ ਮਹੀਨਾ ਸੁਖਾਂ ਨਾਲ ਭਰਪੂਰ ਹੋ ਜਾਂਦਾ ਹੈ। ਹੇ ਸਹੇਲੀਏ! ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਭੂ-ਪਤੀ ਦੇ ਸੋਹਣੇ ਚਰਨ ਆ ਵੱਸਣ, ਉਸ ਦਾ ਹਿਰਦਾ ਖਿੜ ਪੈਂਦਾ ਹੈ; ਜਿਸ ਹਿਰਦੇ-ਘਰ ਵਿਚ ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਆ ਵੱਸੇ, ਉਥੇ ਸਦਾ ਆਨੰਦ ਬਣਿਆ ਰਹਿੰਦਾ ਹੈ। ਹੇ ਸਹੇਲੀਏ! ਉਹ ਪ੍ਰਭੂ ਸੁੰਦਰ ਹੈ, ਸੋਹਣਾ ਹੈ, ਸੁਜਾਨ ਹੈ, (ਸਭ ਦੇ ਦਿਲ ਦੀ) ਜਾਣਨ ਵਾਲਾ ਹੈ। ਉਸ ਗੋਬਿੰਦ ਦੇ ਗੁਣ ਕਿਸੇ ਮੁੱਲ ਤੋਂ ਨਹੀਂ ਮਿਲ ਸਕਦੇ। ਹੇ ਸਹੇਲੀਏ! ਜਿਸ ਜੀਵ-ਇਸਤ੍ਰੀ ਨੇ ਚੰਗੀ ਕਿਸਮਤ ਨਾਲ ਉਸ ਦਾ ਮਿਲਾਪ ਪ੍ਰਾਪਤ ਕਰ ਲਿਆ, ਉਸ ਨੇ ਆਪਣਾ ਸਾਰਾ ਦੁੱਖ ਦੂਰ ਕਰ ਲਿਆ, ਉਸ ਦੀ ਹਰੇਕ ਆਸ ਪੂਰੀ ਹੋ ਗਈ। ਨਾਨਕ (ਭੀ ਉਸ ਦੇ ਦਰ ਤੇ) ਬੇਨਤੀ ਕਰਦਾ ਹੈ (ਤੇ ਆਖਦਾ ਹੈ– ਹੇ ਪ੍ਰਭੂ! ਜਿਹੜਾ ਭੀ ਜੀਵ) ਤੇਰੀ ਸਰਨ ਆ ਗਿਆ, (ਉਸ ਦੇ ਦਿਲੋਂ) ਮੌਤ ਦਾ ਸਹਿਮ ਦੂਰ ਹੋ ਗਿਆ।2। ਹੇ ਨਾਨਕ! ਗੁਰੂ ਦੀ ਸੰਗਤਿ ਤੋਂ ਵਾਂਜੀ ਰਹਿ ਕੇ ਹੋਰ ਹੋਰ ਅਨੇਕਾਂ ਕਰਮ ਕਰਦੀ ਹੋਈ ਜੀਵ-ਇਸਤ੍ਰੀ (ਮਾਇਆ ਦੇ ਮੋਹ ਵਿਚ) ਭਟਕ ਭਟਕ ਕੇ ਆਤਮਕ ਮੌਤ ਸਹੇੜ ਲੈਂਦੀ ਹੈ। ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਉਹ ਜੀਵ-ਇਸਤ੍ਰੀ ਮਾਇਆ ਦੇ ਮੋਹ ਦੀਆਂ ਕੋਮਲ ਫਾਹੀਆਂ ਵਿਚ ਬੱਝੀ ਰਹਿੰਦੀ ਹੈ।1। ਹੇ ਨਾਨਕ! ਜਿਹੜੇ ਜੀਵ ਪ੍ਰਭੂ ਨੂੰ ਚੰਗੇ ਲੱਗਣ ਲੱਗ ਪੈਂਦੇ ਹਨ, ਉਹਨਾਂ ਨੂੰ ਉਹ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ, (ਆਪਣੇ ਚਰਨਾਂ ਤੋਂ) ਵਿਛੋੜਦਾ ਭੀ ਆਪ ਹੀ ਹੈ। (ਇਸ ਵਾਸਤੇ, ਹੇ ਭਾਈ!) ਉਸ ਪ੍ਰਭੂ ਦੀ ਸਰਨ ਪਏ ਰਹਿਣਾ ਚਾਹੀਦਾ ਹੈ ਜਿਸ ਦਾ ਬਹੁਤ ਵੱਡਾ ਤੇਜ-ਪਰਤਾਪ ਹੈ।2। ਛੰਤੁ। (ਹੇ ਸਹੇਲੀਏ! ਜਿਵੇਂ) ਗਰਮੀ ਦੀ ਰੁੱਤ ਬੜੀ ਕਰੜੀ ਹੁੰਦੀ ਹੈ, ਜੇਠ ਹਾੜ ਵਿਚ ਬੜੀ ਧੁੱਪ ਪੈਂਦੀ ਹੈ (ਇਸ ਰੁੱਤੇ ਜੀਅ ਜੰਤ ਬਹੁਤ ਔਖੇ ਹੁੰਦੇ ਹਨ, ਤਿਵੇਂ ਜਿਸ) ਮੰਦੇ ਭਾਗਾਂ ਵਾਲੀ ਜੀਵ-ਇਸਤ੍ਰੀ ਵਲ ਪ੍ਰਭੂ-ਪਤੀ ਨਿਗਾਹ ਨਹੀਂ ਕਰਦਾ ਉਸ ਨੂੰ ਪ੍ਰੇਮ ਦੀ ਅਣਹੋਂਦ ਸਾੜਦੀ ਹੈ। ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਹੀਂ ਦਿੱਸਦਾ, ਉਹ ਹਾਹੁਕੇ ਲੈ ਲੈ ਮਰਦੀ ਰਹਿੰਦੀ ਹੈ, (ਮਾਇਆ ਦੇ) ਅਹੰਕਾਰ ਵਿਚ ਉਹ ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ। ਮਾਇਆ ਦੇ ਮੋਹ ਵਿਚ ਫਸੀ ਹੋਈ ਉਹ ਪ੍ਰਭੂ-ਪਤੀ ਵਲੋਂ ਰੁੱਸੀ ਰਹਿੰਦੀ ਹੈ (ਤੇ ਸਦਾ ਇਉਂ ਤੜਫਦੀ ਰਹਿੰਦੀ ਹੈ, ਜਿਵੇਂ) ਪਾਣੀ ਤੋਂ ਬਿਨਾ ਮੱਛੀ ਤੜਫਦੀ ਹੈ। (ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ) ਪਾਪ ਕਰ ਕਰ ਕੇ ਘਾਬਰੀ ਰਹਿੰਦੀ ਹੈ, ਉਸ ਨੂੰ ਜਮਰਾਜ ਸਦਾ ਸਜ਼ਾ ਦੇਂਦਾ ਹੈ। ਨਾਨਕ ਬੇਨਤੀ ਕਰਦਾ ਹੈ– ਹੇ ਸਭ ਦੀਆਂ ਕਾਮਨਾ ਪੂਰੀਆਂ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ (ਮੈਨੂੰ ਆਪਣੇ ਚਰਨਾਂ ਵਿਚ ਜੋੜੀ ਰੱਖ) ।3। ਹੇ ਨਾਨਕ! (ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਆਪਣੇ) ਪ੍ਰੀਤਮ-ਪ੍ਰਭੂ ਨਾਲ ਪਿਆਰ ਬਣਦਾ ਹੈ, ਉਹ ਉਸ (ਪ੍ਰੀਤਮ ਤੋਂ ਬਿਨਾ) ਰਤਾ ਜਿਤਨੇ ਸਮੇ ਲਈ ਭੀ ਨਹੀਂ ਰਹਿ ਸਕਦੀ। ਬਿਨਾ ਕਿਸੇ ਉਚੇਚੇ ਜਤਨ ਦੇ ਹੀ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਉਹ ਪ੍ਰੀਤਮ ਹਰ ਵੇਲੇ ਟਿਕਿਆ ਰਹਿੰਦਾ ਹੈ।1। ਹੇ ਨਾਨਕ! ਅਨੇਕਾਂ ਜਨਮਾਂ ਤੋਂ ਚਲੇ ਆ ਰਹੇ ਮਿੱਤਰ ਸੱਜਣ-ਪ੍ਰਭੂ ਨੇ (ਜਿਸ ਜੀਵ-ਇਸਤ੍ਰੀ ਦਾ) ਹੱਥ ਫੜ ਕੇ (ਉਸ ਨੂੰ ਆਪਣਾ) ਬਣਾ ਲਿਆ, ਉਸ ਨੂੰ ਆਪਣਾ ਹਾਰਦਿਕ ਪਿਆਰ ਦੇ ਕੇ ਉਸ ਨੇ ਆਪਣੇ ਚਰਨਾਂ ਦੀ ਦਾਸੀ ਬਣਾ ਲਿਆ।2। ਛੰਤੁ। (ਹੇ ਸਹੇਲੀਏ! ਜਿਵੇਂ) ਵਰਖਾ-ਰੁੱਤ ਬੜੀ ਸੁਖਦਾਈ ਹੁੰਦੀ ਹੈ, ਸਾਵਣ ਭਾਦਰੋਂ ਦੇ ਮਹੀਨਿਆਂ ਵਿਚ (ਵਰਖਾ ਦੇ ਕਾਰਨ) ਬੜੀਆਂ ਮੌਜਾਂ ਬਣੀਆਂ ਰਹਿੰਦੀਆਂ ਹਨ, ਬੱਦਲ ਝੁਕ ਝੁਕ ਕੇ ਵਰ੍ਹਦੇ ਹਨ, ਤਲਾਬਾਂ-ਛੱਪੜਾਂ ਵਿਚ, ਧਰਤੀ ਦੇ ਟੋਇਆਂ ਵਿਚ ਹਰ ਥਾਂ ਸੁਗੰਧੀ-ਭਰਿਆ ਪਾਣੀ ਹੀ ਪਾਣੀ ਭਰ ਜਾਂਦਾ ਹੈ, (ਤਿਵੇਂ ਜਿਨ੍ਹਾਂ ਦੇ ਹਿਰਦੇ-) ਘਰ ਪਰਮਾਤਮਾ ਦੇ ਨਾਮ ਦੇ ਨੌ ਖ਼ਜ਼ਾਨਿਆਂ ਨਾਲ ਨਕਾ-ਨਕਾ ਭਰ ਜਾਂਦੇ ਹਨ, ਉਹਨਾਂ ਨੂੰ ਪਰਮਾਤਮਾ ਸਭਨੀਂ ਥਾਈਂ ਦਿੱਸਣ ਲੱਗ ਪੈਂਦਾ ਹੈ। ਸਭਨਾਂ ਦੇ ਦਿਲ ਦੀ ਜਾਣਨ ਵਾਲੇ ਮਾਲਕ-ਪ੍ਰਭੂ ਦਾ ਨਾਮ ਸਿਮਰ ਕੇ ਉਹਨਾਂ ਦੀਆਂ ਸਾਰੀਆਂ ਹੀ ਕੁਲਾਂ ਤਰ ਜਾਂਦੀਆਂ ਹਨ। ਹੇ ਸਹੇਲੀਏ! ਜਿਹੜੇ ਵਡਭਾਗੀ ਪਿਆਰੇ ਪ੍ਰਭੂ ਦੇ ਪ੍ਰੇਮ-ਰੰਗ ਵਿਚ (ਟਿਕ ਕੇ ਮਾਇਆ ਦੇ ਮੋਹ ਦੇ ਹੱਲਿਆਂ ਵੱਲੋਂ) ਸੁਚੇਤ ਹੋ ਜਾਂਦੇ ਹਨ, ਉਹਨਾਂ ਨੂੰ ਵਿਕਾਰਾਂ ਦੇ ਕੋਈ ਦਾਗ਼ ਨਹੀਂ ਲੱਗਦੇ, ਦਇਆ ਦਾ ਘਰ ਪ੍ਰਭੂ ਸਦਾ ਉਹਨਾਂ ਉਤੇ ਤ੍ਰੱੁਠਿਆ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ– ਹੇ ਸਹੇਲੀਏ! ਉਹਨਾਂ ਨੂੰ ਮਨ ਵਿਚ ਸਦਾ ਪਿਆਰਾ ਲੱਗਣ ਵਾਲਾ ਖਸਮ-ਪ੍ਰਭੂ ਮਿਲ ਪੈਂਦਾ ਹੈ।4। ਹੇ ਨਾਨਕ! (ਆਖ– ਪ੍ਰਭੂ ਦੇ ਦਰਸ਼ਨ ਦੀ) ਆਸ (ਰੱਖ ਕੇ) ਦਰਸ਼ਨ ਦੀ ਤਾਂਘ ਨਾਲ ਮੈਂ (ਭਾਲ ਕਰਦੀ) ਫਿਰਦੀ ਹਾਂ ਕਿ ਕਦੋਂ ਮੈਂ ਗੋਪਾਲ-ਪ੍ਰਭੂ ਦਾ ਦਰਸ਼ਨ ਕਰ ਸਕਾਂ। (ਮੈਂ ਭਾਲਦੀ ਹਾਂ ਕਿ) ਕੋਈ ਸੱਜਣ ਸੰਤ ਜਨ ਮੈਨੂੰ ਲੱਭ ਪਏ ਜੋ ਮੈਨੂੰ ਪ੍ਰਭੂ ਨਾਲ ਮਿਲਾਣ ਦੀ ਸਮਰੱਥਾ ਰੱਖਦਾ ਹੋਵੇ।1। ਹੇ ਨਾਨਕ! (ਆਖ– ਪਰਮਾਤਮਾ ਨੂੰ) ਮਿਲਣ ਤੋਂ ਬਿਨਾ (ਹਿਰਦੇ ਵਿਚ) ਠੰਢ ਨਹੀਂ ਪੈਂਦੀ, ਰਤਾ ਜਿਤਨੇ ਸਮੇ ਲਈ ਭੀ (ਸ਼ਾਂਤੀ ਨਾਲ) ਰਿਹਾ ਨਹੀਂ ਜਾ ਸਕਦਾ। ਪ੍ਰਭੂ ਦੇ ਸੰਤ ਜਨਾਂ ਦੀ ਸਰਨੀ ਪਿਆਂ (ਕੋਈ ਨ ਕੋਈ ਗੁਰਮੁਖ ਦਰਸ਼ਨ ਦੀ) ਆਸ ਪੂਰੀ ਕਰ (ਹੀ) ਦੇਂਦਾ ਹੈ।2। ਛੰਤੁ! (ਹੇ ਸਹੇਲੀਏ! ਜਦੋਂ) ਅੱਸੂ ਕੱਤਕ ਵਿਚ ਮਿੱਠੀ ਮਿੱਠੀ ਰੁੱਤ ਦਾ ਆਰੰਭ ਹੁੰਦਾ ਹੈ, (ਤਦੋਂ ਹਿਰਦੇ ਵਿਚ) ਪ੍ਰਭੂ (ਦੇ ਮਿਲਾਪ) ਦੀ ਤਾਂਘ ਉਪਜਦੀ ਹੈ। (ਜਿਸ ਜੀਵ-ਇਸਤ੍ਰੀ ਦੇ ਅੰਦਰ ਇਹ ਬਿਰਹੋਂ ਅਵਸਥਾ ਪੈਦਾ ਹੁੰਦੀ ਹੈ, ਉਹ) ਦੀਦਾਰ ਕਰਨ ਵਾਸਤੇ ਭਾਲ ਕਰਦੀ ਫਿਰਦੀ ਹੈ ਕਿ ਗੁਣਾਂ ਦੇ ਖ਼ਜ਼ਾਨੇ-ਪ੍ਰਭੂ ਨਾਲ ਕਦੋਂ ਮੇਲ ਹੋਵੇ। ਨਾਨਕ ਬੇਨਤੀ ਕਰਦਾ ਹੈ– (ਹੇ ਸਹੇਲੀਏ!) ਪਿਆਰੇ ਖਸਮ (ਦੇ ਮਿਲਾਪ) ਤੋਂ ਬਿਨਾ (ਉਸ ਦੇ ਮਿਲਾਪ ਦੇ) ਸੁਖ ਦੀ ਸਾਰ ਨਹੀਂ ਪੈ ਸਕਦੀ, ਹਾਰ ਕੰਙਣ (ਆਦਿਕ ਸਿੰਗਾਰ ਸਗੋਂ) ਦੁਖਦਾਈ ਲੱਗਦੇ ਹਨ। ਇਸਤ੍ਰੀ ਸੋਹਣੀ ਹੋਵੇ, ਸਿਆਣੀ ਹੋਵੇ, ਚਤੁਰ ਹੋਵੇ, ਵਿੱਦਿਆ-ਵਤੀ ਹੋਵੇ (ਪਤੀ ਦੇ ਮਿਲਾਪ ਤੋਂ ਬਿਨਾ ਇਉਂ ਹੀ ਹੈ, ਜਿਵੇਂ) ਸਾਹ ਆਉਣ ਤੋਂ ਬਿਨਾ ਸਰੀਰ। (ਇਹੀ ਹਾਲ ਹੁੰਦਾ ਹੈ ਜੀਵ-ਇਸਤ੍ਰੀ ਦਾ, ਜੇ ਪ੍ਰਭੂ-ਮਿਲਾਪ ਤੋਂ ਵਾਂਜੀ ਰਹੇ) ਆਸੇ ਪਾਸੇ ਦਸੀਂ ਪਾਸੀਂ ਵੇਖ-ਭਾਲ ਕਰਦੀ ਹੈ, ਉਸ ਦੇ ਮਨ ਵਿਚ ਪ੍ਰਭੂ ਨੂੰ ਮਿਲਣ ਦੀ ਤਾਂਘ ਬਣੀ ਰਹਿੰਦੀ ਹੈ। (ਉਹ ਸੰਤ ਜਨਾਂ ਅੱਗੇ ਬੇਨਤੀ ਕਰਦੀ ਰਹਿੰਦੀ ਹੈ– ਹੇ ਸੰਤ ਜਨੋਂ!) ਕਿਰਪਾ ਕਰ ਕੇ ਮੈਨੂੰ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨਾਲ ਮਿਲਾ ਦਿਉ।5। ਹੇ ਨਾਨਕ! (ਜਿਨ੍ਹਾਂ ਮਨੁੱਖਾਂ ਨੂੰ) ਪੂਰਨ ਪ੍ਰਭੂ ਜੀ ਮਿਲ ਪਏ (ਉਹਨਾਂ ਦੇ ਅੰਦਰੋਂ) ਹੋਰ ਹੋਰ ਪਾਸੇ ਦੀ ਭਟਕਣਾ ਦੂਰ ਹੋ ਗਈ; (ਉਹਨਾਂ ਦੇ ਅੰਦਰੋਂ) ਤ੍ਰਿਸ਼ਨਾ ਦੀ ਅੱਗ ਬੁੱਝ ਗਈ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਗਏ, (ਉਹਨਾਂ ਦੇ) ਮਨ ਵਿਚ (ਉਹਨਾਂ ਦੇ) ਤਨ ਵਿਚ ਸ਼ਾਂਤੀ ਪੈਦਾ ਹੋ ਗਈ।1। ਹੇ ਨਾਨਕ! ਪ੍ਰਭੂ ਨੇ ਆਪ (ਹੀ) ਗੁਰੂ ਨੂੰ (ਜਗਤ ਵਿਚ) ਭੇਜਿਆ। (ਗੁਰੂ ਨੇ ਆ ਕੇ ਦੱਸਿਆ ਕਿ) ਪਰਮਾਤਮਾ ਅਸਾਂ ਜੀਵਾਂ ਤੋਂ ਦੂਰ ਨਹੀਂ ਹੈ, (ਗੁਰੂ ਨੇ ਦੱਸਿਆ ਕਿ) ਸਰਬ-ਵਿਆਪਕ ਪਰਮਾਤਮਾ ਦਾ ਸਿਮਰਨ ਕਰਨ ਨਾਲ ਮਨ ਦੀਆਂ ਭਟਕਣਾਂ ਅਤੇ ਸਾਰੇ ਡਰ ਦੂਰ ਹੋ ਜਾਂਦੇ ਹਨ।2। ਛੰਤੁ। ਹੇ ਭਾਈ! ਮੰਘਰ ਮੋਹ ਦੇ ਮਹੀਨੇ ਵਿਚ ਸਿਆਲ ਦੀ ਰੁੱਤ (ਆ ਕੇ) ਠੰਢ ਵਰਤਾਂਦੀ ਹੈ, (ਇਸੇ ਤਰ੍ਹਾਂ ਜਿਸ ਜੀਵ ਦੇ ਹਿਰਦੇ ਵਿਚ) ਪਰਮਾਤਮਾ ਦਾ ਪਰਕਾਸ਼ ਆ ਹੁੰਦਾ ਹੈ, ਜਿਹੜਾ ਮਨੁੱਖ ਪਰਮਾਤਮਾ ਦਾ ਦਰਸ਼ਨ ਕਰ ਲੈਂਦਾ ਹੈ, ਉਸ ਦੇ ਅੰਦਰੋਂ ਤ੍ਰਿਸ਼ਨਾ ਦੀ ਅੱਗ ਬੁੱਝ ਜਾਂਦੀ ਹੈ, ਉਸ ਦੇ ਅੰਦਰੋਂ ਮਾਇਆ ਦੇ ਵਲ-ਛਲ ਮੁੱਕ ਜਾਂਦੇ ਹਨ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਟਿਕ ਕੇ ਪ੍ਰਭੂ ਦੇ ਜਿਸ ਚਰਨ-ਸੇਵਕ ਨੇ ਪ੍ਰਭੂ ਦੀ ਸੇਵਾ-ਭਗਤੀ ਕੀਤੀ, ਉਸ ਦੀਆਂ ਮਨੋ-ਕਾਮਨਾਂ ਪੂਰੀਆਂ ਹੋ ਜਾਂਦੀਆਂ ਹਨ। (ਜਿਵੇਂ ਪਤੀ-ਮਿਲਾਪ ਨਾਲ ਇਸਤ੍ਰੀ ਦੇ) ਹਾਰ ਡੋਰ ਆਦਿਕ ਸਾਰੇ ਸ਼ਿੰਗਾਰ (ਸਫਲ ਹੋ ਜਾਂਦੇ ਹਨ, ਇਸੇ ਤਰ੍ਹਾਂ ਪ੍ਰਭੂ-ਪਤੀ ਦੇ ਮਿਲਾਪ ਵਿਚ ਹੀ ਜੀਵ-ਇਸਤ੍ਰੀ ਲਈ) ਸਾਰੇ ਆਨੰਦ ਹਨ (ਤਾਂ ਤੇ, ਹੇ ਭਾਈ!) ਅਲੱਖ ਅਭੇਵ ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ। ਹੇ ਭਾਈ! ਗੋਬਿੰਦ ਦਾ ਪ੍ਰੇਮ ਮੰਗਦਿਆਂ ਗੋਬਿੰਦ ਦੀ ਭਗਤੀ (ਦੀ ਦਾਤਿ) ਮੰਗਦਿਆਂ ਮੌਤ ਦਾ ਸਹਿਮ ਕਦੇ ਪੋਹ ਨਹੀਂ ਸਕਦਾ। ਨਾਨਕ ਬੇਨਤੀ ਕਰਦਾ ਹੈ– ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ, ਉਸ ਦੇ ਹਿਰਦੇ ਵਿਚ ਪ੍ਰਭੂ-ਪਿਆਰ ਦੀ ਅਣਹੋਂਦ ਨਹੀਂ ਹੁੰਦੀ।6। ਹੇ ਨਾਨਕ! ਸੰਤਾਂ ਦੀ ਸੰਗਤਿ ਦੀ ਬਰਕਤਿ ਨਾਲ ਜਿਸ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਮਿੱਤਰ ਪ੍ਰਭੂ ਜੀ ਪਰਗਟ ਹੋ ਪਏ, ਜਿਸ ਭਾਗਾਂ ਵਾਲੀ ਜੀਵ-ਇਸਤ੍ਰੀ ਨੇ ਪ੍ਰਭੂ ਦਾ ਨਾਮ-ਧਨ ਹਾਸਲ ਕਰ ਲਿਆ, ਉਸ ਦਾ ਚਿੱਤ (ਕਦੇ ਮਾਇਆ ਵਾਲੇ ਪਾਸੇ) ਡੋਲਦਾ ਨਹੀਂ।1। ਹੇ ਨਾਨਕ! ਪਰਮਾਤਮਾ ਦਾ ਨਾਮ ਉਚਾਰਿਆਂ ਮਨ-ਮੰਗੀਆਂ ਮੁਰਾਦਾਂ ਮਿਲ ਜਾਂਦੀਆਂ ਹਨ, ਪਿਆਰੇ ਪ੍ਰੀਤਮ-ਪ੍ਰਭੂ ਦੇ ਚਰਨਾਂ ਵਿਚ ਜੁੜਿਆਂ (ਮਾਨੋ, ਅਨੇਕਾਂ) ਰਾਗਾਂ ਤਮਾਸ਼ਿਆਂ ਤੇ ਕੌਤਕਾਂ ਦੇ ਆਨੰਦ (ਮਾਣ ਲਈਦੇ ਹਨ) ।2। ਛੰਤੁ। (ਹੇ ਸਹੇਲੀਓ!) ਮਾਘ (ਦਾ ਮਹੀਨਾ) ਫੱਗਣ (ਦਾ ਮਹੀਨਾ, ਇਹ ਦੋਵੇਂ ਭੀ ਬੜੀਆਂ) ਖ਼ੂਬੀਆਂ ਵਾਲੇ ਹਨ, (ਇਹਨਾਂ ਮਹੀਨਿਆਂ ਦੀ) ਬਰਫ਼ਾਨੀ ਰੁੱਤ ਮਨਾਂ ਵਿਚ ਪਿਆਰੀ ਲੱਗਦੀ ਹੈ, (ਇਸੇ ਤਰ੍ਹਾਂ ਜਿਸ ਹਿਰਦੇ ਵਿਚ ਠੰਢ ਦਾ ਪੁੰਜ ਪ੍ਰਭੂ ਆ ਵੱਸਦਾ ਹੈ, ਉਥੇ ਭੀ ਵਿਕਾਰਾਂ ਦੀ ਤਪਸ਼ ਮੁੱਕ ਜਾਂਦੀ ਹੈ) । ਹੇ ਸਹੇਲੀਓ! ਤੁਸੀ (ਸ਼ਾਂਤੀ ਦੇ ਸੋਮੇ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ। (ਜਿਹੜੀ-ਜੀਵ-ਇਸਤ੍ਰੀ ਇਹ ਉੱਦਮ ਕਰਦੀ ਹੈ, ਉਸ ਦੇ) ਹਿਰਦੇ-ਘਰ ਵਿਚ ਪ੍ਰਭੂ-ਪਤੀ ਆ ਪਰਗਟਦਾ ਹੈ। ਹੇ ਸਹੇਲੀਓ! (ਜਿਸ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ) ਪ੍ਰੀਤਮ ਪ੍ਰਭੂ ਜੀ ਆ ਵੱਸਦੇ ਹਨ, (ਜਿਹੜੀ ਜੀਵ-ਇਸਤ੍ਰੀ ਆਪਣੇ) ਮਨ ਵਿਚ ਪ੍ਰਭੂ-ਪਤੀ ਦਾ ਧਿਆਨ ਧਰਦੀ ਹੈ, (ਉਸ ਦੇ ਹਿਰਦੇ ਦੀ) ਸੇਜ ਸੋਹਣੀ ਸੁੰਦਰ ਹੋ ਜਾਂਦੀ ਹੈ। ਉਹ ਜੀਵ-ਇਸਤ੍ਰੀ (ਉਸ ਸਰਬ-ਵਿਆਪਕ ਦਾ) ਦਰਸ਼ਨ ਕਰ ਕੇ ਮਸਤ ਰਹਿੰਦੀ ਹੈ, ਉਸ ਨੂੰ ਜੰਗਲ, ਘਾਹ-ਬੂਟ, ਤਿੰਨ ਭਵਨ ਹਰੇ-ਭਰੇ ਦਿੱਸਦੇ ਹਨ। ਹੇ ਸਹੇਲੀਓ! ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਮਿਲ ਪੈਂਦਾ ਹੈ, ਜਿਹੜੀ ਜੀਵ-ਇਸਤ੍ਰੀ ਆਪਣੇ ਮਨ ਵਿਚ ਉਸ ਦਾ ਪਵਿੱਤਰ ਨਾਮ-ਮੰਤ੍ਰ ਜਪਦੀ ਹੈ, ਉਸ ਦੀ ਹਰੇਕ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ। ਨਾਨਕ ਬੇਨਤੀ ਕਰਦਾ ਹੈ– ਹੇ ਸਹੇਲੀਓ! ਤੁਸੀ ਭੀ ਮਾਇਆ ਦੇ ਆਸਰੇ ਪ੍ਰਭੂ-ਪਤੀ ਨੂੰ ਮਿਲ ਕੇ ਸਦਾ ਆਤਮਕ ਆਨੰਦ ਮਾਣਿਆ ਕਰੋ।7। ਹੇ ਭਾਈ! ਸੰਤ ਜਨ (ਜੀਵਾਂ ਦੀ) ਜਿੰਦ ਦੇ ਮਦਦਗਾਰ (ਬਣਦੇ ਹਨ) , (ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰੱਥਾ ਰੱਖਦੇ ਹਨ। ਹੇ ਨਾਨਕ! ਪਰਮਾਤਮਾ ਦੇ ਨਾਮ ਨਾਲ ਪਿਆਰ ਕਰਨ ਵਾਲੇ (ਗੁਰਮੁਖ ਜਗਤ ਵਿਚ ਹੋਰ) ਸਭ ਪ੍ਰਾਣੀਆਂ ਤੋਂ ਸ੍ਰੇਸ਼ਟ ਮੰਨੇ ਜਾਂਦੇ ਹਨ।1। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ, ਉਹੀ (ਅਸਲ) ਸੂਰਮੇ ਹਨ, ਉਹੀ (ਅਸਲ) ਬਹਾਦਰ ਹਨ। ਹੇ ਨਾਨਕ! (ਆਖ-) ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਜਪ ਕੇ (ਸੰਸਾਰ-ਸਮੁੰਦਰ ਦੇ) ਪਾਰਲੇ ਕੰਢੇ ਪਹੁੰਚ ਗਏ, ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ।2। ਛੰਤੁ। (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ ਪ੍ਰਭੂ ਦੇ) ਚਰਨ ਟਿਕੇ ਰਹਿੰਦੇ ਹਨ, ਤੇ ਹੋਰ ਮਾਇਕ ਸੰਕਲਪ ਪ੍ਰਭੂ ਦੀ ਯਾਦ ਤੋਂ ਹੇਠਾਂ ਰਹਿੰਦੇ ਹਨ, (ਉਹਨਾਂ ਦੇ ਅੰਦਰੋਂ ਹਰੇਕ ਕਿਸਮ ਦਾ) ਸਾਰਾ ਦੁੱਖ ਮਿਟ ਜਾਂਦਾ ਹੈ। ਜਿਨ੍ਹਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਆ ਵੱਸਦੀ ਹੈ, ਉਹਨਾਂ ਦੇ ਜਨਮ ਮਰਨ ਦੇ ਦੁੱਖ-ਕਲੇਸ਼ ਖ਼ਤਮ ਹੋ ਜਾਂਦੇ ਹਨ। ਉਹ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ (ਸਦਾ) ਰੰਗੇ ਰਹਿੰਦੇ ਹਨ, ਉਹ ਆਤਮਕ ਅਡੋਲਤਾ ਵਿਚ (ਸਦਾ) ਮਸਤ ਰਹਿੰਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਦੇ ਮਨ ਤੋਂ ਰਤਾ ਭਰ ਸਮੇ ਲਈ ਭੀ ਨਹੀਂ ਭੁੱਲਦਾ। ਉਹ ਮਨੁੱਖ ਆਪਾ-ਭਾਵ ਤਿਆਗ ਕੇ ਸਭ ਗੁਣਾਂ ਦੇ ਮਾਲਕ ਪਰਮਾਤਮਾ ਦੇ ਚਰਨਾਂ ਦੀ ਸਰਨ ਪਏ ਰਹਿੰਦੇ ਹਨ। ਨਾਨਕ ਬੇਨਤੀ ਕਰਦਾ ਹੈ– ਹੇ ਭਾਈ! ਗੁਣਾਂ ਦੇ ਖ਼ਜ਼ਾਨੇ, ਮਾਇਆ ਦੇ ਪਤੀ, ਸਾਰੀ ਸ੍ਰਿਸ਼ਟੀ ਦੇ ਮੁੱਢ ਸੁਆਮੀ ਗੋਬਿੰਦ ਨੂੰ ਸਦਾ ਨਮਸਕਾਰ ਕਰਿਆ ਕਰ, (ਤੇ ਅਰਦਾਸ ਕਰਿਆ ਕਰ = ਹੇ ਪ੍ਰਭੂ! ਮੇਰੇ ਉਤੇ) ਮਿਹਰ ਕਰ (ਮੈਂ ਭੀ ਤੇਰਾ ਨਾਮ ਜਪਦਾ ਰਹਾਂ) , ਤੂੰ ਹਰੇਕ ਜੁਗ ਵਿਚ ਇਕੋ ਅਟੱਲ ਸਰੂਪ ਵਾਲਾ ਰਹਿੰਦਾ ਹੈਂ।8।1।6।8।


रामकली महला ५ रुती सलोकु
ੴ सतिगुर प्रसादि ॥
करि बंदन प्रभ पारब्रहम बाछउ साधह धूरि ॥ आपु निवारि हरि हरि भजउ नानक प्रभ भरपूरि ॥१॥ किलविख काटण भै हरण सुख सागर हरि राइ ॥ दीन दइआल दुख भंजनो नानक नीत धिआइ ॥२॥ छंतु ॥ जसु गावहु वडभागीहो करि किरपा भगवंत जीउ ॥ रुती माह मूरत घड़ी गुण उचरत सोभावंत जीउ ॥ गुण रंगि राते धंनि ते जन जिनी इक मनि धिआइआ ॥ सफल जनमु भइआ तिन का जिनी सो प्रभु पाइआ ॥ पुंन दान न तुलि किरिआ हरि सरब पापा हंत जीउ ॥ बिनवंति नानक सिमरि जीवा जनम मरण रहंत जीउ ॥१॥ सलोक ॥ उदमु अगमु अगोचरो चरन कमल नमसकार ॥ कथनी सा तुधु भावसी नानक नाम अधार ॥१॥ संत सरणि साजन परहु सुआमी सिमरि अनंत ॥ सूके ते हरिआ थीआ नानक जपि भगवंत ॥२॥ छंतु ॥ रुति सरस बसंत माह चेतु वैसाख सुख मासु जीउ ॥ हरि जीउ नाहु मिलिआ मउलिआ मनु तनु सासु जीउ ॥ घरि नाहु निहचलु अनदु सखीए चरन कमल प्रफुलिआ ॥ सुंदरु सुघड़ु सुजाणु बेता गुण गोविंद अमुलिआ ॥ वडभागि पाइआ दुखु गवाइआ भई पूरन आस जीउ ॥ बिनवंति नानक सरणि तेरी मिटी जम की त्रास जीउ ॥२॥ सलोक ॥ साधसंगति बिनु भ्रमि मुई करती करम अनेक ॥ कोमल बंधन बाधीआ नानक करमहि लेख ॥१॥ जो भाणे से मेलिआ विछोड़े भी आपि ॥ नानक प्रभ सरणागती जा का वड परतापु ॥२॥ छंतु ॥ ग्रीखम रुति अति गाखड़ी जेठ अखाड़ै घाम जीउ ॥ प्रेम बिछोहु दुहागणी द्रिसटि न करी राम जीउ ॥ नह द्रिसटि आवै मरत हावै महा गारबि मुठीआ ॥ जल बाझु मछुली तड़फड़ावै संगि माइआ रुठीआ ॥ करि पाप जोनी भै भीत होई देइ सासन जाम जीउ ॥ बिनवंति नानक ओट तेरी राखु पूरन काम जीउ ॥३॥ सलोक ॥ सरधा लागी संगि प्रीतमै इकु तिलु रहणु न जाइ ॥ मन तन अंतरि रवि रहे नानक सहजि सुभाइ ॥१॥ करु गहि लीनी साजनहि जनम जनम के मीत ॥ चरनह दासी करि लई नानक प्रभ हित चीत ॥२॥ छंतु ॥ रुति बरसु सुहेलीआ सावण भादवे आनंद जीउ ॥ घण उनवि वुठे जल थल पूरिआ मकरंद जीउ ॥ प्रभु पूरि रहिआ सरब ठाई हरि नाम नव निधि ग्रिह भरे ॥ सिमरि सुआमी अंतरजामी कुल समूहा सभि तरे ॥ प्रिअ रंगि जागे नह छिद्र लागे क्रिपालु सद बखसिंदु जीउ ॥ बिनवंति नानक हरि कंतु पाइआ सदा मनि भावंदु जीउ ॥४॥ सलोक ॥ आस पिआसी मै फिरउ कब पेखउ गोपाल ॥ है कोई साजनु संत जनु नानक प्रभ मेलणहार ॥१॥ बिनु मिलबे सांति न ऊपजै तिलु पलु रहणु न जाइ ॥ हरि साधह सरणागती नानक आस पुजाइ ॥२॥ छंतु ॥ रुति सरद अड्मबरो असू कतके हरि पिआस जीउ ॥ खोजंती दरसनु फिरत कब मिलीऐ गुणतास जीउ ॥ बिनु कंत पिआरे नह सूख सारे हार कंङण ध्रिगु बना ॥ सुंदरि सुजाणि चतुरि बेती सास बिनु जैसे तना ॥ ईत उत दह दिस अलोकन मनि मिलन की प्रभ पिआस जीउ ॥ बिनवंति नानक धारि किरपा मेलहु प्रभ गुणतास जीउ ॥५॥ सलोक ॥ जलणि बुझी सीतल भए मनि तनि उपजी सांति ॥ नानक प्रभ पूरन मिले दुतीआ बिनसी भ्रांति ॥१॥ साध पठाए आपि हरि हम तुम ते नाही दूरि ॥ नानक भ्रम भै मिटि गए रमण राम भरपूरि ॥२॥ छंतु ॥ रुति सिसीअर सीतल हरि प्रगटे मंघर पोहि जीउ ॥ जलनि बुझी दरसु पाइआ बिनसे माइआ ध्रोह जीउ ॥ सभि काम पूरे मिलि हजूरे हरि चरण सेवकि सेविआ ॥ हार डोर सीगार सभि रस गुण गाउ अलख अभेविआ ॥ भाउ भगति गोविंद बांछत जमु न साकै जोहि जीउ ॥ बिनवंति नानक प्रभि आपि मेली तह न प्रेम बिछोह जीउ ॥६॥ सलोक ॥ हरि धनु पाइआ सोहागणी डोलत नाही चीत ॥ संत संजोगी नानका ग्रिहि प्रगटे प्रभ मीत ॥१॥ नाद बिनोद अनंद कोड प्रिअ प्रीतम संगि बने ॥ मन बांछत फल पाइआ हरि नानक नाम भने ॥२॥ छंतु ॥ हिमकर रुति मनि भावती माघु फगणु गुणवंत जीउ ॥ सखी सहेली गाउ मंगलो ग्रिहि आए हरि कंत जीउ ॥ ग्रिहि लाल आए मनि धिआए सेज सुंदरि सोहीआ ॥ वणु त्रिणु त्रिभवण भए हरिआ देखि दरसन मोहीआ ॥ मिले सुआमी इछ पुंनी मनि जपिआ निरमल मंत जीउ ॥ बिनवंति नानक नित करहु रलीआ हरि मिले स्रीधर कंत जीउ ॥७॥ सलोक ॥ संत सहाई जीअ के भवजल तारणहार ॥ सभ ते ऊचे जाणीअहि नानक नाम पिआर ॥१॥ जिन जानिआ सेई तरे से सूरे से बीर ॥ नानक तिन बलिहारणै हरि जपि उतरे तीर ॥२॥ छंतु ॥ चरण बिराजित सभ ऊपरे मिटिआ सगल कलेसु जीउ ॥ आवण जावण दुख हरे हरि भगति कीआ परवेसु जीउ ॥ हरि रंगि राते सहजि माते तिलु न मन ते बीसरै ॥ तजि आपु सरणी परे चरनी सरब गुण जगदीसरै ॥ गोविंद गुण निधि स्रीरंग सुआमी आदि कउ आदेसु जीउ ॥ बिनवंति नानक मइआ धारहु जुगु जुगो इक वेसु जीउ ॥८॥१॥६॥८॥


अर्थ: हे नानक! (कह- हे भाई!) पारब्रहम प्रभू को नमस्कार करके मैं (उसके दर से) संत-जनों के चरणों की धूड़ माँगता हूँ, और स्वै भाव दूर करके मैं उस सर्व-व्यापक प्रभू का नाम जपता हूँ।1। प्रभू पातशाह सारे पाप काटने वाला है, सारे डर दूर करने वाला है, सुखों का समुंद्र है, गरीबों पर दया करने वाला है, (गरीबों के) दुख नाश करने वाला है। हे नानक! उसको सदा सिमरते रहो।2। छंतु। हे अति भाग्यशालियो! परमात्मा की सिफतसालाह के गीत गाते रहा करो। हे भगवान! (मेरे पर) मेहर कर (मैं भी) तेरा यश गाता रहूँ। हे भाई! जो ऋतुएं, जो महूरत, जो घड़ियाँ परमात्मा के गुण उचारते हुए बीतें, वह समय शोभा वाले होते हैं। हे भाई! जो लोग परमात्मा के गुणों के प्यार-रंग में रंगे रहते हैं, जिन लोगों ने एक-मन हो परमात्मा का सिमरन किया है, वे लोग भाग्यशाली हैं। हे भाई! (सिमरन की बरकति से) जिन्होंने परमात्मा का मिलाप हासिल कर लिया है उनका मानस जीवन कामयाब हो गया है। हे भाई! परमात्मा (का नाम) सारे पापों को नाश करने वाला है, कोई पुन्य-दान, कोई धार्मिक कर्म हरि-नाम सिमरन के बराबर नहीं है। नानक विनती करता है- हे भाई! परमात्मा का नाम सिमर के मैं आत्मिक जीवन प्राप्त करता हूँ। (सिमरन की बरकति से) जनम-मरन (के चक्कर) समाप्त हो जाते हैं।1। हे प्रभू! तू उद्यम-स्वरूप है (तेरे में रक्ती भर भी आलस नहीं है), तू अपहुँच है, ज्ञान-इन्द्रियों की तेरे तक पहुँच नहीं, मैं तेरे सुंदर चरणों को नमस्कार करता हूँ। हे प्रभू! (मेहर कर) मैं (सदा) वह बोल बोलूँ जो तुझे अच्छे लगें। तेरा नाम ही नानक का आसरा बना रहे।1। हे नानक! (कह-) हे सज्जनो! गुरू संत की शरण पड़े रहो। (गुरू के द्वारा) बेअंत मालिक प्रभू को सिमर के, भगवान का नाम जप के (मनुष्य) सूखे से हरा हो जाता है।2। छंतु। (हे सज्जनो! जिस मनुष्य को) पति-प्रभू मिल जाता है, उसका मन उसका तन उसकी (हरेक) सांस खुशी सें महक उठती है, उसको बसंत की ऋतु आनंदमयी प्रतीत होती है, उसके लिए महीना चेत उसके लिए वैसाख महीना सुखों से भरपूर हो जाता है। हे सहेलिए! जिस जीव-स्त्री के हृदय में प्रभू-पति के सुंदर चरण आ बसें, उसका हृदय खिल उठता है। जिसके हृदय-गृह में सदा कायम रहने वाला प्रभू-पति आ बसे, वहाँ सदा आनंद बना रहता है। हे सहेलिए! वह प्रभू सुंदर है, सोहना है, सुजान है, (सबके दिल की) जानने वाला है। उस गोबिंद के गुण किसी मूल्य पर नहीं मिल सकते। हे सहेलियो! जिस जीव-स्त्री ने अच्छी किस्मत से उसका मिलाप प्राप्त कर लिया, उसने अपना सारा दुख दूर कर लिया, उसकी हरेक आस पूरी हो गई। नानक (भी उसके दर पर) विनती करता है (और कहता है- हे प्रभू! जो भी जीव) तेरी शरण आ गया, (उसके दिल से) मौत का सहम दूर हो गया।2। हे नानक! गुरू की संगत से वंचित रह के और ही कर्म करती हुई जीव-स्त्री (माया के मोह में) भटक-भटक के आत्मिक मौत सहेड़ लेती है। अपने किए कर्मों के संस्कारों के अनुसार वह जीव-स्त्री माया के मोह की कोमल जंजीरों में बँधी रहती है।1। हे नानक! जो जीव प्रभू को अच्छे लगने लग जाते हैं, उनको वह अपने चरणों में जोड़ लेता है, (अपने चरणों से) बिछोड़ा भी खुद ही करवाता है। (इसलिए, हे भाई!) उस प्रभू की शरण पड़े रहना चाहिए जिसका बहुत बड़ा तेज-प्रताप है।2। छंत। (हे सहेलिए! जैसे) गर्मी की ऋतु बहुत ही करड़ी होती है, जेठ-हाड़ में बड़ी धूप पड़ती है (इस ऋतु में जीव-जंतु बहुत तंग होते हैं, उसी तरह जिस) दुर्भाग्यपूर्ण जीव-स्त्री की ओर प्रभू-पति निगाह नहीं करते उसे प्रेम की अनुभूति की अनुपस्थिति जलाती है। जिस जीव-स्त्री को प्रभू-पति नहीं दिखता, वह हाहुके ले ले के मरती रहती है, (माया के) अहंकार में वह अपना आत्मिक जीवन लुटा बैठती है। माया के मोह में फसी हुई वह प्रभू-पति से रूठी रहती है (और ऐसे तड़पती रहती है, जैसे) पानी के बिना मछली तड़पती है। (हे सहेली! जो जीव-स्त्री) पाप कर-कर के घबराई रहती है, उसको जमराज सदा सजा देता है। नानक विनती करता है- हे सब की मनो कामना पूरी करने वाले! मैं तेरी शरण आया हूँ (मुझे अपने चरणों में जोड़े रख)।