Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 561-562
ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥ ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥ ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥
ਅਰਥ -ਰਾਗ ਵਡਹੰਸ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਤੇਰਾ ਦਰਸਨ ਕਰ ਸਕਾਂ। ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ ਤੇ ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ ਜੀ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ॥੧॥ ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ। ਪਰ ਉਹ ਪਿਆਰਾ ਪ੍ਰਭੂ ਮੇਰੇ ਵਲ ਨਿਗਾਹ ਕਰ ਕੇ ਤੱਕਦਾ ਹੀ ਨਹੀਂ ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ ? ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ ਵਿਚ ਪ੍ਰਸੰਨ ਹੁੰਦਾ ਹੈ। ਹੇ ਨਾਨਕ ਜੀ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ ਤੇ ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ ॥੨॥ ਮੈਂ ਜਾ ਕੇ ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਪੁੱਛਦੀ ਹਾਂ ਕਿ ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ ? (ਉਹ ਉੱਤਰ ਦੇਂਦੀ ਹੈ) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ ਤਾਂ ਮੈਂ ਮੇਰ-ਤੇਰ (ਵਿਤਕਰਾ) ਛੱਡ ਦਿੱਤਾ। ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ, ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ। ਹੇ ਨਾਨਕ ਜੀ! ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ ॥੩॥ ਜੇਹੜਾ (ਗੁਰਮੁਖ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂ। ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ ਤੇ ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ। ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਸਦਾ ਤਿਆਰ ਹਾਂ। ਹੇ ਨਾਨਕ ਜੀ! ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ) ਆਸ ਪੂਰੀ ਕਰਦਾ ਹੈ ॥੪॥ (ਹੇ ਹਰੀ!) ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ। ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ ਤੇ ਗੁਰੂ ਦੀ ਸੰਗਤ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ। ਮੈਂ ਹਰ ਦਿਨ ਤੇ ਸਦਾ ਲਈ ਹਰੀ ਦੇ ਗੁਣ ਗਾਂਦਾ ਰਹਾਂ, ਕਿਉਂ ਕਿ ਹੇ ਹਰੀ, ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਹੇ ਨਾਨਕ ਜੀ! ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ ॥੫॥ ਪਰਮਾਤਮਾ ਦਾ ਦਰਸਨ ਕਰਨ ਵਾਸਤੇ ਹਰੇਕ ਜੀਵ ਤਾਂਘ ਤਾਂ ਕਰ ਲੈਂਦਾ ਹੈ, ਪਰ ਉਹੀ ਮਨੁੱਖ ਦਰਸਨ ਕਰ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਦਰਸਨ ਕਰਾਂਦਾ ਹੈ। ਪਿਆਰਾ ਪ੍ਰਭੂ ਜਿਸ ਮਨੁੱਖ ਉੱਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਸਦਾ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਂਦਾ ਹੈ। ਹੇ ਨਾਨਕ ਜੀ! ਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਪਰਮਾਤਮਾ ਦੇ ਨਾਲ ਮਿਲ ਜਾਂਦਾ ਹੈ (ਇਸ ਤਰ੍ਹਾਂ) ਪਰਮਾਤਮਾ ਤੇ ਪਰਮਾਤਮਾ ਦੇ ਭਗਤ ਇੱਕ-ਰੂਪ ਹੋ ਜਾਂਦੇ ਹਨ ॥੬॥੧॥੩॥
वडहंसु महला ४ घरु २ ੴ सतिगुर प्रसादि ॥
