Daily Mukhwak From  Gurdwara Bangla Sahib  New Delhi
Daily Mukhwak From  Gurdwara Bangla Sahib  New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ  ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :-
 641


Mukhwaak In Punjabi

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ 


Meaning In Punjabi



ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ। ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨। ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩। ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।


Mukhwaak In Hindi


सोरठि महला ५ घरु २ असटपदीआ ੴ सतिगुर प्रसादि ॥
पाठु पड़िओ अरु बेदु बीचारिओ निवलि भुअंगम साधे ॥ पंच जना सिउ संगु न छुटकिओ अधिक अह्मबुधि बाधे ॥१॥ पिआरे इन बिधि मिलणु न जाई मै कीए करम अनेका ॥ हारि परिओ सुआमी कै दुआरै दीजै बुधि बिबेका ॥ रहाउ ॥ मोनि भइओ करपाती रहिओ नगन फिरिओ बन माही ॥ तट तीरथ सभ धरती भ्रमिओ दुबिधा छुटकै नाही ॥२॥ मन कामना तीरथ जाइ बसिओ सिरि करवत धराए ॥ मन की मैलु न उतरै इह बिधि जे लख जतन कराए ॥३॥ कनिक कामिनी हैवर गैवर बहु बिधि दानु दातारा ॥ अंन बसत्र भूमि बहु अरपे नह मिलीऐ हरि दुआरा ॥४॥


Mukhwaak Meaning In Hindi



अर्थ: हे भाई! कोई मनुष्य वेद (आदि धर्म-पुस्तकों को) पढ़ता है और विचारता है। कोई मनुष्य निवली कर्म करता है, कोई कुण्डलनी नाड़ी के रास्ते प्राण चढ़ाता है। (पर इन साधनों से कामादिक) पाँचों से साथ खतम नहीं हो सकता। (बल्कि) ज्यादा अहंकार में (मनुष्य) बंध जाता है।1। हे भाई1 मेरे देखते हुए ही लोग अनेकों ही (मिथे हुए धार्मिक) कर्म करते हैं, पर इन तरीकों से परमात्मा के चरणों में जुड़ा नहीं जा सकता। हे भाई! मैं तो इन कर्मों का आसरा छोड़ के मालिक प्रभू के दर पर आ गिरा हूँ (और प्रार्थना करता रहता हूँ – हे प्रभू! मुझे भलाई बुराई की) परख कर सकने वाली अक्ल दे। रहाउ। हे भाई! कोई मनुष्य चुप साधे बैठा है, कोई कर पाती बन गया है (बर्तनों की जगह अपना हाथ ही बरतता है), कोई जंगलों में नंगा घूमता फिरता है। कोई मनुष्य सारे तीर्थों का रटन कर रहा है, कोई सारी धरती का भ्रमण कर रहा है, (पर इस तरह भी) मन की डांवा-डोल स्थिति समाप्त नहीं होती।2। हे भाई! कोई मनुष्य अपनी मनोकामना के अनुसार तीर्थों पे जा बसा है, (मुक्ति का चाहवान अपने) सिर पर (शिव जी वाला) आरा रखवाता है (और, अपने आप को चिरवा लेता है)। पर अगर कोई मनुष्य (ऐसे) लाखों ही यतन करे, इस तरह भी मन की (विकारों की) मैल नहीं उतरती।3। हे भाई! कोई मनुष्य सोना, स्त्री, बढ़िया घोड़े, बढ़िया हाथी (और ऐसे ही) कई किसमों के दान करने वाला है। कोई मनुष्य अन्न दान करता है, कपड़े दान करता है, जमीन दान करता है। (इस तरह भी) परमात्मा के दर पर पहुँचा नहीं जा सकता।4।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
 bangla sahib gurudwara hukamnama
Gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from  darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama  gurudwara bangla sahib
Shabad Lyrics In Punjabi
Shabad Lyrics in Hindi
Shabad Lyrics In English

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama  bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi