live from sri  darbar sahib,darbar sahib,live darbar sahib,live gurbani sri darbar sahib,live from sri  harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri  darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Daily Mukhwak From Shri  Darbar Sahib

Hukamnama | Sri  Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ  ਹਰਿਮੰਦਰ ਸਾਹਿਬ ਸ੍ਰੀ  ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 680

ਧਨਾਸਰੀ ਮਹਲਾ ੫ ॥
ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥


ਅਰਥ: ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ॥੧॥ ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ॥੧॥ ਰਹਾਉ ॥ ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਹੇ ਨਾਨਕ ਜੀ! ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ॥੨॥੬॥੩੭॥


धनासरी महला ५ ॥
नामु गुरि दीओ है अपुनै जा कै मसतकि करमा ॥ नामु द्रिड़ावै नामु जपावै ता का जुग महि धरमा ॥१॥ जन कउ नामु वडाई सोभ ॥ नामो गति नामो पति जन की मानै जो जो होग ॥१॥ रहाउ ॥ नाम धनु जिसु जन कै पालै सोई पूरा साहा ॥ नामु बिउहारा नानक आधारा नामु परापति लाहा ॥२॥६॥३७॥


अर्थ: हे भाई! जिस मनुष्य के मस्तक पर भाग्य (जाग पड़े) उस को प्यारे गुरू ने परमात्मा का नाम दे दिया। उस मनुष्य का (फिर) सदा का काम ही जगत में यह बन जाता है कि वह ओरों को हरी-नाम दृढ़ कराता है जपाता है (नाम जपने के लिए प्रेरणा करता है) ॥१॥ हे भाई! परमात्मा के सेवक के लिए परमात्मा का नाम (ही) बड़ाई है नाम ही शोभा है। हरी-नाम ही उस की उच्ची आत्मिक अवस्था है, नाम ही उस की इज्ज़त है। जो कुछ परमात्मा की रज़ा में होता है, सेवक उस को (सिर-माथे पर) मानता है ॥१॥ रहाउ ॥ परमात्मा का नाम-धन जिस मनुष्य के पास है, वही पूरा साहूकार है। हे नानक जी! वह मनुष्य हरी-नाम सिमरन को ही अपना असली व्यवसाय समझता है, नाम का ही उस को आसरा रहता है, नाम की ही वह कमाई खाता है ॥२॥६॥३७॥


Dhhanaasaree Mahalaa 5 ||
Naam Gur Deeo Hai Apunai Jaa Kai Mastak Karmaa || Naam Dhrirraavai Naam Japaavai Taa Kaa Jug Meh Dhharmaa ||1|| Jan Kau Naam Vaddaaee Sobh || Naamo Gat Naamo Pat Jan Kee Maanai Jo Jo Hog ||1|| Rahaau || Naam Dhhan Jis Jan Kai Paalai Soee Pooraa Saahaa || Naam Biuhaaraa Naanak Aadhhaaraa Naam Paraapat Laahaa ||2||6||37||


Meaning: My Guru gives the Naam, the Name of the Lord, to those who have such karma written on their foreheads. He implants the Naam, and inspires us to chant the Naam; this is Dharma, true religion, in this world. ||1|| The Naam is the glory and greatness of the Lord’s humble servant. The Naam is his salvation, and the Naam is his honor; he accepts whatever comes to pass. ||1|| Pause || That humble servant, who has the Naam as his wealth, is the perfect banker. The Naam is his occupation, O Nanak Ji, and his only support; the Naam is the profit he earns. ||2||6||37||


🪯🌹🙏ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ II 🙏🌹🪯


hukamnama,
hukamnama from  amritsar today,
hukamnama sri  darbar sahib today,
hukamnama sahib,
hukamnama katha manji sahib today,
hukamnama  darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang 621,
hukamnama ardas,
hukamnama app,
hukamnama ang 725,
hukamnama amritsar sahib,
aaj da hukamnama,
aj da hukamnama  golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama  amritsar,
amritsar hukamnama,
aaj ka hukamnama darbar sahib,