मै मनि वडी आस हरे किउ करि हरि दरसनु पावा ॥ हउ जाइ पुछा अपने सतगुरै गुर पुछि मनु मुगधु समझावा ॥ भूला मनु समझै गुर सबदी हरि हरि सदा धिआए ॥ नानक जिसु नदरि करे मेरा पिआरा सो हरि चरणी चितु लाए ॥१॥ हउ सभि वेस करी पिर कारणि जे हरि प्रभ साचे भावा ॥ सो पिरु पिआरा मै नदरि न देखै हउ किउ करि धीरजु पावा ॥ जिसु कारणि हउ सीगारु सीगारी सो पिरु रता मेरा अवरा ॥ नानक धनु धंनु धंनु सोहागणि जिनि पिरु राविअड़ा सचु सवरा ॥२॥ हउ जाइ पुछा सोहाग सुहागणि तुसी किउ पिरु पाइअड़ा प्रभु मेरा ॥ मै ऊपरि नदरि करी पिरि साचै मै छोडिअड़ा मेरा तेरा ॥ सभु मनु तनु जीउ करहु हरि प्रभ का इतु मारगि भैणे मिलीऐ ॥ आपनड़ा प्रभु नदरि करि देखै नानक जोति जोती रलीऐ ॥३॥ जो हरि प्रभ का मै देइ सनेहा तिसु मनु तनु अपणा देवा ॥ नित पखा फेरी सेव कमावा तिसु आगै पाणी ढोवां ॥ नित नित सेव करी हरि जन की जो हरि हरि कथा सुणाए ॥ धनु धंनु गुरू गुर सतिगुरु पूरा नानक मनि आस पुजाए ॥४॥ गुरु सजणु मेरा मेलि हरे जितु मिलि हरि नामु धिआवा ॥ गुर सतिगुर पासहु हरि गोसटि पूछां करि सांझी हरि गुण गावां ॥ गुण गावा नित नित सद हरि के मनु जीवै नामु सुणि तेरा ॥ नानक जितु वेला विसरै मेरा सुआमी तितु वेलै मरि जाइ जीउ मेरा ॥५॥ हरि वेखण कउ सभु कोई लोचै सो वेखै जिसु आपि विखाले ॥ जिस नो नदरि करे मेरा पिआरा सो हरि हरि सदा समाले ॥ सो हरि हरि नामु सदा सदा समाले जिसु सतगुरु पूरा मेरा मिलिआ ॥ नानक हरि जन हरि इके होए हरि जपि हरि सेती रलिआ ॥६॥१॥३॥
अर्थ-राग वडहंस, घर २ में गुरू रामदास जी की बाणी। अकाल पुरख एक है और सतिगुरू की कृपा द्वारा मिलता है। हे हरी! मेरे मन में बड़ी इच्छा है कि मैं किसी ना किसी तरह, तेरा दर्शन कर सकूँ। मैं अपने गुरू के पास जा कर गुरू से पुछती हूँ और गुरू से पुछ कर अपने मूर्ख मन को शिक्षा देती रहती हूँ। कुराहे पड़ा हुआ मन गुरू के श़ब्द में जुड़ कर ही अकल सीखता है और फिर वह सदा परमात्मा का नाम याद करता रहता है। हे नानक जी! जिस मनुष्य ऊपर मेरा प्यारा प्रभू मेहर की निगाह करता है, वह प्रभू के चरणों में अपना मन जोड़ी रखता है ॥१॥ मैं प्रभू-पती को मिलने की खातिर सभी वेस (धार्मिक पहरावे आदि) करती हूँ ताकि मैं उस सदा कायम रहने वाले हरी प्रभू को पसंद आ जाऊं। परन्तु वह प्यारा प्रभू मेरी तरफ़ निगाह कर के देखता ही नहीं मैं किस तरह शांति हासिल कर सकती हूँ ? जिस प्रभू-पती की खातिर मैं (यह बाहरला) सिंगार करती हूँ, मेरा वह प्रभू-पति तो अन्य में प्रसन्न होता है। हे नानक जी! वह जीव-स्त्री सलाहन-योग्य है और भाग्यों वाली है जिस ने उस सदा कायम रहने वाले सुंदर प्रभू-पती को अपने हृदय में वसा लिया है ॥२॥ मैं जा कर प्रभू-खसम की प्यारी (जीव-स्त्री) को पुछती हूँ कि तूँ प्यारा प्रभू-पती को किस तरह खोजा ? (वह उत्तर देती है) सदा कायम रहने वाले प्रभू-पती ने मेरे पर मेहर की निगाह की तो मैं तेर-मेर (भेदभाव) छोड़ दिया। अपना मन, अपना शरीर, अपनी जिन्द-सब कुछ प्रभू के हवाले कर दो, इस रास्ते पर चलने पर ही उस को मिल सकते हैं। हे नानक जी! प्यारा प्रभू जिस जीव को मेहर की निगाह से देखता है, उस की जिन्द प्रभू की ज्योत के साथ इक-मिक हो जाती है ॥३॥ जो (गुरमुख) मुझे हरी-प्रभू (की सिफ़त-सलाह) का संदेश दे, मैं अपना मन अपना हृदय उस के हवाले करने को तैयार हूँ। मैं सदा उस को पंखा झलने को तैयार हूँ, उस की सेवा करने को तैयार हूँ और उस के लिए पानी ढोने को तैयार हूँ। परमात्मा का जो भगत मुझे परमात्मा की सिफ़त-सलाह की बातें सुनाए, मैं उस की सेवा करने को सदा सदा तैयार हूँ। हे नानक जी! धंन है मेरा गुरू, शाबाश है मेरे पूरे गुरू को, जो मेरे मन में (प्रभू-मिलाप की) आस पूरी करता है ॥४॥ (हे हरी!) मुझे मेरा मित्र गुरू मिला, जिस (के चरणों) में लीन हो कर मैं हरी-नाम सिमरता रहा। गुरू की तरफ़ से मैं हरी-मिलाप (की बातें) पुछता रहा और गुरू की संगत कर के मैं हरी-गुण गाता रहा। मैं हर दिन और सदा के लिए हरी के गुण गाता रहा, क्योंकि हे हरी, तेरा नाम सुन कर मेरा मन आतमिक जीवन प्राप्त करता है। हे नानक जी! जब मुझे मेरा मालिक-प्रभू भुल जाता है, उस समय मेरी जिंद आतमिक मौत से मर जाती है ॥५॥ परमात्मा का दर्शन करने के लिए प्रत्येक जीव इच्छा तो कर लेता है, परन्तु वही मनुष्य दर्शन कर सकता है जिस को परमात्मा आप दर्शन करवाता है। प्यारा प्रभू जिस मनुष्य पर मेहर की निगाह करता है वह मनुष्य सदा परमात्मा को अपने हृदय में वसाई रखता है। जिस मनुष्य को पूरा गुरू मिल जाता है वह मनुष्य परमात्मा का नाम सदा अपने हृदय में वसाता है। हे नानक जी! मनुष्य परमात्मा का नाम जप जप कर परमात्मा के साथ मिल जाता है (इस तरह) परमात्मा और परमात्मा के भगत एक-रूप हो जाते हैं ॥६॥१॥३॥
vaddaha(n)s mahalaa chauthhaa ghar doojaa ikOankaar satigur prasaadh || mai man vaddee aas hare kiau kar har dharasan paavaa || hau jai puchhaa apane satagurai gur puchh man mugadh samajhaavaa || bhoolaa man samajhai gur sabadhee har har sadhaa dhiaae || naanak jis nadhar kare meraa piaaraa so har charanee chit laae ||1|| hau sabh ves karee pir kaaran je har prabh saache bhaavaa || so pir piaaraa mai nadhar na dhekhai hau kiau kar dheeraj paavaa || jis kaaran hau seegaar seegaaree so pir rataa meraa avaraa || naanak dhan dha(n)n dha(n)n sohaagan jin pir raaviaRaa sach savaraa ||2|| hau jai puchhaa sohaag suhaagan tusee kiau pir paiaRaa prabh meraa || mai uoopar nadhar karee pir saachai mai chhoddiaRaa meraa teraa || sabh man tan jeeau karahu har prabh kaa it maarag bhaine mileeaai || aapanaRaa prabh nadhar kar dhekhai naanak jot jotee raleeaai ||3|| jo har prabh kaa mai dhei sanehaa tis man tan apanaa dhevaa || nit pakhaa feree sev kamaavaa tis aagai paanee ddovaa(n) || nit nit sev karee har jan kee jo har har kathaa sunaae || dhan dha(n)n guroo gur satigur pooraa naanak man aas pujaae ||4|| gur sajan meraa mel hare jit mil har naam dhiaavaa || gur satigur paasahu har gosaT poochhaa(n) kar saa(n)jhee har gun gaavaa(n) || gun gaavaa nit nit sadh har ke man jeevai naam sun teraa || naanak jit velaa visarai meraa suaamee tit velai mar jai jeeau meraa ||5|| har vekhan kau sabh koiee lochai so vekhai jis aap vikhaale || jis no nadhar kare meraa piaaraa so har har sadhaa samaale || so har har naam sadhaa sadhaa samaale jis satagur pooraa meraa miliaa || naanak har jan har ike hoe har jap har setee raliaa ||6||1||3||