3। हे नानक! (जिस जीव-स्त्री के हृदय में अपने) प्रीतम-प्रभू के साथ प्यार बनता है, वह उस (प्रीतम के बिना) रक्ती जितने समय के लिए भी नहीं रह सकती। बिना किसी विशेष प्रयास के ही उसके मन में वह प्रीतम हर वक्त टिका रहता है।1। हे नानक! अनेकों जन्मों से चले आ रहे मित्र सज्जन-प्रभू ने (जिस जीव-स्त्री का) हाथ पकड़ के (उसको अपना) बना लिया, उसको अपना हार्दिक प्यार दे के उसको अपने चरणों की दासी बना लिया।2। छंतु। (हे सहेलिए! जैसे) बरखा ऋतु बड़ी सुखदाई होती है, सावन-भादरों के महीनों में (बरखा के कारण) बड़ी मौजें बनी रहती हैं, बादल झुक-झुक के बरसते हैं, तालाबों-छप्पड़ों में, धरती के गड्ढों में हर जगह सुगंधि भरा पानी ही भर जाता है, (वैसे ही जिनके हृदय-) घर परमात्मा के नाम के नौ खजानों से नाको-नाक भर जाते हैं, उनको परमात्मा सब जगह दिखाई देने लग जाता है। सबके दिल की जानने वाले परमात्मा का नाम सिमर के उनकी सारी ही कुलें पार लांघ जाती हैं। हे सहेलिए! जो वडभागी प्यारे प्रभू के प्रेम-रंग में (टिक के माया के मोह के हमलों की ओर से) सचेत हो जाते हैं, उन्हें विकारों के कोई दाग़ नहीं लगते, दया का घर प्रभू सदा ही उन पर प्रसन्न रहता है। नानक विनती करता है- हे सहेलिए! उन्हें मन में सदा प्यारा लगने वाला पति-प्रभू मिल जाता है।4। हे नानक! (कह- प्रभू के दर्शनों की) आस (रख के) दर्शनों की तमन्ना से मैं (तलाश करती) फिरती हूँ कि कब मैं गोपाल प्रभू के दर्शन कर सकूँ। (मैं तलाशती हूं कि) कोई सज्जन संत जन मुझे मिल जाए जो मुझे प्रभू से मिलाने की समर्थता रखता हो।1। हे नानक! (कह- परमात्मा को) मिले बिना (हृदय में) ठंड नहीं पड़ती, रक्ती भर समय के लिए भी (शांति से) रहा नहीं जा सकता। प्रभू के संत-जनों की शरण पड़ने से (कोई ना कोई गुरमुख दर्शनों की) आस पूरी कर (ही) देता है।2। छंतु। (हे सहेलिए! जब) असू-कार्तिक में मीठी-मीठी ऋतु का आरम्भ होता है, (तब हृदय में) प्रभू (के मिलाप) की चाहत उपजती है। (जिस जीव-स्त्री के भीतर ये बिरह की अवस्था पैदा होती है, वह) दीदार करने के लिए तलाश करती-फिरती है कि गुणों के खजाने प्रभू के साथ कब मेल हो। नानक विनती करता है- (हे सहेलिए!) प्यारे पति (के मिलाप) के बिना (उसके मिलाप के) सुख की समझ नहीं पड़ सकती, हार-कंगन (आदि श्रृंगार बल्कि) दुखदाई लगते हैं। स्त्री सुंदर हो, समझदार हो, चतुर हो, विद्यावती हो (पति के मिलाप के बिना ऐसे ही है, जैसे) सांस आए बिना शरीर। (यही हाल होता है जीव-स्त्री का, जो प्रभू-मिलाप से वंचित रहे) इधर-उधर, दसों दिशाओं में देख-भाल करती है, उसके मन में प्रभू को मिलने की तमन्ना बनी रहती है। (वह संत जनों के आगे विनती करती रहती है- हे संत जनो!) कृपा करके मुझे गुणों के खजाने प्रभू से मिला दो।5। हे नानक! (जिन मनुष्यों को) पूर्ण प्रभू जी मिल गए (उनके अंदर से) और (किसी तथाकथित शक्तियों की) तरफ की भटकना दूर हो गई; (उनके अंदर से) तृष्णा की आग बुझ गई, (उनके हृदय) ठंडे-ठार हो गए, (उनके) मन में (उनके) तन में शांति पैदा हो गई।1। हे नानक! प्रभू ने खुद (ही) गुरू को (जगत में) भेजा। (गुरू ने आ के बताया कि) परमात्मा हम जीवों से दूर नहीं है, (गुरू ने बताया कि) सर्व-व्यापक परमात्मा का सिमरन करने वालों के मन की भटकना और सारे डर दूर हो जाते हैं।2। छंत। हे भाई! मघर-पोह के महीने में सर्दी की ऋतु (आ के) ठंडक कर देती है, (इसी तरह जिस जीव के हृदय में) परमात्मा का प्रकाश होता है, जो मनुष्य परमात्मा के दर्शन कर लेता है, उसके अंदर से तृष्णा की आग बुझ जाती है, उसके अंदर से माया के वल-छल समाप्त हो जाते हैं। हे भाई! प्रभू की हजूरी में टिक के प्रभू के जिस चरण-सेवक ने प्रभू की सेवा-भक्ति की, उसकी मनोकामनाएं पूरी हो जाती हैं। (जैसे पति-मिलाप से स्त्री के) सारे किए हुए हार-श्रृंगार (सफल हो जाते हैं, इसी तरह प्रभू-पति के मिलाप में ही जीव-स्त्री के लिए) सारे आनंद हैं (इसलिए, हे भाई!) अलख-अभेव प्रभू के गुण गाते रहा करो। हे भाई! गोबिंद का प्रेम माँगते हुए गोबिंद की भक्ति (की दाति) माँगते हुए मौत का सहम कभी छू नहीं सकता। नानक विनती करता है- जिस जीव-स्त्री को प्रभू ने खुद अपने चरणों में जोड़ लिया, उसके हृदय में प्रभू-प्यार की कमी (प्रभू-प्यार का खालीपन) नहीं होता।6। हे नानक! संतों की संगति की बरकति से जिस जीव-स्त्री के हृदय-घर में मित्र प्रभू जी प्रकट हो गए, जिस भाग्यशाली जीव-स्त्री ने प्रभू का नाम-धन हासिल कर लिया, उसका चिक्त (कभी माया की तरफ) नहीं डोलता।1। हे नानक! परमात्मा का नाम उचारते हुए मन-मांगी मुरादें मिल जाती हैं, प्यारे प्रीतम-प्रभू के चरणों में जुड़ने से (मानो, अनेकों) रागों-तमाशों के करिश्मों के आनंद (पा लेते हैं)।2। छंत। (हे सहेलियो!) माघ (का महीना) फागुन (का महीना, ये दोनों ही बड़ी) खूबियों वाले हैं, (इन महीनों की) बर्फानी ऋतुएं मनों की भाती हैं, (इस तरह जिस हृदय में ठंडक का पुँज प्रभू आ बसता है, वहॉ। भी विकारों की तपस समाप्त हो जाती है)। हे सहेलियो! तुम (शांति के श्रोत परमात्मा की) सिफत-सालाह के गीत गाया करो। (जो जीव-स्त्री ये उद्यम करती है, उसके) हृदय-घर में प्रभू-पति आ प्रकट होता है। हे सहेलियो! (जिस जीव-स्त्री के हृदय-गृह में) प्रीतम-प्रभू जी आ बसते हैं, (जो जीव-स्त्री अपने) मन में प्रभू-पति का प्यार बनाए रखती है, (उसके हृदय की) सेज सुंदर हो जाती है। वह जीव-स्त्री (उस सर्व-व्यापक का) दर्शन करके मस्त रहती है, उसको जंगल, घास-बूटिआं व सारी ही त्रिभवण हरा-भरा दिखता है। हे सहेलियो! जिस जीव-स्त्री को प्रभू-पति मिल जाता है, जो जीव-स्त्री अपने मन में उस पवित्र का नाम-मंत्र जपती है, उसकी हरेक मनो-कामना पूरी हो जाती है। नानक विनती करता है- हे सहेलियो! तुम भी माया के आसरे प्रभू पति को मिल के सदा आत्मिक आनंद लिया करो।7। हे भाई! संत जन (जीवों की) जिंद के मददगार (बनते हैं), (जीवों को) संसार-समुंद्र से पार लंघाने की समर्थता रखते हैं। हे नानक! परमात्मा के नाम से प्यार करने वाले (गुरमुख जगत में और) सब प्राणियों से श्रेष्ठ माने जाते हैं।1। हे भाई! जिन मनुष्यों ने परमात्मा के साथ गहरी सांझ डाली, वे संसार-समुंद्र से पार लांघ गए, वही (असल) सूरमे हैं, वह (असल) बहादर हैं। हे नानक! (कह-) जो मनुष्य परमात्मा का नाम जप के (संसार-समुंद्र से) परले किनारे पर पहुँच गए, मैं उनसे बलिहार जाता हूँ।2। छंतु। (हे भाई! जिन मनुष्यों के हृदय में सदा प्रभू के) चरण टिके रहते हैं, व और मायावी संकल्प प्रभू की याद से नीचे बने रहते हैं (अर्थात प्रभू के प्रति प्रेम सर्वोपरि रहता है, उनके अंदर से हरेक किस्म का) सारा दुख मिट जाता है। जिनके अंदर परमात्मा की भक्ति आ बसती है, उनके जनम-मरण के दुख कलेश खत्म हो जाते हैं। वे मनुष्य प्रभू के प्रेम-रंग में (सदा) रंगे रहते हैं, वे आत्मिक अडोलता में (सदा) मस्त रहते हैं, परमात्मा का नाम उनके मन से रक्ती भर पल के लिए भी नहीं बिसरता। वे मनुष्य अहंकार त्याग के सब गुणों के मालिक परमात्मा के चरणों की शरण पड़े रहते हैं। नानक विनती करता है- हे भाई! गुणों के खजाने, माया के पति, सारी सृष्टि के आदि मूल स्वामी गोबिंद को सदा नमस्कार किया कर, (और अरदास करा कर- हे प्रभू! मेरे पर) मेहर कर (मैं भी तेरा नाम जपता रहूँ), तू हरेक युग में एक ही अटल स्वरूप वाला रहता है।8।1।6।8।


Raag Raamakalee Mahalaa Panjavaa || Ran Jhunjhanaraa Gaau Sakhee Har Ek Dhiaavahu || Satigur Tum Sev Sakhee Man Chindhiaraa Fal Paavahu || Raamakalee Mahalaa Panjavaa Rutee Saloku Ikoankaar Satigur Prasaadh || Kar Bandhan Prabh Paarabraham Baachhau Saadheh Dhoor || Aap Nivaar Har Har Bhajau Naanak Prabh Bharapoor ||1|| Kilavikh Kaatan Bhai Haran Sukh Saagar Har Rai || Dheen Dhiaal Dhukh Bhanjano Naanak Neet Dhiaai ||2|| Chhant || Jas Gaavahu Vaddabhaageeho Kar Kirapaa Bhagavant Jeeau || Rutee Maeh Moorat Gharee Gun Ucharat Sobhaavant Jeeau || Gun Rang Raate Dhann Te Jan Jinee Ik Man Dhiaaiaa || Safal Janam Bhiaa Tin Kaa Jinee So Prabh Paiaa || Punn Dhaan Na Tul Kiriaa Har Sarab Paapaa Hant Jeeau || Binavant Naanak Simar Jeevaa Janam Maran Rahant Jeeau ||1|| Salok || Audham Agam Agocharo Charan Kamal Namasakaar || Kathanee Saa Tudh Bhaavasee Naanak Naam Adhaar ||1|| Sant Saran Saajan Parahu Suaamee Simar Anant || Sooke Te Hariaa Theeaa Naanak Jap Bhagavant ||2|| Chhant || Rut Saras Basant Maeh Chet Vaisaakh Sukh Maas Jeeau || Har Jeeau Naahu Miliaa Mauliaa Man Tan Saas Jeeau || Ghar Naahu Nihachal Anadh Sakhe’ee Charan Kamal Prafuliaa || Sundhar Sughar Sujaan Betaa Gun Govindh Amuliaa || Vaddabhaag Paiaa Dhukh Gavaiaa Bhiee Pooran Aas Jeeau || Binavant Naanak Saran Teree Mitee Jam Kee Traas Jeeau ||2|| Salok || Saadhasangat Bin Bhram Muiee Karatee Karam Anek || Komal Bandhan Baadheeaa Naanak Karameh Lekh ||1|| Jo Bhaane Se Meliaa Vichhore Bhee Aap || Naanak Prabh Saranaagatee Jaa Kaa Vadd Parataap ||2|| Chhant || Greekham Rut At Gaakharee Jeth Akhaarai Ghaam Jeeau || Prem Bichhoh Dhuhaaganee Dhirasat Na Karee Raam Jeeau || Neh Dhirasat Aavai Marat Haavai Mahaa Gaarab Mutheeaa || Jal Baajh Machhulee Tarafaraavai Sang Maiaa Rutheeaa || Kar Paap Jonee Bhai Bheet Hoiee Dhei Saasan Jaam Jeeau || Binavant Naanak Ot Teree Raakh Pooran Kaam Jeeau ||3|| Salok || Saradhaa Laagee Sang Preetamai Ik Til Rahan Na Jai || Man Tan Antar Rav Rahe Naanak Sahaj Subhai ||1|| Kar Geh Leenee Saajaneh Janam Janam Ke Meet || Charaneh Dhaasee Kar Liee Naanak Prabh Hit Cheet ||2|| Chhant || Rut Baras Suheleeaa Saavan Bhaadhave Aanandh Jeeau || Ghan Unav Vuthe Jal Thal Pooriaa Makarandh Jeeau || Prabh Poor Rahiaa Sarab Thaiee Har Naam Nav Nidh Gireh Bhare || Simar Suaamee Antarajaamee Kul Samoohaa Sabh Tare || Pria Rang Jaage Neh Chhidhr Laage Kirapaal Sadh Bakhasindh Jeeau || Binavant Naanak Har Kant Paiaa Sadhaa Man Bhaavandh Jeeau ||4|| Salok || Aas Piaasee Mai Firau Kab Pekhau Gopaal || Hai Koiee Saajan Sant Jan Naanak Prabh Melanahaar ||1|| Bin Milabe Saant Na Uoopajai Til Pal Rahan Na Jai || Har Saadheh Saranaagatee Naanak Aas Pujai ||2|| Chhant || Rut Saradh Addanbaro Asoo Katake Har Piaas Jeeau || Khojantee Dharasan Firat Kab Mileeaai Gunataas Jeeau || Bin Kant Piaare Neh Sookh Saare Haar Kann(g)n Dhirag Banaa || Sundhar Sujaan Chatur Betee Saas Bin Jaise Tanaa || E’eet Ut Dheh Dhis Alokan Man Milan Kee Prabh Piaas Jeeau || Binavant Naanak Dhaar Kirapaa Melahu Prabh Gunataas Jeeau ||5|| Salok || Jalan Bujhee Seetal Bhe Man Tan Upajee Saant || Naanak Prabh Pooran Mile Dhuteeaa Binasee Bhraant ||1|| Saadh Pathaae Aap Har Ham Tum Te Naahee Dhoor || Naanak Bhram Bhai Mit Ge Raman Raam Bharapoor ||2|| Chhant || Rut Siseear Seetal Har Pragate Manghar Poh Jeeau || Jalan Bujhee Dharas Paiaa Binase Maiaa Dhroh Jeeau || Sabh Kaam Poore Mil Hajoore Har Charan Sevak Seviaa || Haar Ddor Seegaar Sabh Ras Gun Gaau Alakh Abheviaa || Bhaau Bhagat Govindh Baanchhat Jam Na Saakai Joh Jeeau || Binavant Naanak Prabh Aap Melee Teh Na Prem Bichhoh Jeeau ||6|| Salok || Har Dhan Paiaa Sohaaganee Ddolat Naahee Cheet || Sant Sanjogee Naanakaa Gireh Pragate Prabh Meet ||1|| Naadh Binodh Anandh Kodd Pria Preetam Sang Bane || Man Baanchhat Fal Paiaa Har Naanak Naam Bhane ||2|| Chhant || Himakar Rut Man Bhaavatee Maagh Fagan Gunavant Jeeau || Sakhee Sahelee Gaau Mangalo Gireh Aae Har Kant Jeeau || Gireh Laal Aae Man Dhiaae Sej Sundhar Soheeaa || Van Tiran Tirabhavan Bhe Hariaa Dhekh Dharasan Moheeaa || Mile Suaamee Ichh Punnee Man Japiaa Niramal Mant Jeeau || Binavant Naanak Nit Karahu Raleeaa Har Mile Sreedhar Kant Jeeau ||7|| Salok || Sant Sahaiee Jeea Ke Bhavajal Taaranahaar || Sabh Te Uooche Jaane’eeh Naanak Naam Piaar ||1|| Jin Jaaniaa Seiee Tare Se Soore Se Beer || Naanak Tin Balihaaranai Har Jap Utare Teer ||2|| Chhant || Charan Biraajit Sabh Uoopare Mitiaa Sagal Kales Jeeau || Aavan Jaavan Dhukh Hare Har Bhagat Keeaa Paraves Jeeau || Har Rang Raate Sahaj Maate Til Na Man Te Beesarai || Taj Aap Saranee Pare Charanee Sarab Gun Jagadheesarai || Govindh Gun Nidh Sreerang Suaamee Aadh Kau Aadhes Jeeau || Binavant Naanak Miaa Dhaarahu Jug Jugo Ik Ves Jeeau ||8||1||6||8||


RAAMKALEE, FIFTH MEHL, RUTI ~ THE SEASONS. SHALOK:
ONE UNIVERSAL CREATOR GOD. BY THE GRACE OF THE TRUE GURU:
Bow to the Supreme Lord God, and seek the dust of the feet of the Holy. Cast out your self-conceit,
and vibrate, meditate, on the Lord, Har, Har. O Nanak, God is all-pervading. || 1 || He is the
Eradicator of sinful residues, the Destroyer of fear, the Ocean of peace, the Sovereign Lord King.
Merciful to the meek, the Destroyer of pain: O Nanak, always meditate on Him. || 2 || CHHANT:
Sing His Praises, O very fortunate ones, and the Dear Lord God shall bless you with His Mercy.
Blessed and auspicious is that season, that month, that moment, that hour, when you chant the Lord’s
Glorious Praises. Blessed are those humble beings, who are imbued with love for His Praises, and who
meditate single-mindedly on Him. Their lives become fruitful, and they find that Lord God. Donations
to charities and religious rituals are not equal to meditation on the Lord, who destroys all sins. Prays
Nanak, meditating in remembrance on Him, I live; birth and death are finished for me. || 1 ||
SHALOK: Strive for the inaccessible and unfathomable Lord, and bow in humility to His lotus feet. O
Nanak, that sermon alone is pleasing to You, Lord, which inspires us to take the Support of the Name.
|| 1 || Seek the Sanctuary of the Saints, O friends; meditate in remembrance on your infinite Lord and
Master. The dried branch shall blossom forth in its greenery again, O Nanak, meditating on the Lord
God. || 2 || CHHANT: The season of spring is delightful; the months of Chayt and Baisaakhi are the
most pleasant months. I have obtained the Dear Lord as my Husband, and my mind, body and breath
have blossomed forth. The eternal, unchanging Lord has come into my home as my Husband, O my
companions; dwelling upon His lotus feet, I blossom forth in bliss. The Lord of the Universe is
beautiful, proficient, wise and all-knowing; His Virtues are priceless. By great good fortune, I have
found Him; my pain is dispelled, and my hopes are fulfilled. Prays Nanak, I have entered Your Sanctuary, Lord, and my fear of death is eradicated. || 2 || SHALOK: Without the Saadh Sangat, the
Company of the Holy, one dies wandering around in confusion, performing all sorts of rituals. O
Nanak, all are bound by the attractive bonds of Maya, and the karmic record of past actions. || 1 ||
Those who are pleasing to God are united with Him; He separates others from Himself. Nanak has
entered the Sanctuary of God; His greatness is glorious! || 2 || CHHANT: In the summer season, in
the months of Jayt’h and Asaarh, the heat is terrible, intense and severe. The discarded bride is
separated from His Love, and the Lord does not even look at her. She does not see her Lord, and she
dies with an aching sigh; she is defrauded and plundered by her great pride. She flails around, like a
fish out of water; attached to Maya, she is alienated from the Lord. She sins, and so she is fearful of
reincarnation; the Messenger of Death will surely punish her. Prays Nanak, take me under Your
sheltering support, Lord, and protect me; You are the Fulfiller of desire. || 3 || SHALOK: With loving
faith, I am attached to my Beloved; I cannot survive without Him, even for an instant. He is permeating
and pervading my mind and body, O Nanak, with intuitive ease. || 1 || My Friend has taken me by the
hand; He has been my best friend, lifetime after lifetime. He has made me the slave of His feet; O
Nanak, my consciousness is filled with love for God. || 2 || CHHANT: The rainy season is beautiful;
the months of Saawan and Bhaadon bring bliss. The clouds are low, and heavy with rain; the waters
and the lands are filled with honey. God is all-pervading everywhere; the nine treasures of the Lord’s
Name fill the homes of all hearts. Meditating in remembrance on the Lord and Master, the Searcher of
hearts, all one’s ancestry is saved. No blemish sticks to that being who remains awake and aware in the
Love of the Lord; the Merciful Lord is forever forgiving. Prays Nanak, I have found my Husband Lord,
who is forever pleasing to my mind. || 4 || SHALOK: Thirsty with desire, I wander around; when will
I behold the Lord of the World? Is there any humble Saint, any friend, O Nanak, who can lead me to
meet with God? || 1 || Without meeting Him, I have no peace or tranquility; I cannot survive for a
moment, even for an instant. Entering the Sanctuary of the Lord’s Holy Saints, O Nanak, my desires
are fulfilled. || 2 || CHHANT: In the cool, autumn season, in the months of Assu and Katik, I am
thirsty for the Lord. Searching for the Blessed Vision of His Darshan, I wander around wondering,
when will I meet my Lord, the treasure of virtue? Without my Beloved Husband Lord, I find no peace,
and all my necklaces and bracelets become cursed. So beautiful, so wise, so clever and knowing; still,
without the breath, it is just a body. I look here and there, in the ten directions; my mind is so thirsty to
meet God! Prays Nanak, shower Your Mercy upon me; unite me with Yourself, O God, O treasure of
virtue. || 5 || SHALOK: The fire of desire is cooled and quenched; my mind and body are filled with
peace and tranquility. O Nanak, I have met my Perfect God; the illusion of duality is dispelled. || 1 ||
The Lord Himself sent His Holy Saints, to tell us that He is not far away. O Nanak, doubt and fear are
dispelled, chanting the Name of the all-pervading Lord. || 2 || CHHANT: In the cold season of
Maghar and Poh, the Lord reveals Himself. My burning desires were quenched, when I obtained the
Blessed Vision of His Darshan; the fraudulent illusion of Maya is gone. All my desires have been
fulfilled, meeting the Lord face-to-face; I am His servant, I serve at His feet. My necklaces, hair-ties,
all decorations and adornments, are in singing the Glorious Praises of the unseen, mysterious Lord. I
long for loving devotion to the Lord of the Universe, and so the Messenger of Death cannot even see
me. Prays Nanak, God has united me with Himself; I shall never suffer separation from my Beloved
again. || 6 || SHALOK: The happy soul bride has found the wealth of the Lord; her consciousness
does not waver. Joining together with the Saints, O Nanak, God, my Friend, has revealed Himself in
my home. || 1 || With her Beloved Husband Lord, she enjoys millions of melodies, pleasures and joys.
The fruits of the mind’s desires are obtained, O Nanak, chanting the Lord’s Name. || 2 || CHHANT:
The snowy winter season, the months of Maagh and Phagun, are pleasing and ennobling to the mind. O
my friends and companions, sing the songs of joy; my Husband Lord has come into my home. My
Beloved has come into my home; I meditate on Him in my mind. The bed of my heart is beautifully
adorned. The woods, the meadows and the three worlds have blossomed forth in their greenery; gazing
upon the Blessed Vision of His Darshan, I am fascinated. I have met my Lord and Master, and my
desires are fulfilled; my mind chants His Immaculate Mantra. Prays Nanak, I celebrate continuously; I
have met my Husband Lord, the Lord of excellence. || 7 || SHALOK: The Saints are the helpers, the
support of the soul; they carry us cross the terrifying world-ocean. Know that they are the highest of
all; O Nanak, they love the Naam, the Name of the Lord. || 1 || Those who know Him, cross over;
they are the brave heroes, the heroic warriors. Nanak is a sacrifice to those who meditate on the Lord,
and cross over to the other shore. || 2 || CHHANT: His feet are exalted above all. They eradicate all
suffering. They destroy the pains of coming and going. They bring loving devotion to the Lord. Imbued
with the Lord’s Love, one is intoxicated with intuitive peace and poise, and does not forget the Lord
from his mind, even for an instant. Shedding my self-conceit, I have entered the Sanctuary of His Feet;
all virtues rest in the Lord of the Universe. I bow in humility to the Lord of the Universe, the treasure
of virtue, the Lord of excellence, our Primal Lord and Master. Prays Nanak, shower me with Your
Mercy, Lord; throughout the ages, You take the same form. || 8 || 1 || 6 || 8 ||


www.shrimuktsarsahib.com


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,

live from sri darbar sahib,darbar sahib,live darbar sahib,live gurbani sri darbar sahib,live from sri harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib amritsar,mukhwak from darbar sahib,hukamnama sri darbar sahib,hukamnama darbar sahib,hukamnama sri darbar sahib today,aj da hukamnama darbar sahib,hukamnam darbar sahib today,darbar sahib daily hukamnama