Waddhans, Fourth Mahal, Second House:One Universal Creator God. By The Grace Of The True Guru: Within my mind there is such a great yearning; how will I attain the Blessed Vision of the Lord’s Darshan ? I go and ask my True Guru; with the Guru’s advice, I shall teach my foolish mind. The foolish mind is instructed in the Word of the Guru’s Shabad, and meditates forever on the Lord, Har, Har. O Nanak Ji, one who is blessed with the Mercy of my Beloved, focuses his consciousness on the Lord’s Feet. ||1|| I dress myself in all sorts of robes for my Husband, so that my True Lord God will be pleased. But my Beloved Husband Lord does not even cast a glance in my direction; how can I be consoled ? For His sake, I adorn myself with adornments, but my Husband is imbued with the love of another. O Nanak Ji, blessed, blessed, blessed is that soul-bride, who enjoys her True, Sublime Husband Lord. ||2|| I go and ask the fortunate, happy soul-bride, “”How did you attain Him – your Husband Lord, my God ?”” She answers, “”My True Husband blessed me with His Mercy; I abandoned the distinction between mine and yours.Dedicate everything, mind, body and soul, to the Lord God; this is the Path to meet Him, O sister.”” If her God gazes upon her with favor, O Nanak Ji, her light merges into the Light. ||3|| I dedicate my mind and body to the one who brings me a message from my Lord God. I wave the fan over him every day, serve him and carry water for him. Constantly and continuously, I serve the Lord’s humble servant, who recites to me the sermon of the Lord, Har, Har. Hail, hail unto the Guru, the Guru, the Perfect True Guru, who fulfills Nanak Ji’s heart’s desires. ||4|| O Lord, let me meet the Guru, my best friend; meeting Him, I meditate on the Lord’s Name. I seek the Lord’s sermon from the Guru, the True Guru; joining with Him, I sing the Glorious Praises of the Lord. Each and every day, forever, I sing the Lord’s Praises; my mind lives by hearing Your Name. O Nanak Ji, that moment when I forget my Lord and Master – at that moment, my soul dies. ||5|| Everyone longs to see the Lord, but he alone sees Him, whom the Lord causes to see Him. One upon whom my Beloved bestows His Glance of Grace, cherishes the Lord, Har, Har forever. He alone cherishes the Lord, Har, Har, forever and ever, who meets my Perfect True Guru. O Nanak Ji, the Lord’s humble servant and the Lord become One; meditating on the Lord, he blends with the Lord. ||6||1||3||
hukamnama,
hukamnama from amritsar today,
hukamnama sri Darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,
Shabad Lyrics In Punjabi
Shabad Lyrics in Hindi
Shabad Lyrics In English
darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc